Tuesday, November 24, 2026

Daily Archives: March 25, 2019

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਸਾਲਾਨਾ ਕਾਨਵੋਕੇਸ਼ਨ – ਵੰਡੀਆਂ 200 ਡਿਗਰੀਆਂ

ਛੀਨਾ ਨੇ ਵਿਦਿਆਰਥਣਾਂ ਨੂੰ ਸਵੈਨਿਰਭਰ ਹੋਣ ’ਤੇ ਦਿੱਤਾ ਜ਼ੋਰ  ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਸੋਸਾਇਟੀ ਦੇ ਵਿਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਸਾਲਾਨਾ ਕਾਨਵੋਕੇਸ਼ਨ ਦੌਰਾਨ 200 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ।ਮਹਿਮਾਨ ਵਜੋਂ ਪੁੱਜੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੱਧਵਰਗੀ ਤੇ ਗਰੀਬ ਲੜਕੀਆਂ ਨੂੰ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁ. ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਗੁਰਮਤਿ ਸਮਾਗਮ

ਬਾਬਾ ਬਕਾਲਾ/ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਗੁਰਮਤਿ ਕਰਵਾਇਆ ਗਿਆ, ਜਿਸ ਵਿਚ ਸੰਗਤ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ।ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਨੰਦ …

Read More »

ਹਰਿਆਣਾ ਦੇ ਗੁਰਦੁਆਰਾ ਸਾਹਿਬ `ਚ ਸਿੱਖਾਂ ’ਤੇ ਹਮਲੇ ਦੀ ਲੌਂਗੋਵਾਲ ਵਲੋਂ ਨਿੰਦਾ

ਕਿਹਾ ਸਿੱਖਾਂ ਨੂੰ ਕਾਨੂੰਨੀ ਸਹਾਇਤਾ ਦੇਵੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ’ਤੇ ਦੰਗਾਕਾਰੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਇਸ ਮਾਮਲੇ ਨੂੰ ਦੀ ਪੜਤਾਲ ਲਈ ਕਮੇਟੀ ਬਣਾਉਣ ਦੇ ਹੁਕਮ ਦਿੱਤੇ ਹਨ, …

Read More »

ਯੂਨੀਵਰਸਲ ਪਬਲਿਕ ਸਕੂਲ ਦਾ ਸਲਾਨਾ ਮੈਗਜ਼ੀਨ ਰਲੀਜ਼

ਤਲਵੰਡੀ ਸਾਬੋ, 24 ਮਾਰਚ (ਪੰਜਾਬ ਪੋਸਟ- ਰੂਹੀ) – ਸਥਾਨਕ ਯੂਨੀਵਰਸਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਸੀ.ਬੀ.ਐਸ.ਈ) ਦਾ ਸਾਲਾਨਾ ਸਕੂਲ ਮੈਗਜ਼ੀਨ `ਸਨਰਾਈਜ਼` ਅਕਾਲ ਯੂਨੀਵਰਸਿਟੀ ਦੇ ਪ੍ਰੋਫੈਸਰ ਨਵ ਸੰਗੀਤ ਸਿੰਘ ਵਲੋਂ ਰਿਲੀਜ਼ ਕੀਤਾ ਗਿਆ।ਸਕੂਲ ਮੈਗਜ਼ੀਨ ਦੀ ਬਾਰ੍ਹਵਾਂ ਅੰੰਕ ਰਲੀਜ਼ ਕਰਦਿਆਂ ਪ੍ਰੋਫੈਸਰ ਸਿੰਘ ਨੇ ਸਕੂਲ ਮੈਨੇਜਮੈਂਟ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਉਨਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਵਿਦਿਅਕ, ਖਾਸ ਤੌਰ `ਤੇ ਸਿਰਜਣਾਤਮਕ/ ਸਾਹਿਤਕ ਗਤੀਵਿਧੀਆਂ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਮਜ਼ਾਹੀਆ ਨਾਟਕ ‘ਹਾਊਸ ਇੰਨ ਟਰੱਬਲ’ ਖੇਡਿਆ

ਅੰਮਿ੍ਤਸਰ, 24 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਵਿੱਚ ਚਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 2019 ਦੇ 24ਵੇਂ ਦਿਨ ਰਾਜਿੰਦਰ ਕੁਮਾਰ ਦਾ ਲਿਖਿਆ ਅਤੇ ਗੁਰਿੰਦਰ ਸਿੰਘ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਹਾਉਸ ਇੰਨ ਟਰੱਬਲ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਮੰਚਿਤ ਕੀਤਾ …

Read More »

ਕਹਾਣੀਕਾਰ ਮਨਮੋਹਨ ਸਿੰਘ ਬਾਸਰਕੇ ਦੀ ਸੇਵਾ ਮੁਕਤੀ 31 ਮਾਰਚ ਨੂੰ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਚਾਇਤ ਸੰਮਤੀ ਤਰਸਿੱਕਾ ਵਿਖੇ ਕਲਰਕ ਵਜੋ ਤਾਇਨਾਤ ਪੰਜਾਬੀ ਕਹਾਣੀਕਾਰ ਤੇ ਸਮਾਜ ਸੇਵਕ ਮਨਮੋਹਨ ਸਿੰਘ ਬਾਸਰਕੇ 31 ਮਾਰਚ ਨੂੰ ਸੁਪਰਡੈਂਟ ਦੇ ਅਹੁੱਦੇ ਤੋਂ ਤਕਰੀਬਨ 41 ਸਾਲ ਦੀ ਸੇਵਾ ਉਪਰੰਤ ਰਿਟਾਇਰ ਹੋਣਗੇ।ਬਾਸਰਕੇ ਦੀ ਵਧੀਆ ਕਾਰਗੁਜ਼ਾਰੀ ਸਦਕਾ ਜਿਲ੍ਹਾ ਪ੍ਰਸ਼ਾਸਨ ਵਲੋ 15 ਅਗਸਤ 2004 ਅਤੇ ਜਿਲ੍ਹਾ ਪ੍ਰਸ਼ਾਸਨ ਤਰਨਤਾਰਨ ਵਲੋਂ 26 ਜਨਵਰੀ 2010 ਨੂੰ ਸਨਮਾਨੇ …

Read More »