Tuesday, November 24, 2026

Daily Archives: March 8, 2019

ਸ਼ਿਵ ਮੰਦਰ ਸੰਦੌੜ `ਚ ਸ਼ਰਧਾ ਨਾਲ ਮਨਾਈ ਮਹਾ ਸ਼ਿਵਰਾਤਰੀ

ਸੰਦੌੜ, 7 ਮਾਰਚ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਬ੍ਰਹਮਲੀਨ ਸੁਆਮੀ ਕਮਲਦਾਸ ਸਿਵ ਮੰਦਿਰ ਸੰਦੌੜ ਵਿਖੇ ਇਲਾਕੇ ਦੀਆਂ ਸੰਗਤਾਂ ਵੱਲੋਂ ਮਹਾ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸੁਆਮੀ ਜਮਨਾਦਾਸ ਦੀ ਸਰਪ੍ਰਸਤੀ ਹੇਠ ਮਨਾਈ ਗਈ ਮਹਾਂਸਿਵਰਾਤਰੀ ਸਮੇਂ ਸ਼ਿਵ ਭਗਤਾਂ ਵੱਲੋਂ ਮੰਦਰ ਵਿੱਚ ਭੋਲੇ ਨਾਥ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ।ਪੰਡਿਤ ਭੀਮ ਸੈਨ ਨੇ ਭਗਵਾਨ ਸ਼ਿਵ ਦੀ ਪੂਜਾ ਕਰਵਾਈ।ਸੰਗਤਾਂ …

Read More »

ਸੰਦੌੜ `ਚ ਅੱਖਾਂ ਦਾ ਆਪਰੇਸ਼ਨ ਕੈਂਪ 17 ਮਾਰਚ ਨੂੰ

ਸੰਦੌੜ, 7 ਮਾਰਚ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਉਘੇ ਸਮਾਜੇਸਵੀ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚਲ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦਸਮੇਸ਼ ਸਪੋਰਟਸ ਐਂਡ ਵੈਲਫੇਅਰ ਕਲੱਬ ਅਤੇ ਯੰਗ ਸਪੋਰਟਸ ਐਂਡ ਵੈਲਫੇਅਰ ਕਲੱਬ ਸੰਦੌੜ ਦੇ ਸਹਿਯੋਗ ਦੇ ਨਾਲ 17 ਮਾਰਚ ਦਿਨ ਐਵਤਾਰ ਨੂੰ ਗੁਰਦੁਆਰਾ ਸਿੰਘ ਸਭਾ ਸੰਦੌੜ ਵਿਖੇ ਅੱਖਾਂ ਦਾ ਮੁਫ਼ਤ ਚੈਕਅੱਪ ਅਤੇ ਆਪਰੇਸ਼ਨ …

Read More »

ਸ਼ਬਦ ਗੁਰੂ ਯਾਤਰਾ ਦਾ ਕਸਬਾ ਸੰਦੌੜ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ

ਥਾਣਾ ਸੰਦੌੜ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਢੀਂਡਸਾ ਨੂੰ ਸਿਰਪਾਓ ਬਖਸ਼ਿਸ਼ ਸੰਦੌੜ, 7 ਮਾਰਚ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਸ੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੀ ਸ਼ਬਦ ਗੁਰੂ ਯਾਤਰਾ ਦਾ ਅੱਜ ਸੰਦੌੜ ਵੱਖ ਵੱਖ ਪਿੰਡਾਂ ਵਿੱਚ ਪਹੁੰਚਣ ‘ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਭੂਦਨ, ਕੁਠਾਲਾ, ਸੇਰਗੜ੍ਹ ਚੀਮਾ, …

Read More »

ਅਨੁਮੀਤ ਹੀਰਾ ਸੋਢੀ ਵਲੋਂ ਪੰਜਾਬ ਦੇ ਮਹੱਤਵਪੂਰਣ ਮੁੱਦੇ ਉਠਾਉਣ ਲਈ ਰਾਹੁਲ ਗਾਂਧੀ ਦੀ ਸ਼ਲਾਘਾ

ਚੰਡੀਗੜ੍ਹ, 7 ਮਾਰਚ (ਪੰਜਾਬ ਪੋਸਟ ਬਿਊਰੋ) – ਫਿਰੋਜਪੁਰ ਲੋਕ ਸਭਾ ਸੀਟ ਤੋਂ ਪ੍ਰਮੁੱਖ ਦਾਅਵੇਦਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ) ਦੇ ਮੈਂਬਰ ਅਨੁਮੀਤ ਹੀਰਾ ਸੋਢੀ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਮੋਗਾ ਦੀ ਵਿਸ਼ਾਲ ਰੈਲੀ ਵਿਚ ਆਪਣੇ ਭਾਸ਼ਣ ਦੌਰਾਨ ਪੰਜਾਬ ਦੇ ਵਿਕਾਸ ਸਬੰਧੀ ਮਹੱਤਵਪੂਰਣ ਮੁੱਦੇ ਚੁੱਕਣ ਦੀ ਸ਼ਲਾਘਾ ਕੀਤੀ ਹੈ।ਰੈਲੀ ਵਿੱਚ ਸਾਥੀਆਂ ਸਮੇਤ ਪੁੱਜੇ ਅਨੁਮੀਤ ਹੀਰਾ ਸੋਢੀ ਨੇ …

Read More »