ਸਮਰਾਲਾ, 21 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਸਮਰਾਲਾ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਅਮਰਜੀਤ ਸ਼ਰਮਾ ਸਾਬਕਾ ਪੰਚਾਇਤ ਅਫਸਰ ਦੇ ਭਤੀਜੇ ਦੀ ਅਚਨਚੇਤ ਕੈਨੇਡਾ ਵਿਖੇ ਹੋਈ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ …
Read More »Monthly Archives: March 2019
ਸਾਲ 2019-20 ਲਈ ਜਿਲ੍ਹਾ ਪਠਾਨਕੋਟ ਦੀ ਕੁੱਲ ਲਾਇਸੰਸ ਫੀਸ 112 ਕਰੋੜ 13 ਲੱਖ 39 ਹਜਾਰ 464 ਰੱਖੀ ਗਈ
25 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਸ਼ਰਾਬ ਦੀ ਸੇਲ ਨਹੀ ਕਰੇਗਾ ਲਾਇਸੰਸੀ ਪਠਾਨਕੋਟ, 21 ਮਾਰਚ (ਪੰਜਾਬ ਪੋਸਟ ਬਿਊਰੋ) – ਆਬਕਾਰੀ ਤੇ ਕਰ ਵਿਭਾਗ ਵੱਲੋਂ ਸਾਲ 2019-20 ਲਈ ਸ਼ਰਾਬ ਦੇ ਠੇਕਿਆਂ ਦੇ ਡਰਾਅ ਸਥਾਨਕ ਬਾਈਪਾਸ ਰੋਡ ਤੇ ਸਥਿਤ ਏਰੀਨਾ ਗੁਲਸ਼ਨ ਫਾਰਮ ਵਿਖੇ ਕੱਢੇ ਗਏ।ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਅਤੇ ਰਾਜੀਵ ਕੁਮਾਰ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ, …
Read More »ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ 6ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ
ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਖੇਡਾਂ ਦੀ ਭਾਵਨਾ ਪੈਦਾ ਕਰਨ, ਸਰੀਰਿਕ ਤੰਦਰੁਸਤੀ ਅਤੇ ਸਮਾਜਿਕ ਮੁਹਾਰਤਾਂ ਵਧਾਉਣ ਦੇ ਮਕਸਦ ਤਹਿਤ ‘6ਵੀਂ ਸਾਲਾਨਾ ਐਥਲੈਟਿਕ ਮੀਟ’ ਆਯੋਜਿਤ ਕੀਤੀ ਗਈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 …
Read More »ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਓਹਾਰ
ਜੰਡਿਆਲਾ ਗੁਰੂ, 21 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿਖੇ ਹੋਲੀ ਦਾ ਤਿਓਹਾਰ ਸਕੂਲ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਤਸਵੀਰ ਵਿੱਚ ਸਕੂਲੀ ਬੱਚਿਆਂ ਨਾਲ ਸਕੂਲ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ ਅਤੇ ਸਮੂਹ ਸਟਾਫ ਮੈਂਬਰ।
Read More »ਸੇਵਕ ਜਥਾ ਜੋੜੇ ਘਰ ਗੁ. ਸ਼ਹੀਦ ਬਾਬਾ ਦੀਪ ਸਿੰਘ ਜੀ ਵਲੋਂ ਕੀਰਤਨ ਦਰਬਾਰ
ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੇਵਕ ਜਥਾ ਜੋੜੇ ਘਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਲੋਂ ਸਥਾਨਕ ਚਾਟੀਵਿੰਡ ਚੌਕ ਵਿਖੇ 16ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਜਿਸ ਦੌਰਾਨ ਨਿਸ਼ਕਾਮ ਕੀਰਤੀਨਏ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਦਵਿੰਦਰ ਸਿੰਘ ਸੁਹਾਨੇ ਵਾਲੇ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਭਾਈ ਗਗਨਦੀਪ …
Read More »ਗੋਲਡਨ ਜੁਬਲੀ ਜ਼ਸ਼ਨ 2019 ਦਾ ਲੇਖਾ ਜੋਖਾ
ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੇ 50 ਵੇਂ ਸਥਾਪਨਾ ਦਿਵਸ ਨੂੰ ਸਮਰਪਿਤ `ਗੋਲਡਨ ਜੁਬਲੀ` ਪ੍ਰੋਗਰਾਮਾਂ ਦੀ ਲੜੀ ਵਿਚ ਕਲਾ ਅਤੇ ਸਭਿਆਚਾਰਕ ਵਿਭਾਗੀ ਜਸ਼ਨ 2019 ਅਮਿੱਟ ਯਾਦਾਂ ਛੱਡਦਾ ਹੋਇਆ ਸੰਪਨ ਹੋ ਗਿਆ ਹੈ।ਚਾਰ ਰੋਜਾ ਜ਼ਸ਼ਨ ਵਿਚ ਵਿਦਿਆਰਥੀਆਂ ਦਾ ਉਤਸ਼ਾਹ ਵੇਖਿਆ ਹੀ ਬਣਦਾ ਸੀ ।ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗ ਦੇ ਵਿਦਿਆਰਥੀ ਕਲਾਕਾਰਾਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018 `ਚ ਲਈਆਂ ਗਈਆ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿਚ ਬੀ.ਏ / ਬੀ.ਐਸ.ਸੀ, ਸਮੈਸਟਰ-3, ਬੀ.ਏ.ਬੀ.ਐਡ ਚਾਰ ਸਾਲਾ ਕੋਰਸ ਸਮੈਸਟਰ-1, …
Read More »ਕੋਰਸ ਦੌਰਾਨ ਸਫ਼ਲ ਅਧਿਆਪਕ ਬਣਨ ਦੇ ਗੁਰ ਦੱਸੇ
ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਬਾਲ ਦੰਦਾਂ ਦੇ ਵਿਭਾਗ, ਸਰਕਾਰੀ ਡੈਂਟਲ ਹਸਪਤਾਲ ਦੇ ਸਾਬਕਾ ਮੁਖੀ ਪ੍ਰੋਫੈਸਰ ਨਵਨੀਤ ਗਰੇਵਾਲ ਨੇ ਕਿਹਾ ਹੈ ਕਿ ਇਕ ਮਹਾਨ ਅਧਿਆਪਕ ਬਣਨ ਲਈ ਬਦਲ ਰਹੇ ਸਮੇਂ ਦੇ ਨਾਲ ਆਪਣੀ ਜਾਣਕਾਰੀ ਨੂੰ ਵਧਾਉਣਾ ਹੀ ਸਫਲਤਾ ਦੀ ਕੁੰਜੀ ਹੈ।ਉਹ ਯੂ.ਜੀ.ਸੀ-ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਚਲ ਰਹੀ ਵਰਕਸ਼ਾਪ ਦੇ ਸਮਾਪਤੀ ਸਮਾਰੋਹ ਵਿਚ ਬਤੌਰ ਮੁੱਖ …
Read More »ਉਤਰ ਪ੍ਰਦੇਸ਼ ਦੇ ਗੁਰਦੁਆਰਾ ਨਾਨਕ ਪਿਆਓ ਲਖੀਮਪੁਰ ’ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਤਰ ਪ੍ਰਦੇਸ਼ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਨਿਰੰਤਰਤਾ ਵਿਚ ਜਿਲ੍ਹਾ ਲਖੀਮਪੁਰ ਖੀਰੀ ਵਿਚ ਪੈਂਦੇ ਗੁਰਦੁਆਰਾ ਨਾਨਕ ਪਿਆਓ ਮਹਿੰਗਾਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਗਏ।ਬਾਬਾ ਗੁਰਨਾਮ ਸਿੰਘ ਮਹਿੰਗਾਪੁਰ ਕਾਰ ਸੇਵਾ ਸਰਹਾਲੀ ਵਾਲਿਆਂ ਦੇ ਸਹਿਯੋਗ ਨਾਲ …
Read More »ਦਿੱਲੀ ਕਮੇਟੀ ਵੱਲੋਂ ਗੁ. ਦਮਦਮਾ ਸਾਹਿਬ ਵਿੱਖੇ ਮਨਾਇਆ ਜਾਵੇਗਾ ਹੋਲ੍ਹਾ ਮਹੱਲਾ
ਨਵੀਂ ਦਿੱਲੀ, 20 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤ ਵੇਲੇ ਤੋਂ ਸ਼ਾਮ ਤਕ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਚੜ੍ਹਦੀਕਲਾ ਤੇ ਸੂਰਬੀਰਤਾ ਦਾ ਪ੍ਰਤੀਕ ਹੋਲ੍ਹਾ ਮਹੱਲਾ ਬੜੇ ਧੂਮ-ਧਾਮ ਅਤੇ ਸ਼ਰਧਾ ਨਾਲ 8 ਚੇਤ (21 ਮਾਰਚ) ਨਾਨਕਸ਼ਾਹੀ ਸੰਮਤ 551 ਨੂੰ ਮਨਾਇਆ ਜਾ ਰਿਹਾ ਹੈ।ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ, ਢਾਡੀ-ਪ੍ਰਸੰਗ ਜਥੇ, ਕਵਿਤਾਵਾਂ ਤੇ ਸਿੱਖ ਇਤਿਹਾਸ ਨਾਲ ਸੰਬੰਧਤ …
Read More »
Punjab Post Daily Online Newspaper & Print Media