ਪਠਾਨਕੋਟ, 26 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਵਿਸ਼ਵ ਟੀ.ਬੀ ਦਿਵਸ ਮਨਾਇਆ ਜਾ ਰਿਹਾ ਹੈ।ਵਿਸ਼ਵ ਟੀ.ਬੀ ਦਿਵਸ ਦੇ ਥੀਮ ‘ਸਮਾਂ ਆ ਗਿਆ ਹੈ, ਭਾਰਤ ਨੂੰ ਟੀ.ਬੀ ਮੁਕਤ ਕਰਨ ਲਈ` ਤਹਿਤ ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਪਠਾਨਕੋਟ ਵਿੱਚ ਰੈਲੀ ਕੱਢੀ ਗਈ। ਡਾ. ਸਲਾਥੀਆ ਨੇ ਹਰੀ ਝੰਡੀ ਦਿਖਾ ਕੇ ਰੈਲੀ ਦੀ ਸੁਰੂਆਤ …
Read More »Daily Archives: March 26, 2019
ਹਰਿਆਣਾ ’ਚ ਸਿੱਖਾਂ ’ਤੇ ਹਮਲੇ ਅਤੇ ਯੁਨੀਵਰਸਿਟੀ ਵਲੋਂ ਐਨਥਮ ਬਦਲਣਾ ਬਰਸ਼ਾਦਤਯੋਗ ਨਹੀਂ – ਦਮਦਮੀ ਟਕਸਾਲ
ਮਹਿਤਾ ਚੌਕ, 26 ਮਾਰਚ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਰਿਆਣਾ ਦੇ ਪਿੰਡ ਬਦਸੂਈ ਵਿਖੇ ਦੰਗਾਕਾਰੀਆਂ ਵਲੋਂ ਗੁਰਦਵਾਰਾ ਸਾਹਿਬ ’ਤੇ ਹਮਲਾ ਕਰ ਕੇ ਨਿਰਦੋਸ਼ ਸਿੰਘ ਨੂੰ ਜਾਨੋਂ ਮਾਰਨ ਤੇ ਦਰਜਨਾਂ ਨੂੰ ਸਖਤ ਜਖਮੀ ਕਰਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ’ਵਰਸਿਟੀ ਐਨਥਮ (ਧੰਨ) ’ਚ ਸ੍ਰੀ ਗੁਰੂ ਗੋਬਿੰਦ ਸਿੰਘ …
Read More »ਈ.ਵੀ.ਐਮ/ ਵੀ.ਵੀ.ਪੀ.ਏ.ਟੀ ਅਵੇਅਰਨੈਸ ਕੈਂਪ ਲਗਾਉਣ ਸਬੰਧੀ ਪ੍ਰੋਗਰਾਮ ਉਲੀਕਿਆ
ਪਠਾਨਕੋਟ, 26 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਜਨਤਾ ਨੂੰ ਵੱਧ ਤੋ ਵੱਧ ਜਾਣਕਾਰੀ ਦੇਣ ਲਈ ਅੱਜ ਤੋਂ 24 ਅਪ੍ਰੈਲ 2019 ਤੱਕ ਸੈਕਟਰ ਅਫ਼ਸਰ, ਮਾਸਟਰ ਟਰੇਨਰਾਂ ਅਤੇ ਬੀ.ਐਲ.ਓ ਦੀ ਮਦਦ ਨਾਲ ਈ.ਵੀ.ਐਮ/ਵੀ.ਵੀ.ਪੀ.ਏ.ਟੀ ਅਵੇਅਰਨੈਸ ਕੈਂਪ ਲਗਾਏ ਜਾਣਗੇ ਅਤੇ ਲੋਕਾਂ ਨੂੰ ਟਰੇਨਿੰਗ ਦਿੱਤੀ ਜਾਵੇ।ਇਹ ਜਾਣਕਾਰੀ ਅਰਸ਼ਦੀਪ ਸਿੰਘ ਉਪ ਮੰਡਲ ਮੈਜਿਸਟਰੇਟ-ਕਮ-ਸਹਾਇਕ ਰਿਟਰਨਿੰਗ ਅਫਸਰ ਅਸੈਂਬਲੀ ਸੈਗਮੈਂਟ 003-ਪਠਾਨਕੋਟ ਨੇ …
Read More »29 ਮਾਰਚ ਨੂੰ ਰਿਲੀਜ਼ ਹੋਵੇਗੀ `ਰੱਬ ਦਾ ਰੇਡੀਓ-2`
ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵੇਹਲੀ ਜਨਤਾ ਫਿਲਮਜ਼ ਅਤੇ ਓਮਜੀ ਗਰੁੱਪ 2017 `ਚ ਰਲੀਜ਼ ਹੋਈ ਪੰਜਾਬੀ ਇੰਡਸਟਰੀ ਦੀ ਕਲਾਸਿਕ ਫਿਲਮ ਰੱਬ ਦਾ ਰੇਡੀਓ ਦਾ ਸੀਕੁਅਲ ਪੰਜਾਬੀ ਫਿਲਮ `ਰੱਬ ਦਾ ਰੇਡੀਓ-2` 29 ਮਾਰਚ 2019 ਨੂੰ ਰਿਲੀਜ਼ ਹੋਵੇਗੀ।ਇਸ ਫਿਲਮ `ਚ ਤਰਸੇਮ ਜੱਸੜ ਅਤੇ ਸਿੰਮੀ ਚਾਹਲ ਇੱਕ ਵਾਰ ਫਿਰ ਮੁੱਖ ਕਿਰਦਾਰ ਨਿਭਾਉਣਗੇ । ਤਰਸੇਮ ਜੱਸੜ ਅਤੇ ਸਿੰਮੀ ਚਾਹਲ ਦੇ …
Read More »Ganesh Shankar Vidyarthi Remembered with Reverence
Amritsar, March 26 (Punjab Post Bureau) – The students of DAV Public School , Lawrence Road , Amritsar , remembered Sh. Ganesh Shankar Vidhyarthi with reverence. He was born on Oct 26, 1890 and breathed his last on March 25, 1931. His short life was a constant struggle against oppression and inhumanity. The students of the school informed the assembly …
Read More »NCC Cadet of DAV College participated in NCC Republic Day Camp
Amritsar, March 26 (Punjab Post Bureau) – Rahul Malhotra NCC Cadet (Naval Wing) DAV College Amritsar participated in NCC Republic day camp organized at New Delhi. During this camp, Rahul participated in ship Modeling and won gold medal during this. It is pertinent to mention that the cadets are selected through a tough selection process for this. Cadet Tarish, Cadet Jagdish and …
Read More »ਸੁਖਪਾਲ ਸਿੰਘ ਖਹਿਰਾ ਨੇ ਭੀਖੀ ਵਿਖੇ ਕੱਢਿਆ ਰੋਡ ਸ਼ੋਅ
ਭੀਖੀ, 26 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਲੋਕ ਸਭਾ ਚੋਣਾਂ ਦਾ ਆਗਾਜ਼ ਹੁੰਦਿਆਂ ਹੀ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਨੇ ਆਪੋ ਆਪਣੇ ਹਲਕੇ `ਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਖੁਦ ਬਠਿੰਡਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰੇ ਹਨ।ਆਪਣੀ ਪਾਰਟੀ ਦੀ ਜਿੱਤ ਲਈ ਸੁਖਪਾਲ ਸਿੰਘ ਖਹਿਰਾ ਵਲੋਂ ਭੀਖੀ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ …
Read More »ਪੰਜਾਬ ਰਾਜ ਖੇਡਾਂ ਅੰਡਰ-25 (ਔਰਤਾਂ) ਦਾ ਸ਼ਾਨਦਾਰ ਆਗਾਜ਼
ਭੀਖੀ, 26 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤਾ ਗਿਆ।24 ਤੋਂ 27 ਮਾਰਚ ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਵਧੀਕ ਚੀਫ਼ ਸਕੱਤਰ ਖੇਡਾਂ ਪੰਜਾਬ ਸੰਜੇ ਕੁਮਾਰ ਨੇ ਸੰਚਾਲਕ ਖੇਡਾਂ ਪੰਜਾਬ ਸ੍ਰੀਮਤੀ ਅਮ੍ਰਿਤ ਕੌਰ ਗਿੱਲ, ਡਿਪਟੀ ਕਮਿਸ਼ਨਰ ਮਾਨਸਾ ਮਿਸ …
Read More »ਯੂਥ ਆਗੂ ਰਾਮ ਸਿੰਘ ਖਿਆਲਾ ਕਲਾਂ ਸਾਥੀਆਂ ਸਮੇਤ ਕਾਂਗਰਸ `ਚ ਸ਼ਾਮਲ
ਭੀਖੀ, 26 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਸਬੇ ਦੇ ਨੇੜਲੇ ਪਿੰਡ ਖਿਆਲਾਂ ਕਲਾਂ ਦੇ ਯੂਥ ਆਗੂ ਰਾਮ ਸਿੰਘ ਖਿਆਲਾ ਕਲਾਂ ਅਤੇ 52 ਹੋਰ ਨੌਜਵਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਜਿਲਾ ਮਾਨਸਾ ਕਾਂਗਰਸ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਨੇ ਸਾਰੇ ਨੋਜਵਾਨਾਂ ਦਾ ਸਿਰੋਪੇ ਪਾ ਕੇ ਸਵਾਗਤ ਕੀਤਾ ਗਿਆ ਅਤੇ ਪਾਰਟੀ `ਚ …
Read More »ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਹੌਲੇ ਮਹੱਲੇ `ਤੇ ਫ੍ਰੀ ਮੈਡੀਕਲ ਕੈਂਪ
ਅੰਮਿਤਸਰ, 26 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਹਰ ਸਾਲ ਦੀ ਤਰ੍ਹਾਂ ਹੌਲੇ ਮਹੱਲੇ `ਤੇ ਗੁਰਦੁਆਰਾ ਪਤਾਲ ਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਬਖਸ਼ ਸਿੰਘ ਬੱਗਾ ਜਨਰਲ ਸਕੱਤਰ ਅਤੇ ਜੋਗਿੰਦਰ ਸਿੰਘ ਟੰਡਨ ਦੀ ਅਗਵਾਈ ਹੇਠ ਸੰਗਤਾਂ ਦੀ ਸਹੂਲਤ ਲਈ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਡਾ. ਸਤਨਾਮ ਸਿੰਘ ਵਲੋਂ 5185 ਮਰੀਜ਼ਾਂ ਦਾ ਚੈਕਅੱਪ ਕਰਨ ਉਪਰੰਤ ਮੁਫਤ …
Read More »
Punjab Post Daily Online Newspaper & Print Media