Tuesday, November 24, 2026

Daily Archives: March 24, 2019

ਨੇਤਰਹੀਣਾਂ ਦੀ ਸਹੂਲਤ ਲਈ ਵੀ.ਵੀ.ਪੈਟ ਮਸ਼ੀਨ `ਤੇ ਹੋਵੇਗੀ ਬਰੇਲ ਲਿੱਪੀ – ਪੰਨੂ

ਸਵੀਪ ਮੁਹਿੰਮ ਤਹਿਤ ਨੇਤਰਹੀਣਾਂ ਨੂੰ ਵੋਟ ਦੇ ਹੱਕਾਂ ਸਬੰਧੀ ਦਿੱਤੀ ਜਾਣਕਾਰੀ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਹਗੜ੍ਹ ਵਿਖੇ ਚੱਲ ਰਹੀ ਅੰਧ ਵਿਦਿਆਲਾ `ਚ ਅੱਜ ਸਵੀਪ ਮੁੁਹਿੰਮ ਤਹਿਤ ਕੈਂਪ ਦਾ ਆਯੋਜਨ ਕੀਤਾ ਗਿਆ।ਸਵੀਪ ਮੁਹਿੰਮ ਤਹਿਤ ਜਾਣਕਾਰੀ ਦਿੰਦਿਆਂ ਨਰਿੰਦਰ ਸਿੰਘ ਪਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਨੇਤਰਹੀਣਾਂ ਨੂੰ ਭਾਰਤ ਦੇ ਲੋਕਤੰਤਰ ਦਾ …

Read More »

ਬਾਬਾ ਮਹਿਮਾ ਸ਼ਾਹ ਯਾਦਗਾਰੀ ਕਬੱਡੀ `ਚ ਕੱਪ ਧੂਲਕੋਟ ਨੇ ਗੜ੍ਹੀ ਤਰਖਾਣਾ ਦੀਆਂ ਲਵਾਈਆਂ ਗੋਡਣੀਆਂ

ਸਮਰਾਲਾ, 23 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਲੋਪੋਂ ਵਿਖੇ ਸੰਤ ਅਤਰ ਸਿੰਘ ਸਪੋਰਟਸ ਕਲੱਬ, ਗਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਵੱਲੋਂ ਬਾਬਾ ਮਹਿਮਾ ਸ਼ਾਹ ਦੀ ਯਾਦ ਵਿੱਚ ਸ਼ਾਨਦਾਰ ਖੇਡ ਮੇਲਾ ਕੇਂਦਰੀ ਸਹਿਕਾਰੀ ਬੈਂਕ ਲੁਧਿਆਣਾ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਲੋਪੋਂ ਦੀ ਸਰਪ੍ਰਸਤੀ ਹੇਠ ਹੋਇਆ ਜੋ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ।ਮੇਲੇ ਦਾ ਉਦਘਾਟਨ ਮਹੰਤ ਗੁਰਮੁੱਖ ਸਿੰਘ …

Read More »

ਲੋਕ ਸੰਘਰਸ਼ ਕਮੇਟੀ ਦੇ ਸੱਦੇ ’ਤੇ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

ਸਮਰਾਲਾ, 23 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਸੱਦੇ ’ਤੇ ਵੱਖ-ਵੱਖ ਮੁਲਾਜ਼ਮ, ਮਜ਼ਦੂਰ ਜਥੇਬੰਦੀਆਂ ਤੇ ਅਗਾਂਹਵਧੂ ਲੋਕਾਂ ਨੇ ਇੰਨਡੋਰ ਸਮਰਾਲਾ ਵਿਖੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਸਮਾਗਮ ਕੀਤਾ ਗਿਆ।ਇਸ ਸਮਾਗਮ ਵਿੱਚ ਸ਼ਾਮਲ ਆਗੂਆਂ ਵਲੋਂ ਕੌਮੀ ਮੁਕਤੀ ਲਹਿਰ ਦੇ ਮਹਾਨ ਸ਼ਹੀਦਾਂ ਨੇ ਸਮੇਂ ਦੇ ਹਾਕਮਾਂ ਤੋਂ ਲੋਕਾਂ ਦੀ ਮੁਕਤੀ ਲਈ ਲੁੱਟ ਰਹਿਤ ਸਮਾਜ ਸਿਰਜਣ …

Read More »

Shaheed Bhagat Singh Sewa Dal Organizes “Tiranga Candle March”

Martyrdom Day of Shaheed Bhagat Singh, Rajguru & Sukhdev  New Delhi, March 23 (Punjab Post Bureau) – Shaheed Bhagat Singh Sewa Dal (Regd.) & Shaheed-E-Azam Bhagat Singh Foundation a World-renowned NGO in the name of the Real Hero of India Shaheed-E-Azam Bhagat Singh, organized ‘Tiranga Candle March’ on the Martyrdom Day of Shaheed-E-Azam Bhagat Singh, Sukhdev & Rajguru, paying a …

Read More »

ਰੰਗਕਰਮੀ ਵਿਜੇ ਸ਼ਰਮਾ ਨੂੰ ਸਦਮਾ – ਵੱਡੇ ਭਰਾ ਦਾ ਦਿਹਾਂਤ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਰੰਗਮੰਚ ਅਤੇ ਫਿਲਮਾਂ ਦੇ ਨਾਮਵਰ ਅਦਾਕਾਰ ਵਿਜੇ ਸ਼ਰਮਾ ਨੂੰ ਅੱਜ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਵੱਡੇ ਭਰਾਤਾ ਸ਼ੁਭਾਸ਼ ਚੰਦਰ ਸ਼ਰਮਾ ਅਕਾਲ ਚਲਾਣਾ ਕਰ ਗਏ।71 ਵਰ੍ਹਿਆਂ ਦੇ ਸੁਭਾਸ਼ ਚੰਦਰ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਸਨ ਅਤੇ ਜ਼ੇਰੇ ਇਲਾਜ ਸਨ।ਅੱਜ ਵੱਡੇ ਤੜਕੇ ਉਨ੍ਹਾਂ ਨੇ ਆਪਣੇ ਗ੍ਰਹਿ ਸਵਾਸ ਤਿਆਗੇ।ਉਨ੍ਹਾਂ ਦਾ ਅੰਤਿਮ ਸਸਕਾਰ ਸ੍ਰੀ …

Read More »

ਡੀ.ਏ.ਵੀ ਪਬਲਿਕ ਸਕੂਲ ਵਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੁੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਭੇਂਟ ਕੀਤੀ ਗਈ।ਭਗਤ ਸਿੰਘ ਇੱਕ ਅਜਿਹੇ ਮਹਾਨ ਕ੍ਰਾਂਤੀਕਾਰੀ ਸਨ, ਜਿੰਨ੍ਹਾਂ ਨੇ ਭਾਰਤ ਦੇਸ਼ ਨੂੰ ਅਜ਼ਾਦ ਕਰਵਾਵੁਣ ਲਈ ਕੁਰਬਾਨੀ ਦੇ ਦਿੱਤੀ।ਜਲ੍ਹਿਆਂਵਾਲੇ ਬਾਗ ਦੀ ਘਟਨਾ ਨੇ ਭਗਤ ਸਿੰਘ ਦੇ ਜ਼ਹਿਨ `ਤੇ …

Read More »

550ਵੇਂ ਗੁਰਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦੇ ਪਹਿਲੇ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਐਜੂਕੇਸ਼ਨ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਪਹਿਲੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਾਬਕਾ ਅਤੇ ਪ੍ਰਫੈਸਰ ਤੇ ਮੁੱਖੀ ਗੁਰੂ ਨਾਨਕ ਸਿੱਖ ਸਟਡੀਜ ਡਾ. ਬਲਵੰਤ ਸਿੰਘ ਢਿੱਲੋ ਵੱਲੋ ਸ੍ਰੀ ਗੁਰੂ …

Read More »

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ `ਤੇ `ਸ਼ਨੀਵਾਰ ਸ਼੍ਰਮਦਾਨ ਮਿਸ਼ਨ` ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਹਿਰ ਦੀ ਕੀਤੀ ਸਫ਼ਾਈ ਭੀਖੀ/ਮਾਨਸਾ, 23 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੀ ਸ਼ਹਾਦਤ ਨੂੰ ਸ਼ਮਰਪਿਤ ਸ਼ਨੀਵਾਰ ਸ਼੍ਰਮਦਾਨ ਮਿਸ਼ਨ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕੀਤੀ ਗਈ।     ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਵੱਖ-ਵੱਖ …

Read More »

Veterans Outreach Program held at Hamirpur

Jalandhar, March 23 (Punjab Post Bureau) – An outreach program for veterans was organised by Double Victory Brigade at Hamirpur today.  A large number of Ex-Servicemen, Widows and Veer Naris participated in the event organised on behalf of the Vajra Corps.  A team of Officers and Junior Commissioned Officers led by Colonel Veteran participated from the Army’s side and attended …

Read More »