Tuesday, November 24, 2026

Monthly Archives: March 2019

ਖਾਲਸਾ ਕਾਲਜ ਲਾਅ ਵਿਖੇ ਆਵਾਜਾਈ ਨਿਯਮਾਂ ਸਬੰਧੀ ‘ਸੜਕ ਸੁਰੱਖਿਆ’ ਸੈਮੀਨਾਰ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪ੍ਰਿੰਸੀਪਲ ਪ੍ਰੋਫੈਸਰ (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਮਾਣਯੋਗ ਐਸ.ਐਸ.ਸ੍ਰੀਵਾਸਤਵਾ ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਟ੍ਰੈਫਿਕ ਐਜ਼ੂਕੇਸ਼ਨ ਵਿੰਗ ਵਲੋਂ ਸ਼ਹਿਰ ਦੀ ਆਵਾਜਾਈ ਵਿਵੱਸਥਾ ਨੂੰ ਸੁਧਾਰਣ ਤੇ ਹਾਦਸਿਆਂ ਤੋਂ ਬਚਣ ਲਈ ਸ਼ੁਰੂ ਕੀਤੀ ਗਈ ਸਪੈਸ਼ਲ ਮੁਹਿੰਮ ਦੌਰਾਨ ਇਕ ‘ਸੜਕ ਸੁਰੱਖਿਆ’ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ …

Read More »

ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਸਿਰਸਾ ਅਹੁੱਦੇਦਾਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਨਵ-ਨਿਯੱਕਤ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਸ਼ੁਕਰਾਨੇ ਵਜੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨ੍ਹਾਂ ਨਾਲ ਨਵੇਂ ਚੁਣੇ ਗਏ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ।ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ …

Read More »

ਪਠਾਨਕੋਟ ਨਾਲ ਲੱਗਦੇ ਹਿਮਾਚਲ ਅਤੇ ਜੰਮੂ ਕਸ਼ਮੀਰ ਦੀਆਂ ਸਰਹੱਦਾਂ `ਤੇ ਪੁਲਿਸ ਨੇ ਲਾਏ ਸਾਂਝੇ ਨਾਕੇ-ਡੀ.ਸੀ

ਪਠਾਨਕੋਟ, 20 ਮਾਰਚ :- ਲੋਕ ਸਭਾ ਦੀਆਂ ਆਮ ਚੋਣਾਂ-2019 ਲਈ ਸੁਰੱਖਿਆ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪਠਾਨਕੋਟ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੀਆਂ ਸਰਹੱਦਾਂ ਤੇ ਦੋਨਾਂ ਪ੍ਰਦੇਸ਼ਾਂ ਦੀ ਪੁਲਿਸ ਵੱਲੋਂ ਸਾਂਝੇ ਤੋਰ `ਤੇ ਨਾਕੇ ਲਗਾਏ ਜਾ ਰਹੇ ਹਨ ਅਤੇ ਆਣ ਜਾਣ ਵਾਲੀਆਂ ਗੱਡੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਲੋਕ ਸਭਾ ਦੀਆਂ ਆਮ ਚੋਣਾਂ …

Read More »

2,21,480 Licensed weapons surrendered in Punjab after model code of conduct

Chandigarh, March 19 (Punjab Post Bureau) – After Model Code of Conduct come into force in the state in view of Lok Sabha polls, 2,21,480 licensed weapons have been surrendered till March 17, 2019.  Giving details in this regard on Friday, the Chief Electoral Officer Dr. S Karuna Raju said that the surveillance teams had seized 49574 litres of liquor worth …

Read More »

ਪੈਸੇ ਦੇ ਰੰਗ ਸੱਜਣਾ

ਖਾ ਪੀ ਕੇ ਜਿਹੜੇ ਮਾਰਨ ਬੜਕਾ ਵਿੱਚ ਵਿਆਹ ਦੇ ਡੀ.ਜੇ `ਤੇ ਜੁੰਡਲੀ ਯਾਰ ਇਕੱਠੇ ਹੋ ਜਾਂਦੇ ਇਹ ਬਾਈ ਪੱਕਾ ਯਾਰ ਅਸਾਡਾ ਏ ਕਹਿ ਲਾੜੇ ਨੂੰ ਪੰਜ ਚਾਰ ਨਾਲ ਬਹਿ ਫੋਟੋ ਕਰਵਾ ਪਿਆਰੇ ਮਿੱਤਰ ਹੋ ਜਾਂਦੇ। ਜਦ ਭੀੜ ਪੈਂਦੀ ਹੈ ਸੱਜਣਾ ਤੇਰੇ `ਤੇ ਇਹ ਯਾਰ ਜੁੰਡੀ ਦੇ ਫਿਰ ਹਵਾ `ਚ ਤਿੱਤਰ ਹੋ ਜਾਂਦੇ। ਕੋਈ ਨੀ ਖੜਦਾ ਕੋਈ ਨੀ ਬਹਿੰਦਾ ਕੋਲ ਤੇਰੇ …

Read More »

ਪਿਆਰ ਮੁੱਹਬਤ ਦੇ ਰੰਗਾਂ ਦੀ ਖੂਬਸੂਰਤ ਪੇਸ਼ਕਾਰੀ – ਕਾਮੇਡੀ ਫ਼ਿਲਮ `ਇਸ਼ਕ ਖੁਮਾਰੀ`

              ਪੰਜਾਬੀ ਸਿਨਮੇ `ਚ ਹੋ ਰਹੇ ਪਰਿਵਰਤਨ ਸਦਕਾ ਨਿੱਤ ਦਿਨ ਨਵੀਆਂ ਫ਼ਿਲਮਾਂ ਦਾ ਨਿਰਮਾਣ ਹੋ ਰਿਹਾ ਹੈ।ਚੰਗੀ ਗੱਲ ਹੈ ਕਿ ਪੁਰਾਤਨ ਵਿਰਸੇ ਅਤੇ ਵਿਆਹਾਂ ਵਾਲੇ ਕਲਚਰ ਤੋਂ ਹੁਣ ਪੰਜਾਬੀ ਸਿਨਮਾ ਰੁਮਾਂਟਿਕ ਵਿਸ਼ੇ ਦੀਆਂ ਫ਼ਿਲਮਾਂ ਵੱਲ ਮੁੜਿਆ ਹੈ।ਇਸ ਵੇਲੇ ਬਣਨ ਵਾਲੀਆਂ ਜਿਆਦਤਰ ਫ਼ਿਲਮਾਂ ਆਪਣੇ ਨਵੇਂ ਵਿਸ਼ਿਆਂ ਕਰਕੇ ਚਰਚਾ ਵਿੱਚ ਹਨ।ਜਿੰਨ੍ਹਾਂ `ਚੋਂ ਇੱਕ ਹੈ ਯੁਵਰਾਜ ਹੰਸ ਤੇ ਹੈਪੀ ਰਾਏਕੋਟੀ ਦੀ `ਇਸ਼ਕ ਖੁਮਾਰੀ`।ਜਿਸ …

Read More »

ਖ਼ਾਲਸਾ ਪੰਥ ਦੇ ਨਿਆਰੇਪਣ ਦਾ ਪ੍ਰਤੀਕ `ਹੋਲਾ ਮਹੱਲਾ`

           ਹੋਲਾ ਮਹੱਲਾ ਹੋਲੀ ਦੇ ਤਿਉਹਾਰ ਤੋਂ ਅਗਲੇ ਦਿਨ ਖ਼ਾਲਸੇ ਦੀ ਜਨਮ ਤੇ ਕਰਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ।ਇਹ ਖ਼ਾਲਸਾ ਪੰਥ ਦੇ ਨਿਆਰੇਪਣ ਦਾ ਪ੍ਰਤੀਕ ਹੈ।ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਦੀ ਮਾਨਸਿਕ ਅਵਸਥਾ ਨੂੰ ਬਲਵਾਨ ਬਣਾਉਣ ਲਈ ਹੋਲੇ ਮਹੱਲੇ ਦੀ ਰੀਤ ਚਲਾਈ ਸੀ।ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ …

Read More »