Tuesday, November 24, 2026

Daily Archives: March 7, 2019

ਮੂੰਹ ਦੇ ਕੇਂਸਰ ਨੂੰ ਰੋਕਣ ਲਈ ਜਾਗਰੂਕਤਾ ਕੈਂਪ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਡਿਪਟੀ ਡਾਇਰੈਕਟਰ ਡੈਂਟਲ ਡਾ. ਸ਼ਰਨਜੀਤ ਸਿੱਧੂ ਦੀ ਪ੍ਰਧਾਨਗੀ ਹੇਠ ਜਿਲੇ ਦੇ ਸਾਰੇ ਡੈਂਟਲ ਡਾਕਟਰਾਂ ਦੀ ਮੀਟਿੰਗ ਕੀਤੀ ਗਈ। ਜਿਸ ਦੌਰਾਨ ਡਾ. ਸਿੱਧੂ ਵਲੋ ਜਿਲੇ ਦੇ ਡੈਂਟਲ ਡਾਕਟਰਾਂ ਨੂੰ ਤੰਦਰੁਸਤ ਪੰਜਾਬ ਮੁਹਿੰਮ ਦੌਰਾਨ ਵੱਧ ਤੋ ਵੱਧ ਸੇਵਾਵਾ ਦੇਣ ਦੀ ਹਿਦਾਇਤ ਕੀਤੀ …

Read More »

ਚੋੜ ਲੜਨ ਵਾਲੇ ਹਰੇਕ ਉਮੀਦਵਾਰ ਨੂੰ ਖੌਲਣਾ ਪਵੇਗਾ ਬੈਂਕ ‘ਚ ਵੱਖਰਾ ਖਾਤਾ

ਲੋਕ ਸਭਾ ਚੋਣਾਂ 2019 ਸਬੰਧੀ ਪਬਲੀਸ਼ਰਾਂ ਤੇ ਬੈਂਕਾਂ ਨੂੰ ਦਿੱਤੇ ਨਿਰਦੇਸ਼ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾ 2019 ਦਾ ਐਲਾਨ ਕਿਸੇ ਵੀ ਸਮੇਂ ਸੰਭਵ ਹੈ।ਇਨ੍ਹਾਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਅੱਜ ਬੱਚਤ ਭਵਨ ਵਿਖੇ ਪਬਲੀਸ਼ਰਾਂ ਅਤੇ ਬੈਂਕ ਅਧਿਕਾਰੀਆਂ ਨਾਲ ਚੋਣ ਕਮਿਸ਼ਨ …

Read More »

ਨੈਸ਼ਨਲ ਪਲਸ ਪੋਲੀਓ ਰਾਂਊਡ 10 ਤੋਂ 12 ਮਾਰਚ ਤੱਕ

ਪਠਾਨਕੋਟ, 6 ਮਾਰਚ (ਪੰਜਾਬ ਪੋਸਟ ਬਿਊਰੋ) – ਸਥਾਨਕ ਸਿਵਲ ਸਰਜਨ ਦਫਤਰ ਵਿਖੇ ਨੈਸ਼ਨਲ ਪਲੱਸ ਪੋਲਿਓ ਰਾਊਂਡ ਦੇ ਸਬੰਧ ਵਿੱਚ ਮੀਟਿੰਗ ਸਿਵਲ ਸਰਜਨ ਡਾ: ਨੇੈਨਾ ਸਲਾਥੀਆਂ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿਂਗ ਵਿੱਚ ਜਿਲ੍ਹਾ ਪ੍ਰੋਗਰਾਮ ਅਫਸਰ ਸੀਨੀਅਰ ਮੈਡੀਕਲ ਅਫਸਰ ਪੈਰਾ ਮੈਡੀਕਲ ਸਟਾਫ ਹਾਜ਼ਰ ਹੋਏ।ਮੀੰਟਿਗ ਵਿੱਚ ਡਾ. ਨੈਨਾ ਸਲਾਥੀਆ ਨੇ ਦੱਸਿਆ ਕਿ ਜਿਲ੍ਹੇ ਵਿੱਚ ਨੈਸ਼ਨਲ ਪਲਸ ਪੋਲਿਓ ਰਾਉਂਡ ਮਿਤੀ 10-11-12 ਮਾਰਚ ਨੂੰ ਕਰਵਾਇਆ …

Read More »

ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਵੰਡੇ 40 ਸਾਈਕਲ – ਵਿਕਾਸ ਸੋਨੀ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਤਹਿਤ ਪੂਰੇ ਪੰਜਾਬ ਵਿੱਚ +1 ਅਤੇ +2 ਵਿੱਚ ਪੜ੍ਹਦੀਆਂ ਲੜਕੀਆਂ ਨੂੰ ਸਾਈਕਲਾਂ ਦੀ ਵੰਡ ਕੀਤੀ ਜਾ ਰਹੀ ਹੈ।ਕੌਂਸਲਰ ਵਿਕਾਸ ਸੋਨੀ ਵੱਲੋਂ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿੱਟਾ ਕਟੜਾ ਵਿਖੇ 40 ਸਾਈਕਲਾਂ ਦੀ ਵੰਡ ਕੀਤੀ।      ਸੋਨੀ ਨੇ ਦੱਸਿਆ …

Read More »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਔਜਲਾ ਨੇ ਯੂਥ ਕਲੱਬਾਂ ਨੂੰ ਕੀਤੀ ਸਪੋਰਟਸ ਕਿੱਟਾਂ ਦੀ ਵੰਡ

ਖੇਡਾਂ ਨਾਲ ਨੌਜਵਾਨ ਰਹਿਣਗੇ ਨਸ਼ਿਆਂ ਤੋਂ ਦੂਰ-ਵਿਧਾਇਕ ਵੇਰਕਾ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਾਂਗਰਸ ਦਿਹਾਤੀ ਦਫਤਰ ਵਿਖੇ ਯੂਥ ਕਲੱਬਾਂ ਨੂੰ ਸਪੋੋਰਟਸ ਕਿੱਟਾਂ ਦੀ ਵੰਡ ਕੀਤੀ ਗਈ।ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ।ਪੂਰੇ ਪੰਜਾਬ ਅੰਦਰ …

Read More »

ਖ਼ਾਲਸਾ ਕਾਲਜ ਦੇ ਖਿਡਾਰੀਆਂ ਦਾ ਤਾਈਕਵਾਂਡੋ ’ਚ ਸ਼ਾਨਦਾਰ ਪ੍ਰਦਰਸ਼ਨ

ਲੜਕੇ ਤੇ ਲੜਕੀਆਂ ਦੀ ਟੀਮ ਨੇ ਜਿੱਤੇ 9 ਗੋਲਡ, 2 ਚਾਂਦੀ ਤੇ 3 ਕਾਂਸੇ ਦੇ ਤਗਮੇ- ਡਾ. ਮਹਿਲ ਸਿੰਘ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਤਾਈਕਵਾਂਡੋ (ਲੜਕੇ ਤੇ ਲੜਕੀਆਂ) ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਇੰਟਰ ਕਾਲਜ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕਿਆਂ ਦੀ ਟੀਮ ਨੇ 5 ਸੋਨੇ, 1 ਚਾਂਦੀ …

Read More »

ਪੰਜਾਬੀ `ਚ ਸਾਹਿਤਿਕ ਪੱਤਰਕਾਰੀ `ਦ੍ਰਿਸ਼ਟੀ ਅਤੇ ਅਭਿਆਸ ਪ੍ਰਕ੍ਰਿਆ` ਵਿਸ਼ੇ ‘ਤੇ ਗੋਸ਼ਟੀ

ਅੰਮ੍ਰਿਤਸਰ 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਸਾਹਿਤ ਉਸਤਵ 2019 ਦੇ ਉਦਘਾਟਨੀ ਸਮਾਗਮ ਦੇ ਮੁੱਖ ਵਕਤਾ ਪ੍ਰਸਿੱਧ ਆਲੋਚਕ ਅਤੇ ਕਵੀ ਡਾ. ਮਨਮੋਹਨ ਨੇ ਸਾਹਿਤਕ ਪੱਤਰਕਾਰੀ ਬਾਰੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਅੱਜ ਦਾ ਦੌਰ ਫੇਕ ਨਿਊਜ਼ ਦਾ ਦੌਰ ਹੈ।ਨਕਲੀ ਯਥਾਰਥ ਦੇ ਦੌਰ ਵਿਚ ਸਹੀ ਤੇ ਸੱਚ ਪਤਾ ਲਾਉਣਾ ਮੁਸ਼ਕਿਲ ਹੋ ਚੁੱਕਾ ਹੈ ਪਰ ਪੱਤਰਕਾਰੀ ਦੇ ਸਰੋਕਾਰ …

Read More »

ਵਰਤਮਾਨ ਸੰਕਟ ਨੂੰ ਸਮਝਦਿਆਂ ਸਾਹਿਤਕਾਰ ਅੱਜ ਦੇ ਯੁੱਗ ਨਾਲ ਸੰਵਾਦ ਰਚਾਉਣ- ਸੁੱਖੀ ਬਾਠ

ਅਸਲ ਸਾਹਿਤ ਮਨੁੱਖੀ ਮਨ ਅੰਦਰ ਵਾਪਰਦਾ ਹੈ ਨਾ ਕਿ ਬਾਹਰੀ ਜੀਵਨ ਦੇ ਮਸਲਿਆਂ ਨਾਲ- ਪ੍ਰੋ. ਗਿੱਲ ਅੰਮ੍ਰਿਤਸਰ 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਸਾਹਿਤ ਉਸਤਵ 2019 ਦੇ ਉਦਘਾਟਨੀ ਸਮਾਗਮ ਦੌਰਾਨ ਪੰਜਾਬ ਭਵਨ ਕੈਨੇਡਾ ਦੇ ਸੰਸਥਾਪਕ ਅਤੇ ਉੱਘੇ ਸਮਾਜ ਸੇਵਕ, ਸੁੱਖੀ ਬਾਠ ਨੇ ਕਿਹਾ ਕਿ ‘ਮੌਜੂਦਾ ਸਮੇਂ ਸਾਹਿਤਕ ਰਚਨਾਵਾਂ ਅਤੇ ਸਾਹਿਤਕਾਰਾਂ ਦਾ ਰੁਝਾਨ ਨਿੱਜੀ ਘੇਰਿਆਂ ਵਿਚ ਆਪਸੀ …

Read More »

ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਗੋਸਲਾਂ `ਚ ਸਾਈਕਲ ਵੰਡ ਸਮਾਗਮ

ਸਮਰਾਲਾ, 6 ਮਾਰਚ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਮਾਈ ਭਾਗੋ ਸਕੀਮ ਅਧੀਨ 10+1 ਅਤੇ 10+2 ਦੀਆਂ ਵਿਦਿਆਰਥਣਾਂ ਨੂੰ ਮੁਫਤ ਸਾਈਕਲ ਵੰਡ ਸਕੀਮ ਅਧੀਨ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਗੋਸਲਾਂ ਦੇ ਕੈਂਪਸ ਵਿੱਚ ਸਾਈਕਲ ਵੰਡ ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਮੁੱਖ …

Read More »

ਸ਼ਬਦ ਗੁਰੂ ਯਾਤਰਾ ਗੁ. ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ, ਰਾਏਕੋਟ ਲੁਧਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਕਾਉਂਕੇ (ਲੁਧਿਆਣਾ) ਲਈ ਰਵਾਨਾ ਹੋਈ।ਇਹ ਯਾਤਰਾ ਝੋਰਵਾ, ਲੰਮਾ, ਮਾਣੂੰਕੇ ਦੇਹੜਕਾ, ਡੱਲਾ, ਕਾਉਂਕੇ ਕਲਾਂ ਤੋਂ ਹੁੰਦੀ ਹੋਈ ਰਾਤ ਦੇ …

Read More »