ਅੰਮ੍ਰਿਤਸਰ, 7 ਫਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਾਰੀ ਪ੍ਰੈਸ ਬਿਆਨ `ਚ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀਆਂ ਦੇ ਵਿਸ਼ਵ ਪੱਧਰੀ ਸਮਾਗਮ, ਪੰਥਕ ਜਥੇਬੰਦੀਆਂ ਦੇ ਸਹਿਯੋਗ ਅਤੇ ਸੁਝਾਵਾਂ ਨਾਲ ਮਨਾਏ ਜਾਂਦੇ ਰਹੇ ਹਨ।ਇਨ੍ਹਾਂ ਸਦਕਾ ਹੀ ਕੌਮ ਦੇ ਅੰਦਰ ਗੁਰਬਾਣੀ, ਸਿੱਖ ਇਤਿਹਾਸ ਅਤੇ ਰਹਿਤ ਮਰਿਯਾਦਾ ਦੀਆਂ …
Read More »Monthly Archives: February 2019
ਦਿਨਕਰ ਗੁਪਤਾ ਪੰਜਾਬ ਦੇ ਡੀ.ਜੀ.ਪੀ ਨਿਯੁੱਕਤ
ਚੰਡੀਗੜ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿਨਕਰ ਗੁਪਤਾ ਪੰਜਾਬ ਦੇ ਡੀ.ਜੀ.ਪੀ ਨਿਯੁੱਕਤ ਕੀਤੇ ਗਏ ਹਨ।ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਅੱਜ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ।1987 ਬੈਚ ਦੇ ਆਈ.ਪੀ.ਐਸ ਅਫਸਰ ਦਿਨਕਰ ਗੁਪਤਾ ਨੇ 30 ਸਤੰਬਰ 2018 ਨੂੰ ਸੇਵਾ ਮੁਕਤੀ ਤੋਂ ਬਾਅਦ ਐਕਟੈਨਸ਼ਨ `ਤੇ ਚੱਲ …
Read More »ਪੰਜਾਬ ਦੇ ਵੈਟਰਨ ਪੱਤਰਕਾਰਾਂ ਨੂੰ ਮਿਲੇਗੀ 12000/- ਰੁਪਏ ਪ੍ਰਤੀ ਮਹੀਨਾ ਪੈਨਸ਼ਨ
ਚੰਡੀਗੜ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਤਜ਼ੱਰਬੇਕਾਰ (ਵੈਟਰਨ) ਐਕਰੀਡੇਟਿਡ ਪੱਤਰਕਾਰਾਂ ਨੂੰ 12000/- ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਅੱਜ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।
Read More »ਭਾਰਤ ਦੇ ਸਟਾਰਟਅੱਪ ਧੁਰੇ ਵਜੋਂ ਉੱਭਰੇਗਾ ਪੰਜਾਬ: ਸਿੰਗਲਾ
ਅਗਲੇ ਵਿੱਤੀ ਵਰੇ ਤੋਂ ਕਾਰਜਸ਼ੀਲ ਹੋਵੇਗਾ ਐਸ.ਟੀ.ਪੀ.ਆਈ ਅੰਮ੍ਰਿਤਸਰ ਚੰਡੀਗੜ/ਐਸ.ਏ.ਐਸ. ਨਗਰ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਨ ਲਈ ਆਪਣੀ ਉੱਦਮੀ ਮੁਹਾਰਤ ਨੂੰ ਨਿਖਾਰਨ ਦਾ ਸੱਦਾ ਦਿੰਦਿਆਂ ਪੰਜਾਬ ਦੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਉੱਦਮਤਾ ਹਮੇਸ਼ਾ ਤੋਂ ਪੰਜਾਬ ਦੇ ਡੀ.ਐਨ.ਏ. ਵਿੱਚ ਰਹੀ ਹੈ ਅਤੇ ਪੰਜਾਬ …
Read More »ਖੇਡ ਲੇਖਕ ਅਤੇ ਚੋਟੀ ਦੇ ਵਾਰਤਕਕਾਰ ਪ੍ਰਿੰਸੀਪਲ ਸਰਵਣ ਸਿੰਘ ਦਾ ਸਨਮਾਨ
ਡਾ.ਮਹਿੰਦਰ ਸਿੰਘ ਰੰਧਾਵਾ ਕਲਾ ਤੇ ਸਾਹਿਤ ਉਤਸਵ ਚੰਡੀਗੜ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਕਲਾ ਪਰਿਸ਼ਦ ਵੱਲੋਂ ਇਥੇ ਪੰਜਾਬ ਕਲਾ ਭਵਨ ਵਿਖੇ ਮਨਾਏ ਜਾ ਰਹੇ ਸੱਤ ਰੋਜ਼ਾ ਡਾ.ਮਹਿੰਦਰ ਸਿੰਘ ਰੰਧਾਵਾ ਕਲਾ ਤੇ ਸਾਹਿਤ ਉਤਸਵ ਦੌਰਾਨ ਅੱਜ ਪ੍ਰਸਿੱਧ ਖੇਡ ਲੇਡਾ.ਮਹਿੰਦਰ ਸਿੰਘ ਰੰਧਾਵਾ ਕਲਾ ਤੇ ਸਾਹਿਤ ਉਤਸਵਖਕ ਅਤੇ ਚੋਟੀ ਦੇ ਵਾਰਤਤਕਾਰ ਪ੍ਰਿੰਸੀਪਲ ਸਰਵਣ ਸਿੰਘ ਪਾਠਕਾਂ ਦੇ ਰੂਬਰੂ ਹੋਏ। ਪ੍ਰਿੰਸੀਪਲ ਸਰਵਣ ਸਿੰਘ …
Read More »ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
ਚੰਡੀਗੜ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਂਟੀ ਫਰਾਡ ਸਟਾਫ, ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਕੁਲਵੰਤ ਚੰਦ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਵਾਸੀ ਪਿੰਡ ਬੇਰੀ ਕਾਦਰਾਬਾਦ, ਫਿਰੋਜਪੁਰ ਦੀ ਸ਼ਿਕਾਇਤ `ਤੇ ਫ਼ੜਿਆ ਹੈ। …
Read More »ਸੜਕੀ ਦੁਰਘਟਨਾਵਾਂ ਰੋਕਣ ਲਈ ਇੱਕ ਸੁਚੱਜੀ ਵਿਵਸਥਾ ਤਿਆਰ ਕਰਨ `ਤੇ ਦਿੱਤਾ ਜਾਵੇਗਾ ਜ਼ੋਰ: ਅਰੁਨਾ ਚੌਧਰੀ
30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਚੰਡੀਗੜ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੂਰੂ ਕੀਤੇ ਅਹਿਮ ਪ੍ਰਾਜੈਕਟ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਇਸ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਫੇਰ ਇਸ ਦੇ ਹੱਲ ਲਈ ਪੰਜਾਬ ਸਰਕਾਰ, ਡਬਲਿਊ.ਆਰ.ਆਈ. ਇੰਡੀਆ ਤੇ ਹੌਂਡਾ ਵੱਲੋਂ ਸੜਕ ਸੁਰੱਖਿਆ ਸਬੰਧੀ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ) ਸਹੀਬੱਧ …
Read More »ਜਨਰਲ ਜੇ.ਜੇ ਸਿੰਘ ਦੀ ਸ਼ਮੂਲੀਅਤ ਨਾਲ ਟਕਸਾਲੀ ਦਲ ਨੂੰ ਮਿਲੇਗਾ ਵੱਡਾ ਹੁੰਗਾਰਾ – ਬ੍ਰਹਮਪੁਰਾ
ਅਕਾਲੀ ਦਲ (ਟਕਸਾਲੀ) ਦੇ ਹੋਏ ਜਨਰਲ ਜੇ.ਜੇ ਸਿੰਘ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਜਨਰਲ ਜੇ.ਜੇ ਸਿੰਘ ਦੀ ਸ਼ਮੂਲੀਅਤ ਨਾਲ ਟਕਸਾਲੀ ਦਲ ਨੂੰ ਮਿਲੇਗਾ ਵੱਡਾ ਹੁੰਗਾਰਾ ਮਿਲੇਗਾ।ਸਾਬਕਾ ਫੌਜ ਮੁੱਖੀ ਜਨਰਲ ਜੇ.ਜੇ ਸਿੰਘ ਜੀ ਦਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋਣ `ਤੇ ਨਿੱਘਾ ਸਵਾਗਤ …
Read More »ਕੈਂਪ `ਚ ਪੁੱਜੇ ਸਿੱਖਿਆ ਮੰਤਰੀ ਸੋਨੀ ਨੇ ਨੀਲੇ ਕਾਰਡ ਬਣਾਉਣ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਂਗਰਸੀ ਆਗੂ ਇਕਬਾਲ ਸਿੰਘ ਸ਼ੈਰੀ ਦੀ ਪ੍ਰਧਾਨਗੀ ਹੇਠ ਵਾਰਡ ਨੰ: 48 ਵਿਖੇ ਨੀਲੇ ਕਾਰਡ ਬਣਾਉਣ ਦਾ ਕੈਂਪ ਲਗਾਇਆ ਗਿਆ। ਇਸ ਕੈਂਪ ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਮੁਖ ਮਹਿਮਾਨ ਵਜੋਂ ਸ਼ਾਮਲ ਹੋਏ।ਜਿੰਨਾਂ ਨੇ ਇਸ ਕੈਂਪ ਵਿੱਚ ਇਲਾਕੇ ਦੇ ਜਰੂਰਤਮੰਦ ਲੋਕਾਂ ਦੇ ਨੀਲੇ ਕਾਰਡ ਬਣਾਉਣ ਲਈ ਫਾਰਮ ਭਰਵਾਉਣ ਦੀ ਸ਼ੁਰੂਆਤ ਕੀਤੀ।ਇਸ ਸਮੇਂ …
Read More »ਬੈਕ ਆਫ ਬੜੌਦਾ ਵਿਖੇ ਨਵੀਂ ਕਰੰਸੀ ਚੈਸਟ ਦਾ ਉਦਘਾਟਨ
ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਚਹਿਰੀ ਰੋਡ ਸਥਿਤ ਬੈਕ ਆਫ ਬੜੌਦਾ ਸ਼ਾਖਾ ਵਿਖੇ ਨਵੀਂ ਕਰੰਸੀ ਚੈਸਟ ਦਾ ਉਦਘਾਟਨ ਬੈਂਕ ਦੇ ਚੀਫ ਮੈਨਜਰ ਰਾਕੇਸ਼ ਕੁਮਾਰ ਭਾਟੀਆ ਵਲੋਂ ਕੀਤਾ ਗਿਆ।ਇਸ ਮੌਕੇ ਦਾਨੇਸ਼ ਕੁਮਾਰ, ਪੀ.ਡੀ ਗੁਪਤਾ, ਬੀ.ਆਰ ਧੀਮਾਨ, ਅਰਵਿੰਦ ਕੁਮਾਰ ਅਨੁਜ, ਬਰਾਂਚ ਮੈਨੇਜਰ ਰਮਨ ਕੁਮਾਰ ਮਹਾਜਨ , ਭੁਪੇਸ਼, ਓਪੂਰਤੀ ਤੇ ਹੋਰ ਸਟਾਫ ਮੈਬਰ ਵੀ ਮੌਜੂਦ ਰਹੇ।
Read More »
Punjab Post Daily Online Newspaper & Print Media