Monday, May 13, 2024

Daily Archives: March 9, 2019

ਕਿਸਾਨਾਂ ਦੀ ਭਾਵਨਾਵਾਂ ਦਾ ਮਖੌਲ ਉਡਾ ਰਿਹੈ ਰਾਹੁਲ ਗਾਂਧੀ- ਬ੍ਰਹਮਪੁਰਾ

ਬ੍ਰਹਮਪੁਰਾ ਨੇ 3 ਨਵੀਆਂ ਲਿੰਕ ਸੜਕਾਂ ਦੇ ਨਿਰਮਾਣ ਲਈ ਜਾਰੀ ਕੀਤੇ 79 ਲੱਖ ਤਰਨ ਤਾਰਨ, 8 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਹਲਕਾ ਖਡੂਰ ਸਾਹਿਬ ਵਿਖੇ 79 ਲੱਖ ਰੁਪਏ ਦੀ ਲਾਗਤ ਨਾਲ 3 ਪਿੰਡਾਂ ਕਲੇਰ, ਵਾਂ, ਗੋਹਲਵਾੜ ਅਤੇ ਹੋਰ ਲਾਗਲੇ ਪਿੰਡਾਂ ਨਾਲ ਜੁੜੀਆਂ 3 ਕਿਲੋਮੀਟਰ ਦੇ ਕਰੀਬ …

Read More »

DAV College Celebrates International Women’s Day

Amritsar, March 8 (Punjab Post Bureau) – The Women Grievances and Redressal Cell, DAV College celebrated International Women’s Day on March 8, 2019 in the college Seminar Hall. This event was organized under the supervision of Principal Dr. Rajesh Kumar and members of Women Grievances and Redressal Cell Dr. Parveen Kumari, Convener, Prof. Meenu Aggarwal, Dr. Kiran Bala, Prof. Renu, Prof. Nihita Sharma and Prof. Sanjay Mahajan.             Anita …

Read More »

ਥਾਣਾ ਸਿਟੀ ਧੂਰੀ ਦੇ ਮੁੱਖੀ ਹੈਰੀ ਬੋਪਾਰਾਏ ਨੇ ਅਹੁੱਦਾ ਸੰਭਾਲਿਆ

ਧੂਰੀ, 8 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਮੁੱਖ ਅਫਸਰ ਸਬ ਇੰਸਪੈਕਟਰ ਹੈਰੀ ਬੋਪਾਰਾਏ ਨੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲ਼ਿਆ ਹੈ।ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਸ.ਐਸ.ਪੀ ਸੰਗਰੂਰ ਡਾ. ਸੰਦੀਪ ਗਰਗ ਅਤੇ ਡੀ.ਐਸ.ਪੀ ਧੂਰੀ ਮੋਹਿਤ ਅਗਰਵਾਲ ਦੇ ਆਦੇਸ਼ਾਂ ਦੀ ਪਾਲਨਾ ਕਰਦਿਆਂ ਜਿਥੇ ਉਹ ਨਸ਼ਾ ਤਸਕਰਾਂ, ਮਨਚਲਿਆਂ ਅਤੇ ਹੋਰ ਮਾੜੇ ਅਨਸਰਾਂ …

Read More »

ਮੁਰੰਮਤ ਦੇ ਚੱਲਦਿਆਂ ਬਿਜਲੀ ਰਹੇਗੀ ਬੰਦ ਰਹੇਗੀ

ਧੂਰੀ, 8 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਮਾਰਚ ਨੂੰ 66 ਕੇ.ਵੀ ਗਰਿੱਡ ਧੂਰੀ ਤੋਂ ਚਲਦੇ 11 ਕੇ.ਵੀ ਸ਼ਹਿਰੀ-2 ਫੀਡਰ ਦੀ ਸਾਂਭ ਸੰਭਾਲ ਅਤੇ ਮੁਰੰਮਤ ਦੇ ਚਲਦਿਆਂ ਦੋਹਲਾ ਪਿੰਡ, ਗਊਸ਼ਾਲਾ, ਰਾਮ ਨਗਰ ਬਸਤੀ, ਸਰਵਹਿੱਤਕਾਰੀ ਵਿਦਿਆ ਮੰਦਰ ਧੂਰਾ ਰੋਡ ਅਤੇ 11 ਕੇ.ਵੀ ਫੀਡਰ ਤੋਂ ਚੱਲਦੀਆਂ ਉਦਯੋਗਿਕ ਇਕਾਈਆਂ ਦੀ ਬਿਜ਼ਲੀ …

Read More »

ਨਾਰੀ ਦਿਵਸ ਮੌਕੇ ਔਰਤ ਦੇ ਹੱਕਾਂ ਬਾਰੇ ਜਾਗਰੂਕਤਾ ਪ੍ਰੋਗਰਾਮ

ਔਰਤਾਂ ਦੀ ਸਮੱਸਿਆਵਾਂ ਦੇ ਹੱਲ ਲਈ ਜਲਦ ਖੋਲਿਆ ਜਾਵੇਗਾ ਦਫਤਰ – ਸਿਮਰਤ ਖੰਗੂੜਾ ਧੂਰੀ, 8 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਨਾਰੀ ਦਿਵਸ ਮੌਕੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀ ਸਿਮਰਤ ਖੰਗੂੜਾ ਵੱਲੋਂ ਸਥਾਨਕ ਰੈਸਟੋਰੈਂਟ ਵਿਖੇ ਇੱਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਇਲਾਕੇ ਦੀਆਂ ਮਹਿਲਾ ਪੰਚ-ਸਰਪੰਚ, ਜ਼ਿਲਾ੍ਹ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ, ਨਗਰ ਕੌਂਸਲ ਮੈਂਬਰਾਂ ਨੇ ਸ਼ਿਰਕਤ ਕੀਤੀ। ਸਮਾਗਮ …

Read More »

ਜਸਵੀਰ ਸਿੰਘ ਝੱਜ ਨਾਲ ਰੂਬਰੂ 10 ਮਾਰਚ ਨੂੰ

ਧੂਰੀ, 8 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ 10 ਮਾਰਚ ਦਿਨ ਐਤਵਾਰ ਨੂੰ 10.30 ਵਜੇ ਸਥਾਨਕ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਪੰਜਾਬੀ ਸਾਹਿਤ ਭਵਨ ਦਸ਼ਮੇਸ਼ ਨਗਰ ਹੋਵੇਗੀ।ਇਹ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਮੂਲ ਚੰਦ ਸ਼ਰਮਾ ਦੱਸਿਆ ਕਿ ਇਕੱਤਰਤਾ ਦੌਰਾਨ ਪੰਜਾਬੀ ਲਿਖਾਰੀ ਸਭਾ ਰਾਮਪੁਰ ਲੁਧਿਆਣਾ ਦੇ ਪ੍ਰਧਾਨ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ …

Read More »

ਯੂ.ਜੀ.ਸੀ-ਹਿਊਮਨ ਰੀਸੋਰਸ ਡਿਵੈਲਪਮੈਂਟ ਸੈਂਟਰ ਅਧਿਆਪਕ ਲਈ ਤਿੰਨ ਹਫਤੇ ਦਾ ਰਿਫਰੈਸ਼ਰ ਕੋਰਸ ਸ਼ੁਰੂ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਯੂ.ਜੀ.ਸੀ-ਹਿਊਮਨ ਰੀਸੋਰਸ ਡਿਵੈਲਪਮੈਂਟ ਸੈਂਟਰ (ਐਚ.ਆਰ.ਡੀ.ਸੀ) ਅਧਿਆਪਕ ਲਈ ਤਿੰਨ ਹਫਤੇ ਦੇ ਰਿਫਰੈਸ਼ਰ ਕੋਰਸ” ਦਾ ਉਦਘਾਟਨ ਕੀਤਾ ਗਿਆ।ਯੂਨੀਵਰਸਿਟੀਆਂ ਅਤੇ ਵੱਖ-ਵੱਖ ਕਾਲਜ ਦੇ ਅਧਿਆਪਕਾਂ ਨੇ ਇਸ ਵਿੱਚ ਹਿੱਸਾ ਲਿਆ। ਭਾਰਤ ਅਫਰੀਕਾ ਸਿੱਖਿਆ ਅਤੇ ਪ੍ਰਸ਼ਾਸਨ ਸੰਸਥਾ ਦੇ ਪ੍ਰੋਫੈਸਰ ਕੇ. ਰਾਮਚੰਦਰਨ ਨੇ  ਆਪਣੇ ਉਦਘਾਟਨੀ ਭਾਸ਼ਣ ਵਿੱਚ ਨੌਜਵਾਨਾਂ ਨੂੰ ਉੱਚ ਪੱਧਰੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਨੇ ਅੰਤਰਰਾਸ਼ਟਰੀ ਔਰਤ ਦਿਵਸ ਮਨਾਇਆ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਅੰਤਰਰਾਸ਼ਟਰੀ ਔਰਤ ਦਿਵਸ ਮਨਾਇਆ ਗਿਆ।ਵਿਭਾਗ ਮੁਖੀ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਖੋਜਾਰਥੀਆਂ ਵਿਚਕਾਰ ਸੰਵਾਦਕ ਗੋਸ਼ਟੀ ਕਰਾਈ ਗਈ ਜਿਸ ਵਿਚ ਵਰਤਮਾਨ ਸਮੇਂ ਦੀ ਔਰਤ ਦੇ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੇ ਸੁਧਾਰ ਲਈ ਮਹੱਤਵਪੂਰਨ ਪਹਿਲੂਆਂ ਨੂੰ ਵਿਚਾਰਿਆ ਗਿਆ।ਇਸ ਗੋਸ਼ਟੀ …

Read More »

ਯੂਨੀਵਰਸਿਟੀ ਦੇ ਪ੍ਰਬੰਧਕੀ ਕੰਮਕਾਜਾਂ ਨੂੰ ਪਾਰਦਰਸ਼ੀ ਕੀਤਾ ਜਾ ਰਿਹਾ ਹੈ – ਡਾ. ਕੇ.ਐਸ ਕਾਹਲੋਂ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਜੀਸੀ ਹਿਊਮਨ ਰਿਸੋਰਸ ਡਿਵਲਪਮੈਂਟ ਸੈਂਟਰ ਵਿਚ  `ਏ` ਅਤੇ `ਬੀ` ਕਲਾਸ ਦੇ ਨਾਨ-ਟੀਚਿੰਗ ਸਟਾਫ ਲਈ ਦੋ ਦਿਨਾ ਸਮਾਰਟ ਕੋਰਸ ਕਰਵਾਇਆ ਗਿਆ।ਇਸ ਵਿਚ  ਵੱਖ-ਵੱਖ ਪ੍ਰਸ਼ਾਸਨਿਕ ਸ਼ਾਖਾਵਾਂ, ਸਿੱਖਿਆ ਵਿਭਾਗ, ਖੇਤਰੀ ਕੈਂਪਸ ਅਤੇ ਯੂਨੀਵਰਸਿਟੀ ਕਾਲਜ਼ਾਂ ਨਾਲ ਸਬੰਧਤ  ਕਰਮਚਾਰੀਆ ਨੇ ਇਸ ਵਿਚ ਹਿੱਸਾ ਲਿਆ । ਇਹ ਕੋਰਸ  ਦਾ ਅਹਿਮ ਮਕਸਦ  …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ  ਯੂਨੀਵਰਸਿਟੀ ਦੀ ਵੈਬਸਾਈਟ `ਤੇ  ਵੇਖਿਆ  ਜਾ ਸਕਦਾ ਹੈ ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿਚ ਬੈਚਲਰ ਆਫ ਵੋਕੇਸ਼ਨ (ਫੋਟੋਗਰਾਫ਼ੀ ਅਤੇ ਜਰਨਲਿਸਮ), ਸੈਮੈਸਟਰ-5,  ਸਰਟੀਫਿਕੇਟ ਕੋਰਸ ਇਨ ਅਰਲੀ …

Read More »