ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿੱਚ ਬੀ.ਕਾਮ ਸਮੈਸਟਰ-5, ਬੀ.ਕਾਮ ਪ੍ਰੋਫੈਸ਼ਨਲ, ਸਮੈਸਟਰ-3, ਬੈਚਲਰ ਆਫ ਕੰਪਿਊਟਰ ਐਪਲੀਕੇਸ਼ਨ, ਸਮੈਸਟਰ-5, …
Read More »Monthly Archives: March 2019
ਯੂਨੀਵਰਸਿਟੀ ਵਿਖੇ ਬੌਧਿਕ ਸੰਪਤੀ ਅਧਿਕਾਰਾਂ ਦੀ ਮਹੱਤਤਾ ਬਾਰੇ ਕੌਮੀ ਸੈਮੀਨਾਰ
ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਯੂਨੀਵਰਸਿਟੀ `ਚ ਖੋਲੇਗਾ ਪੇਟੈਂਟ ਦਫ਼ਤਰ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਚ ਵਿਦਿਆਰਥੀਆਂ ਨੂੰ ਜਾਗਰੂਕਤ ਅਤੇ ਖੋਜਾਰਥੀਆਂ ਨੂੰ ਉਹਨਾਂ ਵੱਲੋ ਕੀਤੀਆਂ ਵੱਖ ਵੱਖ ਖੋਜਾਂ ਨੂੰ ਪੇਟੈਂਟ ਕਰਵਾਉਣ ਦੀ ਸਹੂਲਤ ਦੇ ਲਈ ਦਫ਼ਤਰ ਖੋਲਿਆ ਜਾਵੇਗਾ।ਜਿਸ ਦੀ ਘਾਟ ਪਿਛਲੇ ਲੰਮੇ …
Read More »ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ …
Read More »ਪੁੱਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ਦੀ ਮਨਾਹੀ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ …
Read More »ਨੌਜਵਾਨਾਂ ਨੂੰ ਮਤਦਾਨ ਕਰਨ ਲਈ ਕੀਤਾ ਜਾਗਰੂਕ – ਉਪ ਮੰਡਲ ਮੈਜਿਸਟਰੇਟ
ਯੂਥ ਸੇਵਾਵਾਂ ਨੇ 2 ਰੋਜ਼ਾ ਕਰਵਾਇਆ ਯੁਵਕ ਮੇਲਾ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਾਇਰੈਕਟਰ ਆਫ ਯੂਥ ਸਰਵਿਸਜ਼ ਚੰਡੀਗੜ੍ਹ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸਵੇਵਾਂ ਅੰਮ੍ਰਿਤਸਰ ਦੀ ਅਗਵਾਈ `ਚ 2 ਰੋਜ਼ਾ ਜਿਲ੍ਹਾ ਪੱਧਰੀ ਯੁਵਕ ਮੇਲਾ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਅੱਜ ਸ਼ੁਰੂ ਹੋਇਆ। ਇਸ ਯੁਵਕ ਮੇਲੇ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਲੱਗਭਗ 15 ਕਾਲਜਾਂ ਨੇ ਹਿੱਸਾ ਲਿਆ ਅਤੇ ਆਪਣੀ …
Read More »ਦਿਵਆਂਗ ਵਿਅਕਤੀਆਂ ਦੀ ਵੋਟ ਬਣਾਉਣ ਲਈ ਕੀਤੀ ਰਜਿਸਟਰੇਸ਼ਨ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਦਿਵਆਂਗ ਵਿਅਕਤੀਆਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ ਅਤੇ ਇਨ੍ਹਾਂ ਨੂੰ ਆਪਣੀ ਵੋਟ ਦੇ ਅਧਿਕਾਰ ਬਾਰੇ ਜਾਣੂੰ ਕਰਵਾਇਆ ਜਾਵੇ।ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾ ਤਹਿਤ ਨਰਿੰਦਰ ਸਿੰਘ ਪਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਅਫਸਰ ਅੰਮ੍ਰਿਤਸਰ ਵੱਲੋਂ ਸੰਸਥਾ ਕਮਿਊਨਟੀ ਹੋਮ ਫਾਰ ਮੈਟਲੀ ਰਿਟਾਇਰਡਿਡ ਅਤੇ ਸਟੇਜ ਆਫਟਰ …
Read More »ਜਿਲ੍ਹਾ ਪੱਧਰੀ ਤੰਬਾਕੂ ਹਟਾਓ- ਜੀਵਨ ਬਚਾਓ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਆਮ ਲੋਕਾਂ ਦੀ ਸਿਹਤ ਨੂੰ ਨਸ਼ਿਆ ਤੋਂ ਰਹਿਤ ਅਤੇ ਤੰਦਰੁਸਤ ਰੱਖਣ ਲਈ ਸਿਹਤ ਵਿਭਾਗ ਵਲੋਂ ਸਮੇ-ਸਮੇ `ਤੇ ਯਤਨ ਕੀਤੇ ਜਾਦੇ ਹਨ।ਇਨਾਂ ਯਤਨਾ ਤਹਿਤ ਡਾਇਰੈਕਟਰ ਫੈਮਲੀ ਵੈਲਫੇਅਰ ਡਾ. ਸ਼ਮਸ਼ੇਰ ਸਿੰਘ ਅਤੇ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਜਿਲਾ੍ਹ ਪੱਧਰੀ ਤੰਬਾਕੂ ਹਟਾੳ-ਜੀਵਨ ਬਚਾੳ ਵਰਕਸ਼ਾਪ ਦਾ ਆਯੋਜਨ ਕੀਤਾ …
Read More »President Kovind administering oath of office to Justice Pinaki Chandra Ghose
New Delhi, March 23 (Punjab Post Bureau) – The President Shri Ram Nath Kovind administering the oath of office of the Chairperson Lokpal to Shri Justice Pinaki Chandra Ghose at a Swearing-in-Ceremony at Rashtrapati Bhavan in New Delhi on March 23, 2019.
Read More »ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬਾਲਾ ਹਸਪਤਾਲ ਮੁੜ ਚਾਲੂ ਕੀਤੇ ਜਾਣ ਦੀ ਪ੍ਰਕ੍ਰਿਆ ਸ਼ੁਰੂ
ਰਾਜਧਾਨੀ ਦੇ ਪ੍ਰਮੁੱਖ ਡਾਕਟਰਾਂ ਨਾਲ ਕੀਤਾ ਸਲਾਹ ਮਸ਼ਵਰਾ ਨਵੀਂ ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਲਾ ਸਾਹਿਬ ਹਸਪਾਲ ਨੂੰ ਸੰਗਤਾਂ ਲਈ ਮੁੜ ਚਾਲੂ ਕਰਨ ਦੀ ਪ੍ਰਕ੍ਰਿਆ ਲੀਹਾਂ ਪਾ ਦਿੱਤੀ ਹੈ।ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਬਾਲਾ ਸਾਹਿਬ ਹਸਪਾਲ ਤੇ ਮੈਡੀਕਲ ਕਾਲਜ ਕੀਤੇ ਵਾਅਦੇ ਅਨੁਸਾਰ ਮੁੜ ਚਾਲੂ ਕਰਨ ਦੀ ਪ੍ਰਕ੍ਰਿਆ ਅਤੇ ਆਲਾ ਮਿਆਰੀ ਮੈਡੀਕਲ …
Read More »ਗੁ. ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਹੋਲਾ ਮਹੱਲਾ
ਨਵੀਂ ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਖਾਲਸੇ ਦਾ ਕੌਮੀ ਤਿਉਹਾਰ ਹੈ ਹੋਲਾ ਮਹੱਲਾ, ਇਹ ਖਾਲਸੇ ਨੂੰ ਆਪਣਾ ਵਿਲੱਖਣ ਸਰੂਪ ਤੇ ਤਾਕਤ ਦੁਨੀਆਂ ਦੇ ਸਾਹਮਣੇ ਪੇਸ਼ ਕਰਨ ਦਾ ਅਨੋਖਾ ਤਰੀਕਾ ਗੁਰੂ ਗੋਬਿੰਦ ਸਿੰਘ ਜੀ ਨੇ ਬਖਸ਼ਿਆ ਹੈ।ਸ੍ਰੀ ਅਨੰਦਪੁਰ ਸਾਹਿਬ ਤੋਂ ਬਾਦ ਦਿੱਲੀ ਵਿੱਚ ਇਸ ਪੁਰਬ ਨੂੰ ਸਿੱਖਾਂ ਵੱਲੋਂ ਵੱਡੇ ਪੱਧਰ ’ਤੇ ਮਨਾਇਆ ਜਾਂਦਾ ਹੈ, ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ …
Read More »
Punjab Post Daily Online Newspaper & Print Media