Tuesday, November 24, 2026

Monthly Archives: February 2019

ਖਾਲਸਾ ਕਾਲਜ ਦੇ 3 ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ ‘ਵਿਪਰੋ’ ਵਲੋਂ ਨੌਕਰੀ ਲਈ ਚੋਣ

ਅੰਮ੍ਰਿਤਸਰ, 8 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਦੇ 3 ਵਿਦਿਆਰਥੀਆਂ ਨੂੰ ਮਲਟੀਨੈਸ਼ਨਲ ਕੰਪਨੀ ਵਿਪਰੋ ’ਚ ਨੌਕਰੀ ਲਈ ਚੁਣਿਆ ਗਿਆ।ਕੰਪਨੀ ਵੱਲੋਂ ੳਨ੍ਹਾਂ ਨੰ 2.7 ਲੱਖ ਦਾ ਸੈਲਰੀ ਪੈਕੇਜ਼ ਦਿੱਤਾ ਗਿਆ।     ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਪਰੋ ਵਰਗੀ ਨਾਮੀ ਕੰਪਨੀ ’ਚ ਚੁਣੇ ਜਾਣਾ ਬੜੇ ਮਾਨ ਵਾਲੀ ਗੱਲ ਹੈ। ਉਨ੍ਹਾਂ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਅਧਿਆਪਕ ਸਿੱਖਿਆ ਦੇ ਵੱਖ-ਵੱਖ ਪਹਿਲੂਆਂ ’ਤੇ ਵਿਸ਼ੇਸ਼ ਭਾਸ਼ਣ ਆਯੋਜਿਤ

ਅੰਮ੍ਰਿਤਸਰ, 8 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ‘ਅਧਿਆਪਕ ਸਿੱਖਿਆ ਦੇ ਵੱਖ-ਵੱਖ ਪਹਿਲੂਆਂ ਅਤੇ ਰਿਸਰਚ’ ਵਿਸ਼ੇ ’ਤੇ 2 ਵਿਸ਼ੇਸ਼ ਭਾਸ਼ਣ ਆਯੋਜਿਤ ਕੀਤੇ ਗਏ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੀ ਦੇਖ-ਰੇਖ ਹੇਠ ਆਯੋਜਿਤ ਇਸ ਭਾਸ਼ਣ ’ਚ ਗੈਸਟ ਸਪੀਕਰ ਇਲਾਹਾਬਾਦ ਯੂਨੀਵਰਸਿਟੀ ਡਾ. ਪੀ.ਕੇ ਸਾਹੂ, ਡਿਪਾਰਟਮੈਂਟ ਆਫ਼ ਐਜੂਕੇਸ਼ਨ ਨੇ ਦੇਸ਼ ’ਚ ਅਧਿਆਪਕਾਂ ਦੀ ਸਿੱਖਿਆ ਦੇ …

Read More »

ਸਮਰਾਲਾ ਇਲਾਕੇ ’ਚ ਮੀਂਹ ਨੇ ਮਚਾਈ ਤਬਾਹੀ- ਪੀੜਤ ਕਿਸਾਨਾਂ ਨੇ ਮੰਗਿਆ ਮੁਆਵਜ਼ਾ

ਖੇਤਾਂ ’ਚ ਆਲੂ, ਸਰੋਂ, ਮੱਕੀ ਅਤੇ ਹਰੇ ਚਾਰੇ ਦੀ ਫਸਲ ਹੋਈ ਤਬਾਹ ਸਮਰਾਲਾ, 8 ਫਰਵਰੀ (ਪੰਜਾਬ ਪੋਸਟ  -ਇੰਦਰਜੀਤ ਕੰਗ) – ਬੀਤੇ ਦਿਨੀਂ ਰਾਤ ਅਤੇ ਪੂਰਾ ਦਿਨ ਮੀਂਹ ਅਤੇ ਗੜ੍ਹਿਆਂ ਨੇ ਜਿੱਥੇ ਪੰਜਾਬ ਵਿੱਚ ਕਾਫੀ ਤਬਾਹੀ ਮਚਾਈ ਹੈ, ਉਸ ਤੋਂ ਸਮਰਾਲਾ ਇਲਾਕਾ ਵੀ ਨਹੀਂ ਬਚ ਸਕਿਆ।ਇਸ ਮੀਂਹ ਨੇ ਪਿਛਲੇ 50 ਸਾਲਾਂ ਦੇ ਰਿਕਾਰਡ ਤੋੜ ਦਿੱਤੇ, ਜਿੱਥੇ ਇਸ ਮੀਂਹ ਨੇ ਕਣਕ ਦੀ …

Read More »

ਸ਼ਬਦ ਗੁਰੂ ਯਾਤਰਾ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਥੇਹੜੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਸ੍ਰੀ ਮੁਕਤਸਰ …

Read More »

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਮਾਤਾ ਸਵਿੰਦਰ ਕੌਰ ਦੇ ਅਕਾਲ ਚਲਾਣੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਿੰਘ ਸਾਹਿਬ ਨਾਲ ਦੁੱਖ ਸਾਂਝਾ ਕੀਤਾ।ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸ੍ਰੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਅਧਿਕਾਰੀਆਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ …

Read More »

Panchayat Department chalks out training programme from 11th February – Tript Bajwa

Chandigarh, Feb. 8 (Punjab Post Bureau) – “The Rural Development and Panchayat Department has chalked out a special training programme for the newly elected Panches and Sarpanches in order to enable them to carry out their duties related to the panchayats in a smooth manner.” Disclosing details about the programme here today, the Rural Development and Panchayat Minister, Punjab, Mr. …

Read More »

Punjab Police neutralises notorious gangster Ankit Bhadu – Kunwar Vijay

Arrests his 2 gang members- Police recovers 3 pistols, one magnum, live cartridges Chandigarh, Feb. 8 (Punjab Post Bureau) – In its crusade against organised crime, Punjab Police neutralised notorious gangster Ankit Bhadu of Lawrence Bishnoi gang and arrested his 2 gang members Jarmanpreet Singh and Gurvinder Singh during an encounter in Zirakhpur town last night. His both accomplice belongs …

Read More »

Human chain for Pedestrian Safety on February 10

Chandigarh, Feb. 8 (Punjab Post Bureau) – The Punjab Police will celebrate 550th birth anniversary of Sri Guru Nanak Dev Ji dedicated to the security of the pedestrians in the state. The ultimate aim for organising this programme would be that the world should celebrate the day as the international day to promote pedestrian safety in honour of Guru Nanak …

Read More »

ਅੰਮ੍ਰਿਤਸਰ `ਚ ਪਹਿਲੀ ਵਾਰ ਲਗਾਤਾਰ ਇਕ ਮਹੀਨਾ ਚੱਲੇਗਾ ਥੀਏਟਰ ਫੈਸਟੀਵਲ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸ਼ੋ੍ਮਣੀ ਨਾਟਕਕਾਰ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਅਤੇ ਜਨਰਲ ਸਕੱਤਰ ਰਮੇਸ਼ ਯਾਦਵ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਵੱਖ-ਵੱਖ ਨਾਮਵਰ ਥੀਏਟਰ ਗਰੁੱਪਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਮਾਰਚ ਮਹੀਨੇ ਕਰਵਾਏ ਜਾ ਰਹੇ ਅੰਮ੍ਰਿਤਸਰ ਦੇ ਵਿਛੜ ਚੁੱਕੇ ਰੰਗਮੰਚ ਕਲਾਕਾਰਾਂ ਨੂੰ ਸਮਰਪਿਤ ‘ਅੰਮ੍ਰਿਤਸਰ ਰੰਗਮੰਚ ਉਤਸਵ’ ਬਾਰੇ ਚਰਚਾ ਤੇ ਵਿਉਂਤਬੰਦੀ …

Read More »

ਟਰੈਫਿਕ ਵਿਭਾਗ ਵਲੋਂ 30ਵੇਂ ਕੋਮੀ ਸੜਕ ਸੁਰੱਖਿਆ ਹਫਤੇ ਦੀ ਸ਼ੁਰੂਆਤ

ਅੰਮਿ੍ਤਸਰ, 7 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮਿ੍ਰਤਸਰ ਐਸ.ਐਸ ਸ੍ਰੀਵਾਸਤਵ ਦੇ ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ ਟ੍ਰੈਫਿਕ ਦਿਲਬਾਗ ਸਿੰਘ, ਏ.ਸੀ.ਪੀ ਟ੍ਰੈਫਿਕ ਪ੍ਰਭਜੋਤ ਸਿੰਘ ਵਿਰਕ ਦੀ ਅਗਵਾਈ ਹੇਠ 4 ਤੋ 10 ਫਰਵਰੀ 2019 ਤੱਕ ਟ੍ਰੈਫਿਕ ਪੁਲਿਸ ਅੰਮਿ੍ਰਤਸਰ ਵੱਲੋ ਕੋਮੀ ਸੜਕ ਸੁਰੱਖਿਆ ਹਫਤਾ ਮਨਾਇਆ ਜਾ ਰਿਹਾ ਹੈ। ਅੱਜ ਚੌਥੇ ਦਿਨ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਟ੍ਰੈਫਿਕ ਜਾਗਰੂਕਤਾ ਸਬੰਧੀ ਇੱਕ ਰੰਗੋਲੀ ਪ੍ਰਤੀਯੋਗਤਾ …

Read More »