Tuesday, November 24, 2026

Monthly Archives: February 2019

ਭਿੰਡੀਸੈਦਾਂ ਦੇ ਬਾਕਸਿੰਗ ਖਿਡਾਰੀਆਂ ਨੂੰ ਖੇਡ ਪ੍ਰਮੋਟਰ ਨੇ ਵੰਡੇ ਟ੍ਰੈਕ ਸੂਟ

ਖੇਡ ਪ੍ਰਮੋਟਰ ਹਰਪ੍ਰੀਤ ਸਿੰਘ ਤੇ ਜੇ.ਪੀ ਸਿੰਘ ਦਾ ਉਪਰਾਲਾ ਅਹਿਮ- ਪ੍ਰਿੰ. ਜਤਿੰਦਰ ਖੁਰਾਨਾ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੰਧੂ) – ਦਿਹਾਤੀ ਖੇਡ ਖੇਤਰ ਦੇ ਵਿੱਚ ਬਾਕਸਿੰਗ ਖੇਡ ਦੀ ਹਰਮਨ ਪਿਆਰਤਾ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ।ਜ਼ਿਲ੍ਹਾ ਐਨ.ਆਈ.ਐਸ ਬਾਕਸਿੰਗ ਕੋਚ ਜੇ.ਪੀ ਸਿੰਘ ਦੀ ਪ੍ਰੇਰਨਾ ਸਦਕਾ ਸਾਬਕਾ ਬਾਕਸਿੰਗ ਖਿਡਾਰੀ ਹਰਪ੍ਰੀਤ ਸਿੰਘ ਦੇ ਵਲੋਂ …

Read More »

4 ਰੋਜ਼ਾ ਪੰਜਾਬ ਰਾਜ ਸਕੂਲ ਖੇਡਾਂ ਚ ਅੰਮ੍ਰਿਤਸਰ ਦੀਆਂ ਜੁੱਡੋ ਖਿਡਾਰਨਾ ਬਣੀਆਂ ਚੈਂਪੀਅਨ

ਧੀਆਂ ਦੀ ਹੌਂਸਲਾ ਅਫਜ਼ਾਈ ਨਾਲ ਉਨ੍ਹਾਂ ਦੀ ਤਾਕਤ ਤੇ ਲਿਆਕਤ ਵਧਦੀ ਹੈ- ਹਰਪਵਨਪ੍ਰੀਤ ਸੰਧੂ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੰਧੂ) – ਫਰੀਦਕੋਟ ਵਿਖੇ ਸੰਪੰਨ ਹੋਈਆਂ ਪੰਜਾਬ ਖੇਡ ਵਿਭਾਗ ਦੀਆਂ ਅੰਡਰ-18 ਸਾਲ ਉਮਰ ਵਰਗ ਦੀਆਂ ਮਹਿਲਾ ਪੰਜਾਬ ਰਾਜ ਸਕੂਲ ਜੁੱਡੋ ਖੇਡ ਪ੍ਰਤੀਯੋਗਤਾਵਾਂ ਦਾ ਚੈਂਪੀਅਨ ਤਾਜ ਅੰਮ੍ਰਿਤਸਰ ਦੇ ਸਿਰ ਸੱਜਿਆ ਹੈ।ਜਦੋਂ ਕਿ ਚੈਂਪੀਅਨ ਟਰਾਫੀ ਤੇ ਵੀ ਕਬਜ਼ਾ ਅੰਮ੍ਰਿਤਸਰ ਦੀਆਂ ਖਿਡਾਰਨਾਂ ਦਾ …

Read More »

ਗੁ. ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸੰਪਨ

ਭਾਈ ਮਨੀ ਸਿੰਘ ਜੀ ਦਾ ਸਾਰਾ ਜੀਵਨ ਸਾਡੇ ਲਈ ਪ੍ਰੇਰਣਾ ਸਰੋਤ ਹੈ – ਲੌਂਗੋਵਾਲ ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਪੰਥ ਦੇ ਮਹਾਨ ਸ਼ਹੀਦ ਬ੍ਰਹਮ ਗਿਆਨੀ ਭਾਈ ਮਨੀ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਜਨਮ ਅਸਥਾਨ ਭਾਈ ਮਨੀ ਸਿੰਘ ਜੀ ਕੈਂਬੋਵਾਲ ਲੌਂਗੋਵਾਲ ਵਿਖੇ ਸੰਪੂਰਣ ਹੋਏ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡਪਾਠ …

Read More »

ਸ਼ਬਦ ਗੁਰੂ ਯਾਤਰਾ ਗੁ. ਟਿੱਬਾ ਸਾਹਿਬ ਬੱਲੂਆਣਾ ਅਬੋਹਰ ਤੋਂ ਅਗਲੇ ਪੜਾਅ ਲਈ ਰਵਾਨਾ

ਅਬੋਹਰ, 6 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਟਿੱਬਾ ਸਾਹਿਬ ਬੱਲੂਆਣਾ ਅਬੋਹਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਭਾਈ ਕੇਰਾ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵੰਤ ਸਿੰਘ ਨੇ ਅਰੰਭਤਾ ਦੀ ਅਰਦਾਸ …

Read More »

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਖੇਡਿਆ ਨੁੱਕੜ ਨਾਟਕ

ਸਮਰਾਲਾ, 6 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਚੋਣ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਮਿਸ ਗੀਤਿਕਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਗਈ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੋਟਰਾਂ ਨੂੰ ਵਿਹਾਰਕ ਤੇ ਪ੍ਰਭਾਵ ਰਹਿਤ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਹਿੱਤ ਸਰਕਾਰੀ ਸੀਨੀ. ਸੈਕੰਡਰੀ ਸਕੂਲ ਰਾਜੇਵਾਲ-ਕੁੱਲੇਵਾਲ ਅਤੇ ਰਾਜੇਵਾਲ ਪਿੰਡ ਵਿਖੇ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਸਮਰਾਲਾ ਦੀਆਂ ਵਿਦਿਆਰਥਣਾਂ ਵਲੋਂ ‘ਤੁਹਾਡੀ ਵੋਟ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਤਣਾਅ ਪ੍ਰਬੰਧਨ ਤੇ ਸਾਕਾਰਾਤਮਿਕ ਸੋਚ ’ਤੇ ਭਾਸ਼ਣ ਆਯੋਜਿਤ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣਆਂ) -ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਤਣਾਅ ਪ੍ਰਬੰਧਨ ਅਤੇ ਸਾਕਾਰਾਤਮਿਕ ਸੋਚ ’ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਰਹਿਨੁਮਾਈ ਹੇਠ ਆਯੋਜਿਤ ਇਸ ਪ੍ਰੋਗਰਾਮ ’ਚ ਡਾ. ਦਵਿੰਦਰ ਸਿੰਘ ਜੌਹਲ ਮੁੱਖੀ ਸਾਈਕੋਲੋਜੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।     ਪ੍ਰੋਗਰਾਮ ਦੀ …

Read More »

ਖਾਲਸਾ ਕਾਲਜ ਵਿਖੇ ‘ਪੌਦਿਆਂ ਦੇ ਨਾਮਾਂਕਰਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣਆਂ) – ਖਾਲਸਾ ਕਾਲਜ ਵਿਖੇ ‘ਪੌਦਿਆਂ ਦੇ ਨਾਮਾਂਕਰਣ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਾਲਜ ਦੀ ਬੌਟੈਨੀਕਲ ਸੋਸਾਇਟੀ ਤੇ ਬੌਟਨੀ ਵਿਭਾਗ ਵਲੋਂ ਕਰਵਾਏ ਗਏ ਸੈਮੀਨਾਰ ’ਚ ਉਚੇਚੇ ਤੌਰ ’ਤੇ ਪੁੱਜੇ ਡਾ. ਅਮਰਜੀਤ ਸਿੰਘ ਸੂਦਨ, ਐਸੋਸੀਏਟ ਪ੍ਰੋਫ਼ੈਸਰ, ਬੌਟੈਨੀਕਲ ਐਂਡ ਐਨਵਾਇਰਮੈਂਟਲ ਸਾਇੰਸਜ਼, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ …

Read More »

ਐਡਵੋਕੇਟ ਯਸ਼ਪਾਲ ਸ਼ਰਮਾ ਨੂੰ ਸਦਮਾ-ਪਿਤਾ ਦਾ ਦਿਹਾਂਤ

ਜੰਡਿਆਲਾ ਗੁਰੂ, 6 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪਿਛਲੇ ਦਿਨੀ ਸ਼ਹਿਰ ਦੇ ਉੱਘੇ ਵਕੀਲ ਯਸ਼ਪਾਲ ਸ਼ਰਮਾ ਨੂੰ ਭਾਰੀ ਸਦਮਾ ਪੁੱਜਾ ਜਦ ਉਨਾਂ ਦੇ ਪਿਤਾ ਪਿਆਰਾ ਲਾਲ ਦਾ ਦਿਹਾਂਤ ਹੋ ਗਿਆ।ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਐਡਵੋਕੇਟ ਰਵੀ ਮਹਾਜਨ, ਰਜਿੰਦਰ ਕੁਮਾਰ, ਰਾਕੇਸ਼ ਕੁਮਾਰ ਰਿੰਪੀ, ਸੰਜੀਵ ਕੁਮਾਰ, ਰੋਮੀ, ਰਾਜ ਕੁਮਾਰ ਧਵਨ, ਅਸ਼ੋਕ ਸ਼ਰਮਾ, ਕੁੰਦਨ ਸਿੰਘ, ਭਗਵਾਨ ਦਾਸ, ਅਸ਼ੋਕ ਕੁਮਾਰ, ਤਜਿੰਦਰ ਸਿੰਘ ਬਿੱਟੂ, …

Read More »

ਭਾਰਤੀਆਂ ਨੂੰ ਵੀ ਆਪਣੇ ਭਲੇ-ਬੁਰੇ ਪ੍ਰਤੀ ਚੇਤਨ ਦੀ ਸਖ਼ਤ ਲੋੜ – ਡਾ. ਢਿੱਲੋਂ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਉੱਘੇ ਪਰਵਾਸੀ ਵਿਦਵਾਨ ਡਾ. ਹਰਿਭਜਨ ਸਿੰਘ ਢਿੱਲੋਂ ਦਾ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਸਮਾਗਮ ਦੇ ਆਰੰਭ ਵਿਚ ਵਿਭਾਗ ਦੇ ਅਧਿਆਪਕ ਡਾ. ਮਨਜਿੰਦਰ ਸਿੰਘ ਨੇ ਉਨ੍ਹਾਂ ਦਾ ਵਿਭਾਗ ਵਿੱਚ ਆਉਣ ’ਤੇ ਸੁਆਗਤ ਕਰਦਿਆਂ ਦੱਸਿਆ ਕਿ ਡਾ. ਹਰਿਭਜਨ ਸਿੰਘ ਦੀ ਵਿਸ਼ੇਸ਼ ਪਛਾਣ ਅਜਿਹੇ ਸੂਝਵਾਨ …

Read More »

ਅੰਮ੍ਰਿਤਸਰ `ਚ ਰੁਜ਼ਗਾਰ ਮੇਲਾ 13 ਤੇ 22 ਫਰਵਰੀ ਨੂੰ ਡੀ.ਸੀ ਵਲੋਂ ਤਿਆਰੀਆਂ ਦਾ ਜਾਇਜ਼ਾ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਦੇਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਇਸ ਲਈ ਹਰੇਕ ਜਿਲ੍ਹੇ ਵਿਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਰਾਜ ਪੱਧਰ ’ਤੇ ਵੀ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਨੂੰ ਸੱਦ ਕੇ ਰੁਜ਼ਗਾਰ ਮੇਲੇ ਲਗਾਏ ਜਾ ਚੁੱਕੇ ਹਨ।ਇਸੇ ਕੜੀ ਵਿਚ …

Read More »