ਅੰਮ੍ਰਿਤਸਰ, 20 (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਸਾਫ਼ਟਬਾਲ ਇੰਟਰ-ਕਾਲਜ ਦੇ ਮੁਕਾਬਲੇ ’ਚ ਸ਼ਾਨਦਾਰ ਪ੍ਰਾਪਤੀ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਉਕਤ ਮੁਕਾਬਲੇ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਕੇ.ਐਮ.ਵੀ ਜਲੰਧਰ ਅਤੇ ਬੀ.ਬੀ.ਕੇ ਡੀ.ਏ.ਵੀ ਅੰਮ੍ਰਿਤਸਰ ਨੂੰ ਹਰਾ ਕੇ ਸਾਫ਼ਟਬਾਲ ਖਿਡਾਰਨਾਂ ਨੇ ਪਹਿਲਾ ਸਥਾਨ ਹਾਸਲ …
Read More »Daily Archives: March 20, 2019
ਖਾਲਸਾ ਕਾਲਜ ਲਾਅ ਵਿਖੇ ਆਵਾਜਾਈ ਨਿਯਮਾਂ ਸਬੰਧੀ ‘ਸੜਕ ਸੁਰੱਖਿਆ’ ਸੈਮੀਨਾਰ
ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪ੍ਰਿੰਸੀਪਲ ਪ੍ਰੋਫੈਸਰ (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਮਾਣਯੋਗ ਐਸ.ਐਸ.ਸ੍ਰੀਵਾਸਤਵਾ ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਟ੍ਰੈਫਿਕ ਐਜ਼ੂਕੇਸ਼ਨ ਵਿੰਗ ਵਲੋਂ ਸ਼ਹਿਰ ਦੀ ਆਵਾਜਾਈ ਵਿਵੱਸਥਾ ਨੂੰ ਸੁਧਾਰਣ ਤੇ ਹਾਦਸਿਆਂ ਤੋਂ ਬਚਣ ਲਈ ਸ਼ੁਰੂ ਕੀਤੀ ਗਈ ਸਪੈਸ਼ਲ ਮੁਹਿੰਮ ਦੌਰਾਨ ਇਕ ‘ਸੜਕ ਸੁਰੱਖਿਆ’ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ …
Read More »ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਸਿਰਸਾ ਅਹੁੱਦੇਦਾਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਨਵ-ਨਿਯੱਕਤ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਸ਼ੁਕਰਾਨੇ ਵਜੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨ੍ਹਾਂ ਨਾਲ ਨਵੇਂ ਚੁਣੇ ਗਏ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ।ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ …
Read More »ਪਠਾਨਕੋਟ ਨਾਲ ਲੱਗਦੇ ਹਿਮਾਚਲ ਅਤੇ ਜੰਮੂ ਕਸ਼ਮੀਰ ਦੀਆਂ ਸਰਹੱਦਾਂ `ਤੇ ਪੁਲਿਸ ਨੇ ਲਾਏ ਸਾਂਝੇ ਨਾਕੇ-ਡੀ.ਸੀ
ਪਠਾਨਕੋਟ, 20 ਮਾਰਚ :- ਲੋਕ ਸਭਾ ਦੀਆਂ ਆਮ ਚੋਣਾਂ-2019 ਲਈ ਸੁਰੱਖਿਆ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪਠਾਨਕੋਟ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੀਆਂ ਸਰਹੱਦਾਂ ਤੇ ਦੋਨਾਂ ਪ੍ਰਦੇਸ਼ਾਂ ਦੀ ਪੁਲਿਸ ਵੱਲੋਂ ਸਾਂਝੇ ਤੋਰ `ਤੇ ਨਾਕੇ ਲਗਾਏ ਜਾ ਰਹੇ ਹਨ ਅਤੇ ਆਣ ਜਾਣ ਵਾਲੀਆਂ ਗੱਡੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਲੋਕ ਸਭਾ ਦੀਆਂ ਆਮ ਚੋਣਾਂ …
Read More »
Punjab Post Daily Online Newspaper & Print Media