Tuesday, November 24, 2026

Daily Archives: March 5, 2019

ਗਿਆਨੀ ਇਕਬਾਲ ਸਿੰਘ `ਤੇ ਲੱਗੇ ਦੋਸ਼ ਸਹੀ ਹੋਏ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤਾ ਜਾਵੇਗਾ ਤਲਬ -ਜਥੇਦਾਰ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ ਹੈ ਕਿ ਉਹਨਾਂ ਵੱਲੋਂ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਉੱਪਰ ਲੱੱਗੇ ਦੋਸ਼ਾਂ ਦੀ ਪੜਤਾਲ ਕਰਨ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।ਇਸ ਪੜਤਾਲੀਆ ਕਮੇਟੀ ਵੱਲੋਂ ਕੀਤੀ ਗਈ ਸਿਫਾਰਸ਼ ਨੂੰ ਪ੍ਰਵਾਨ ਕਰਦਿਆਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ …

Read More »

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਨੇ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ

ਪਟਨਾ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਤਖਤ ਸਾਹਿਬ ਦੇ ਆਦੇਸ਼ `ਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਵਲੋਂ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਕੇ ਉਨਾਂ ਦੀ ਜਗਾ ਪ੍ਰਬੰਧ ਚਲਾਉਣ ਲਈ ਗਿਆਨੀ ਰਜਿੰਦਰ ਸਿੰਘ ਨੂੰ ਤਖਤ ਸਾਹਿਬ ਦੀ ਸੇਵਾ ਸੌਂਪੀ ਗਈ ਹੈ।ਕਮੇਟੀ ਮੈਂਬਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ …

Read More »

ਚੀਫ ਖਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਨਿਰਮਲ ਸਿੰਘ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਖਿਲਾਫ ਕਾਰਵਾਈ ਲਈ ਬਣਾਈ ਗਈ ਉਚ ਪੱਧਰੀ 7 ਮੈਂਬਰੀ ਕਮੇਟੀ ਦੇ ਮੈਂਬਰ ਵਜੋਂ ਸ਼੍ਰੋਮਣੀ ਕਮੇਟੀ ਦੇ ਦਫਤਰ ਮੀਟਿੰਗ ਲਈ ਪੁੱਜੇ ਚੀਫ ਖਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।ਸ਼ੋ੍ਰਮਣੀਸ਼੍ਰੋਮਣੀ ਕਮੇਟੀ ਦੇ ਮੁੱਖ  ਸਕੱਤਰ ਡਾ: ਰੂਪ ਸਿੰਘ ਨੇ …

Read More »

ਸ੍ਰੀ ਦਰਬਾਰ ਸਾਹਿਬ ਕੰਪਲੈਕਸ `ਚ ਛੱਤਾਂ ’ਤੇ ਨਜ਼ਰ ਆਉਣਗੇ ਹਰੇ ਭਰੇ ਬੂਟੇ

ਹਰਿਆਵਲ ਲਈ ਸ਼੍ਰੋਮਣੀ ਕਮੇਟੀ ਦਾ ਇਕ ਹੋਰ ਉਪਰਾਲਾ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਹੁਣ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਕੰਪਲੈਕਸ ਦੀਆਂ ਛੱਤਾਂ ਉਪਰ ਲਗਾਏ ਜਾਣਗੇ।ਇਸ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੀ ਛੱਤ ਉਪਰ ਤਿਆਰ ਕੀਤੀਆਂ ਵਿਸ਼ੇਸ਼ ਕਿਆਰੀਆਂ ਵਿਚ ਬੂਟੇ ਲਗਾ ਕੇ ਕੀਤੀ …

Read More »

ਅਨੰਦਪੁਰ ਸਾਹਿਬ ਸੜਕ ’ਤੇ ਪਏ ਖੱਡੇ ਪੂਰਨ ਦੀ ਕਾਰ ਸੇਵਾ ਦੀ ਭਰਵੀਂ ਸ਼ਲਾਘਾ

ਸ਼੍ਰੋਮਣੀ ਕਮੇਟੀ ਸੇਵਾ ਕਰਨ ਵਾਲੀ ਸੰਗਤ ਲਈ ਪਹੁੰਚਾਏਗੀ ਲੰਗਰ – ਲੌਂਗੋਵਾਲ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਮਾਰਗ ’ਤੇ ਪਏ ਖੱਡਿਆਂ ਨੂੰ ਪੂਰਨ ਲਈ ਬਾਬਾ ਲੀਡਰ ਸਿੰਘ ਤੇ ਬਾਬਾ ਜੱਗਾ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਕਾਰ ਸੇਵਾ ਦੀ ਭਰਵੀਂ ਸ਼ਲਾਘਾ ਹੋ ਰਹੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ …

Read More »

Sushma Group promotes Peace and Love with three passionate Patiala boys

Chandigarh, March 4 (Punjab Post Bureau) – Sushma Group a leading real estate developer in Punjab with three zealous youngsters from Patiala took an initiative to spread a message of Peace and Love. The major realty player Sushma group sponsored the group of three young boys of Patiala who went out on a road trip to promote harmony and love across …

Read More »

PM Modi inaugurating the various development projects in Jamnagar

New Delhi, Mar. 4 (Punjab Post Bureau) – The Prime Minister Shri Narendra Modi inaugurating the various development projects in Jamnagar, Gujarat on March 04, 2019. The Chief Minister of Gujarat, Shri Vijay Rupani and the Minister of State for Road Transport & Highways, Shipping and Chemicals & Fertilizers, Shri Mansukh L. Mandaviya are also seen.

Read More »