ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਗਰੀ ਦੇ ਉਘੇ ਪਤੰਗ ਚੈਂਪੀਅਨ ਜਸਵੰਤ ਸਿੰਘ ਗਿਆਨੀ ਨੂੰ ਬੀਤੇ ਦਿਨੀ ਮਿਊਂਸਪਲ ਕਾਰਪੋਰੇਸ਼ਨ ਚੰਡੀਗੜ੍ਹ ਅਤੇ ਅਨਵਾਇਰਮੈਂਟ ਸੋਸਾਇਟੀ ਆਫ ਇੰਡੀਆ ਚੰਡੀਗੜ੍ਹ ਵਲੋਂ ਸੀਸ਼ਾ ਰਹਿਤ ਸੂਤੀ ਡੋਰ ਨਾਲ ਪਤੰਗਬਾਜੀ `ਚ ਦਿਖਾਈ ਕਲਾ ਲਈ ਸਨਮਾਨਿਤ ਕੀਤਾ ਗਿਆ।ਸੋਸਾਇਟੀ ਦੇ ਸਕੱਤਰ ਐਨ.ਕੇ ਝਿੰਗਨ ਵਲੋਂ ਨਕਦ ਇਨਾਮੀ ਰਾਸ਼ੀ ਅਤੇ ਯਾਦਗਾਰੀ ਚਿੰਨ ਦੇ ਕੇ ਜਸਵੰਤ ਸਿੰਘ ਨੂੰ …
Read More »Daily Archives: March 4, 2019
ਖਾਲਸਾ ਕਾਲਜ ਐਜ਼ੂਕੇਸ਼ਨ ਦੀ ਕਾਨਵੋਕੇਸ਼ਨ `ਚ 400 ਵਿਦਿਆਰਥੀਆਂ ਨੂੰ ਮਿਲੀਆਂ ਡਿਗਰੀਆਂ
ਰਾਜ ਸਭਾ ਮੈਂਬਰ ਸ਼ਵੇਤ ਮਲਿਕ ਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਛੀਨਾ ਨੇ ਨਿਭਾਈ ਰਸਮ ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਫ਼ਲਤਾ ਨੂੰ ਛੂਹ ਰਹੇ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਅੱਜ ਕਾਨਵੋਕੇਸ਼ਨ ਦਾ ਅਗਾਜ਼ ਬੜੀ ਹੀ ਸ਼ਾਨੋ-ਸ਼ੌਕਤ ਨਾਲ ਕੀਤਾ ਗਿਆ।ਜਿਸ ’ਚ 400 ਦੇ ਕਰੀਬ ਐਮ.ਐਡ ਅਤੇ ਬੀ.ਐਡ ਦੇ ਵਿਦਿਆਰਥੀਆਂ …
Read More »1 ਕਰੋੜ 40 ਲੱਖ ਦੀ ਲਾਗਤ ਵਾਲੀਆਂ ਲਿੰਕ ਸੜਕਾਂ ਦਾ ਬ੍ਰਹਮਪੁਰਾ ਰੱਖਣਗੇ ਨੀਂਹ ਪੱਥਰ
ਤਰਨ ਤਾਰਨ 3 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਆਪਣੇ ਐਮ.ਪੀ ਲੈਂਡ ਫੰਡ ਵਿਚੋਂ 1 ਕਰੋੜ 40 ਲੱਖ ਦੀ ਲਾਗਤ ਵਾਲੀਆਂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਣਗੇ।ਟਕਸਾਲੀ ਦਲ ਦੇ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਤਕਰੀਬਨ 3 ਕਿਲੋਮੀਟਰ ਦੇ ਕਰੀਬ …
Read More »ਮੀਂਹ ਦੇ ਬਾਵਜੂਦ ਵੀ ਨੌਜਵਾਨਾਂ ਨੇ ਦਿੱਤਾ ਸਵੱਛ ਸਮਰਾਲਾ ਦਾ ਸੰਦੇਸ਼
ਸਮਰਾਲਾ, 3 ਮਾਰਚ (ਪੰਜਾਬ ਪੋਸਟ- ਇੰਦਰਜੀਤ ਕੰਗ) – ਹਰ ਸਾਲ ਦੀ ਤਰ੍ਹਾਂ ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ `ਤੇ ਸਮਰਾਲਾ `ਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ।ਸ਼ਿਵਰਾਤਰੀ ਦੀ ਪੂਰਵ ਸੰਧਿਆ ਮੌਕੇ ਜਿਥੇ ਭਗਵਾਨ ਸ਼ਿਵ ਜੀ ਦੀਆਂ ਝਾਕੀਆ ਨੇ ਭਗਤਾਂ ਨੂੰ ਅਕਰਸ਼ਿਤ ਕੀਤਾ, ਉਥੇ ਹੀ ਸ਼ਹਿਰ ਦੇ ਉਦਮੀ ਨੌਜਵਾਨਾਂ ਨੇ ‘ਸਵੱਛ ਸਮਰਾਲਾ’ ਦਾ ਸੰਦੇਸ਼ ਦਿੰਦੇ ਹੋਏ ਸ਼ੋਭਾ ਯਾਤਰਾ ਦੇ ਦੌਰਾਨ ਸ਼ਹਿਰ …
Read More »ਨਿਹੰਗ ਸਿੰਘ ਦਲਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ ਹੋਲਾ ਮਹੱਲਾ- ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਵੱਲੋਂ ਸਮੂਹ ਨਿਹੰਗ ਸਿੰਘ ਦਲਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ 19, 20 ਤੇ 21 ਮਾਰਚ ਨੂੰ ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ `ਤੇ ਮਨਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੁਖੀ ਬਾਬਾ ਬਲਬੀਰ ਸਿੰਘ …
Read More »BBK DAV College Women honours Sports Stars at Glittering Sports Awards Ceremony
Amritsar, Mar. 3 (Punjab Post Bureau) – To recognize and applaud the sporting prowess of its more than 400 players, BBK DAV College organised Sports Awards Day, graced by Sh. O.P Soni, Minister of Education & Freedom Fighters (Pb), as Chief Guest & Dr. Sukhdev Singh, Director Sports, Dean Faculty and Head, Deptt. of Physical Education, GNDU as Guest of …
Read More »ਬਾਬਾ ਫ਼ਰੀਦ ਬੀ.ਐਡ ਕਾਲਜ ਵਿਖੇ 8ਵੇਂ ਸਾਲਾਨਾ ਅੰਤਰ-ਕਾਲਜ ਮੁਕਾਬਲੇ ਕਰਵਾਏ
ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ 8ਵੇਂ ਸਾਲਾਨਾ ਅੰਤਰ-ਕਾਲਜ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਭਾਸ਼ਣ ਕਲਾ, ਕਾਵਿ-ਉਚਾਰਣ, ਫੈਂਸੀ ਡਰੈਸ ਅਤੇ ਗੀਤ /ਗਜ਼ਲ ਦੇ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਬਹੁਤ ਸਾਰੇ ਕਾਲਜਾਂ ਦੀਆਂ ਟੀਮਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਪ੍ਰੋਗਰਾਮ ਦੇ ਸ਼ੁਰੂ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਆਈਆਂ …
Read More »ਆਮ ਆਦਮੀ ਪਾਰਟੀ ਦੇ ਟਰੇਡ ਐਂਡ ਇੰਡਸਟਰੀ ਵਿੰਗ ਵਲੋਂ ਵਪਾਰੀਆਂ ਨਾਲ ਮੀਟਿੰਗ
ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) -ਆਮ ਆਦਮੀ ਪਾਰਟੀ ਦੇ ਟਰੇਡ ਐਂਡ ਇੰਡਸਟਰੀ ਵਿੰਗ ਵਲੋਂ ਬਠਿੰਡਾ ਵਿਖੇ ਮੀਟਿੰਗ ਵਿੱਚ ਟਰੇਡ ਐਂਡ ਇੰਡਸਟਰੀ ਵਿੰਗ ਪੰਜਾਬ ਦੀ ਪ੍ਰਧਾਨ ਨੀਨਾ ਮਿੱਤਲ ਵਾਇਸ ਪ੍ਰਧਾਨ ਪੰਜਾਬ ਅਨਿਲ ਠਾਕੁਰ ਨੇ ਸਿਰਕਤ ਕੀਤੀ।ਨੀਨਾ ਮਿੱਤਲ ਤੇ ਅਨਿਲ ਠਾਕੁਰ ਵਲੋਂ ਕੈਪਟਨ ਸਰਕਾਰ ਤੇ ਵਰਦਿਆਂ ਕਿਹਾ ਕਿ ਉਨ੍ਹਾਂ ਚੋਣਾਂ ਤੋਂ ਪਹਿਲਾਂ ਵਪਾਰੀਆਂ ਨਾਲ ਵਾਅਦਾ ਕੀਤਾ ਸੀ ਕਿ …
Read More »ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਵਿਖੇ 7 ਰੋਜ਼ਾ ਕੈਂਪ ਦੀ ਸ਼ੁਰੂਆਤ
ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਵਿਖੇ ਅ ਚੱਲ ਰਹੇ 7 ਰੋਜਾ ਕੈਂਪ ਦੇ ਤੀਜੇ ਦਿਨ ਦੀ ਸ਼ੁਰੂਆਤ ਮੋਕੇ ਐਨ.ਐਸ.ਐਸ ਦੇ ਵਲੰਟੀਅਰਾਂ ਨੂੰ ਪ੍ਰੋਗਰਾਮ ਅਫ਼ਸਰ ਰੀਤਿਕਾ ਗਰਗ ਅਤੇ ਰਾਜਵੀਰ ਕੌਰ ਨੇ ਪ੍ਰਾਰਥਨਾ ਅਤੇ ਯੋਗਾ ਕਰਵਾ ਕੇ ਐਨ.ਐਸ.ਐਸ ਕੋਆਰਡੀਨੇਟਰ ਮੈਡਮ ਜਸਵਿੰਦਰ ਕੌਰ ਕਲੇਰ ਨੇ ਅੱਜ ਦੇ ਪ੍ਰੋਜੈਕਟ ਸਫ਼ਾਈ ਮੁਹਿੰਮ ਦੀ …
Read More »ਆਪ ਦੇ ਆਗੂਆਂ ਵਲੋਂ ਐਸ.ਪੀ.ਓਜ ਦੀ ਬਾਂਹ ਫੜਨ ਲਈ ਸੂਬਾ ਸਰਕਾਰ ਨੂੰ ਅਪੀਲ
ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਹੋਮਗਾਰਡ ਅਤੇ ਸੂਬੇ ‘ਚ ਕਾਲੇ ਦੌਰ ਦੌਰਾਨ ਭਰਤੀ ਕੀਤੇ ਐਸ.ਪੀ.ਓਜ (ਸਪੈਸ਼ਲ ਪੁਲਿਸ ਆਫ਼ੀਸਰਜ਼) ਦੀ ਬਾਂਹ ਫੜਣ ਲਈ ਸੂਬਾ ਸਰਕਾਰ ਅੱਗੇ ਅਪੀਲ ਕੀਤੀ ਹੈ।‘ਆਪ ਵੱਲੋਂ ਜਾਰੀ ਬਿਆਨ ਰਾਹੀਂ ‘ਆਪ‘ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਬਰਾਬਰ …
Read More »
Punjab Post Daily Online Newspaper & Print Media