Tuesday, November 24, 2026

Daily Archives: March 19, 2019

ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ – ਵਧੀਕ ਜਿਲ੍ਹਾ ਚੋਣ ਅਫਸਰ

ਪੋਲਿੰਗ ਸਟੇਸ਼ਨਾਂ ਦੀ ਬਿਲਡਿੰਗ ਤੇ ਨਾਮ ਬਦਲਣ ਸਬੰਧੀ ਸਿਆਸੀ ਆਗੂਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਵੱਲੋਂ ਏ.ਆਰ.ਓ ਅਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਬਿਲਡਿੰਗ ਤੇ ਨਾਮ ਬਦਲਣ ਸਬੰਧੀ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਕੀਤੀ ਗਈਜਿਸ ਵਿੱਚ ਸਰਤਾਜ ਸਿੰਘ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਆਰੀਆ ਸਮਾਜ ਦਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਆਰੀਆ ਸਮਾਜ ਦਾ ਸਥਾਪਨਾ ਦਿਵਸ ਰਵਾਇਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਵਾਮੀ ਦਇਆਨੰਦ ਜੀ ਨੇ 1875 ਈ: ਵਿੱਚ ਆਰੀਆ ਸਮਾਜ ਲਹਿਰ ਸ਼ੁਰੂ ਕਰਕੇ ਸਮਾਜ ਵਿੱਚ ਫੈਲੇ ਅੰਧ ਵਿਸ਼ਵਾਸ਼ਾਂ ਨੂੰ ਦੂਰ ਕੀਤਾ।ਪਵਿੱਤਰ ਵੈਦਿਕ ਮੰਤਰਾਂ ਦੇ ਉਚਾਰਨ ਨਾਲ ਆਰੀਆ ਸਮਾਜ ਦੇ …

Read More »

ਐਨਲਾਈਟਡ ਕਾਲਜ ਝੁਨੀਰ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਸ਼ੁਰੂ

ਭੀਖੀ/ਮਾਨਸਾ, 19 ਮਾਰਚ (ਪੰਜਾਬ ਪੋਸਟ- ਕਮਲ ਜਿੰਦਲ) – ਯੁਵਕ ਸੇਵਾਵਾਂ ਵਿਭਾਗ ਮਾਨਸਾ ਵਲੋਂ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਅੱਜ ਸ਼ੁਰੂ ਹੋ ਗਿਆ।9 ਤੇ 20 ਮਾਰਚ ਨੂੰ ਐਨਲਾਈਟਡ ਕਾਲਜ ਝੁਨੀਰ ਵਿਖੇ ਰਕਰਵਾਏ ਜਾ ਰਹੇ ਮੇਲੇ ਬਾਰੇ ਸਹਾਇਕ ਡਾਇਰੈਕਟਰ ਰਘਬੀਰ ਸਿੰਘ ਮਾਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਦੀ ਸਰਪ੍ਰਸਤੀ ਹੇਠ ਨੌਜਵਾਨ ਮੁੰਡੇ ਅਤੇ ਕੁੜੀਆਂ ਦੀਆਂ ਵੱਖ-ਵੱਖ ਕਲਾਵਾਂ ਨੂੰ ਉਭਾਰਨ ਦੇ …

Read More »

ਨਵ ਜੰਮੀਆਂ ਕੁੜੀਆਂ ਨੂੰ ਤੋਹਫੇ ਭੇਂਟ ਕਰਕੇ ਕੀਤਾ ਸਨਮਾਨਿਤ

ਭੀਖੀ/ਮਾਨਸਾ, 19 ਮਾਰਚ (ਪੰਜਾਬ ਪੋਸਟ- ਕਮਲ ਜਿੰਦਲ) – ਸੂਬੇ ਵਿੱਚ ਲੜਕੀਆਂ ਦੀ ਜਨਮ ਦਰ ਨੂੰ ਵਧਾਉਣ ਅਤੇ ਭਰੂਣ ਹੱਤਿਆ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਇੱਕ ਨਿੱਜੀ ਦਵਾ ਕੰਪਨੀ ਦੇ ਸਹਿਯੋਗ ਨਾਲ ਨਵਜੰਮੀ ਲੜਕੀ ਦੇ ਜਨਮ ਉਪਰੰਤ ਹਸਪਤਾਲ ਵਿੱਚ ਹੀ ਤੋਹਫਿਆਂ ਦੀ ਕਿੱਟ ਭੇਟ ਕੀਤੀ ਜਾ ਰਹੀ ਹੈ।ਸਥਾਨਕ ਸਿਵਲ ਹਸਪਤਾਲ `ਚ ਨਵਜੰਮੀਆਂ ਲੜਕੀਆਂ ਦੀਆਂ ਮਾਵਾਂ ਨੂੰ ਤੋਹਫਾ ਭੇਟ ਕਰਦੇ ਹੋਏ …

Read More »

ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਵਲੋਂ ਅੱਖਾਂ ਦਾ ਮੁਫਤ ਚੈਕਅਪ ਕੈਂਪ

ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਪਵਨ ਨਗਰ ਸਥਿਤ ਭਾਈ ਘਨੱਈਆ ਜੀ ਐਲੋਪੈਥਿਕ ਓ.ਪੀ.ਡੀ ਹਸਪਤਾਲ ਵਿਖੇ ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਵਲੋਂ ਅੱਖਾਂ ਦੇ ਮੁਫਤ ਚੈਕਅਪ ਕੈਂਪ ਦੌਰਾਨ 400 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਚੈਕਅੱਪ ਕੀਤਾ ਗਿਆ ਤੇ 130 ਲੋੜਵੰਦ ਮਰੀਜ਼ਾਂ ਦੀ ਉਨਾਂ ਦੀਆਂ ਅੱਖਾਂ ਦੇ ਓਪਰੇਸ਼ਨ ਲਈ ਚੋਣ ਕੀਤੀ ਗਈ।ਤਸਵੀਰ ਵਿੱਚ ਅੱਖਾਂ ਚੈਕ ਕਰਦੇ …

Read More »

ਆਰਟ ਗੈਲਰੀ ਵਿਖੇ ਕਲਾਕ੍ਰਿਤਾਂ ਸੰਭਾਲਣ ਲਈ ਬਣਾਇਆ ਅੰਤਰਰਾਸ਼ਟਰੀ ਪੱਧਰ ਦਾ ਹਾਲ

ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਆਰਟ ਵਿਖੇ ਅੰਤਰਰਾਸ਼ਟਰੀ ਪੱਧਰ ਦਾ ਹਾਲ ਦਾ ਬਣਾਇਆ ਗਿਆ ਹੈ।ਜਿਸ ਦਾ ਉਦਘਾਟਨ ਪੰਜਾਬ ਨਾਟਸ਼ਾਲਾ ਦੇ ਮੁੱਖੀ ਜਤਿੰਦਰ ਸਿੰਘ ਬਰਾੜ ਤੇ ਆਰਟ ਗੈਲਰੀ ਦੇ ਪ੍ਰਧਾਨ ਸ਼ਿਵਦੇਵ ਸਿੰਘ ਵਲੋਂ ਕੀਤਾ ਗਿਆ।ਸੰਸਥਾ ਦੇ ਆਨ. ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਸ ਹਾਲ …

Read More »

ਯੂਨੀਵਰਸਿਟੀ ਦੇ ਜਸ਼ਨ-2019 ਮੁਕਾਬਲੇ `ਚ ਛਾਈ ਯੂ.ਐਸ.ਐਫ.ਐਸ ਵਿਭਾਗ ਦੀ ਗਿੱਧਾ ਟੀਮ

ਅੰਮ੍ਰਿਤਸਰ, 19 ਮਾਰਚ ( ਪੰਜਾਬ ਪੋਸਟ – ਅਮਨ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਜਸ਼ਨ-2019 ਮੁਕਾਬੇ ਦੇ ਆਖਰੀ ਦਿਨ ਪੰਜਾਬੀ ਪਹਿਰਾਵੇ ਵਿੱਚ ਸੱਜੀਆਂ ਪੰਜਾਬਣ ਮੁਟਿਆਰਾਂ ਨੇ ਗਿੱਧੇ ਦੀ ਬਾਕਮਾਲ ਪੇਸ਼ਕਾਰੀ ਨਾਲ ਦਰਸਕਾਂ ਦਾ ਮਨ ਮੋਹ ਲਿਆ।ਪੰਜਾਬੀ ਪਹਿਰਾਵੇ ਵਿੱਚ ਪੰਜਾਬ ਦੇ ਸੱਭਿਆਚਾਰ ਦੀਆਂ ਅਨਮੋਲ ਨਿਸ਼ਾਨੀਆਂ ਦੇ ਝਲਕਾਰੇ ਗਿੱਧੇ ਦੀਆਂ ਪੇਸ਼ਕਾਰੀਆਂ ਨੂੰ ਚਾਰ ਚੰਨ ਲਗਾ ਗਏ।ਮੁਟਿਆਰਾਂ ਦੇ ਸਿਰਾਂ `ਤੇ ਸੋਂਹਦੀਆਂ …

Read More »

ਟ੍ਰੈਫਿਕ ਪੁਲਿਸ ਨੇ ਕਰਵਾਇਆ ਸੜਕ ਸੁਰੱਖਿਆ ਸੈਮੀਨਾਰ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਸ੍ਰੀ ਐਸ.ਐਸ.ਸ੍ਰੀਵਾਸਤਵ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮਿ੍ਰਤਸਰ ਦੇ ਨਿਰਦੇਸ਼ਾ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਸ: ਪਰਮਜੀਤ ਸਿੰਘ, ਏ.ਐਸ.ਆਈ ਕੰਵਲਜੀਤ ਸਿੰਘ ਅਤੇ ਐਚ.ਸੀ ਸਲਵੰਤ ਸਿੰਘ ਵਲੋਂ ਸਥਾਨਕ ਖਾਲਸਾ ਕਾਲਜ ਫਾਰਮੇਸੀ ਵਿਖੇ ਸੜਕ ਸੁਰੱਖਿਆ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੋਰਾਨ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਨੇ ਵਿਸ਼ੇਸ਼ ਤੋਰ `ਤੇ ਸਿਰਕਤ ਕੀਤੀ। ਸੈਮੀਨਾਰ ਦੋਰਾਨ ਦਿਲਬਾਗ ਸਿੰਘ ਏ.ਡੀ.ਸੀ.ਪੀ …

Read More »

ਬੇਟੀ ਬਚਾਓ ਬੇਟੀ ਪੜ੍ਹਾਓ ਮੈਗਾ ਕੈਂਪ ਤੇ ਵੋਟ ਜਾਗਰੂਕਤਾ ਰੈਲੀ ਕੱਢੀ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮਿ੍ਰਤਸਰ ਵਲੋਂ ਚਲਾਏ ਜਾ ਰਹੇ ਬੇਟੀ ਬਚਾਓ ਬੇਟੀ ਪੜ੍ਹਾਓ ਮੈਗਾ ਕੈਂਪ ਦੀ ਲੜੀ ਹੇਠ ਸੀ.ਡੀ.ਪੀ.ਓ ਅੰਮਿ੍ਤਸਰ ਅਰਬਨ-2 ਸੁਮਨ ਬਾਲਾ ਵਲੋਂ ਪੁਤਲੀਘਰ (ਗਵਾਲਮੰਡੀ) ਵਿਖੇ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਸਮੁਲਿਅਤ ਕੀਤੀ ਗਈ।ਜਿਸ ਵਿੱਚ ਸਿੱਖਿਆ ਵਿਭਾਗ ਤੋਂ ਜਸਬੀਰ ਸਿੰਘ, ਲੀਗਲ ਪੈਰਾ ਵਲੰਟੀਅਰ ਕਮਲ ਭਾਟੀਆ, ਅਵਨੀਤ ਕੌਰ, ਲੀਡ ਬੈਂਕ ਤੋਂ …

Read More »

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਇਆ ਵਿਅਕਤੀ ਗੁੰਮ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਏ ਜੋ ਕਿ ਆਪਣੇ ਸਾਥੀਆਂ ਤੋਂ ਵਿਛੜ ਗਿਆ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੇਤ ਸ਼ਰਹਾਧਾ ਪੁੱਤਰ ਸੁਪਾਟੀ ਵਾਸੀ ਕੁਰਬੀ ਚੰਦਰਪੁਰ ਖੁਰਮ ਥਾਣਾ ਰਾਮਪੁਰਾ ਹੱਟ ਜਿਲਾ ਬੀਰਭੂਮ ਪੱਛਮੀ ਬੰਗਾਲ ਤੋਂ ਆਪਣੇ ਸਾਥੀਆਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਸਮੇਂ ਆਪਣੇ …

Read More »