ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ ਡਾ. ਜਸਪਾਲ ਸਿੰਘ ਬਤੌਰ ਮੁੱਖ ਮਹਿਮਾਨ ਪਹੁੰਚੇ ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਏ.ਪੀ.ਐਲ (ਅਮਨਦੀਪ ਪ੍ਰੀਮੀਅਰ ਲੀਗ)-2019 ਕ੍ਰਿਕੇਟ ਲੀਗ ਦੇ ਦੂਜੇ ਦਿਨ ਦੋ ਮੈਚ ਖੇਡੇ ਗਏ।ਡਾ. ਜਸਪਾਲ ਸਿੰਘ ਵੀ.ਸੀ ਗੁਰੁ ਨਾਨਕ ਦੇਵ ਯੂਨੀਵਰਸਿਟੀ ਮੁੱਖ ਮਹਿਮਾਨ ਵਜੋਂ ਪਹੁੰਚੇ।ਲਵਲੀ ਅਰੋੜਾ ਡਾਇਰੈਕਟਰ ਏ.ਸੀ.ਏ ਨੇ ਟੂਰਨਾਮੈਂਟ ਨੂੰ ਹੋਰ ਵੀ ਮਜ਼ੇਦਾਰ ਬਣਾਉਣ ਲਈ ਦਰਸ਼ਕਾਂ ਅਤੇ …
Read More »Daily Archives: March 26, 2019
President Kovind departs for State visit to Croatia, Bolivia and Chile
New Delhi, March 26 (Punjab Post Bureau) – The President Shri Ram Nath Kovind departing for State Visit to Croatia, Bolivia and Chile from Air Force Station at Palam, in New Delhi on March 25, 2019.
Read More »ਪ੍ਰੈਸ ਕਲੱਬ ਦੀ ਚੋਣ ਦੇ ਮੁੱਦੇ `ਤੇ ਪੱਤਰਕਾਰਾਂ ਵਲੋਂ ਮੰਤਰੀ ਦਾ ਘਿਰਾਓ 27 ਨੂੰ – ਪੰਕਜ਼
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਪ੍ਰੈਸ ਕਲੱਬ ਅੰਮ੍ਰਿਤਸਰ ਪੱਤਰਕਾਰ ਭਾਈਚਾਰੇ ਨੂੰ ਸੋਂਪਣ `ਚ ਜਿਲ੍ਹਾ ਪ੍ਰਸ਼ਾਸ਼ਨ ਤੇ ਸਰਕਾਰ ਵੱਲੋ ਕੀਤੀ ਜਾ ਰਹੀ ਆਨਾਕਾਨੀ ਦਾ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਸਖਤ ਨੋਟਿਸ ਲੈਦਿਆਂ 27 ਮਾਰਚ ਨੂੰ ਪੰਜਾਬ ਦੇ ਕਿਸੇ ਇੱਕ ਮੰਤਰੀ ਦਾ ਘਿਰਾਉ ਕਰਨ ਦਾ ਐਲਾਨ ਕੀਤਾ ਹੈ । ਜਾਰੀ ਇੱਕ ਬਿਆਨ ਰਾਹੀ ਐਸੋਸ਼ੀਏਸ਼ਨ ਦੇ ਕਨਵੀਨਰ ਵਿਜੈ ਪੰਕਜ ਨੇ …
Read More »ਅੰਮ੍ਰਿਤਸਰ ਰੰਗਮੰਚ ਉਤਸਵ 2019 – ਸ਼ੰਕਰ ਸ਼ੇਸ਼ ਦੇ ਲਿਖੇ ਪੰਜਾਬੀ ਨਾਟਕ ‘ਫ਼ੈਸਲਾ’ ਦਾ ਮੰਚਨ
ਅੰਮਿ੍ਤਸਰ, 25 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼ੋ੍ਰਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਵਿੱਚ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 2019 ਦੇ 25ਵੇਂ ਦਿਨ ਤਾਬੀਰ ਥੀਏਟਰ ਐਸੋਸੀਏਸ਼ਨ ਅੰਮ੍ਰਿਤਸਰ ਦੀ ਟੀਮ ਵਲੋਂ ਸ਼ੰਕਰ ਸ਼ੇਸ਼ ਦਾ ਲਿਖਿਆ ਅਤੇ ਅਮਨਦੀਪ ਸਿੰਘ ਦੀ ਨਿਰਦੇਸ਼ਨਾ ਹੇਠ ਪੰਜਾਬੀ ਨਾਟਕ ‘ਫ਼ੈਸਲਾ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ …
Read More »ਛੇਹਰਟਾ ਪੁਲਿਸ ਵਲੋਂ 13 ਪੇਟੀਆਂ ਵਿਸਕੀ ਸਮੇਤ ਇੱਕ ਕਾਬੂ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਸੰਧੂ) – ਥਾਣਾ ਛੇਹਰਟਾ ਦੀ ਪੁਲਿਸ ਨੇ ਆਈ ਟਵੰਟੀ ਕਾਰ ਸਵਾਰ ਇਕ ਨੌਜਵਾਨ ਨੂੰ 13 ਪੇਟੀਆਂ ਵਿਸਕੀ ਸਮੇਤ ਕਾਬੂ ਕੀਤਾ ਹੈ।ਥਾਣਾ ਮੁਖੀ ਡਾ: ਮਹਿਤਾਬ ਸਿੰਘ ਆਈ.ਪੀ.ਐਸ ਨੇ ਦੱਸਿਆ ਕਿ ਐਸ.ਆਈ ਭੁਪਿੰਦਰ ਸਿੰਘ ਵਲੋਂ ਸਾਥੀ ਮੁਲਾਜ਼ਮ ਗਸ਼ਤ `ਤੇ ਸਨ ਤਾਂ ਪਸ਼ੋਰੀ ਕੈਪ ਖੰਡਵਾਲਾ ਨੇੜੇ ਸ਼ੱਕੀ ਹਾਲਤ `ਚ ਖੜੀ ਇਕ ਆਈ ਟਵੰਟੀ ਕਾਰ ਦੇ ਡਰਾਇਵਰ ਨੇ …
Read More »ਸ਼ਰਮਾ ਪਰਿਵਾਰ ਨੂੰ ਸਦਮਾ, ਇਕਲੌਤੇ ਬੇਟੇ ਦੀ ਕੈਨੇਡਾ `ਚ ਦੁੱਖਦਾਈ ਮੌਤ
ਸਮਰਾਲਾ, 25 ਮਾਰਚ (ਪੰਜਾਬ ਪੋਸਟ- ਇੰਦਰਜੀਤ ਕੰਗ) – ਬਲਾਕ ਸਮਰਾਲਾ ਵਿੱਚੋਂ ਸੇਵਾ ਮੁਕਤ ਪੰਚਾਇਤ ਅਫਸਰ ਅਮਰਜੀਤ ਸ਼ਰਮਾ, ਸੁਰਿੰਦਰ ਮੋਹਣ ਡੀ.ਐਸ.ਪੀ ਮੋਗਾ ਅਤੇ ਸਮੁੱਚੇ ਸ਼ਰਮਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਰਵੀ ਭੂਸ਼ਨ ਸ਼ਰਮਾ ਦੇ ਇਕਲੌਤੇ ਬੇਟੇ ਅਤੇ ਉਨ੍ਹਾਂ ਦੇ ਭਤੀਜੇ ਨਵਪ੍ਰੀਤ ਭਨੌਟ (26) ਦੀ ਪਿਛਲੇ ਦਿਨੀਂ ਕੈਨੇਡਾ ਦੇ ਟਰਾਂਟੋ ਸ਼ਹਿਰ ਵਿਖੇ ਅਚਾਨਕ ਦਿਲ ਦੀ ਧੜਕਨ ਰੁਕ ਜਾਣ ਨਾਲ …
Read More »ਸ਼੍ਰੋਮਣੀ ਕਮੇਟੀ ਦੇ ਸਕੱਤਰ ਜੌੜਾਸਿੰਘਾ ਨੂੰ ਸਦਮਾ, ਪਿਤਾ ਦਾ ਦਿਹਾਂਤ
ਪ੍ਰਧਾਨ ਲੌਂਗੋਵਾਲ ਤੇ ਹੋਰਨਾਂ ਨੇ ਦੁੱਖ ਪ੍ਰਗਟਾਇਆ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦ ਉਨਾਂ ਦੇ ਪਿਤਾ ਮਹਿੰਦਰ ਸਿੰਘ (80) ਅਕਾਲ ਚਲਾਣਾ ਕਰ ਗਏ।ਮਹਿੰਦਰ ਸਿੰਘ ਨੂੰ ਪਿਆ ਦਿਲ ਦਾ ਦੌਰਾ ਜਾਨ-ਲੇਵਾ ਸਾਬਤ ਹੋਇਆ।ਉਨਾਂ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਰੋਹ ਆਯੋਜਿਤ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵਨਿਊ ਵਿਖੇ ਵੱਖ-ਵੱਖ ਅਕਾਦਮਿਕ ਪ੍ਰੀਖਿਆਵਾਂ ਅਤੇ ਹੋਰਨਾਂ ਗਤੀਵਿਧੀਆ ’ਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਅੱਜ ‘ਸਲਾਨਾ ਸਮਾਰੋਹ’ ਬੜੇ ਉਤਸ਼ਾਹ ਤੇ ਜੋਸ਼ੋ-ਖਰੋਸ਼ ਸਹਿਤ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ: ਗੁਰਜੀਤ ਸਿੰਘ ਸੇਠੀ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ …
Read More »ਡਾ. ਦੀਪ ਕਮਲ ਕੌਰ ਰੰਧਾਵਾ ਨੂੰ ਆਈ.ਐਸ.ਟੀ.ਈ ਐਨ ਨੈਸ਼ਨਲ ਰਿਸਰਚ ਐਵਾਰਡ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਜ਼ਨਲ ਕੈਂਪਸ ਜਲੰਧਰ ਤੋਂ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਦੇ ਸੀਨੀਅਰ ਅਧਿਆਪਕ ਡਾ. ਦੀਪ ਕਮਲ ਕੌਰ ਰੰਧਾਵਾ ਨੂੰ ਆਈ.ਐਸ.ਟੀ.ਈ ਐਨ ਨੈਸ਼ਨਲ ਰਿਸਰਚ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ।ਡਾ. ਰੰਧਾਵਾ ਨੂੰ ਇਹ ਸਨਮਾਨ ਉਹਨਾਂ ਵੱਲੋ ਨੈਨੋਂਮਟੈਰੀਅਲ `ਤੇ ਕੀਤੇ ਖੋਜ ਕਾਰਜ਼ ਸਦਕਾ ਪ੍ਰਾਪਤ ਹੋਇਆ ਹੈ। ਇੰਡੀਅਨ ਸੁਸਾਇਟੀ ਫਾਰ ਟੈਕਨੀਕਲ …
Read More »ਕੈਥਲ ਘਟਨਾ ਦੇ ਮ੍ਰਿਤਕ ਦੇ ਪਰਿਵਾਰ ਨੂੰ 1 ਲੱਖ ਤੇ ਜਖ਼ਮੀਆਂ ਨੂੰ 10-10 ਹਜ਼ਾਰ ਦੀ ਮਦਦ
ਘਟਨਾ ਦੇ ਜ਼ਿੰਮੇਦਾਰ ਅਨਸਰਾਂ ਦੀ ਸ਼ਨਾਖਤ ਲਈ ਮਾਮਲੇ ਦੀ ਹੋਵੇਗੀ ਡੂੰਘੀ ਪੜਤਾਲ – ਸਿਰਸਾ ਨਵੀਂ ਦਿੱਲੀ, 25 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਕਮੇਟੀ ਦੀ ਉੱਚ ਪੱਧਰੀ ਟੀਮ ਅੱਜ ਹਰਿਆਣਾ ਦੇ ਜ਼ਿਲ੍ਹਾ ਕੈਥਲ ਦੇ ਪਿੰਡ ਬਦਸੂਈ ਵਿਖੇ ਪਹੰੁਚੀ। ਇਸ ਟੀਮ ਨੇ ਇਸ ਪਿੰਡ ਵਿੱਚ ਗੁਰਦੁਆਰਾ ਸਾਹਿਬ ਦੇ …
Read More »
Punjab Post Daily Online Newspaper & Print Media