Tuesday, November 24, 2026

Daily Archives: March 17, 2019

ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਲਈ ਟੋਲ ਫ੍ਰੀ ਨੰਬਰ ਜਾਰੀ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਾਇਰੈਕਟਰ ਜਨਰਲ ਇਨਕਮ ਟੈਕਸ (ਇਨਵੈਸਟੀਗੇਸ਼ਨ) ਦੁਆਰਾ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਤ ਕਰਨ ਲਈ ਪੈਸਿਆਂ ਅਤੇ ਸਮਾਨ ਵਰਗੇ ਅਸਹਿਜ ਤਰੀਕਿਆਂ ਦੀ ਵਰਤੋਂ ਨੂੰ ਰੋਕਣ ਲਈ ਇਕ ਸਮਰਪਿਤ ਕੰਟਰੋਲ ਰੂਮ ਸੈਂਟਰ ਸਥਾਪਤ ਕੀਤਾ ਗਿਆ ਹੈ।ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ …

Read More »

ਸਿਰਸਾ ਦਾ ਦਾਅਵਾ – ਨਵੰਬਰ ਤੱਕ ਅੱਧੀ ਦਿੱਲੀ ਨੂੰ ਗੁਰਸਿੱਖੀ ਨਾਲ ਜੋੜਾਂਗੇ

ਬਾਲਾ ਸਾਹਿਬ ਹਸਪਤਾਲ ਚਾਲੂ ਕਰਨ ਦੀ ਪਹਿਲੀ ਮੰਗ ਛੇਤੀ ਪੂਰੀ ਕਰਾਂਗੇ – ਕਾਲਕਾ ਨਵੀਂ ਦਿੱਲੀ, 16 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਪਹਿਲੀ ਪ੍ਰੈਸ ਕਾਨਫਰੰਸ ’ਚ ਦਿੱਲੀ ਕਮੇਟੀ ਦੇ 6 ਸਾਲ ਪੂਰੇ ਹੋਣ ਅਤੇ ਰਹਿੰਦੇ 2 ਸਾਲਾਂ ਲਈ ਸਮੂਹ ਇਲੈਕਟ੍ਰੋਨਿਕ, ਅਤੇ ਪਿ੍ਰੰਟ ਮੀਡੀਆ ਦਾ ਧੰਨਵਾਦ ਕਰਦਿਆਂ ਉਨ੍ਹਾਂ ਵੱਲੋਂ ਪੂਰਾ …

Read More »

DAV Students Outshined in the University Exams

Amritsar, March 16 (Punjab Post Bureau) – The students of DAV College bagged various merit positions in the university examinations held in December 2019. In the recent results declared by the Guru Nanak Dev University Amritsar for BSc (I.T) Sem-V,  Harjeet Kaur secured 300/400 marks and  bagged 2nd position in university and 1st position in district, Milanpreet Singh secured 296/400 marks and bagged …

Read More »

ਸ਼੍ਰੋਮਣੀ ਅਕਾਲੀ ਦਲ ਸ਼ਹਿਰੀ-1 ਦੇ ਗੁਲਸ਼ਨ ਮਿੱਤਲ ਤੇ ਰਾਮ ਸਿੰਘ ਚਹਿਲ ਸ਼ਹਿਰੀ-2 ਦੇ ਪ੍ਰਧਾਨ ਬਣੇ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁੱਕਤ ਸ਼ਹਿਰੀ-1 ਪ੍ਰਧਾਨ ਦੇ ਗੁਲਸ਼ਨ ਸਿੰਘ ਮਿੱਤਲ ਅਤੇ ਸ਼ਹਿਰੀ-2 ਦੇ ਪ੍ਰਧਾਨ ਰਾਮ ਸਿੰਘ ਚਹਿਲ ਨੂੰ ਸਨਮਾਨਿਤ ਕਰਨ ਲਈ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਜਗਸੀਰ ਸਿੰਘ ਜੱਗਾ ਦੇ ਨਿਵਾਸ `ਤੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਡੀ ਗਿਣਤੀ `ਚ ਅਕਾਲੀ ਵਰਕਰਾਂ ਨੇ ਸ਼ਿਰਕਤ ਕੀਤੀ।ਨਵਨਿਯੁਕਤ ਪ੍ਰਧਾਨ ਗੁਲਸ਼ਨ ਸਿੰਘ …

Read More »

ਭੀਖੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਮੇਤ 2 ਔਰਤਾਂ ਗ੍ਰਿਫਤਾਰ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਭੀਖੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਭੀਖੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਮੇਤ ਦੋ ਔਰਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਐਸ.ਐਚ.ਓ ਭੀਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਸਮੇਤ ਮਹਿਲਾ ਪੁਲਿਸ ਨੇ ਮੁਖਬਰੀ …

Read More »

ਸਰਕਾਰੀ ਆਈ.ਟੀ.ਆਈ ਵਿਖੇ ਵਿਸ਼ਵ ਕਿਡਨੀ ਦਿਵਸ ਤੇ ਗ੍ਰਾਹਕ ਅਧਿਕਾਰ ਦਿਵਸ ਮਨਾਇਆ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਰਕਾਰੀ ਆਈ.ਟੀ.ਆਈ ਵਿਖੇ ਐਨ.ਐਸ.ਐਸ ਅਤੇ ਬਡੀ ਗਰੁੱਪ ਅਧੀਨ ਵਿਸ਼ਵ ਕਿਡਨੀ ਦਿਵਸ ਅਤੇ ਵਿਸ਼ਵ ਗ੍ਰਾਹਕ ਅਧਿਕਾਰ ਦਿਵਸ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਹਰਵਿੰਦਰ ਕੁਮਾਰ ਨੇ ਦੱਸਿਆ ਕਿ ਵਿਸ਼ਵ ਕਿਡਨੀ ਦਿਵਸ 2006 ਵਿੱਚ 66 ਦੇਸ਼ਾਂ `ਚ ਸ਼ੁਰੂ ਹੋਇਆ ਸੀ ਅਤੇ ਹੁਣ ਇਨ੍ਹਾਂ ਦੀ ਗਿਣਤੀ ਵਧ ਕੇ 88 ਹੋ ਗਈ ਹੈ।     …

Read More »

ਤੰਬਾਕੂ ਦਾ ਸੇਵਨ ਰੋਕਣ `ਚ ਹਰੇਕ ਵਿਅਕਤੀ ਦੇ ਸਹਿਯੋਗ ਦੀ ਲੋੜ – ਡਿਪਟੀ ਕਮਿਸ਼ਨਰ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਹੇਠ ਸਥਾਨਕ ਹੋਟਲ ਵਿਖੇ ਇੱਕ ਰੋਜ਼ਾ ਤੰਬਾਕੂ ਰੋਕੋ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਿਪਟੀ ਕਮਿਸ਼ਨਰ ਨੇ ਵਰਕਸ਼ਾਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ …

Read More »

ਗੁਰਦੁਆਰਾ ਸੂਲੀਸਰ ਸਾਹਿਬ ਕੋਟ ਧਰਮੂ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ਾਲ ਗੁਰਮਤਿ ਸਮਾਗਮ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਕੋਟ ਧਰਮੂ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਵਿਚ ਇਲਾਕੇ ਦੀ ਵੱਡੀ ਗਿਣਤੀ ਸੰਗਤ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਕੁਹਾੜਕਾ, ਭਾਈ ਕਰਨੈਲ ਸਿੰਘ …

Read More »

ਪੰਜਾਬ ਸਪੋਰਟਸ ਸੈਲ ਵਲੋਂ ਪ੍ਰਿੰਸੀਪਲ ਡਾ ਪੁਸ਼ਪਿੰਦਰ ਵਾਲੀਆ ਦਾ ਸਨਮਾਨ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਕਾਦਮਿਕ ਅਤੇ ਖੇਡ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਪੰਜਾਬ ਦੀ ਕਰਾਟੇ ਐਸੋਸੀਏਸ਼ਨ ਵਲੋ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਪੰਜਾਬ ਸਪੋਰਟਸ ਸੈਲ ਦੇ ਚੇਅਰਮੈਨ ਪਰਮੋਦ ਭਾਟੀਆ, ਜਨਰਲ ਸਕੱਤਰ ਸੁਖਦੇਵ ਸਿੰਘ, ਖਜਾਨਚੀ ਦਿਨੇਸ਼ ਕੌਸ਼ਲ, ਤਕਨੀਕੀ ਡਾਇਰੈਕਟਰ ਦੀਪਕ ਕੁਮਾਰ ਡਾ. ਪੁਸ਼ਪਿੰਦਰ ਵਾਲੀਆ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ …

Read More »

ਜਨਮ ਦਿਨ ਮੁਬਾਰਕ – ਚੰਨਦੀਪ ਕੌਰ ਢਿੱਲੋਂ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਨੇੜਲੇ ਪਿੰਡ ਬਾਸਰਕੇ ਭੈਣੀ ਵਾਸੀ ਪਿਤਾ ਜਗਤਾਰ ਸਿੰਘ ਢਿੱਲੋਂ, ਮਾਤਾ ਰਣਜੀਤ ਕੌਰ ਢਿੱਲੋਂ ਤੇ ਹੋਰ ਪਰਿਵਾਰਕ ਮੈਂਬਰਾਂ ਵਲੋਂ ਚੰਨਦੀਪ ਕੌਰ ਢਿੱਲੋਂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »