Tuesday, November 24, 2026

Monthly Archives: March 2019

ਸ਼੍ਰੋਮਣੀ ਕਮੇਟੀ ਦੇ ਸਕੱਤਰ ਜੌੜਾਸਿੰਘਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਪ੍ਰਧਾਨ ਲੌਂਗੋਵਾਲ ਤੇ ਹੋਰਨਾਂ ਨੇ ਦੁੱਖ ਪ੍ਰਗਟਾਇਆ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦ ਉਨਾਂ  ਦੇ ਪਿਤਾ ਮਹਿੰਦਰ ਸਿੰਘ (80) ਅਕਾਲ ਚਲਾਣਾ ਕਰ ਗਏ।ਮਹਿੰਦਰ ਸਿੰਘ ਨੂੰ ਪਿਆ ਦਿਲ ਦਾ ਦੌਰਾ ਜਾਨ-ਲੇਵਾ ਸਾਬਤ ਹੋਇਆ।ਉਨਾਂ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਰੋਹ ਆਯੋਜਿਤ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵਨਿਊ ਵਿਖੇ ਵੱਖ-ਵੱਖ ਅਕਾਦਮਿਕ ਪ੍ਰੀਖਿਆਵਾਂ ਅਤੇ ਹੋਰਨਾਂ ਗਤੀਵਿਧੀਆ ’ਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਅੱਜ ‘ਸਲਾਨਾ ਸਮਾਰੋਹ’ ਬੜੇ ਉਤਸ਼ਾਹ ਤੇ ਜੋਸ਼ੋ-ਖਰੋਸ਼ ਸਹਿਤ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ: ਗੁਰਜੀਤ ਸਿੰਘ ਸੇਠੀ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ …

Read More »

ਡਾ. ਦੀਪ ਕਮਲ ਕੌਰ ਰੰਧਾਵਾ ਨੂੰ ਆਈ.ਐਸ.ਟੀ.ਈ ਐਨ ਨੈਸ਼ਨਲ ਰਿਸਰਚ ਐਵਾਰਡ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਜ਼ਨਲ ਕੈਂਪਸ ਜਲੰਧਰ ਤੋਂ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਦੇ ਸੀਨੀਅਰ ਅਧਿਆਪਕ ਡਾ. ਦੀਪ ਕਮਲ ਕੌਰ ਰੰਧਾਵਾ ਨੂੰ ਆਈ.ਐਸ.ਟੀ.ਈ ਐਨ ਨੈਸ਼ਨਲ ਰਿਸਰਚ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ।ਡਾ. ਰੰਧਾਵਾ ਨੂੰ ਇਹ ਸਨਮਾਨ ਉਹਨਾਂ ਵੱਲੋ ਨੈਨੋਂਮਟੈਰੀਅਲ `ਤੇ ਕੀਤੇ ਖੋਜ ਕਾਰਜ਼ ਸਦਕਾ ਪ੍ਰਾਪਤ ਹੋਇਆ ਹੈ।  ਇੰਡੀਅਨ ਸੁਸਾਇਟੀ ਫਾਰ ਟੈਕਨੀਕਲ …

Read More »

ਕੈਥਲ ਘਟਨਾ ਦੇ ਮ੍ਰਿਤਕ ਦੇ ਪਰਿਵਾਰ ਨੂੰ 1 ਲੱਖ ਤੇ ਜਖ਼ਮੀਆਂ ਨੂੰ 10-10 ਹਜ਼ਾਰ ਦੀ ਮਦਦ

ਘਟਨਾ ਦੇ ਜ਼ਿੰਮੇਦਾਰ ਅਨਸਰਾਂ ਦੀ ਸ਼ਨਾਖਤ ਲਈ ਮਾਮਲੇ ਦੀ ਹੋਵੇਗੀ ਡੂੰਘੀ ਪੜਤਾਲ – ਸਿਰਸਾ ਨਵੀਂ ਦਿੱਲੀ, 25 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਕਮੇਟੀ ਦੀ ਉੱਚ ਪੱਧਰੀ ਟੀਮ ਅੱਜ ਹਰਿਆਣਾ ਦੇ ਜ਼ਿਲ੍ਹਾ ਕੈਥਲ ਦੇ ਪਿੰਡ ਬਦਸੂਈ ਵਿਖੇ ਪਹੰੁਚੀ। ਇਸ ਟੀਮ ਨੇ ਇਸ ਪਿੰਡ ਵਿੱਚ ਗੁਰਦੁਆਰਾ ਸਾਹਿਬ ਦੇ …

Read More »

ਵੋਟਰ ਜਾਗਰੂਕਤਾ ਲਈ ਮੈਰਾਥਨ 31 ਮਾਰਚ ਨੂੰ – ਜੇਤੂਆਂ ਨੂੰ ਦਿੱਤੇ ਜਾਣਗੇ ਹਜ਼ਾਰਾਂ ਦੇ ਇਨਾਮ

ਦੌੜ ਸਮਾਪਤ ਕਰਨ ਵਾਲੇ ਹਰੇਕ ਦੌੜਾਕ ਨੂੰ ਦਿੱਤਾ ਜਾਵੇਗਾ ਮੈਡਲ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਧਾਰਮਿਕ ਸ਼ਹਿਰ ਅੰਮਿ੍ਰਤਸਰ ਦੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਬੂਥ ਉਤੇ ਜਾ ਕੇ ਵੋਟ ਪਾਉਣ ਲਈ ਪ੍ਰੇਰਿਤ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਹੁਣ ਜਿਲ੍ਹਾ ਪ੍ਰਸ਼ਾਸਨ ਤੇ ਖੇਡ ਵਿਭਾਗ ਪੰਜਾਬ ਵੱਲੋਂ 31 ਮਾਰਚ ਨੂੰ ਮਿੰਨੀ ਮੈਰਾਥਨ ਦੌੜ …

Read More »

`ਬੇਟੀ ਬਚਾਓ, ਬੇਟੀ ਪੜਾਓ` ਦੇ ਨਾਮ `ਤੇ ਠੱਗੀ ਦਾ ਸ਼ਿਕਾਰ ਨਾ ਹੋਣ ਲੋਕ – ਡਿਪਟੀ ਕਮਿਸ਼ਨਰ

ਲੋਕਾਂ ਨੂੰ ਗੁੰਮਰਾਹ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਬੇਟੀ ਬਚਾਓ-ਬੇਟੀ ਪੜਾਓ ਸਕੀਮ ਤਹਿਤ ਧੀਆਂ ਦੇ ਮਾਪਿਆਂ ਨੂੰ ਸਰਕਾਰ ਵੱਲੋਂ 2-2 ਲੱਖ ਰੁਪਏ ਮਿਲਣ ਦਾ ਭਰੋਸਾ ਦੇ ਕੇ ਠੱਗ ਕਿਸਮ ਦੇ ਸ਼ਰਾਰਤੀ ਅਨਸਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਦੀਆਂ ਆ …

Read More »

ਪਿੰਗਲਵਾੜਾ `ਚ ਲੱਗਾ ਕੈਂਪ – 40 ਨਵੇਂ ਵੋਟਰਾਂ ਦੇ ਨਾਮ ਕੀਤੇ ਦਰਜ਼

ਵੋਟਿੰਗ ਮਸ਼ੀਨ ਤੇ ਵੀ.ਵੀ ਪੈਟ ਬਾਰੇ ਵੀ ਦਿੱਤੀ ਜਾਣਕਾਰੀ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਮਾਜ ਦੇ ਹਰ ਵਰਗ ਨੂੰ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਨਾਲ ਜੋੜਨ ਦੀ ਕੋਸ਼ਿਸ਼ ਜਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਅੱਜ ਸਮਾਜਿਕ …

Read More »

Chinook Helicopters Inducted in Indian Air Force

New Delhi, March 25 (Punjab Post Bureau) – IAF formally inducted the CH 47 F(I)- Chinook heavy lift helicopters into its inventory at Air Force Station Chandigarh. Air Chief MarshalBS Dhanoa PVSM AVSM YSM VM ADC, Chief of the Air Staff was the Chief guest and the event was attended by various dignitaries. IAF had signed a contract with M/s …

Read More »

ਪੂਰੀ ਧੂਮ-ਧਾਮ ਨਾਲ ਸ਼ੁਰੂ ਹੋਈ ਏ.ਪੀ.ਐਲ-2019 ਟ੍ਰਾਫੀ, ਡੀ.ਸੀ ਢਿੱਲੋਂ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਏ.ਪੀ.ਐਲ (ਅਮਨਦੀਪ ਪ੍ਰੀਮੀਅਰ ਲੀਗ)-2019 ਕ੍ਰਿਕੇਟ ਲੀਗ ਦਾ ਪੂਰੀ ਧੂਮ-ਧਾਮ ਨਾਲ ਅਮਨਦੀਪ ਕ੍ਰਿਕੇਟ ਸਟੇਡੀਅਮ ਸੁਲਤਾਨਵਿੰਡ ਕੈਨਾਲ ਰੋਡ ਅੰਮ੍ਰਿਤਸਰ ਵਿਖੇ ਸ਼ੁਭਆਰੰਭ ਹੋਇਆ।ਇਸ ਟੂਰਨਾਮੈਂਟ ‘ਚ ਦੇਸ਼ ਭਰ ਤੋਂ 8 ਟੀਮਾਂ ਭਾਗ ਲੈ ਰਹੀਆਂ ਹਨ।ਅੱਜ ਬਾਅਦ ਦੁਪਹਿਰ ਡੀ ਸੀ ਅੰਮ੍ਰਿਤਸਰ ਸ਼ਿਵ ਦੁਲਾਰ ਸਿੰਘ ਢਿੱਲੋਂ ਉਚੇਚੇ ਤੌਰ ‘ਤੇ ਅਮਨਦੀਪ ਕ੍ਰਿਕੇਟ ਸਟੇਡੀਅਮ ਮੁੱਖ-ਮਹਿਮਾਨ ਵਜੋਂ ਪਹੁੰਚੇ ਅਤੇ ਟੂਰਨਾਮੈਂਟ …

Read More »

PM condoles loss of lives due to a bus accident in Maharashtra

New Delhi, March 24 (Punjab Post Bureau) – Prime Minister Shri Narendra Modi has condoled the loss of lives due to a bus accident in Palghar district of Maharashtra. The bus accident in Maharashtra’s Palghar is unfortunate. My thoughts are with the bereaved families and prayers with those injured. The Maharashtra Government will provide all possible assistance to those affected,” …

Read More »