Tuesday, November 24, 2026

Monthly Archives: February 2019

ਸਿੱਖਿਆ ਸਕੱਤਰ ਵਲੋਂ ਅਧਿਆਪਕਾਂ ਦਾ ਸਨਮਾਨ

ਭੀਖੀ/ਮਾਨਸਾ, 4 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮਾਨਸਾ ਦੇ ਸੋਹਣੇ ਸਕੂਲਾਂ ਅਤੇ ਵਧੀਆ ਨਤੀਜਿਆਂ ਵਾਲੇ ਅਧਿਆਪਕਾਂ ਦਾ ਵਿਭਾਗ ਵਲੋਂ ਸਨਮਾਨ ਕੀਤਾ ਗਿਆ। ਸਨਮਾਨਿਤ ਅਧਿਆਪਕਾਂ ਵਿਚ ਅਸ਼ੋਕ ਕੁਮਾਰ ਕੋਟੜਾ, ਸ੍ਰੀਮਤੀ ਜਸਵਿੰਦਰ ਕੌਰ ਕਰੰਡੀ, ਨਿਰਮਲ ਸਿੰਘ ਰਾਮਗੜ੍ਹ ਸ਼ਾਹਪੁਰੀਆਂ, ਗਿਆਨਦੀਪ ਸਿੰਘ ਗੰਢੂ ਕਲਾਂ, ਤਜਿੰਦਰ ਕੁਮਾਰ ਰੱਲੀ ਅਤੇ ਚਰਨਜੀਤ ਸਿੰਘ ਮੂਸਾ ਨੂੰ ਚੰਗੀ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸਿੱਖਿਆ …

Read More »

ਬਜ਼ਟ ਤਜ਼ਵੀਜਾਂ ਨਾਲ ਕਿਸਾਨਾ ਦੀ ਆਰਥਿਕ ਹਾਲਤ ਬਿਹਤਰ ਹੋਵੇਗੀ – ਗਰੇਵਾਲ

ਭੀਖੀ/ਮਾਨਸਾ, 4 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਕੌਮੀ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੇਸ਼ ਆਮ ਬਜ਼ਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਡਤ ਦੀਨ ਦਿਆਲ ਉਪਾਧਿਆਏ ਦੇ ਦਰਸ਼ਨ ਨੂੰ ਅਮਲੀ ਰੂਪ ਦਿੱਤਾ ਹੈ।ਲੋਕ ਹਿਤੈਸ਼ੀ ਕੀਤੇ ਫੈਸਲਿਆਂ ਨਾਲ ਇਸ ਦਾ ਲਾਭ ਸਮਾਜ ਦੇ ਨਿਮਨ ਵਰਗ …

Read More »

ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ/ਮਾਨਸਾ, 4 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਬੀ.ਏ. ਭਾਗ ਦੂਜਾ ਦੇ ਨਤੀਜੇ ਵਿੱਚਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਰਿਹਾ।ਕਾਲਜ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧੀਆਂ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆ ਨੂੰ ਹੱਲਾ ਸ਼ੇਰੀ ਦਿੰਦੀਆ ਕਿਹਾ ਕਿ ਵਿਦਿਆਰਥੀਆ ਅਤੇ ਸਮੂਹ ਸਟਾਫ ਦੀ …

Read More »

ਜਨਮ ਦਿਨ ਮੁਬਾਰਕ – ਸਿਮਰੀਤ ਕੌਰ

ਬਠਿੰਡਾ, 4 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪਿੰਡ ਪਥਰਾਲਾ ਵਾਸੀ ਪਰਮਿੰਦਰ ਸਿੰਘ ਅਤੇ ਸੁਖਵਿੰਦਰ ਕੌਰ ਵਲੋਂ ਹੋਣਹਾਰ ਬੇਟੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਵਿਆਹ ਦੀ ਤੀਸਰੀ ਵਰ੍ਹੇਗੰਢ ਮੁਬਾਰਕ – ਗੁਰਪ੍ਰੀਤ ਸਿੰਘ ਅਤੇ ਸਿਮਰਨਜੀਤ ਕੌਰ

ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ –  ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਾਸੀ ਗੁਰਪ੍ਰੀਤ ਸਿੰਘ ਅਤੇ ਸਿਮਰਨਜੀਤ ਕੌਰ ਨੂੰ ਵਿਆਹ ਦੀ ਤੀਸਰੀ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

‘ਖਾਨਦਾਨੀ ਸ਼ਫਾਖਾਨਾ’ ’ਚ ਸੋਨਾਕਸ਼ੀ ਸਿਨ੍ਹਾ ਨਾਲ ਦਿਖਣਗੀਆਂ ਗੁਰੂ ਨਗਰੀ ਦੀਆਂ ਸਾਇਸ਼ਾ ਤੇ ਦਿਵਜੋਤ

ਸਾਇਸ਼ਾ ਦੀ ਮਾਸੂਮੀਅਤ ਤੇੇ ਫਿਦਾ ਹੋਈ ਸੋਨਾਕਸ਼ੀ ਸਿਨ੍ਹਾ ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਅਮਨ) – ਗੁਰੂ ਨਗਰੀ ਦੀ ਬਾਲ ਕਲਾਕਾਰ ‘ਸਾਇਸ਼ਾ’ ਹੁਣ ਬਾਲੀਵੁੁੱਡ ਅਦਾਕਾਰ ਸੋਨਾਕਸ਼ੀ ਸਿਨ੍ਹਾ ਨਾਲ ਹਿੰਦੀ ਫਿਲਮ ‘ਖਾਨਦਾਨੀ ਸ਼ਫਾਖਾਨਾ’ ਵਿਚ ਦਿਖਾਈ ਦੇਵੇਗੀ।ਇਸ ਫਿਲਮ ਦੀ ਸ਼ੂਟਿੰਗ ਫਿਲਹਾਲ ਅੰਮ੍ਰਿਤਸਰ ਵਿਚ ਹੀ ਵੱਖ-ਵੱਖ ਥਾਵਾਂ `ਤੇ ਚੱਲ ਰਹੀ ਹੈ।ਮਿਲੀ ਜਾਣਕਾਰੀ ਅਨੁਸਾਰ ਸ਼ਿਲਪੀ ਦਾਸ ਗੁਪਤਾ ਫਿਲਮ ਦਾ ਨਿਰਦੇਸ਼ਨ ਕਰ ਰਹੀ ਹੈ ਅਤੇ …

Read More »

‘ਆਪ‘ ਆਗੂਆਂ ਨੇ ਹਰੀਕੇ ਪੱਤਣ ਹੈਡ ਵਰਕਸ ਦਾ ਕੀਤਾ ਦੌਰਾ

ਪੰਜਾਬ ਦੇ ਲੋਕਾਂ ਨੂੰ ਪੀਣ ਯੋਗ ਸਾਫ਼ ਪਾਣੀ ਮੁਹੱਈਆ ਕਰਵਾਉਣ ਦਾ ਮੁੱਦਾ ਚੁੱਕਿਆ ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿਚ ਪੀਣ ਯੋਗ ਪਾਣੀ ਦੇ ਦੂਸ਼ਿਤ ਹੋਣ ਅਤੇ ਮਾਲਵਾ ਖੇਤਰ ਵਿਚ ਲੋਕਾਂ ਨੂੰ ਗੰਦਾ ਪਾਣੀ ਪੀਣ ਲਈ ਮਜਬੂਰ ਕਰਨ ਲਈ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਕਾਰਨ ਹਜ਼ਾਰਾਂ ਲੋਕ …

Read More »

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਟਿਕਟ ਦੇ ਮਜ਼ਬੂਤ ਦਾਅਵੇਦਾਰ ਵਜੋਂ ਉਭਰੇ ਰਜਿੰਦਰ ਮੋਹਨ ਸਿੰਘ ਛੀਨਾ

ਛੀਨਾ ਨੇ ਗੁਰੂ ਨਗਰੀ ਦੇ ਵਿਕਾਸ ਲਈ ਹਮੇਸ਼ਾਂ ਵਚਨਬੱਧ ਰਹਿਣ ਦਾ ਕੀਤਾ ਦਾਅਵਾ ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ਤੋਂ ਦਾਅਵੇਦਾਰੀ ਜਤਾ ਰਹੇ ਨੇਤਾਵਾਂ ਵਿੱਚੋਂ ਗੁਰੂ ਨਗਰੀ ਦੇ ਹਰ ਦਿਲ ਅਜ਼ੀਜ ਸਿੱਖ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਪ੍ਰਮੁੱਖ ਦਾਅਵੇਦਾਰ ਵਜੋਂ ਉਭਰ ਕੇ ਸਾਹਮਣੇ ਆਏ ਹਨ।ਸਾਫ਼ ਸੁੱਥਰੀ …

Read More »

ਸਚਖੰਡ ਅਤੇ ਸ੍ਰੀ ਗੰਗਾਨਗਰ ਐਕਸਪ੍ਰੈਸ ਰੇਲ ਗੱਡੀਆਂ ਨੂੰ ਨਾਂਦੇੜ ਦੇ ਪਲੇਟਫਾਰਮ ਨੰਬਰ 1`ਤੇ ਸਥਾਨ ਦੇਣ ਦੀ ਕੀਤੀ ਮੰਗ

ਹਜੁਰ ਸਾਹਿਬ, (ਨਾਂਦੇੜ), 4 ਫਰਵਰੀ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਲਈ ਨਾਂਦੇੜ ਤੋਂ ਅੰਮ੍ਰਿਤਸਰ ਸਾਹਿਬ ਤੱਕ ਵਿਸ਼ੇਸ਼ ਤੌਰ `ਤੇ ਚਲਾਈ ਜਾ ਰਹੀ ਸੱਚਖੰਡ ਐਕਸਪ੍ਰੇਸ ਰੇਲਵੇ ਅਤੇ ਹਜ਼ੂਰ ਸਾਹਿਬ ਤੋਂ ਸ੍ਰੀ ਗੰਗਾਨਗਰ ਦਰਮਿਆਨ ਦੋੜ ਰਹੀ ਸ੍ਰੀ ਗੰਗਾਨਗਰ ਐਕਸਪ੍ਰੈਸ ਰੇਲ ਗੱਡੀਆਂ ਨੂੰ ਨਾਂਦੇੜ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇੱਕ ਤੋਂ ਚਲਾਉਣ ਦੀ ਮੰਗ …

Read More »