ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਚਿਲਡਰਨ ਪਾਰਕ ਬਠਿੰਡਾ ਵਿਖੇ ਬਲਦੇਵ ਸਿੰਘ ਸੰਦੋਹਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਕਿਸਾਨੀ ਮੰਗਾਂ ਤੇ ਮੁਸ਼ਕਿਲਾਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ।ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਸਮੇਂ ਦੀ ਲੋੜ ਹੈ ਕਿ ਕਿਸਾਨ ਇਕੱਠੇ ਹੋ ਕੇ ਕਿਸਾਨੀ ਨੂੰ ਬਚਾਉਣ …
Read More »Daily Archives: March 4, 2019
ਦੂਰਦਰਸ਼ਨ ਕਲੋਨੀ `ਚ ਆਯੋਜਿਤ ਕੀਤਾ ਸੁਸਾਇਟੀ ਦਾ ਹਫ਼ਤਾਵਾਰੀ ਸਮਾਗਮ
ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਐਤਵਾਰ ਸ਼ਹਿਰ ਵਿੱਚ ਕਿਸੇ ਨਾ ਕਿਸੇ ਗੁਰੂ ਨਾਨਕ ਨਾਮ ਲੇਵਾ ਦੇ ਗ੍ਰਹਿ ਵਿਖੇ ਅੰਮ੍ਰਿਤ ਵੇਲੇ 6.00 ਵਜੇ ਤੋਂ ਲੈ ਕੇ 9.00 ਵਜੇ ਤੱਕ ਧਾਰਮਿਕ ਸਮਾਗਮ ਕੀਤੇ ਜਾਂਦੇ ਹਨ।ਜਿਸ ਵਿੱਚ ਨਿਤਨੇਮ ਦੀ ਪੰਜ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਸੰਪੂਰਨ …
Read More »550 ਸਾਲ ਦੇ ਪ੍ਰਕਾਸ਼ ਦਿਹਾੜੇ ਦਾ 16ਵਾਂ ਮਾਸਿਕ ਅਸੀਸ ਸਮਾਗਮ ਕਰਵਾਇਆ
ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਦੇ ਪ੍ਰਕਾਸ਼ ਦਿਹਾੜੇ ਦਾ 16ਵਾਂ ਮਹੀਨਾਵਾਰੀ ਅਸੀਸ ਸਮਾਗਮ ਅਤੇ ਕਲਗੀਧਰ ਦੇ ਲਾਡਲੇ ਤੇ ਅਨੋਖੇ ਅਮਰ ਸ਼ਹੀਦ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਇਲਾਕੇ ਦੀਆਂ ਸਮੂਹ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ …
Read More »ਗਲੈਮਰ ਏਰਾ ਅਤੇ ਬਿਗਾਨਰ ਮੈਗਜ਼ੀਨ ਨੇ ਵਰੁਣ ਨੂੰ ਚੁਣਿਆ ਬ੍ਰਾਂਡ ਅੰਬੈਸਡਰ
ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਵਰਲਡ ਬੁੱਕ ਆਫ ਰਿਕਾਰਡਜ਼ `ਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਬਠਿੰਡਾ ਦੇ ਵਰੁਣ ਬਾਂਸਲ ਨੂੰ ਗਲੈਮਰ ਈਰਾ ਅਤੇ ਬੇਗਾਨਰ ਮੈਗਜ਼ੀਨ ਨੇ ਆਪਣਾ ਬ੍ਰਾਂਡ ਅੰਬੈਸਡਰ ਨਿਯੁੱਕਤ ਕੀਤਾ ਹੈ।ਨਾਲ ਹੀ ਵਰੁਣ ਨੂੰ ਲੀਗਲ ਐਡਵਾਈਜ਼ਰ ਦੇ ਤੋਰ `ਤੇ ਵੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।ਵਰੁਣ ਨੇ ਅੰਬਰ ਪਾਠਕ ਦਾ ਧੰਨਵਾਦ ਕਰਦਿਆਂ ਕਿਹਾ ਕਿ …
Read More »ਮਨਪ੍ਰੀਤ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਜਾਂਦੇ ਬੇਰੁਜ਼ਗਾਰ ਬੀ.ਐਡ ਅਧਿਆਪਕ ਰੋਕੇ
ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ, ਪੰਜਾਬ ਵਲੋਂ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਦੇ ਨਜ਼ਦੀਕ ਜ਼ੋਰਦਾਰ ਰੋਸ-ਮੁਜ਼ਾਹਰਾ ਕੀਤਾ ਗਿਆ।ਬੇਰੁਜ਼ਗਾਰ ਅਧਿਆਪਕਾਂ ਦਾ ਚਿਲਡਰਨ ਪਾਰਕ ਤੋਂ ਸ਼ੁਰੂ ਹੋਇਆ ਰੋਸ ਮਾਰਚ ਸ਼ਹਿਰ ਦੇ ਵੱਖ-ਵੱਖ ਚੌਕਾਂ ‘ਚ ਪੰਜਾਬ ਸਰਕਾਰ ਖ਼ਿਲਾਫ਼ ਪਿੱਟ-ਸਿਆਪਾ ਕਰਨ ਬਾਅਦ ਜਦੋਂ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਵੱਲ …
Read More »ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਦੌਰਾਨ ਚੱਲਿਆ ਤਾਜ਼ਾ ਰਚਨਾਵਾਂ ਦਾ ਦੌਰ
ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬੀ ਸਾਹਿਤ ਸਭਾ (ਰਜਿ.) ਬਠਿੰਡਾ ਦੀ ਮਾਸਿਕ ਇਕੱਤਰਤਾ ਸਥਾਨਕ ਟੀਚਰਜ ਹੋਮ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਜੀਤਪਾਲ ਸਿੰਘ ਦੀ ਪ੍ਰਧਾਨਗੀ `ਚ ਹੋਈ। ਮੀਟਿੰਗ ਦੌਰਾਨ ਹਾਜ਼ਰ ਵੱਖ-ਵੱਖ ਲੇਖਕਾਂ ਦੀਆਂ ਤਾਜ਼ਾ ਰਚਨਾਵਾਂ ਦਾ ਦੌਰ ਚੱਲਿਆ।ਦਿਲਜੀਤ ਬੰਗੀ ਨੇ ‘ਗੱਲ ਪਿਆਰ ਦੀ ਕਰ‘ ਕਵਿਤਾ, ਆਗਾਜ਼ ਵੀਰ ਨੇ ਸੰਵੇਦਨਸ਼ੀਲ ਕਵਿਤਾ, ਰਵੀ ਮਿੱਤਲ ਨੇ ਵਿਅੰਗਮਈ …
Read More »
Punjab Post Daily Online Newspaper & Print Media