Tuesday, November 24, 2026

Daily Archives: March 7, 2019

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਨਵੇਂ ਮੈਂਬਰ ਇੰਚਾਰਜਾਂ ਸੰਭਾਲਿਆ ਕੰਮਕਾਜ਼

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਨਵੇਂ ਨਿਯੁੱਕਤ ਕੀਤੇ ਗਏ ਮੈਂਬਰ ਇੰਚਾਰਜਾਂ ਜਸਪਾਲ ਸਿੰਘ ਢਿਲੋਂ ਅਤੇ ਅਜੀਤ ਸਿੰਘ ਬਸਰਾ ਨੇ ਆਪਣਾ ਕੰਮਕਾਰ ਸੰਭਾਲ ਲਿਆ।ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਜਰਨਲ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਐਡੀਸ਼ਨ ਸਕੱਤਰ ਅਵਤਾਰ ਸਿੰਘ ਇੰਜੀ:, ਜਸਪਾਲ ਸਿੰਘ, ਹਰੀ ਸਿੰਘ, ਪ੍ਰਿੰਸਪਾਲ ਸਿੰਘ ਅਤੇ ਸੁਸਾਇਟੀ …

Read More »

ਮੱਧ ਪ੍ਰਦੇਸ਼ ਵਿਖੇ ਸਿਕਲੀਗਰ ਸਿੱਖਾਂ ਨੂੰ ਪੁਲਿਸ ਵੱਲੋਂ ਪ੍ਰੇਸ਼ਾਨ ਕਰਨਾ ਮੰਦਭਾਗਾ- ਲੌਂਗੋਵਾਲ

ਕਿਹਾ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ `ਚ ਸਿਕਲੀਗਰ ਸਿੱਖਾਂ ਦੀ ਸ਼ਮੂਲੀਅਤ ਯਕੀਨੀ ਬਣਾਵਾਂਗੇ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਲਈ ਸਿਕਲੀਗਰ ਸਿੱਖਾਂ ਨਾਲ ਵਿਸ਼ੇਸ਼ ਤੌਰ ’ਤੇ ਰਾਬਤਾ ਬਣਾਇਆ ਜਾਵੇਗਾ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਉਤਰ ਪ੍ਰਦੇਸ਼ ’ਚ ਗੁ. ਨਾਨਕਸਰ ਸਾਹਿਬ ਉਚੋਲੀਆ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ ’ਤੇ ਮਨਾਉਣ ਅਤੇ ਗੁਰੂ ਸਾਹਿਬ ਦੀ ਨਿਰਮਲ ਵਿਚਾਰਧਾਰਾ ਨੂੰ ਪ੍ਰਚਾਰਨ ਲਈ ਸਿੱਖ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ, ਸੰਪਰਦਾਵਾਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ ਤੇ ਸਿੰਘ ਸਭਾਵਾਂ ਦੀ ਭੂਮਿਕਾ ਅਹਿਮ ਹੈ ਅਤੇ ਸਭ ਦੇ ਸਹਿਯੋਗ ਨਾਲ ਹੀ ਗੁਰੂ ਸਾਹਿਬ ਦੇ ਇਤਿਹਾਸਕ …

Read More »