Tuesday, November 24, 2026

Daily Archives: March 30, 2019

ਪੰਜਾਬ ਰਾਜ ਖੇਡਾਂ (ਔਰਤਾਂ) ਅੰਡਰ-25 `ਚ ਪਟਿਆਲਾ ਨੇ 23 ਅੰਕਾਂ ਨਾਲ ਜਿੱਤੀ ਓਵਰਆਲ ਟਰਾਫੀ

ਲੁਧਿਆਣਾ 19 ਅੰਕਾਂ ਨਾਲ ਦੂਸਰੇ ਤੇ ਸੰਗਰੂਰ 18 ਅੰਕਾਂ ਨਾਲ ਤੀਸਰੇ ਸਥਾਨ ਤੇ ਰਹੇ ਭੀਖੀ/ ਮਾਨਸਾ, 29 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਰਾਜ ਖੇਡਾਂ (ਲੜਕੀਆਂ) ਅੰਡਰ-25 ਦੇ ਆਖਰੀ ਦਿਨ ਜ਼ਿਲ੍ਹਾ ਪਟਿਆਲਾ ਨੇ 23 ਅੰਕਾਂ ਨਾਲ ਓਵਰਆਲ ਟਰਾਫੀ ਹਾਸਲ ਕੀਤੀ, ਲੁਧਿਆਣਾ 19 ਅੰਕਾਂ ਨਾਲ ਦੂਸਰੇ ਸਥਾਨ ਤੇ ਰਿਹਾ ਜਦਕਿ ਸੰਗਰੂਰ 18 ਅੰਕਾਂ ਨਾਲ ਤੀਸਰੇ ਸਥਾਨ ਤੇ ਰਿਹਾ।ਪਟਿਆਲਾ ਨੇ …

Read More »

ਚੌਥੇ ਦਿਨ ਖੇਡੇ ਗਏ ਦੋ ਮੈਚ – ਮੁੱਖ ਮਹਿਮਾਨ ਵਜੋਂ ਪਹੁੰਚੇ ਡਾ. ਇੰਦਰਬੀਰ ਸਿੰਘ ਨਿੱਝਰ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਚੱਲ ਰਹੀ ਏ.ਪੀ.ਐਲ (ਅਮਨਦੀਪ ਪ੍ਰੀਮੀਅਰ ਲੀਗ)-2019 ਕ੍ਰਿਕੇਟ ਲੀਗ ਦੇ ਚੌਥੇ ਦਿਨ 2 ਮੈਚ ਖੇਡੇ ਗਏ ਜਿਸ ‘ਚ ਡਾ. ਇੰਦਰਬੀਰ ਸਿੰਘ ਨਿੱਝਰ ਮੁੱਖ ਮਹਿਮਾਨ ਵਜੋਂ ਪਹੁੰਚੇ। ਪੂਲ-ਏ ਦੇ ਮੈਚ ਖਤਮ ਹੋਣ ਤੋਂ ਬਾਅਦ ਪੂਲ-ਬੀ ਦੇ ਮੈਚ ਸ਼ੁਰੂ ਹੋਣ ‘ਤੇ ਚੌਥੇ ਦਿਨ ਦੇ ਪਹਿਲੇ ਮੈਚ ‘ਚ ਮਿਨਰਵਾ ਅਕੈਡਮੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਡਾ. ਜਸਮੀਤ ਅਜ਼ਾਦ ਲਿਖਤ ਪੰਜਾਬੀ ਨਾਟਕ ‘ਜ਼ਿੰਦਗੀ ਤੇ ਜ਼ਿੰਦਗੀ’ ਦਾ ਮੰਚਨ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡੀ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਇਕ ਮਹੀਨਾ ਲਗਾਤਾਰ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 28ਵੇਂ ਦਿਨ ਆਰਟ ਨਾਟ ਮੰਚ ਵੇਰਕਾ ਦੀ ਟੀਮ ਵਲੋਂ ਡਾ. ਜਸਮੀਤ ਅਜ਼ਾਦ ਦਾ ਲਿਖਿਆ ਅਤੇ ਮਾਸਟਰ ਕੁਲਜੀਤ ਵੇਰਕਾ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਜ਼ਿੰਦਗੀ ਤੇ ਜ਼ਿੰਦਗੀ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ …

Read More »