ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵੱਲੋਂ ਐਡਵਾਂਸਸ ਕੈਮੀਕਲ ਸਾਇੰਸਸ ਵਿਸ਼ੇ `ਤੇ ਗੁਰੂ ਨਾਨਕ ਦੇਵ ਯੂੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿੱਚ 8ਵਂੇ ਰਾਸ਼ਟਰੀ ਰਸਾਇਣ “ਕੈਮੀਕਲ ਸਾਇੰਸ ਅਡਵਾਂਸ” ਦਾ ਅਯੋਜਨ ਕੀਤਾ ਗਿਆ।ਇਸ ਸਿੰਪੋਜ਼ੀਅਮ ਵਿਚ ਦੇਸ਼ ਭਰ ਤੋ ਪ੍ਰਸਿੱਧ ਰਸਾਇਣ ਵਿਗਿਆਨੀਆਂ ਨੇ ਭਾਗ ਲਿਆ ਤੇ ਖੋਜ ਪਰਚੇ ਪੇਸ਼ ਕੀਤੇ।ਸਿੰਪੋਜ਼ੀਅਮ ਦੇ ਸ਼ੁਰੂ ਵਿਚ ਬੀਤੇ …
Read More »Monthly Archives: February 2019
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਗੁਰੂ ਨਾਨਕ ਸੋਸ਼ਿਓ-ਪੋਲੀਟੀਕਲ ਫਿਲਾਸਫੀ ਤੇ ਸਮਕਾਲੀ ਸੰਦਰਭ ਵਿਸ਼ੇ` ਤੇ ਸੈਮੀਨਾਰ ਸੰਪਨ
ਗੁਰੂ ਨਾਨਕ ਦੇਵ ਜੀ ਨੇ ਕਰਮ ਦੀ ਥਾਂ ਸਰਬ ਸਾਂਝੀਵਾਲਤਾ ਦਾ ਸਿਧਾਂਤ ਦਿੱਤਾ-ਡਾ. ਸਿੰਧੂ ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਅਤੇ ਆਈ.ਸੀ.ਪੀ.ਆਰ ਨਵੀਂ ਦਿੱਲੀ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਮਿਤੀ 15-02-19 ਨੂੰ ਗੁਰੂ ਨਾਨਕ ਸੋਸ਼ਿਓ-ਪੋਲੀਟੀਕਲ ਫਿਲਾਸਫੀ ਅਤੇ …
Read More »ਘੱਟ ਗਿਣਤੀ ਭਾਈਚਾਰੇ ਨੂੰ ਮਿਲਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ – ਮੁਨੱਵਰ ਮਸੀਹ
ਮਿਡ ਡੇਅ ਮੀਲ ਦੀ ਗੁਣਵੱਤਾ ਨੂੰ ਦਾ ਰੱਖਿਆ ਜਾਵੇ ਧਿਆਨ ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਤੇ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਭਾਈਚਾਰੇ ਲਈ ਚਲਾਈਆਂ ਜਾਂਦੀਆਂ ਯੋਜਨਾਵਾਂ, ਜਿਸ ਵਿਚ ਬੱਚਿਆਂ ਦੇ ਵਜੀਫੇ ਮੁੱਖ ਤੌਰ ’ਤੇ ਸ਼ਾਮਲ ਹਨ, …
Read More »ਵੋਟ ਬਣਾਉਣ ਤੇ ਪਾਉਣ ਦੀ ਮੁਹਿੰਮ ਤਹਿਤ ਨੌਜਵਾਨਾਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਵੀਪ ਮੁਹਿੰਮ ਤਹਿਤ ਇਨੀਸ਼ੀਏਟਰ ਆਫ ਚੇਂਜ ਨਾਮ ਦੀ ਐਨ.ਜੀ.ਓ ਵੱਲੋਂ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦੇ ਸਹਿਯੋਗ ਨਾਲ ਆਈ ਵੋਟ ਆਈ ਲੀਡ ਦੀ ਮੁਹਿੰਮ ਤਹਿਤ ਖਾਲਸਾ ਕਾਲਜ ਵਿਖੇ ਇਕ ਕੈਂਪ ਲਗਾਇਆ ਗਿਆ।ਸੰਸਥਾ ਤੋਂ ਆਏ ਗੌਰਵਦੀਪ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਨੌਜਵਾਨਾਂ ਦੇ ਵੋਟ ਬਣਾਉਣਾ ਅਤੇ ਵੋਟ ਪਾਉਣ ਲਈ …
Read More »ਕੈਨੇਡਾ ਦਾ ਵੀਜ਼ਾ ਲੈਣ ਲਈ ਹਮੇਸ਼ਾਂ ਆਨਲਾਈਨ ਅਪਲਾਈ ਕਰੋ – ਕੈਨੇਡਾ ਪ੍ਰਵਾਸ ਮੰਤਰੀ ਕ੍ਰਿਸਟੋਫਰ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ‘ਨੌਜਵਾਨਾਂ ਨੂੰ ਵਿਦੇਸ਼ ਜਾਣ ਸਮੇਂ ਆ ਰਹੀਆਂ ਚੁਣੌਤੀਆਂ’ ਸਬੰਧੀ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਨੂੰ ਸੰਬੋਧਨ ਕਰਦੇ ਕੈਨੇਡਾ ਦੇ ਪ੍ਰਵਾਸ ਮੰਤਰੀ ਕ੍ਰਿਸਟੋਫਰ ਕੇਰ ਨੇ ਸਪੱਸ਼ਟ ਕੀਤਾ ਕਿ ਕੈਨੇਡਾ ਵੀਜ਼ਾ ਕੇਵਲ ਤੇ ਕੇਵਲ ਸਹੀ ਜਾਣਕਾਰੀ ਦੇ ਅਧਾਰ ’ਤੇ ਮਿਲਦਾ ਹੈ ਅਤੇ ਇਕ …
Read More »ਆਯੂਸ਼ ਵਿਭਾਗ ਨੇ ਲਗਾਇਆ ਮੁਫਤ ਮੈਡੀਕਲ ਕੈਂਪ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਇਥੋਂ ਨੇੜਲੇ ਪਿੰਡ ਜੇਠੂਵਾਲ ਵਿਖੇ ਆਯੂਰਵੈਦਿਕ ਅਤੇ ਹੋਮਿਓਪੈਥਿਕ ਵਿਭਾਗ ਵੱਲੋਂ ਸਾਂਝੇ ਤੌਰ ਤੇ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਚੌਥਾ ਆਯੂਸ਼ ਆਊਟਰੀਚ ਮੈਡੀਕਲ ਅਤੇ ਜਾਗਰੂਕ ਕੈਂਪ ਲਗਾਇਆ ਗਿਆ।ਕੈਂਪ ਡਾਇਰੈਕਟਰ ਆਯੂਰਵੈਦਾ ਪੰਜਾਬ ਚੰਡੀਗੜ੍ਹ ਡਾ. ਰਾਕੇਸ਼ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਕਮ ਨੋਡਲ ਅਫ਼ਸਰ ਅੰਮ੍ਰਿਤਸਰ ਡਾ. ਆਤਮਜੀਤ ਸਿੰਘ ਬਸਰਾ ਦੀ ਅਗਵਾਈ ਹੇਠ …
Read More »ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਗਾਗਾ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 15 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ …
Read More »ਵਿਆਹ ਦੀ 25ਵੀਂ ਵਰੇਗੰਢ੍ਹ ਮੁਬਾਰਕ – ਹਾਕਮ ਸਿੰਘ ਤੇ ਕਮਲਜੀਤ ਕੌਰ
ਧੂਰੀ, 15 ਫਰਵਰੀ (ਪੰਜਾਬ ਪੋਸਟ – ਅਮਨ) – ਧੂਰੀ ਵਾਸੀ ਹਾਕਮ ਸਿੰਘ ਅਤੇ ਕਮਲਜੀਤ ਕੌਰ ਨੂੰ ਵਿਆਹ ਦੀ 25ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਅੱਤਵਾਦੀ ਹਮਲੇ `ਚ ਸ਼ਹੀਦ ਹੋਏ ਜਵਾਨਾਂ ਨੂੰ ਡੀ.ਏ.ਵੀ ਪਬਲਿਕ ਸਕੂਲ ਵਲੋਂ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਕੱਲ੍ਹ ਜੰਮੂ-ਕਸ਼ਮੀਰ-ਸ਼੍ਰੀਨਗਰ ਦੇ ਮੁੱਖ ਮਾਰਗ ਉਤੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਗਈ ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ …
Read More »ਕੈਪਟਨ ਅਤੇ ਬਾਦਲ ਪਰਿਵਾਰ ਇੱਕੋ ਸਿੱਕੇ ਦੇ ਦੋ ਪਹਿਲੂ – ਬ੍ਰਹਮਪੁਰਾ
ਤਰਨ ਤਾਰਨ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਵਿਖੇ ਸਮੱਰਥਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਵਲੋਂ ਕੀਤੇ ਮਾੜੇ ਕੰਮਾਂ ਨਾਲ ਪਵਿੱਤਰ ਅਕਾਲੀ ਦਲ ਨੂੰ ਤਬਾਹ ਕਰਨ ਦੇ ਦੋਸ਼ ਲਗਾਏ।ਟਕਸਾਲੀਆਂ ਨੂੰ ਲੋਕ ਸਭਾ …
Read More »
Punjab Post Daily Online Newspaper & Print Media