ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪੁਲਵਾਮਾ ਹਮਲੇ `ਚ ਸੀ.ਆਰ.ਪੀ.ਐਫ ਦੇ ਸ਼ਹੀਦ ਜਵਾਨਾਂ ਨੂੰ ਸ੍ਰੀਨਗਰ ਵਿਖੇ ਸ਼ਰਧਾਂਜਲੀ ਭੇਟ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਸ੍ਰੀਮਤੀ ਰਾਜਨਾਥ ਸਿੰਘ।ਉਨਾਂ ਦੇ ਨਾਲ ਹਨ ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆ ਪਾਲ ਮਲਿਕ, ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ, ਸੀ.ਆਰ.ਪੀ.ਐਫ ਦੇ ਡਾਇਰੈਕਟਰ ਜਨਰਲ ਰਾਜੀਵ ਰਾਇ ਭਟਨਾਗਰ ਅਤੇ ਨਾਰਦਰਨ ਆਰਮੀ ਕਮਾਂਡ ਜੀ.ਓ.ਸੀ ਲੈਫਟੀਨੈਟ ਰਣਬੀਰ ਸਿੰਘ ।
Read More »Monthly Archives: February 2019
ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੁਲਵਾਮਾ ਹਮਲੇ ਦੇ ਜਖਮੀ ਜਵਾਨਾਂ ਦਾ ਪੁੱਛਿਆ ਹਾਲ
ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀਨਗਰ ਦੇ ਆਰਮੀ ਬੇਸ ਹਸਪਤਾਲ ਵਿਖੇ ਪੁਲਵਾਮਾ ਹਮਲੇ ਦੇ ਜਖਮੀ ਜਵਾਨਾਂ ਦਾ ਹਾਲ ਪੁੱਛਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਸ੍ਰੀਮਤੀ ਰਾਜਨਾਥ ਸਿੰਘ।
Read More »ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਥਾਰਮਨ ਵਲੋਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ
ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪਾਲਮ ਏਅਰਪੋਰਟ `ਤੇ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਦੀਆਂ ਮ੍ਰਿਤਕ ਦੇਹਾਂ `ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਕੇਂਦਰੀ ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਥਾਰਮਨ।
Read More »ਭਾਈ ਅਜੀਤ ਸਿੰਘ ਨੂੰ ਧਾਰਮਿਕ ਤੇ ਰਾਜਸੀ ਸ਼ਖਸੀਅਤਾਂ ਵਲੋਂ ਸ਼ਰਧਾਂਜਲੀ ਭੇਟ
ਧੁੰਮਾ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਦੇ ਵੱਡੇ ਭਰਾਤਾ ਭਾਈ ਅਜੀਤ ਸਿੰਘ ਜੀ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਗੁਰਬਾਣੀ ਕਥਾ ਕੀਰਤਨ ਉਪਰੰਤ ਕੀਤੀ ਗਈ ਸਰਧਾਂਜਲੀ ਸਮਾਗਮ ਹੋਇਆ। ਜਿਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਕਈ ਧਾਰਮਿਕ ਅਤੇ …
Read More »31ਵੇਂ ਡੈਂਟਲ ਸਿਹਤ ਪੰਦ੍ਹਰਵਾੜੇ ਦੌਰਾਨ ਮੁਫਤ ਲਗਾਏ ਦੰਦਾਂ ਦੇ 50 ਡੈਂਚਰ – ਡਾ. ਡੌਲੀ
ਪਠਾਨਕੋਟ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਹੁਕਮਾਂ `ਤੇ ਸਿਹਤ ਵਿਭਾਗ ਪਠਾਨਕੋਟ ਵੱਲੋਂ ਦੰਦਾਂ ਦੀ ਸਿਹਤ ਸੰਭਾਲ ਅਤੇ ਰੋਗਾਂ ਤੋਂ ਬਚਾਅ ਤੇ ਇਲਾਜ ਸੰਬਧੀ 31ਵੇਂ ਡੈਂਟਲ ਸਿਹਤ ਪੰਦ੍ਹਰਵਾੜੇ ਦੇ ਅਖੀਰੀ ਦਿਨ ਸਿਵਲ ਹਸਪਤਾਲ ਪਠਾਨਕੋਟ ਵਿਖੇ ਬਜ਼ਰੁਗਾਂ ਨੂੰ ਮੁਫਤ ਡੈਂਚਰ ਦਿੱਤੇ ਗਏ। ਡੀ.ਡੀ.ਐਚ.ਓ ਡਾ. ਡੋਲੀ ਅਗਰਵਾਲ ਨੇ ਦੱਸਿਆ ਕਿ 1 ਤੋਂ 15 ਫਰਵਰੀ ਤੱਕ …
Read More »ਪੁਲਵਾਮਾ `ਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਰੱਖਿਆ ਦੋ ਮਿੰਟ ਦਾ ਮੋਨ
ਪਠਾਨਕੋਟ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਗੁਰਦਾਸਪੁਰ/ਪਠਾਨਕੋਟ ਤੋਂ ਸੰਸਦ ਮੈਂਬਰ ਸੁਨੀਲ ਜਾਖੜ, ਸ੍ਰੀ ਅਮਿਤ ਵਿਜ ਵਿਧਾਇਕ ਹਲਕਾ ਪਠਾਨਕੋਟ, ਸੰਦੀਪ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਅਨਿਲ ਵਿੱਜ ਸਾਬਕਾ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ ਅਤੇ ਹੋਰ ਪਾਰਟੀ ਵਰਕਰਵਾਂ ਵੱਲੋਂ ਪੁਲਵਾਮਾ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੋਨ ਰੱਖਿਆ ਗਿਆ। ਸੁਨੀਲ ਜਾਖੜ ਨੇ ਸ਼ਹੀਦ ਸੈਨਿਕਾਂ …
Read More »ਸੁਨੀਲ ਜਾਖੜ ਨੇ ਤਲਵਾੜਾ ਜੱਟਾਂ-ਸਿੰਬਲੀ ਪੁੱਲ ਦਾ ਰੱਖਿਆ ਨੀਂਹ ਪੱਥਰ
ਪਠਾਨਕੋਟ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ 28 ਕਰੋੜ ਦੀ ਲਾਗਤ ਨਾਲ ਤਿਆਰ ਕਰਵਾਏ ਜਾ ਰਹੇ ਤਲਵਾੜਾ ਜੱਟਾਂ-ਸਿੰਬਲੀ ਪੁਲ ਦਾ ਨੀਂਹ ਪੱਥਰ ਜਾਖੜ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ/ਪਠਾਨਕੋਟ ਸੁਨੀਲ ਜਾਖੜ ਵਲੋਂ ਰੱਕਿਆ ਗਿਆ।ਉਦਘਾਟਨ ਤੁਰੰਤ ਉਨਾਂ ਕਿਹਾਕਿ ਪੁੱਲ ਦੇ ਨਿਰਮਾਣ ਨਾਲ ਖੇਤਰ ਦੇ ਕਰੀਬ 45 ਪਿੰਡਾਂ ਨੂੰ ਰਾਹਤ ਮਿਲੇਗੀ।ਜਲਦੀ ਹੀ ਪੁੱਲ ਦਾ ਨਿਰਮਾਣ ਕਾਰਜ ਪੂਰਾ ਕਰਕੇ ਲੋਕਾਂ …
Read More »ਤਰਨ ਤਾਰਨ ਵਿਖੇ ਇਕ ਦਿਨਾ ਮੀਡੀਆ ਵਰਕਸ਼ਾਪ `ਵਿਚਾਰ ਚਰਚਾ` ਦਾ ਆਯੋਜਨ
ਤਰਨ ਤਾਰਨ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦੇ ਦੇਸ਼ ਵਿਆਪੀ ਪ੍ਰੋਗਰਾਮ ਅਧੀਨ ਪੱਤਰ ਸੂਚਨਾ ਦਫਤਰ ਜਲੰਧਰ ਵਲੋਂ ਤਰਨਤਾਰਨ ਵਿਚ ਪੇਂਡੂ ਖੇਤਰਾਂ ਵਿੱਚ ਪੱਤਰਕਾਰਾਂ ਨਾਲ ਬਿਹਤਰ ਸੰਪਰਕ ਬਣਾੳੇਣ ਦੇ ਉਦੇਸ਼ ਨਾਲ ਇਕ ਦਿਨਾਂ ਮੀਡੀਆ ਵਰਕਸ਼ਾਪ “ਵਾਰਤਾਲਾਪ” ਦਾ ਆਯੋਜਨ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਪ੍ਰੋ. ਰਾਕੇਸ਼ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਜ਼ਿਲ੍ਹਾ …
Read More »ਹੋਲੀਹਾਰਟ ਪ੍ਰੈਜੀਡੈਂਸੀ ਸਕੂਲ ਵਿਖੇ ਦੋ ਮਿੰਟ ਦਾ ਮੋਨ ਰੱਖ ਕੇ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੇ ਦੌਰਾਨ ਸੀ.ਆਰ.ਪੀ.ਐਫ ਦੇ 42 ਜਵਾਨਾਂ ਦੀ ਸ਼ਹਾਦਤ `ਤੇ ਪੂਰੇ ਦੇਸ਼ ਵਿੱਚ ਰੋਸ ਪਾਇਆ ਜਾ ਰਿਹਾ ਹੈ।ਸੋਗ ਦੀ ਇਸ ਘੜੀ `ਚ ਹੋਲੀਹਾਰਟ ਪ੍ਰੈਜੀਡੈਂਸੀ ਸਕੂਲ ਵਿਖੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਸ਼ਹੀਦਾਂ ਦੀ ਆਤਮਕ ਸ਼ਾਂਤੀ ਲਈ ਦੋ ਮਿੰਟ ਦਾ ਚੁੱਪ ਵੀ ਰੱਖਿਆ ਗਿਆ। ਸਕੂਲ ਦੇ ਮੈਨੇਜਰ …
Read More »ਮਾਨਵ ਅਧਿਕਾਰ ਵੈਲਫੇਅਰ ਸੋਸਾਇਟੀ ਨੇ ਅੱਤਵਾਦੀ ਹਮਲੇ ਦੇ ਵਿਰੋਧ ’ਚ ਫੂਕਿਆ ਪਾਕਿਸਤਾਨ ਦਾ ਝੰਡਾ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਨਵ ਅਧਿਕਾਰ ਵੈਲਫੇਅਰ ਸੋਸਾਇਟੀ (ਰਜਿ:) ਪੰਜਾਬ ਦੇ ਸੈਂਕੜੇ ਵਰਕਰਾਂ ਨੇ ਹਾਲ ਗੇਟ ’ਤੇ ਰਾਸ਼ਟਰੀ ਪ੍ਰਧਾਨ ਕਮਲ ਕਿਸ਼ੋਰ ਦੀ ਅਗਵਾਈ ’ਚ ਜੰਮੂ ਕਸ਼ਮੀਰ ਪੁਲਵਾਮਾ ’ਚ ਸੀ.ਆਰ.ਪੀ.ਐਫ ਦੇ ਕਾਫਲੇ ’ਤੇ ਅੱਤਵਾਦੀ ਹਮਲੇ ਦੇ ਵਿਰੋਧ ’ਚ ਪਾਕਿਸਤਾਨ ਦਾ ਝੰਡਾ ਫੂਕਿਆ ਗਿਆ।ਪ੍ਰਧਾਨ ਕਮਲ ਕਿਸ਼ੋਰ, ਸੀਨੀਅਰ ਮੀਤ ਪ੍ਰਧਾਨ ਵਰਦਾਨ, ਵਾਈਸ ਚੇਅਰਮੈਨ ਸੁਸ਼ੀਲ ਮਲਹੋਤਰਾ ਨੇ ਸਾਂਝੇ ਤੌਰ …
Read More »
Punjab Post Daily Online Newspaper & Print Media