ਹੁਣ ਬਾਹਰਵੀਂ ਕਲਾਸ ਦੇ ਵਿਦਿਆਰਥੀ ਵੀ ਲੈ ਸਕਦੇ ਹਨ ਦਾਖ਼ਲਾ ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਠਿੰਡਾ ਦੇ ਡਿਪਟੀ ਕਮਿਸ਼ਨਰ ਪ੍ਰਨੀਤ ਨੇ ਦੱਸਿਆ ਹੈ ਕਿ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਡੈਫ ਐਂਡ ਡੰਬ, ਗੋਨਿਆਣਾ ਰੋਡ ਨੂੰ ਅਪਗ੍ਰੇਡ ਕਰਕੇ 12ਵੀਂ ਕਲਾਸ ਤੱਕ ਕੀਤਾ ਗਿਆ ਹੈ ਅਤੇ ਇਸ ਸਕੂਲ ਵਿਖੇ ਹੁਣ ਬੱਚੇ 11ਵੀਂ ਅਤੇ 12ਵੀਂ ਜਮਾਤ ਵਿੱਚ ਦਾਖ਼ਲਾ …
Read More »Monthly Archives: February 2019
ਐਸ.ਐਸ.ਡੀ ਗਰਲਜ਼ ਕਾਲਜ ਵਲੋਂ ਪਤੰਗ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ
ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਵਿੱਚ ਬਸੰਤ ਰੁੱਤ ਸਮੇਂ ਬਸੰਤ ਪੰਚਮੀ ਦਾ ਤਿਉਹਾਰ ਮੌਕੇ ਪਤੰਗ ਬਣਾਉਣ ਦੀ ਪ੍ਰਤੀਯੋਗਤਾ ਬੀ.ਐਡ ਕਾਲਜ ਦੀਆਂ ਵਿਦਿਆਰਥਣਾਂ ਵਿੱਚ ਕਰਵਾਈ ਗਈ।ਜਿਸ ਵਿੱਚ ਅਮਨਦੀਪ ਕੌਰ ਪਹਿਲਾ ਸਥਾਨ, ਨਿੱਧੀ ਸ਼ਰਮਾ ਅਤੇ ਸ਼ਿਵਾਨੀ ਨੇ ਦੂਜਾ ਅਤੇ ਚਰਨਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਧਾਨ ਸੰਜੇ ਗੋਇਲ ਅਤੇ …
Read More »ਮਾਤਾ ਸੁੰਦਰੀ ਗਰੁੱਪ ਢੱਡੇ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਦਾ ਸਨਮਾਨ
ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ `ਤੇ ਨਾਮਣਾ ਖੱਟਣ ਵਾਲੀ ਮਾਲਵੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ਼ ਢੱਡੇ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਦਾ ਅੰਤਰਰਾਸ਼ਟਰੀ ਯੁਵਕ ਸ਼ਾਂਤੀ ਕਾਨਫਰੰਸ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਯੋਗਦਾਨ ਬਦਲੇ ਗਣਤੰਤਰਤਾ ਦਿਵਸ ਮੌਕੇ ਮੌੜ ਮੰਡੀ ਵਿਖੇ ਵਿਸ਼ੇਸ਼ ਸਨਮਾਨ …
Read More »ਸਮਾਜ ਸੇਵੀਆਂ ਵਲੋਂ ਸਕੂਲੀ ਬੱਚਿਆਂ ਨੂੰ ਵੰਡੇ ਬੂਟ
ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਮਾਜਸੇਵੀ ਸੰਸਥਾ ਆਦਰਸ਼ ਵੈਲਫ਼ੇਅਰ ਸੋਸਾਇਟੀ ਮਿਸ਼ਨ 5000 ਦੇ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਦਿਓਣ ਦੇ ਡਾਇਟ ਸਕੂਲ ਵਿੱਚ ਦਾਨੀ ਸੱਜਣਾ ਦੇ ਸਹਿਯੋਗ ਨਾਲ ਸਕੂਲ ਪੜਨ ਵਾਲ਼ੇ ਬੱਚਿਆਂ ਨੂੰ ਬੂਟ ਪਵਾਏ ਗਏ।ਬਾਲੀਵੁੱਡ ਅਭਿਨੇਤਾ ਗੁਰੂ ਭੁੱਲਰ ਬੱਚਿਆਂ ਨੂੰ ਬੂਟ ਵੰਡਣ ਸਮੇਂ ਹਾਜ਼ਰ ਸਨ। ਆਈ.ਸੀ.ਆਈ.ਸੀ.ਆਈ ਬੈਂਕ ਤੋਂ ਅਮਿਤ ਵਸ਼ਿਸ਼ਟ ਅਤੇ ਸਤਨਾਮ ਸਿੰਘ ਵਲੋਂੇ …
Read More »ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਵਲੋਂ ਮਤਦਾਤਾ ਜਾਗਰਣ ਅਭਿਆਨ ਦਾ ਪੋਸਟਰ ਰਲੀਜ਼
ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਅਖਿਲ ਭਾਰਤੀਯ ਵਿਦਿਆਰਥੀ ਪ੍ਰੀਸ਼ਦ ਬਠਿੰਡਾ ਵਲੋਂ ਰਾਜਿੰਦਰਾ ਕਾਲਜ ਦੇ ਬਾਹਰ ਮਤਦਾਤਾ ਜਾਗਰਣ ਅਭਿਆਨ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਪੰਜਾਬ ਸੰਗਠਨ ਸਕੱਤਰ ਰਾਹੁਲ ਸ਼ਰਮਾ ਅਤੇ ਸੂਬਾ ਸਹਿ ਸਕੱਤਰ ਸੁਖਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਮੱਤਦਾਤਾ ਜਾਗਰਣ ਅਭਿਆਨ ਵੀ ਫਰਵਰੀ ਤੱਕ ਇਹ ਏ.ਬੀ.ਵੀ.ਪੀ ਵਲੋਂ ਚਲਾਇਆ ਜਾਵੇਗਾ।ਉਨ੍ਹਾਂ ਦੱਸਿਆ ਇਸ ਵਾਰ …
Read More »ਮਾਤਾ ਸਾਹਿਬ ਕੌਰ ਕਾਲਜ਼ ਦੀ ਵਿਦਿਆਰਥਣ ਦਾ ਯੂਨੀਵਰਸਿਟੀ `ਚ ਦੂਜਾ ਸਥਾਨ
ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਵਿਦਿਆਰਥਣ ਸੰਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਨਤੀਜੇ ਅਨੁਸਾਰ ਬੀ.ਐਸ ਹੋਮ ਸਾਇੰਸ ਭਾਗ ਪਹਿਲਾ ਦੀ ਪ੍ਰੀਖਿਆ ਵਿਚ ਯੂਨੀਵਰਸਿਟੀ ਪੱਧਰ ਦੂਸਰਾ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਮੁਖੀ ਪ੍ਰੋਫੈਸਰ …
Read More »550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ
ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ਼ ਵਿਖੇ ਪੀ.ਜੀ ਡਿਪਾਰਟਮੈਂਟ ਆਫ ਮੈਥੇਟਿਕਸ ਅਤੇ ਸਾਇੰਸ ਡਿਪਾਰਟਮੈਂਟ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ ਗਏ।ਇੰਨ੍ਹਾਂ ਮੁਕਾਬਲਿਆਂ ’ਚ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿਧਾਤਾਂ ਅਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਪ੍ਰਸ਼ਨ ਪੁੱਛੇ ਗਏ।ਕਾਲਜ਼ ਦੇ ਵੱਖ-ਵੱਖ ਵਿਭਾਗਾਂ ਦੀਆਂ …
Read More »ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਆਗੂ ਮਨਜੀਤ ਸਿੰਘ ਭੁੱਚੋ ਖੁਰਦ ਵਲੋਂ ਖੁਦਕੁਸ਼ੀ
ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਥਾਣਾ ਦੇ ਪ੍ਰਧਾਨ ਮਨਜੀਤ ਸਿੰਘ ਭੁੱਚੋ ਖੁਰਦ ਜਿੰਨ੍ਹਾਂ ਕਰਜ਼ੇ ਕਾਰਨ ਪਿਛਲੇ ਦਿਨੀਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਕੋਈ ਜਹਿਰੀਲੀ ਚੀਜ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਦੇ ਸਸਕਾਰ ਮੌਕੇ ਜਿਲ੍ਹੇ ਭਰ ’ਚੋਂ ਵੱਡੀ ਗਿਣਤੀ ਕਿਸਾਨਾਂ ਅਤੇ ਮਜ਼ਦੂਰਾਂ ਨੇ ਪਹੰੁਚ ਕੇ ਸਰਧਾਂਜਲੀ ਭੇਂਟ ਕੀਤੀ। …
Read More »ਯੂਨਿਟ ਰਨ ਕੈਂਟੀਨ ਐਸੋਸੀਏਸ਼ਨ ਆਗੂਆਂ ਨੇ ਕੀਤੀ ਰੱਖਿਆ ਮੰਤਰੀ ਨਾਲ ਵਿਸ਼ੇਸ ਮੀਟਿੰਗ
ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਦੇਸ਼ ਦੀ ਯੂਨਿਟ ਰਨ ਕੈਂਟੀਨ ਕਰਮਚਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਯੂਨਿਟ ਰਨ ਕੈਂਟੀਨ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਯੂਨੀਅਨ ਦੇ ਆਗੂਆਂ ਨਾਲ ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੇ ਬੀਤੇ ਦਿਨੀ ਮੰਗਾਂ ਸਬੰਧੀ ਮੀਟਿੰਗ ਕੀਤੀ।ਯ.ੂਆਰ.ਸੀ.ਈ.ਡਬਲਯੂ.ਏ ਦੇ ਜਨਰਲ ਸੈਕਟਰੀ ਤਰਲੋਕ ਸਿੰਘ ਚੌਹਾਨ ਅਤੇ ਜਨਰਲ ਸੈਕਟਰੀ ਭਾਰਤ ਭੂਸ਼ਨ ਨੇ ਦੱਸਿਆ ਕਿ ਰੱਖਿਆ ਮੰਤਰੀ …
Read More »ਘਰ ਇਕ ਆਇਆ ਕਾਕਾ
ਸਾਡੇ ਘਰ ਇਕ ਆਇਆ ਕਾਕਾ ਕਾਕਾ ਕੀ ਹੈ ਭੂੰਡ ਪਟਾਕਾ ਕਦੇ ਰੋਂਦਾ ਤੇ ਕਦੇ ਹੈ ਹੱਸਦਾ ਦਿਲ ਦਾ ਭੇਦ ਨਾ ਕੋਈ ਦੱਸਦਾ ਘਰ ਦੇ ਵਿੱਚ ਹਰ ਖੁਸ਼ੀਆਂ ਆਈਆਂ ਮਿਹਰ ਕਰੀਂ ਤੂੰ ਮੇਰੇ ਸਾਈਆਂ ਕਾਕਾ ਸਭ ਦਾ ਦਿਲ ਪ੍ਰਚਾਉਂਦਾ ਹਰਗੁਣ ਹਰ ਕੋਈ ਆਖ ਬੁਲਾਉਂਦਾ ਕਦੀ ਮੁਸਕਰਵਾਏ ਤੇ ਕਦੀ ਗੰਭੀਰ ਹੋ ਜਾਵੇ ਮਿੱਠੇ ਬੋਲ ਕਈ ਆਖ ਸੁਣਾਵੇ ਮਾਂ ਦੇ ਦੁੱਧ ਨਾਲ ਬੋਤਲ …
Read More »
Punjab Post Daily Online Newspaper & Print Media