ਮੌਕੇ ’ਤੇ ਜਾਣਕਾਰੀ ਹਾਸਲ ਕਰਨ ਵਾਸਤੇ ਭੇਜਾਂਗੇ ਟੀਮ – ਸਿਰਸਾ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪਿੰਡ ਬਦਸੂਈ ਵਿਖੇ ਵਾਪਰੀ ਘਟਨਾ ਵਿਚ ਗੁਰਦੁਆਰਾ ਸਾਹਿਬ ਨੂੰ ਲੈ ਕੇ ਹੋਏ ਵਿਵਾਦ ਵਿੱਚ ਇਕ ਵਿਅਕਤੀ ਦੀ ਮੌਤ ਤੇ 15 ਹੋਰ ਦੇ ਜ਼ਖ਼ਮੀ ਹੋਣ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ।ਜਾਰੀ ਕੀਤੇ ਇਕ ਬਿਆਨ …
Read More »Monthly Archives: March 2019
ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰਾਂ ਦੇ ਕਮਰਿਆਂ ਦੀ ਆਨਲਾਈਨ ਬੁਕਿੰਗ ਸ਼ੁਰੂ
ਐਨ.ਆਰ.ਆਈ ਸ਼ਰਧਾਲੂਆਂ ਨੂੰ ਦੇਵਾਂਗੇ ਵਿਸ਼ਵ ਪੱਧਰੀ ਸਹੂਲਤਾਂ – ਸਿਰਸਾ ਨਵੀਂ ਦਿੱਲੀ, 23 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰਾਂ ਵਿਚ ਕਮਰਿਆਂ ਦੀ ਆਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਹੈ ਕਿ ਦੇਸ਼ ਵਿਚ ਖਾਸ ਤੌਰ ’ਤੇ ਰਾਸ਼ਟਰੀ ਰਾਜਧਾਨੀ ਵਿੱਚ ਆਉਦੇ ਸ਼ਰਧਾਲੂਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਆਨਲਾਈਨ ਬੁਕਿੰਗ ਪੋਰਟਲ ਨੂੰ …
Read More »ਐਸ.ਟੀ.ਐਫ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ ਕੱਢੀ ਜਾਵੇਗੀ ਬਾਇਕ ਰੈਲੀ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਐਸ.ਟੀ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਅੱਜ ਜੇ.ਸੀ.ਮੋਟਰ ਸਾਹਮਣੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਤੋਂ ਨਸ਼ਿਆਂ ਵਿਰੁੱਧ ਮੋਟਰਸਾਈਕਲ ਰੈਲੀ ਸਵੇਰੇ 7:00 ਵਜੇ ਕੱਢੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰਛਪਾਲ ਸਿੰਘ ਏ.ਆਈ.ਜੀ ਐਸ.ਟੀ.ਐਫ ਨੇ ਦੱਸਿਆ ਕਿ ਇਸ ਮੋਟਰ ਸਾਈਕਲ ਰੈਲੀ ਨੂੰ ਪੁਲਿਸ ਕਮਿਸ਼ਨਰ ਝੰਡੀ ਦੇ ਕੇ ਰਵਾਨਾ …
Read More »ਜਿਲ੍ਹਾ ਪੱਧਰੀ ਯੁਵਕ ਮੇਲੇ ਦੇ ਆਖਰੀ ਦਿਨ ਹੋਏ ਵੱਖ-ਵੱਖ ਕਾਲਜਾਂ ਦੇ ਮੁਕਾਬਲੇ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਇਰੈਕਟਰ ਆਫ ਯੂਥ ਸਰਵਿਸਜ਼ ਚੰਡੀਗੜ੍ਹ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਦੀ ਅਗਵਾਈ ਵਿੱਚ 2 ਰੋਜ਼ਾ ਜਿਲ੍ਹਾ ਪੱਧਰੀ ਯੁਵਕ ਮੇਲਾ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਆਯੋਜਿਤ ਕੀਤਾ ਗਿਆ। ਅੱਜ ਯੁਵਕ ਮੇਲੇ ਦੇ ਅੰਤਿਮ ਦਿਨ ਗਿੱਧਾ, ਮੋਨੋਐਕਟਿੰਗ, ਵਾਰ ਗਾਇਨ, ਕਵੀਸ਼ਰੀ, ਤੇ ਟਰਡੀਸ਼ਨਲ ਆਰਟ ਦੇ ਮੁਕਾਬਲੇ ਕਰਵਾਏ ਗਏ।ਅੱਜ ਦੇ ਮੁਕਾਬਲਿਆਂ ਵਿੱਚ ਮੋਨੋਐਕਟਿੰਗ …
Read More »ਨੇਤਰਹੀਣਾਂ ਦੀ ਸਹੂਲਤ ਲਈ ਵੀ.ਵੀ.ਪੈਟ ਮਸ਼ੀਨ `ਤੇ ਹੋਵੇਗੀ ਬਰੇਲ ਲਿੱਪੀ – ਪੰਨੂ
ਸਵੀਪ ਮੁਹਿੰਮ ਤਹਿਤ ਨੇਤਰਹੀਣਾਂ ਨੂੰ ਵੋਟ ਦੇ ਹੱਕਾਂ ਸਬੰਧੀ ਦਿੱਤੀ ਜਾਣਕਾਰੀ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਹਗੜ੍ਹ ਵਿਖੇ ਚੱਲ ਰਹੀ ਅੰਧ ਵਿਦਿਆਲਾ `ਚ ਅੱਜ ਸਵੀਪ ਮੁੁਹਿੰਮ ਤਹਿਤ ਕੈਂਪ ਦਾ ਆਯੋਜਨ ਕੀਤਾ ਗਿਆ।ਸਵੀਪ ਮੁਹਿੰਮ ਤਹਿਤ ਜਾਣਕਾਰੀ ਦਿੰਦਿਆਂ ਨਰਿੰਦਰ ਸਿੰਘ ਪਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਨੇਤਰਹੀਣਾਂ ਨੂੰ ਭਾਰਤ ਦੇ ਲੋਕਤੰਤਰ ਦਾ …
Read More »ਬਾਬਾ ਮਹਿਮਾ ਸ਼ਾਹ ਯਾਦਗਾਰੀ ਕਬੱਡੀ `ਚ ਕੱਪ ਧੂਲਕੋਟ ਨੇ ਗੜ੍ਹੀ ਤਰਖਾਣਾ ਦੀਆਂ ਲਵਾਈਆਂ ਗੋਡਣੀਆਂ
ਸਮਰਾਲਾ, 23 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਲੋਪੋਂ ਵਿਖੇ ਸੰਤ ਅਤਰ ਸਿੰਘ ਸਪੋਰਟਸ ਕਲੱਬ, ਗਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਵੱਲੋਂ ਬਾਬਾ ਮਹਿਮਾ ਸ਼ਾਹ ਦੀ ਯਾਦ ਵਿੱਚ ਸ਼ਾਨਦਾਰ ਖੇਡ ਮੇਲਾ ਕੇਂਦਰੀ ਸਹਿਕਾਰੀ ਬੈਂਕ ਲੁਧਿਆਣਾ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਲੋਪੋਂ ਦੀ ਸਰਪ੍ਰਸਤੀ ਹੇਠ ਹੋਇਆ ਜੋ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ।ਮੇਲੇ ਦਾ ਉਦਘਾਟਨ ਮਹੰਤ ਗੁਰਮੁੱਖ ਸਿੰਘ …
Read More »ਲੋਕ ਸੰਘਰਸ਼ ਕਮੇਟੀ ਦੇ ਸੱਦੇ ’ਤੇ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ
ਸਮਰਾਲਾ, 23 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਸੱਦੇ ’ਤੇ ਵੱਖ-ਵੱਖ ਮੁਲਾਜ਼ਮ, ਮਜ਼ਦੂਰ ਜਥੇਬੰਦੀਆਂ ਤੇ ਅਗਾਂਹਵਧੂ ਲੋਕਾਂ ਨੇ ਇੰਨਡੋਰ ਸਮਰਾਲਾ ਵਿਖੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਸਮਾਗਮ ਕੀਤਾ ਗਿਆ।ਇਸ ਸਮਾਗਮ ਵਿੱਚ ਸ਼ਾਮਲ ਆਗੂਆਂ ਵਲੋਂ ਕੌਮੀ ਮੁਕਤੀ ਲਹਿਰ ਦੇ ਮਹਾਨ ਸ਼ਹੀਦਾਂ ਨੇ ਸਮੇਂ ਦੇ ਹਾਕਮਾਂ ਤੋਂ ਲੋਕਾਂ ਦੀ ਮੁਕਤੀ ਲਈ ਲੁੱਟ ਰਹਿਤ ਸਮਾਜ ਸਿਰਜਣ …
Read More »Shaheed Bhagat Singh Sewa Dal Organizes “Tiranga Candle March”
Martyrdom Day of Shaheed Bhagat Singh, Rajguru & Sukhdev New Delhi, March 23 (Punjab Post Bureau) – Shaheed Bhagat Singh Sewa Dal (Regd.) & Shaheed-E-Azam Bhagat Singh Foundation a World-renowned NGO in the name of the Real Hero of India Shaheed-E-Azam Bhagat Singh, organized ‘Tiranga Candle March’ on the Martyrdom Day of Shaheed-E-Azam Bhagat Singh, Sukhdev & Rajguru, paying a …
Read More »ਰੰਗਕਰਮੀ ਵਿਜੇ ਸ਼ਰਮਾ ਨੂੰ ਸਦਮਾ – ਵੱਡੇ ਭਰਾ ਦਾ ਦਿਹਾਂਤ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਰੰਗਮੰਚ ਅਤੇ ਫਿਲਮਾਂ ਦੇ ਨਾਮਵਰ ਅਦਾਕਾਰ ਵਿਜੇ ਸ਼ਰਮਾ ਨੂੰ ਅੱਜ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਵੱਡੇ ਭਰਾਤਾ ਸ਼ੁਭਾਸ਼ ਚੰਦਰ ਸ਼ਰਮਾ ਅਕਾਲ ਚਲਾਣਾ ਕਰ ਗਏ।71 ਵਰ੍ਹਿਆਂ ਦੇ ਸੁਭਾਸ਼ ਚੰਦਰ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਸਨ ਅਤੇ ਜ਼ੇਰੇ ਇਲਾਜ ਸਨ।ਅੱਜ ਵੱਡੇ ਤੜਕੇ ਉਨ੍ਹਾਂ ਨੇ ਆਪਣੇ ਗ੍ਰਹਿ ਸਵਾਸ ਤਿਆਗੇ।ਉਨ੍ਹਾਂ ਦਾ ਅੰਤਿਮ ਸਸਕਾਰ ਸ੍ਰੀ …
Read More »ਡੀ.ਏ.ਵੀ ਪਬਲਿਕ ਸਕੂਲ ਵਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੁੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਭੇਂਟ ਕੀਤੀ ਗਈ।ਭਗਤ ਸਿੰਘ ਇੱਕ ਅਜਿਹੇ ਮਹਾਨ ਕ੍ਰਾਂਤੀਕਾਰੀ ਸਨ, ਜਿੰਨ੍ਹਾਂ ਨੇ ਭਾਰਤ ਦੇਸ਼ ਨੂੰ ਅਜ਼ਾਦ ਕਰਵਾਵੁਣ ਲਈ ਕੁਰਬਾਨੀ ਦੇ ਦਿੱਤੀ।ਜਲ੍ਹਿਆਂਵਾਲੇ ਬਾਗ ਦੀ ਘਟਨਾ ਨੇ ਭਗਤ ਸਿੰਘ ਦੇ ਜ਼ਹਿਨ `ਤੇ …
Read More »
Punjab Post Daily Online Newspaper & Print Media