Tuesday, November 24, 2026

Daily Archives: March 30, 2019

ਅੰਮ੍ਰਿਤਸਰ ਰੰਗਮੰਚ ਉਤਸਵ 2019 – ਵਿਸ਼ੂ ਸ਼ਰਮਾ ਦਾ ਨਿਰਦੇਸ਼ਿਤ ਪੰਜਾਬੀ ਨਾਟਕ ‘ਖ਼ੋਫ’ ਖੇਡਿਆ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਇਕ ਮਹੀਨਾ ਲਗਾਤਾਰ ਚਲਣ ਵਾਲੇ ਅੰਮਿ੍ਰਤਸਰ ਰੰਗਮੰਚ ਉਤਸਵ 29ਵੇਂ ਦਿਨ ਨਾਟਰੰਗ ਅੰਮ੍ਰਿਤਸਰ ਦੀ ਟੀਮ ਵਲੋਂ ਨਿਖਿਲ ਸਾਚਾਨ ਤੇ ਗੁਲਜ਼ਾਰ ਦਾ ਲਿਖਿਆ ਅਤੇ ਵਿਸ਼ੂ ਸ਼ਰਮਾ ਦਾ ਨਿਰਦੇਸ਼ਿਤ ਪੰਜਾਬੀ ਨਾਟਕ ‘ਖ਼ੋਫ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ …

Read More »

ਸਰਸਵਤੀ ਹੈਲਥ ਕਲੱਬ ਵਲੋਂ ਸ਼ੇਰੇ ਪੰਜਾਬ ਬਾਡੀ ਬਿਲਡਿੰਗ ਨੈਸ਼ਨਲ ਚੈਪੀਅਨਸ਼ਿਪ 31 ਨੂੰ

ਜੰਡਿਆਲਾ ਗੁਰੂ, 29 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਹਰ ਸਾਲ ਦੀ ਤਰਾਂ ਇਸ ਸਾਲ ਵੀ ਸਰਸਵਤੀ ਹੈਲਥ ਕਲੱਬ ਵਲੋਂ ਸ਼ੇਰੇ ਪੰਜਾਬ ਬਾਡੀ ਬਿਲਡਿੰਗ ਨੈਸ਼ਨਲ ਚੈਪੀਅਨਸ਼ਿਪ ਮੁਕਾਬਲਾ 31 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਵਰਿੰਦਰ ਸੂਰੀ ਨੇ ਕਿਹਾ ਕਿ ਇਹਨਾਂ ਮੁਕਾਬਲਿਆ `ਚ ਬੈਚ ਪ੍ਰੈਸ, ਬਾਡੀ ਬਿਲਡਿੰਗ, ਸਟਰੈਂਥ ਬਿਲਡਿੰਗ ਅਤੇ ਬੈਸਟ ਬਾਈਸੈਪ …

Read More »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਿਦਾਇਗੀ ਪਾਰਟੀ ਆਯੋਜਿਤ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਬੀਤੇ ਦਿਨੀਂ ਆਯੋਜਿਤ ਇਸ ਪਾਰਟੀ ’ਚ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਦੀਆਂ ਅਭੁੱਲ ਯਾਦਾਂ ਸਹਿਤ ਵਿਦਾਇਗੀ ਦਿੱਤੀ ਗਈ …

Read More »

ਵਿਦੇਸ਼ ਨੀਤੀਆਂ ਦੇ ਵਿਸ਼ਲੇਸ਼ਣ ਲਈ ਖੋਜਕਰਤਾਵਾਂ ਤੇ ਅਕਾਦਮਿਕਾਂ ਦੇ ਸਾਂਝੇ ਉਪਰਾਲੇ ਦੀ ਲੋੜ – ਪ੍ਰੋ. ਯਾਦਵ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਰਤ ਦੀ ਵਿਦੇਸ਼ੀ ਨੀਤੀ `ਤੇ ਇਕ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਭਾਰਤੀ ਕੌਂਸਲ ਦੀ ਸਰਪ੍ਰਸਤੀ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮਾਜਕ ਵਿਗਿਆਨ ਵਿਭਾਗ ਦੁਆਰਾ ਕੀਤਾ ਜਾ ਰਿਹਾ ਹੈ।ਇਸ ਵਿਚ ਦੇਸ਼ ਭਰ ਤੋਂ ਵਿਸ਼ਾ ਮਾਹਿਰਾਂ ਦੀ ਇੱਕ ਵੱਡੀ ਗਿਣਤੀ ਹਿੱਸਾ ਲੈ ਰਹੀ ਹੈ।  ਸੈਮੀਨਾਰ ਦਾ ਉਦਘਾਟਨ …

Read More »

ਗੁਰੂੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਰਵਾਏ ਕਵਿਜ਼ ਮੁਕਾਬਲੇ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਰਸਾਇਣ ਵਿਭਾਗ ਵੱਲੋਂ ਕੁਇਜ਼ ਮੁਕਾਬਲੇ ਕਰਵਾਏ ਗਏ।ਇਸ ਦਾ ਪ੍ਰਣਾਮ ਬਹੁਤ ਵਧੀਆ ਰਿਹਾ।ਇਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕੰਟਰੋਲਰ ਐਗਜਾਮੀਨੇਸ਼ਂਨ ਦੇ ਡਾ. ਮਨੋਜ ਕੁਮਾਰ, ਜੀ.ਐਨ.ਡੀ.ਯੂ ਇਸ ਦੇ ਮੁੱਖ ਮਹਿਮਾਨ ਸਨ। ਇਸ ਮੌਕੇ ਮੈਂਡਲੀਵ ਸੁਸਾਇਟੀ ਦਾ ਉਦਘਾਟਨੀ ਕੀਤਾ ਗਿਆ।ਜਿਸ ਦਾ ਮੁੱਖ …

Read More »

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੋਪਾਲ ਚਾਵਲਾ ਨੂੰ ਕਮੇਟੀ `ਚ ਸ਼ਾਮਿਲ ਕਰਨ `ਤੇ ਜਤਾਇਆ ਇਤਰਾਜ਼

ਦਿੱਲੀ, 29 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ) ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐਸ.ਜੀ.ਐਮ.ਸੀ) ਦੇ ਗਠਨ ਦੇ ਸਮੇਂ ਵੱਖਵਾਦੀ ਆਗੂ ਗੋਪਾਲ ਸਿੱੰਘ ਚਾਵਲਾ ਨੂੰ ਸ਼ਾਮਿਲ ਕੀਤੇ ਜਾਣ ’ਤੇ ਸਖਤ ਇਤਰਾਜ਼ ਜਤਾਇਆ ਹੈ ਅਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਜੁੜੇ ਸਮਾਗਮਾਂ ਦੇ ਕੰਮਾਂ ਵਿੱਚ …

Read More »

ਸੀ.ਕੇ.ਡੀ ਇੰਸਟੀਚਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਵਿਖੇ ਉਪਭੋਗਤਾ ਡੇਅ ਮਨਾਇਆ

ਅੰਮ੍ਰਿਤਸਰ, ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੀ.ਕੇ.ਡੀ ਇੰਸਟੀਚਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਵਿਖੇ ਉਪਭਗਤਾ ਡੇਅ ਮਨਾਇਆ ਗਿਆ।ਜਿਸ ਤਹਿਤ ਕਾਲਜ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਅਤੇ ਵਿਦਿਅਕ ਗਿਆਨ ਦੇਣ ਦੇ ਉਦੇਸ਼ ਨਾਲ ਮਾਰਕਿਟ ਦੇ ਮਾਪਦੰਡਾਂ ਤੋਂ ਜਾਣੂ ਕਰਵਾਇਆ ਗਿਆ।ਕਾਲਜ ਵੱਲੋਂ ਵਿਦਿਆਰਥੀਆਂ ਨੂੰ ਵਿਕਰੇਤਾ ਅਤੇ ਉਪਭੋਕਤਾ ਵਿਚ ਤਾਲਮੇਲ ਨੂੰ ਸਮਝਾਉਣ ਲਈ ਯੋਜਨਾਬੱਧ ਗਤੀਵਿਧਿਆਂ ਉਲੀਕੀਆਂ ਗਈਆਂ ਅਤੇ ਉਹਨਾਂ ਨੂੰ ਉਪਭੋਕਤਾ ਦੇ ਹੱਕਾ …

Read More »

ਮਾਨਸਾ ਸਾਇਕਲ ਗਰੁੱਪ ਅਤੇ ਐਨ.ਐਨ.ਐਸ ਵਲੰਟੀਅਰਾਂ ਨੇ ਵੋਟ ਪਾਉਣ ਦਾ ਹੋਕਾ ਦਿੱਤਾ

ਭੀਖੀ/ ਮਾਨਸਾ, 29 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕਾਂ ਨੂੰ ਵੋਟ ਬਣਵਾਉਣ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਹਿਤ ਐਸ.ਡੀ ਕੰਨਿਆ ਮਹਾਂਵਿਦਿਆਲਿਆ ਦੇ ਐਨ.ਐਸ.ਐਸ ਵਿਭਾਗ ਦੇ ਵਲੰਟੀਅਰਾਂ ਵਲੋਂ ਮਾਨਸਾ ਸਾਇਕਲ ਗਰੁੱਪ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਪ੍ਰਧਾਨ ਐਸ.ਡੀ ਕਾਲਜ ਅਮ੍ਰਿਤ ਪਾਲ ਗੋਇਲ ਵਲੋਂ ਪੈਦਲ ਰੈਲੀ ਨੂੰ ਝੰਡੀ …

Read More »

ਪੰਥ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਸ਼੍ਰੋਮਣੀ ਅਕਾਲੀ ਦਲ 1920 ਦੀ ਅਹਿਮ ਮੀਟਿੰਗ

ਸ਼੍ਰੋਮਣੀ ਕਮੇਟੀ ਤੇ ਲੋਕ ਸਭਾ ਚੋਣਾਂ ਲਈ ਬਣਾਈ 11 ਮੈਂਬਰੀ ਕਮੇਟੀ ਭੀਖੀ/ ਮਾਨਸਾ, 28 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਥ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਦੇ ਨਾਲ ਆਉਂਦੀਆਂ ਸ਼੍ਰੋਮਣੀ ਕਮੇਟੀ ਤੇ ਲੋਕ ਸਭਾ ਚੋਣਾਂ ਲਈ ਪੰਜਾਬ ਦਰਦੀ ਆਵਾਮ ਨੂੰ ਇੱਕ ਝੰਡੇ ਥੱਲੇ ਇਕੱਤਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ 1920 ਦੇ ਜਨਰਲ ਸਕੱਤਰ, ਮੀਰੀ ਪੀਰੀ ਸੰਮੇਲਨ ਦੇ ਪ੍ਰਬੰਧਕ ਜਥੇਦਾਰ …

Read More »

ਮਾਈ ਨਿਕੋ ਦੇਵੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

ਭੀਖੀ/ ਮਾਨਸਾ, 28 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਮਾਈ ਨਿਕੋ ਦੇਵੀ ਮਾਡਲ ਹਾਇਰ ਸੈਕੇਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੀ ਸੁਰੂਆਤ ਧਾਰਮਿਕ ਗੀਤ ਗਣੇਸ ਬੰਧਨਾ ਨਾਲ ਕੀਤੀ।ਬੱਚਿਆ ਵੱਲੋ ਸੱਭਿਆਚਾਰਕ ਪ੍ਰੌਗਰਾਮ, ਸਕਿੱਟਾਂ, ਗੀਤ, ਕੋਰੀਓਗਾਫੀ ਪੇਸ਼ ਕੀਤੀ।ਸਕੂਲ ਦੇ ਪ੍ਰਿੰਸੀਪਲ ਮੱਖਣ ਲਾਲ ਨੇ ਬੱਚਿਆਂ ਨੂੰ ਨੂੰ ਚੰਗੇ ਨੰਬਰ ਲੈਣ ਲਈ ਮੁਬਾਇਲ ਅਤੇ ਫਾਸਟ ਫੂਡ ਤੋਂ …

Read More »