Tuesday, November 24, 2026

Monthly Archives: February 2019

ਡੈਮੋਕਰੇਟਿਕ ਟੀਚਰਜ ਫਰੰਟ `ਚ ਜਿਲ੍ਹਾ ਬਠਿੰਡਾ ਨੇ ਸਿੱਖਿਆ ਮੰਤਰੀ ਵਲੋਂ ਮੀਟਿੰਗ ਨਾ ਕਰਨ ’ਤੇ ਰੋਸ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) –  ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਜਿਲ੍ਹਾ ਬਠਿੰਡਾ ਦੇ ਕਾਰਕੁੰਨਾਂ ਨੇ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ’ਤੇ ਰੋਸ ਜਤਾਉਂਦਿਆਂ ਕਿਹਾ ਕਿ ਅੱਜ ਦਾ ਦਿਨ ਅਧਿਆਪਕ ਵਰਗ ਅਤੇ ਸਮੁਚੇ ਮੁਲਾਜ਼ਮ ਵਰਗ ਦੇ ਲਈ ਬਹੁਤ ਨਿਰਾਸ਼ਾਜਨਕ ਦਿਨ ਹੈ, ਕਿਉਂਕਿ ਅਧਿਆਪਕ ਸੰਘਰਸ਼ ਕਮੇਟੀ ਨੂੰ ਮੀਟਿੰਗ ਦਾ ਸਮਾਂ ਦੇ ਕੇ ਸਿੱਖਿਆ …

Read More »

ਆਮ ਆਦਮੀ ਪਾਰਟੀ ਵੱਲੋਂ ਬਿਜਲੀ ਦਰਾਂ ਦੀਆਂ ਕੀਮਤਾਂ ਖਿਲਾਫ ਰੋਸ ਪ੍ਰਦਰਸ਼ਨ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਵੱਲੋਂ ਚਲਾਏ ਜਾ ਰਹੇ ਬਿਜਲੀ ਅੰਦੋਲਨ ਤਹਿਤ ਜਿਲ੍ਹਾ ਬਠਿੰਡਾ ਦੀ ਟੀਮ ਵੱਲੋਂ ਪੰਜਾਬ ਅੰਦਰ ਬਿਜਲੀ ਦਰਾਂ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਫਾਇਰ ਬਿ੍ਰਗੇਡ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਨਵਦੀਪ ਜੀਦਾ ਅਤੇ ਹਲਕਾ ਇੰਚਾਰਜ ਅਮ੍ਰਿਤ ਲਾਲ …

Read More »

ਮੌੜ ਕਾਂਡ ‘ਚ ਮਾਰੇ ਗਏ ਮਾਸੂਮਾਂ ਲਈ ਮੰਿਗਆ ਇਨਸਾਫ਼

ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਅਕਾਲੀ ਦਲ ਅੰਮਿ੍ਰਤਸਰ ਦੇ ਜਨਰਸਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ ਨੇ ਆਪਣੇ ਸਾਥੀਆਂ ਨਾਲ ਬਠਿੰਡਾ ਪ੍ਰੈਸ ਕਲੱਬ ਵਿਖੇ ਦੋ ਸਾਲ 8 ਦਿਨ ਬੀਤ ਜਾਣ `ਤੇ ਵੀ ਪੰਜਾਬ ਸਰਕਾਰ ਵਲੋਂ ਮੌੜ ਬੰਬ ਕਾਂਡ ‘ਚ ਮਾਸੂਮਾਂ ਦੇ ਕਾਤਲਾਂ ਨੂੰ ਨਾ ਫੜਣ ਪ੍ਰਤੀ ਗੁੱਸਾ ਜਾਹਿਰ ਕਰਦੇ ਹੋਏ ਕਿਹਾ ਕਿ ਇਸ ਬੰਬ ਕਾਂਡ ਵਿੱਚ ਉਸ ਸਮੇਂ …

Read More »

ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਭਾਰਤ ਸਕਾਊਟਸ ਐਂਡ ਗਾਈਡਜ਼’ ਬਾਰੇ ਇੱਕ ਦਿਨਾਂ ਕੈਂਪ ਆਯੋਜਿਤ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਸਕਾਊਟਸ ਐਂਡ ਗਾਈਡਜ਼ ਬਾਰੇ ਇੱਕ ਦਿਨਾਂ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਸ. ਹਰਦਰਸ਼ਨ ਸਿੰਘ ਸੋਹਲ, ਜ਼ਿਲ੍ਹਾ ਟਰੇਨਿੰਗ ਕਮਿਸ਼ਨਰ ਸਕਾਊਟਸ (ਬਠਿੰਡਾ) ਮੁੱਖ ਮਹਿਮਾਨ ਵਜੋਂ ਪਹੁੰਚੇ।ਕੈਂਪ ਵਿੱਚ ਸਕੂਲ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।ਜਿੰਨਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ …

Read More »

ਲੁੱਟ ਖੋਹ ਗ੍ਰੋਹ ਦੇ ਮੈਂਬਰ ਕਾਬੂ – ਨਕਦੀ ਬਰਾਮਦ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਜਿਲ੍ਹਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਲੁੱਟ ਖੋਹ ਕਰਨ ਵਾਲੇ ਤਿੰਨ ਮੈਂਬਰੀ ਗ੍ਰੋਹ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਵਰਨ ਸਿੰਘ ਖੰਨਾ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਬਠਿੰਡਾ ਨੇ ਦੱਸਿਆ ਕਿ ਜਨਾ ਸਲਾਮ ਬੈਂਕ ਫਾਇਨਾਂਸ ’ਚ ਲੋਨ ਦਾ ਕੰਮ ਕਰਦਾ …

Read More »

ਆਂਗਣਵਾੜੀ ਸੈਂਟਰ `ਚ ਮਨਾਇਆ ਡੀ ਵਾਰਮਿੰਗ ਡੇਅ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਇਥੋਂ ਨੇੜਲੇ ਪਿੰਡ ਬੀਬੀ ਵਾਲਾ ਦੇ ਆਂਗਣਵਾੜੀ ਸੈਂਟਰ ਵਿਖੇ ਡੀ ਵਾਰਮਿੰਗ ਡੇਅ ਮਨਾਇਆ ਗਿਆ, ਜਿਸ ਤਹਿਤ ਸਿਹਤ ਕਰਮਚਾਰੀ ਮਨਪ੍ਰੀਤ ਸਿੰਘ ਸ਼ੇਰਗਿੱਲ ਅਤੇ ਏ.ਐਨ.ਐਮ ਰੂਪ ਕੌਰ ਨੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਅਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੇਟ ਵਿਚ ਕੀੜੇ ਹੋਣ ਨਾਲ ਬੱਚੇ ਦਾ ਸ਼ਰੀਰਕ ਤੇ …

Read More »

ਯੂਨੀਵਰਸਿਟੀ ਵਲੋਂ ਆਯੋਜਿਤ ਫਲਾਵਰ-ਕਮ-ਪਲਾਂਟ ਸ਼ੋਅ `ਚ ਬੀ.ਬੀ.ਕੇ ਡੀ.ਏ.ਵੀ ਨੇ ਜਿੱਤੇ ਕਈ ਇਨਾਮ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਯੋਜਿਤ ਫਲਾਵਰ-ਕਮ-ਪਲਾਂਟ ਸ਼ੋਅ ਵਿੱਚ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਕਈ ਇਨਾਮ ਹਾਸਲ ਕੀਤੇ।15 ਤੋਂ ਜ਼ਿਆਦਾ ਵਿਦਿਅਕ ਅਦਾਰਿਆਂ ਅਤੇ ਨਰਸਰੀਆਂ ਦਰਮਿਆਨ ਹੋਏ ਮਕਾਬਲਿਆਂ ਵਿੱਚ ਕਾਲਜ ਨੇ ਕੁੱਲ 13 ਇਨਾਮਾਂ `ਚ 4 ਪਹਿਲੀਆਂ ਅਤੇ 9 ਦੂਜੀਆਂ ਪੁਜੀਸ਼ਨਾਂ ਹਾਸਲ ਕੀਤੀਆਂ।ਕਾਲਜ ਨੇ ਸਾਰੇ ਵਿੱਦਿਅਕ ਅਦਾਰਿਆਂ `ਚੋਂ ਓਵਰਆਲ ਪਹਿਲਾ ਇਨਾਮ …

Read More »

ਮਾਤਾ ਸਵਿੰਦਰ ਕੌਰ ਤੇ ਭਾਈ ਅਜੀਤ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 8 ਫ਼ਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਮਾਤਾ ਸਵਿੰਦਰ ਕੌਰ ਅਤੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦੇ ਵੱਡੇ ਭਰਾਤਾ ਭਾਈ ਅਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ ਜੀ 96ਵੇਂ ਕਰੋੜੀ ਨੇ ਡੂੰਘੇ …

Read More »

ਘਰ-ਘਰ ਰੋਜ਼ਗਾਰ ਪੰਜਾਬ ਸਰਕਾਰ ਦਾ ਸਭ ਤੋਂ ਅਹਿਮ ਉਪਰਾਲਾ – ਰਾਜੇਸ਼ ਤ੍ਰਿਪਾਠੀ

14, 15 ਅਤੇ 21 ਫਰਵਰੀ  ਦੇ ਮੇਲਿਆਂ ਦਾ ਨੌਜਵਾਨ ਲਾਹਾ ਲੈਣ ਨੌਜਵਾਨ – ਵਧੀਕ ਡਿਪਟੀ ਕਮਿਸ਼ਨਰ ਭੀਖੀ/ਮਾਨਸਾ, 8 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਦੇ ਸਬੰਧ ਵਿਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ ਨੇ ਮੀਟਿੰਗ ਲਈ।ਮੀਟਿੰਗ ਵਿਚ ਸਮੂਹ ਆਈ.ਟੀ.ਆਈਜ਼ ਅਤੇ ਵੱਖ-ਵੱਖ …

Read More »

ਮੁੱਖ ਮੰਤਰੀ ਵਲੋਂ ਡੀ.ਸੀ ਅਪਨੀਤ ਰਿਆਤ ਦਾ ਇੰਡੀਆ ਟੂਡੇ ਸੰਮੇਲਨ `ਚ ਸਨਮਾਨ

ਜਲ ਸਪਲਾਈ ਤੇ ਸੈਨੀਟੇਸ਼ਨ `ਚ ਸੁਧਾਰ ਲਿਆਉਣ ਲਈ ਜਿਲ੍ਹਾ ਮਾਨਸਾ ਨੂੰ ਮਿਲਿਆ ਐਵਾਰਡ ਭੀਖੀ/ਮਾਨਸਾ, 8 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਆਪਣੀ ਗਤੀਸ਼ੀਲ ਅਗਵਾਈ ਹੇਠ ਮਾਨਸਾ ਜਿ਼ਲ੍ਹੇ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਚ ਸਭ ਤੋਂ ਵੱਧ ਸੁਧਾਰ ਲਿਆਉਣ ਲਈ ਇੰਡੀਆ ਟੂਡੇ ਸੰਮੇਲਨ ਦੌਰਾਨ ਐਵਾਰਡ ਪ੍ਰਾਪਤ ਕੀਤਾ ਹੈ।      ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »