ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਨਾਨਕ ਸਾਹਿਬ ਜੀ ਦਾ ਜੀਵਨ ਅਤੇ ਵਿਚਾਰਧਾਰਾ’ ਵਿਸ਼ੇ ’ਤੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸੈਕਟਰੀ ਰਜਿੰਦਰ ਮੋਹਨ ਸਿੰਘ ਛੀਨਾ ਦੀ ਸਰਪ੍ਰਸਤੀ ਹੇਠ ਸੈਮੀਨਾਰ ਕਰਵਾਇਆ ਗਿਆ।ਜਿਸ ’ਚ ਡਾ. ਰੂਪ ਸਿੰਘ, ਮੁੱਖ ਸਕੱਤਰ, …
Read More »Monthly Archives: February 2019
University of Wolverhampton delegation visit GNDU for Academic & Research Collaborations
Amritsar, Feb. 14 (Punjab Post Bureau) – Vice-Chancellor Professor Geoff Layer, University of Wolverhampton, one of the UK’s leading varsities led the high-level delegation to Guru Nanak Dev University to build strong academic relations with the University. Professor Layer along with Dr Opinderjit Takhar Director of Centre for Sikh and Punjabi studies in the UK met the Vice Chancellor Prof. Dr.Jaspal …
Read More »ਵੂਲਵਰਹੈਂਪਟਨ ਯੂਨੀਵਰਸਿਟੀ ਦੇ ਵਫਦ ਵਲੋਂ ਯੂਨੀਵਰਸਿਟੀ `ਚ ਅਕਾਦਮਿਕ ਤੇ ਖੋਜ ਸਹਿਯੋਗ ਲਈ ਦੌਰਾ
ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਯੂ.ਕੇ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿਚੋਂ ਇਕ ਵੁਲਵਰਹੈਂਪਟਨ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋਫੈਸਰ ਜਿੳਫ ਲੇਅਰ, ਪੰਜਾਬੀ ਸਿੱਖ ਸਟੱਡੀ ਦੇ ਡਾਇਰੈਕਟਰ ਡਾ. ਓੁਪਿੰਦਰਜੀਤ ਤੱਖਰ ਅਤੇੇ ਉੱਚ ਪੱਧਰੀ ਵਫਦ ਵੱਲੋ ਗੁਰੂ ਨਾਨਕ ਦੇਵ ਯੁਨੀਵਰਸਿਟੀ ਨਾਲ ਅਕਾਦਮਿਕ ਰਿਸ਼ਤੇ ਮਜ਼ਬੁਤ ਬਣਾਉਣ ਦੇ ਲਈ ਦੋਰਾ ਕੀਤਾ।ਜਿਨ੍ਹਾਂ ਦਾ ਯੂਨੀਵਰਸਿਟੀ ਕੈਂਪਸ ਪਹੁੰਚਣ `ਤੇ ਗੁਰੂ ਯੂਨੀਵਰਸਿਟੀ ਦੇ ਕੁਲਪਤੀ ਪ੍ਰੋ. ਡਾ. ਜਸਪਾਲ …
Read More »ਗੁਰੂ ਨਾਨਕ ਦੇਵ ਜੀ ਦੀ ਬਾਣੀ ਬ੍ਰਹਿਮੰਡੀ ਵਿਧਾਨ – ਡਾ. ਸ਼ੁਸ਼ੀਮ ਦੁਬੇ
ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਅਤੇ ਆਈ.ਸੀ.ਪੀ.ਆਰ ਨਵੀਂ ਦਿੱਲੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਾਨਕ ਸੋਸ਼ਿਓ-ਪੋਲੀਟੀਕਲ ਫਿਲਾਸਫੀ ਅਤੇ ਸਮਕਾਲੀ ਸੰਦਰਭ ਵਿਸ਼ੇ ਤੇ ਦੂਸਰੇ ਦਿਨ ਦੇ ਪਹਿਲੇ ਅਕਾਦਮਿਕ ਸੈਸ਼ਨ ਦਾ ਆਰੰਭ ਹੋਇਆ।ਇਸ ਸੈਸ਼ਨ …
Read More »ਅੰਮ੍ਰਿਤਸਰ `ਚ ਮਿੰਨੀ ਮੈਰਾਥਨ ਦੌੜ 24 ਫਰਵਰੀ ਨੂੰ – ਕੋਮਲ ਮਿੱਤਲ
ਭਾਗ ਲੈਣ ਵਾਲੇ ਹਰੇਕ ਖਿਡਾਰੀ ਨੂੰ ਦਿੱਤਾ ਜਾਵੇਗਾ ਮੈਡਲ ਤੇ ਜੇਤੂ ਨੂੰ 11 ਹਜ਼ਾਰ ਦਾ ਇਨਾਮ ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਅੰਮ੍ਰਿਤਸਰ ਮਿੰਨੀ ਮੈਰਾਥਨ 24 ਫਰਵਰੀ ਨੂੰ ਕਰਵਾਈ ਜਾਵੇਗੀ ਅਤੇ ਇਸ ਵਿਚ ਹਰੇਕ ਉਮਰ ਵਰਗ ਤੇ ਸ਼੍ਰੇਣੀ ਦੇ ਲੋਕ ਹਿੱਸਾ ਲੈਣਗੇ।ਮਿੰਨੀ ਮੈਰਾਥਨ ਦੌੜ ਰਣਜੀਤ ਐਵੀਨਿਊ ਦੁਸਿਹਰਾ ਮੈਦਾਨ ਤੋਂ ਸਵੇਰੇ ਸਾਢੇ ਪੰਜ …
Read More »ਚਾਰਲਸ ਡਾਰਵਿਨ ਦਾ ਜਨਮ ਦਿਵਸ ਮਨਾਇਆ
ਭੀਖੀ/ਮਾਨਸਾ, 14 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਪ੍ਰਾਇਮਰੀ ਸਕੂਲ ਰਮਦਿੱਤੇਵਾਲਾ ਵਿਖੇ ਉਘੇ ਵਿਗਿਆਨੀ ਅਤੇ ਜੀਵ ਵਿਕਾਸ ਸਿਧਾਂਤ ਦੇ ਜਨਮ ਦਾਤਾ ਚਾਰਲਸ ਡਾਰਵਿਨ ਦਾ ਜਨਮ ਦਿਵਸ ਮਨਾਇਆ ਗਿਆ।ਅਧਿਆਪਕ ਇਕਬਾਲ ਸੰਧੂ ਉਭਾ ਨੇ ਚਾਰਲਸ ਦੇ ਜੀਵਨ ਬਾਰੇ ਦੱਸਦਿਆਂ ਕਿਹਾ ਕਿ ਉਨਾਂ ਦਾ ਜਨਮ 12 ਫਰਵਰੀ 1809 ਈਸਵੀਂ ਨੂੰ ਹੋਇਆ।ਉਨਾਂ ਨੇ ਸੰਸਾਰ ਨੂੰ ਜੀਵ ਵਿਕਾਸ ਦਾ ਸਿਧਾਂਤ ਦਿੱਤਾ ਹੈ।ਉਹਨਾਂ ਦੀ ਰੁਚੀ …
Read More »ਅਦਾਰਾ ਸੱਚੇ ਪਾਤਸ਼ਾਹ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ ਦਾ ਵਿਸ਼ੇਸ ਸਨਮਾਨ
ਅੰਮ੍ਰਿਤਸਰ 14 ਫਰਵਰੀ- (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਦਾਰਾ ਸੱਚੇ ਪਾਤਸ਼ਾਹ ਵੱਲੋਂ ਸਲਾਨਾ ਐਵਾਰਡ ਸਮਾਗਮ ਪਿਛਲੇ ਦਿਨੀ ਰਸ਼ੀਅਨ ਸੈਂਟਰ ਫਾਰ ਸਾਇੰਸ ਐਂਡ ਕਲਚਰ 24, ਫਿਰੋਜਸ਼ਾਹ ਰੋਡ ਨਵੀਂ ਦਿੱਲੀ ਵਿਖੇ ਕਰਵਾਇਆ ਗਿਆ ਸੀ।ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨੀ ਸੀ, …
Read More »ਉਘੇ ਸਾਹਿਤਕਾਰ ਦੇਵਿੰਦਰ ਦੀਦਾਰ ਵਲੋਂ ਸਕੂਲ ਨੂੰ ਪੁਸਤਕਾਂ ਦਾ ਸੈਟ ਭੇਟ ਕੀਤਾ
ਬਟਾਲਾ, 14 ਫਰਵਰੀ (ਪੰਜਾਬ ਪੋਸਟ- ਨਰਿਦਰ ਬਰਨਾਲ) – ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਵਿਖੇ ਸਾਦਾ, ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆਂ ਗਿਆ।ਉਪਰੋਕਤ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਬੀਤੇ ਦਿਨੀਂ ਸਕੂਲ ਵਿਖੇ ਕਰਵਾਏ ਗਏ ਪ੍ਰੋਗਰਾਮ ਵਿੱਚ ਪ੍ਰੋ. ਸੁਰਿੰਦਰ ਸਿੰਘ ਕਾਹਲੋ, ਨਿਰਮਲ ਸਿੰਘ ਕਾਹਲੋਂ, ਨਰਿੰਦਰਪਾਲ ਸਿੰਘ ਕਾਹਲੋ ਵਲੋਂ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਇਸ ਦੌਰਾਨ ਸਾਹਿਤਕਾਰ ਦੇਵਿੰਦਰ …
Read More »ਗੁਲਨੀਤ ਸਿੰਘ ਖੁਰਾਣਾ ਜ਼ਿਲ੍ਹਾ ਮਾਨਸਾ ਦੇ ਪੁਲਿਸ ਕਪਤਾਨ ਬਣੇ
ਭੀਖੀ/ਮਾਨਸਾ, 14 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਗੁਲਨੀਤ ਸਿੰਘ ਖੁਰਾਣਾ (ਆਈ.ਪੀ.ਐਸ) ਨੂੰ ਜ਼ਿਲ੍ਹਾ ਮਾਨਸਾ ਦੇ ਜ਼ਿਲ੍ਹਾ ਪੁਲਿਸ ਕਪਤਾਨ ਨਿਯੁੱਕਤ ਕੀਤਾ ਗਿਆ ਹੈ।ਇਹ ਨਿਯੁੱਕਤੀ ਜ਼ਿਲ੍ਹਾ ਪੁਲਿਸ ਕਪਤਾਨ ਮਨਧੀਰ ਸਿੰਘ ਪੀ.ਪੀ.ਐਸ ਦੀ ਥਾਂ `ਤੇ ਕੀਤੀ ਗਈ ਹੈ।ਜਿੰਨਾਂ ਨੂੰ ਬਦਲ ਕੇ ਵਿਜੀਲੈਂਸ ਬਿਊਰੋ ਪੰਜਾਬ ਦੇ ਮੁਖੀ ਵਜੋਂ ਤਾਇਨਾਤ ਕੀਤਾ ਗਿਆ ਹੈ ।
Read More »ਵਿਆਹ ਦੀ 44ਵੀਂ ਵਰੇਗੰਢ੍ਹ ਮੁਬਾਰਕ – ਲਲਿਤ ਕਾਲੀਆ ਤੇ ਮਧੂ ਕਾਲੀਆ
ਛੇਹਰਟਾ, 14 ਫਰਵਰੀ (ਪੰਜਾਬ ਪੋਸਟ – ਅਮਨ) – ਸਥਾਨਕ ਛੇਹਰਟਾ (ਅੰਮ੍ਰਿਤਸਰ) ਵਾਸੀ ਲਲਿਤ ਕਾਲੀਆ ਤੇ ਮਧੂ ਕਾਲੀਆ ਨੂੰ ਵਿਆਹ ਦੀ 44ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media