ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਦੀ ਓਪਨ ਸਕਾਈ ਨੀਤੀ ਹੇਠ ਏਸ਼ੀਆਨ ਦੇਸ਼ਾਂ ਦੀਆਂ ਏਅਰ ਲਾਈਨਜ਼ ਦੀਆਂ ਗਤੀਵਿਧੀਆਂ ਲਈ ਨੋਟੀਫਾਈ ਕੀਤੇ ਸ਼ਹਿਰਾਂ ਦੀ ਸੂਚੀ ਵਿੱਚ ਚੰਡੀਗੜ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਸ਼ਹਿਰੀ ਹਵਾਬਾਜੀ ਮੰਤਰੀ ਸੁਰੇਸ਼ ਪ੍ਰਭੂ ਨੂੰ ਲਿਖੇ ਇਕ ਅਰਧ ਸਰਕਾਰੀ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ …
Read More »Monthly Archives: February 2019
ਪੰਜਾਬ ਸਰਕਾਰ ਵਲੋਂ 7 ਆਈ.ਪੀ.ਐਸ ਤੇ 8 ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਰਾਜ ਵਿਚ 7 ਆਈ.ਪੀ.ਐਸ ਅਤੇ 8 ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁੱਕਤੀ ਦੇ ਹੁਕਮ ਜਾਰੀ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ ਅਧਿਕਾਰੀਆਂ ਵਿੱਚ ਸ਼ਰਦ ਸਤਿਆ ਚੌਹਾਨ ਏ.ਡੀ.ਜੀ.ਪੀ ਟਰੈਫਿਕ ਨੂੰ ਵਾਧੂ ਚਾਰਜ ਏ.ਡੀ.ਜੀ.ਪੀ ਆਈ.ਵੀ.ਸੀ, ਪ੍ਰਵੀਨ ਸਿਨਹਾ ਅਤੇ ਗੌਤਮ ਚੀਮਾ ਨੂੰ ਆਈਜੀਪੀ ਅਪਰਾਧ, …
Read More »ਕਲਾ ਭਵਨ ਵਿਖੇ `ਰਬਾਬ ਉਤਸਵ` ਮੌਕੇ ਲੱਗੀਆਂ ਰੌਣਕਾਂ
ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਮਾਗਮਾਂ ਦੀ ਲੜੀ ਤਹਿਤ ਅੱਜ ਪੰਜਾਬ ਕਲਾ ਪਰਿਸ਼ਦ ਵਲੋਂ `ਰਬਾਬ ਉਤਸਵ` ਮਨਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਕੀਤੀ। ਸਮਾਗਮ ਦੇ ਆਰੰਭ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਆਏ ਲੇਖਕ ਡਾ. ਹਰਪਾਲ ਸਿੰਘ ਪੰਨੂੰ ਨੇ `ਰਬਾਬ …
Read More »ਸਹਿਕਾਰਤਾ ਮੰਤਰੀ ਰੰਧਾਵਾ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ-ਲੋਕਾਂ ਨੂੰ ਸਹਿਮ ਮੁਕਤ ਰਹਿਣ ਦਾ ਸੱਦਾ
ਵਿਕਾਸ ਕਾਰਜਾਂ ਦੇ ਨੀਂਹ ਰੱਖੇ ਪੱਥਰ ਡੇਰਾ ਬਾਬਾ ਨਾਨਕ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡਾਂ ਚੰਦੂ ਵਡਾਲਾ, ਰੋਸਾ ਤੇ ਦੋਸਤਪੁਰ ਦਾ ਦੌਰਾ ਕਰ ਕੇ ਪਿੰਡ ਵਾਸੀਆਂ ਨੂੰ ਸਹਿਮ ਮੁਕਤ ਰਹਿਣ ਦਾ ਸੱਦਾ ਦਿੱਤਾ। ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਪਿੰਡਾਂ ਦੇ ਵਸਨੀਕਾਂ ਦੀ ਹਰ ਪੱਖੋਂ …
Read More »Statement by Foreign Secretary on Strike on JeM training camp at Balakot
Delhi, Feb. 26 (Punjab Post Bureau) – On 14 February 2019, a suicide terror attack was conducted by a Pak based terrorist organization Jaish-e-Mohammad, leading to the martyrdom of 40 brave jawans of the CRPF. JeM has been active in Pakistan for the last two decades, and is led by MASOOD AZHAR with its headquarters in Bahawalpur. Statement by Foreign …
Read More »ਅਧਿਆਤਮਿਕ ਕੈਟਾਗਿਰੀ `ਚ ਸ੍ਰੀ ਹਰਿਮੰਦਰ ਸਾਹਿਬ ਨੂੰ ਐਲਾਨਿਆ ਉਤਮ ਸਥਾਨ
ਪੰਜਾਬ ਨੂੰ ਮਿਲਿਆ ਇੰਡੀਆ ਟੂਡੇ ਟੂਰਿਜ਼ਮ ਐਵਾਰਡ-2019 ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾ ਨੂੰ ਹੋਰ ਉਤਸ਼ਾਹ ਮਿਲਿਆ ਜਦੋਂ ਪੰਜਾਬ ਸੂਬੇ ਨੂੰ ਇੰਡੀਆ ਟੂਡੇ ਟੂਰਿਜ਼ਮ ਐਵਾਰਡ-2019 ਨਾਲ ਸਨਮਾਨਿਤ ਕੀਤਾ ਗਿਆ ਹੈ।ਸੂਬੇ ਨੂੰ ਇਹ ਐਵਾਰਡ ਇੰਡੀਆ ਟੂਡੇ ਵੱਲੋਂ ਰਾਸ਼ਟਰੀ ਪੱਧਰ ਉੱਪਰ …
Read More »ਸ਼ੋਰ ਪ੍ਰਦੂਸ਼ਣ ਨਿਯਮਾਂ ਦੀ ਉਲੰਘਣਾ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਕੈਪਟਨ ਨੇ ਸਦਨ `ਚ ਦਿੱਤਾ ਭਰੋਸਾ
ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿੱਤਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿੱਚ ਕੈਪਟਨ …
Read More »ਬਾਦਲ ਨੂੰ ਆਮ ਆਦਮੀ ਦਾ ਮਤਲਬ ਵੀ ਪਤਾ ਨਹੀਂ- ਕੈਪਟਨ ਅਮਰਿੰਦਰ ਨੇ ਸ਼ਾਹ ਨੂੰ ਦੱਸਿਆ
ਕਿਹਾ ਪਿਛਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਇੱਕ ਵੀ ਭਲਾਈ ਸਕੀਮ ਦੱਸਣ ਲਈ ਭਾਜਪਾ ਮੁੱਖੀ ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਵਾਸਤੇ ਬਾਦਲ ਸਰਕਾਰ ਵਲੋਂ ਕੀਤੇ ਕਾਰਜਾਂ ਲਈ ਨੰਗਾ ਚਿੱਟਾ ਝੂਠ ਬੋਲਣ ਲਈ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਸਭ ਤੋਂ …
Read More »Punjab wins in Spiritual Category at India Today Tourism Award-2019
Golden Temple Adjudged the Winner Chandigarh, Feb. 26 (Punjab Post Bureau) – Endorsing the success of the Captain Amarinder Singh government across sectors, Punjab has won at the India Today Tourism Awards – 2019, with the iconic spiritual gateway, the Golden Temple at Amritsar being adjudged the winner in Spiritual Category. The winning slot went to the Golden Temple at …
Read More »CM Captain Amrinder Singh hails the Indian air Force Surgical Strike
Chandigarh, Feb. 26 (Punjab Post Bureau) – Punjab Chief Minister Captain Amrinder Singh has hailed the Indian air Force Strike as a great job by Indian Force and said it has sent the much needed signal to Pakistan & the terrorists it’s harbouring, that they can’t get away with acts like Pulwama attcack. In a tweet Captain Amrinder has extended …
Read More »
Punjab Post Daily Online Newspaper & Print Media