ਤਿੰਨ ਦਿਨ ਸੂਫੀ ਗਾਇਕ ਕਿਲਾ ਗੋਬਿੰਦਗੜ੍ਹ ਵਿਚ ਆਪਣੇ ਫਨ ਦਾ ਮੁਜ਼ਹਰਾ ਕਰਨਗੇ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਅੰਮ੍ਰਿਤਸਰ ਵਿਚ ਤਿੰਨ ਰੋਜ਼ਾ ਸੂਫੀ ਗਾਇਕੀ ਦਾ ਮੇਲਾ ਕਰਵਾਇਆ ਜਾ ਰਿਹਾ ਹੈ, ਜੋ ਕਿ ਤਿੰਨ ਦਿਨ ਚੱਲੇਗਾ। ਉਕਤ ਖੁਸ਼ੀ ਸਾਂਝੀ ਕਰਦੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਸਾਫ-ਸੁਥਰੀ …
Read More »Monthly Archives: February 2019
ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ `ਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ
ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਹੋਣਗੇ ਮੁੱਖ ਮਹਿਮਾਨ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 173ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ ਅਤੇ ਅਟਾਰੀ ਵਿਖੇ ਮਨਾਇਆ ਜਾਵੇਗਾ।ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਹਰ ਸਾਲ ਦੀ …
Read More »ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰਾਂ ਲਈ ਪਾਰਕਿੰਗ ਸਟਿੱਕਰ ਜਾਰੀ
ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਚ ਕੰਮ ਕਰਦੇ ਪੱਤਰਕਾਰਾਂ ਨੂੰ ਕਵਰੇਜ਼ ਮੌਕੇ ਆਪਣੇ ਵਾਹਨ ਖੜੇ ਕਰਨ ਲਈ ਵੱਖ-ਵੱਖ ਪਾਰਕਿੰਗ ਵਿਚ ਆਉਂਦੀ ਮੁਸ਼ਿਕਲ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਵਰਕਿੰਗ ਜਰਨਲਿਸਟ ਦੇ ਵਾਹਨਾਂ ਲਈ ਪਾਰਕਿੰਗ ਪਾਸ ਜਾਰੀ ਕੀਤੇ ਹਨ। ਉਕਤ ਸਟਿਕਰ ਲੱਗੇ ਪਾਸ ਹਰੇਕ ਸਰਕਾਰੀ ਪਾਰਕਿੰਗ ਵਿਚ ਮੁਫ਼ਤ ਪਾਰਕਿੰਗ …
Read More »ਸਰਵਹਿੱਤਕਾਰੀ ਸਕੂਲ ਮਨਾਏਗਾ ਬਸੰਤ ਮੇਲਾ 9 ਫਰਵਰੀ ਨੂੰ
ਧੂਰੀ, 6 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਧੂਰਾ-ਧੂਰੀ ਵੱਲੋਂ ਬਸੰਤ ਦੇ ਤਿਓਹਾਰ ਨੂੰ ਮੁੱਖ ਰੱਖਦਿਆਂ ਬਸੰਤ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਅਜੈ ਸ਼ਰਮਾ ਨੇ ਦੱਸਿਆ ਕਿ 9 ਫਰਵਰੀ ਨੂੰ ਮਨਾਏ ਜਾਣ ਵਾਲੇ ਬਸੰਤ ਮੇਲੇ ਦੌਰਾਨ 5 ਸਾਲ ਤੱਕ ਦੇ ਬੱਚਿਆਂ ਦੇ ਬੇਬੀ ਸ਼ੋਅ, 12 ਸਾਲ ਤੱਕ …
Read More »ਮਾਸਿਕ ਇਕੱਤਰਤਾ `ਚ ਸਾਹਿਤਕਾਰਾਂ ਨੇ ਸੁਣਾਈਆਂ ਰਚਨਾਵਾਂ
ਧੂਰੀ, 6 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਰਾਜਿੰਦਰ ਰਾਜਨ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ। ਜਿਸ ਵਿੱਚ ਦੋ ਮਤੇ ਪਾਏ ਗਏ।ਪਹਿਲੇ ਮਤੇ `ਚ ਪੰਜਾਬ ਸਰਕਾਰ ਵਲੋਂ ਛੇਵੀਂ ਤੋਂ ਦਸਵੀਂ ਕਲਾਸ ਤੱਕ ਸਾਇੰਸ ਅਤੇ ਹਿਸਾਬ ਦੇ ਵਿਸ਼ੇ ਅੰਗਰੇਜ਼ੀ ਮਾਧਿਅਮ ਰਾਹੀਂ ਪੜ੍ਹਾਉਣ …
Read More »ਵਿਦੇਸ਼ੋਂ ਪਰਤੇ ਸ਼ਾਇਰ ਮਲਵਿੰਦਰ ਨਾਲ ਰਚਾਇਆ ਸੰਵਾਦ
`ਬਾਹਰਲੀਆਂ ਧਰਤੀਆਂ ਦਾ ਕੱਚ ਸੱਚ` `ਤੇ ਛੇੜਿਆ ਸੰਵਾਦ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ-ਦੀਪ ਦਵਿੰਦਰ) – ਅੰਮ੍ਰਿਤਸਰ ਸਾਹਿਤ ਚਿੰਤਨ ਮੰਚ ਅਤੇ ਪੰਜਾਬੀ ਸਾਹਿਤ ਸੰਗਮ ਵਲੋਂ ਕਾਮਰੇਡ ਸੋਹਣ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ `ਚ ਵਿਦੇਸ਼ੋਂ ਪਰਤੇ ਸ਼ਾਇਰ ਮਲਵਿੰਦਰ ਨਾਲ ਸੰਵਾਦ ਰਚਾਇਆ ਗਿਆ।ਸਰਬਜੀਤ ਸੰਧੂ ਦੇ ਸਵਾਗਤੀ ਸ਼ਬਦਾਂ ਰਾਹੀਂ ਸ਼ੁਰੂ ਹੋਏ ਇਸ ਸਮਾਗਮ ਦੀ ਰੂਪ ਰੇਖਾ ਇੰਦਰ ਸਿੰਘ ਮਾਨ ਨੇ ਸਾਂਝੀ ਕੀਤੀ।ਉਪਰੰਤ ਮਲਵਿੰਦਰ ਹੁਰਾਂ ਗੱਲ …
Read More »World Wetland Day-2019 celebrated at DAV College
Amritsar, Feb. 6 (Punjab Post Bureau) – The department of Zoology and Botany, DAV College organized Poster Making competition on the occasion of celebration of World Wetland Day 2019 for the science students on 6 February, 2019. This event was sponsored by Punjab State Council for Science and technology. This year’s theme for the event was Wetlands and Climate Change. The main aim behind organising this event …
Read More »ਜਿਲ੍ਹੇ ਦੇ ਨਵੇਂ ਚੁਣੇ ਸਰਪੰਚਾਂ ਨੂੰ ਦਿੱਤੀ ਸਰਕਾਰੀ ਸਕੀਮਾਂ ਦੀ ਟ੍ਰੇਨਿੰਗ
ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਮੱਦੇਨਜ਼ਰ ਰੱਖ ਕੇ ਸਰਪੰਚਾਂ ਨੂੰ ਕੰਮ ਕਰਨ ਦੀ ਕੀਤੀ ਅਪੀਲ ਭੀਖੀ/ ਮਾਨਸਾ, 6 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮਾਨਸਾ ਦੇ ਨਵੇਂ ਚੁਣੇ ਗਏ ਸਰਪੰਚਾਂ ਨੂੰ ਟ੍ਰੇਨਿੰਗ ਦਿੱਤੀ ਗਈ।ਡਿਪਟੀ ਕਮਿਸ਼ਨਰ ਮਿਸ ਰਿਆਤ ਨੇ ਕਿਹਾ ਕਿ ਲਗਾਈ …
Read More »ਸਿਹਤ ਵਿਭਾਗ ਨੇ ਜਿਲਾ ਸੁਧਾਰ ਘਰ `ਚ ਲਾਇਆ ਜਾਗਰੂਕਤਾ ਕੈਂਪ
ਸਿਵਲ ਸਰਜਨ ਨੇ ਕੀਤੀ ਨਸ਼ਿਆਂ ਦਾ ਤਿਆਗ ਕੇ ਸਾਦਾ ਜੀਵਨ ਜਿਉਣ ਦੀ ਅਪੀਲ ਭੀਖੀ/ ਮਾਨਸਾ, 6 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸੁਧਾਰ ਘਰ ਤਾਮਕੋਟ ਵਿਖੇ ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ।ਸਿਵਲ ਸਰਜਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਈ ਲੋਕ ਮਾੜੀ ਸੰਗਤ ਕਾਰਨ ਬਚਪਨ ਵਿੱਚ ਹੀ ਨਸ਼ਿਆਂ …
Read More »BBK DAV Pencak Silat Players wins Gold, Silver & Bronze Medals
Amritsar, Feb. 6 (Punjab Post Bureau) – Ms. Pawandeep Kaur and Ms. Navjot Kaur of BBK DAV College for Women, won Gold Medals, Jasjeet Kaur, Bharti & Saloni Gilani won Silver Medals, Nisha Chaudhary won Bronze Medal and Mamta & Chandanpreet participated in 3rd North India Pencak Silat Championship held at Hisar (Haryana) from Jan 4 to 6, 2019. They …
Read More »
Punjab Post Daily Online Newspaper & Print Media