ਨਵੀਂ ਦਿੱਲੀ, 18 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਆਪਣੀ ਨਵੀਂ ਟੀਮ ਨਾਲ ਸੁਖਬੀਰ ਸਿੰਘ ਬਾਦਲ ਦੇ ਨਿਵਾਸ ਸਥਾਨ ਪਹੁੰਚੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇੇਸ਼ੀ ਵਿੱਚ 2013 ’ਚ ਇਹ ਸੇਵਾ ਮਿਲਣ ਬਾਅਦ ਅਕਾਲੀ ਦਲ ਲਗਾਤਾਰ ਚੜ੍ਹਦੀਕਲਾ ਵਿੱਚ ਰਿਹਾ, ਭਾਵੇਂ ਐਮ.ਐਲ.ਏ ਹੋਣ ਜਾਂ ਕਾਉਂਸਲਰ ਸਿੱਖਾਂ …
Read More »Daily Archives: March 19, 2019
ਯੂਨੀਵਰਸਿਟੀ `ਚ 7 ਰੋਜ਼ਾ ਵਰਕਸ਼ਾਪ ਆਨ ਐਮਰਜਿੰਗ ਟੀਚਿੰਗ ਪੈਡਾਗਾਜ਼ਜੀ ਬਾਰੇ ਵਰਕਸ਼ਾਪ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 7-ਦਿਨਾ ਵਰਕਸ਼ਾਪ ਆਨ ਐਮਰਜਿੰਗ ਟੀਚਿੰਗ ਪੈਡਾਗਾਜੀ ਵਿਸ਼ੇ ਤੇ ਵਰਕਸ਼ਾਪ ਯੂ.ਜੀ.ਸੀ-ਮਨੁੱਖੀ ਸੰਸਾਧਨ ਵਿਕਾਸ ਕੇਂਦਰ ਵਿਖੇ ਸ਼ੁਰੂ ਹੋ ਗਈ ਹੈ।ਇਸ ਵਰਕਸ਼ਾਪ ਵਿਚ ਵੱਖ-ਵੱਖ ਵਿਸ਼ਿਆਂ ਦੇ 45 ਅਧਿਆਪਕ ਅਤੇ ਖੋਜ ਵਿਦਿਆਰਥੀਆਂ ਨੇ, ਜੋ ਕਿ ਪੰਜਾਬ ਅਤੇ ਇਸ ਦੇ ਗਵਾਂਢੀ ਰਾਜਾਂ ਤੋਂ ਹਿੱਸਾ ਲੈ ਰਹੇ ਸਨ । ਪ੍ਰੋ: ਹਰਦੀਪ …
Read More »ਖ਼ਾਲਸਾ ਕਾਲਜ ਵਿਖੇ ‘ਈ-ਵੇਸਟ’ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ਈ.ਵੇਸਟ ’ਤੇ ਅਧਾਰਿਤ ਜਾਗਰੂਕਤਾ ਪ੍ਰੋਗਰਾਮ ਨੂੰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਹ ਪ੍ਰੋਗਰਾਮ ਮਨਿਸਟਰੀ ਆਫ਼ ਇਲੈਕਟ੍ਰੋਨਿਕਸ ਐਂਡ ਟੈਕਨੋਲੋਜੀ, ਗੌਰਮਿੰਟ ਆਫ਼ ਇੰਡੀਆ ਦੀ ਅਗਵਾਈ ਹੇਠ ਚੱਲ ਰਹੇ ਮੁਹਿੰਮ ਡਿਜੀਟਲ ਇੰਡੀਆ ਹੇਠ ਕਰਵਾਇਆ ਗਿਆ।ਜਿਸ ਨੂੰ ਬਿਨੇਸ਼ ਭਾਟੀਆ (ਟ੍ਰੇਨਰ ਸੀ.ਈ.ਏ.ਐਮ.ਏ) ਨੇ ਪ੍ਰਸਤੁਤ …
Read More »ਗੁਰਮਤਿ ਸੰਗੀਤ ਦਾ ਮੁੱਖ ਮੰਤਵ ਧੁਰ ਕੀ ਬਾਣੀ ਦੇ ਮੂਲ ਸੰਦੇਸ਼ਾਂ ਨੂੰ ਸੰਚਾਰਨਾ ਤੇ ਪ੍ਰਚਾਰਨਾ
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਰ ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਅਧਿਐਨ ਵਿਭਾਗ ਵਲੋਂ ਯੂ.ਜੀ.ਸੀ ਸੈਪ (ਡੀ.ਆਰ.ਐਸ-2) ਪ੍ਰੋਗਰਾਮ ਅਧੀਨ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ‘ਸ੍ਰੀ ਗੁਰੂ ਨਾਨਕ ਦੇਵ ਦਾ ਭਾਰਤੀ ਭਗਤੀ ਸੰਗੀਤ ਨੂੰ ਯੋਗਦਾਨ’ ਦਾ ਆਯੋਜਨ ਕਰਵਾਇਆ …
Read More »ਖ਼ਾਲਸਾ ਕਾਲਜ ਵਿਖੇ ਮੁਫ਼ਤ ਬੋਨ ਮਿਨਰਲ ਡੈਂਟਸਿਟੀ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫ਼ਿਜੀਓਥਰੈਪੀ ਵਿਭਾਗ ਵੱਲੋਂ ਹੱਡੀਆਂ ਦੀ ਜਾਂਚ ਲਈ ਬੋਨ ਮਿਨਰਲ ਡੈਂਟਸਿਟੀ (ਬੀ.ਐਮ.ਡੀ) ਚੈਕਅੱਪ ਕੈਂਪ ਆਯੋਜਿਤ ਕੀਤਾ ਗਿਆ, ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਚੈਕਅੱਪ ਕੈਂਪ ’ਚ …
Read More »ਦਰਗੇਸ਼ ਸ਼ਰਮਾ ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਵਰਕਿੰਗ ਪ੍ਰੈਜ਼ੀਡੈਂਟ ਬਣੇ
ਸਮਰਾਲਾ, 18 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ ਦੀ ਕਾਰਜਕਾਰਨੀ ਅਤੇ ਕੋਰ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਡਾ. ਵਿਕਰਮ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਸਭਾ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੀਟਿੰਗ ਵਿੱਚ ਸਭਾ ਦੀ ਤਿੰਨ ਸਾਲਾ ਚੋਣ ਦੇ ਏਜੰਡੇ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਹਾਊਸ ਨੇ …
Read More »23 ਮਾਰਚ ਦੇ ਸ਼ਹੀਦਾਂ ਨੂੰ ਇਨਕਲਾਬੀ ਸ਼ਰਧਾਂਜਲੀ ਭੇਂਟ ਕਰਨ ਲਈ ਸਮਰਾਲਾ ਪੁੱਜਣ ਦੀ ਅਪੀਲ
ਸਮਰਾਲਾ, 18 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਆਗੂ ਸਿਕੰਦਰ ਸਿੰਘ ਕਨਵੀਨਰ, ਕੁਲਵੰਤ ਸਿੰਘ ਤਰਕ ਕੋ-ਕਨਵੀਨਰ ਨੇ ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਕਿਹਾ ਹੈ ਕਿ 23 ਮਾਰਚ ਦੇ ਕੌਮੀ ਸ਼ਹੀਦਾਂ ਨੇ ਦੇਸ਼ ਨੂੰ ਅੰਗਰੇਜ਼ ਸਾਮਰਾਜ ਤੋਂ ਅਜ਼ਾਦ ਤੇ ਮੁਕਤ ਕਰਾਉਣ ਲਈ ਮਹਾਨ ਕੁਰਬਾਨੀਆਂ ਕੀਤੀਆਂ। ਸ਼ਹੀਦ ਭਗਤ ਸਿੰਘ ਤੇ ਉਹਨਾਂ ਦੇ ਸਾਥੀਆਂ ਨੇ ਕਿਹਾ ਸੀ …
Read More »ਰਾਜਸਥਾਨ ਯੂਨੀਵਰਸਿਟੀ ਜੈਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਸੈਮੀਨਾਰ
ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ ਪਹਿਲੇ ਪਾਤਸ਼ਾਹ ਦੀ ਵਿਚਾਰਧਾਰਾ-ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੈਪੁਰ ਵਿਖੇ ਸਥਿਤ ਯੂਨੀਵਰਸਿਟੀ ਆਫ਼ ਰਾਜਸਥਾਨ ’ਚ ਸਥਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਰਾਸ਼ਟਰੀ ਏਕਤਾ ਅਤੇ ਸਿੱਖ ਅਧਿਐਨ ਕੇਂਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਇਹ …
Read More »ਗਤਕਾ ਪੇਟੈਂਟ ਕਰਵਾਉਣ ਵਿਰੁੱਧ ਕਨੂੰਨੀ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਣੀ ਅਤੇ ਬਾਣੇ ਅਧਾਰਿਤ ਸਿੱਖ ਸ਼ਸ਼ਤਰ ਕਲਾ ਗਤਕਾ ਨੂੰ ਦਿੱਲੀ ਦੀ ਇਕ ਫ਼ਰਮ ਵੱਲੋਂ ਸਿੱਖ ਸ਼ਸ਼ਤਰ ਵਿਦਿਆ ਅਤੇ ਗਤਕੇ ਦੇ ਨਾਂ ਨੂੰ ਟਰੇਡ ਮਾਰਕ ਕਨੂੰਨ ਤਹਿਤ ਪੇਟੈਂਟ ਕਰਵਾਉਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਫ਼ਰਮ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੇ …
Read More »ਨਰਿੰਦਰ ਸਿੰਘ ਅਤੇ ਬਲਜੀਤ ਕੌਰ ਨੂੰ ਵਿਆਹ ਦੀ 25ਵੀਂ ਵਰ੍ਹੇਗੰਢ ਮੁਬਾਰਕ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਕੋਟ ਖਾਲਸਾ ਵਾਸੀ ਨਰਿੰਦਰ ਸਿੰਘ ਅਤੇ ਬਲਜੀਤ ਕੌਰ ਨੂੰ ਵਿਆਹ ਦੀ 25ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media