ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ ਪਹਿਲੇ ਪਾਤਸ਼ਾਹ ਦੀ ਵਿਚਾਰਧਾਰਾ-ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੈਪੁਰ ਵਿਖੇ ਸਥਿਤ ਯੂਨੀਵਰਸਿਟੀ ਆਫ਼ ਰਾਜਸਥਾਨ ’ਚ ਸਥਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਰਾਸ਼ਟਰੀ ਏਕਤਾ ਅਤੇ ਸਿੱਖ ਅਧਿਐਨ ਕੇਂਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਇਹ …
Read More »Monthly Archives: March 2019
ਗਤਕਾ ਪੇਟੈਂਟ ਕਰਵਾਉਣ ਵਿਰੁੱਧ ਕਨੂੰਨੀ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਣੀ ਅਤੇ ਬਾਣੇ ਅਧਾਰਿਤ ਸਿੱਖ ਸ਼ਸ਼ਤਰ ਕਲਾ ਗਤਕਾ ਨੂੰ ਦਿੱਲੀ ਦੀ ਇਕ ਫ਼ਰਮ ਵੱਲੋਂ ਸਿੱਖ ਸ਼ਸ਼ਤਰ ਵਿਦਿਆ ਅਤੇ ਗਤਕੇ ਦੇ ਨਾਂ ਨੂੰ ਟਰੇਡ ਮਾਰਕ ਕਨੂੰਨ ਤਹਿਤ ਪੇਟੈਂਟ ਕਰਵਾਉਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਫ਼ਰਮ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੇ …
Read More »ਨਰਿੰਦਰ ਸਿੰਘ ਅਤੇ ਬਲਜੀਤ ਕੌਰ ਨੂੰ ਵਿਆਹ ਦੀ 25ਵੀਂ ਵਰ੍ਹੇਗੰਢ ਮੁਬਾਰਕ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਕੋਟ ਖਾਲਸਾ ਵਾਸੀ ਨਰਿੰਦਰ ਸਿੰਘ ਅਤੇ ਬਲਜੀਤ ਕੌਰ ਨੂੰ ਵਿਆਹ ਦੀ 25ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੂੰ ਰਾਸ਼ਟਰਪਤੀ ਵਲੋਂ ਪਦਮ ਸ਼੍ਰੀ ਐਵਾਰਡ ਭੇਟ
ਨਵੀਂ ਦਿੱਲੀ, 18 ਮਾਰਚ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਭਵਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੂੰ ਪਦਮ ਸ਼੍ਰੀ ਐਵਾਰਡ ਭੇਟ ਕਰਦੇ ਹੋਏ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ।
Read More »ਮਹਾਸ਼ਾ ਧਰਮ ਪਾਲ ਗੁਲਾਟੀ ਨੂੰ ਰਾਸ਼ਟਰਪਤੀ ਵਲੋਂ ਪਦਮ ਭੂਸ਼ਨ ਐਵਾਰਡ ਭੇਟ
ਨਵੀਂ ਦਿੱਲੀ, 18 ਮਾਰਚ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਭਵਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਮਸਾਲਿਆਂ ਦੇ ਬਾਦਸ਼ਾਹ ਕਹਾਏ ਜਾਂਦੇ ਮਹਾਸ਼ਾ ਧਰਮ ਪਾਲ ਗੁਲਾਟੀ ਨੂੰ ਪਦਮ ਭੂਸ਼ਨ ਐਵਾਰਡ ਭੇਟ ਕਰਦੇ ਹੋਏ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ।।
Read More »ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਸਸਕਾਰ ਅੱਜ ਸ਼ਾਮ 5.00 ਵਜੇ
ਗੋਆ, 18 ਮਾਰਚ (ਪੰਜਾਬ ਪੋਸਟ ਬਿਊਰੋ) – ਚਲਾਣਾ ਕਰ ਗਏ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਸਸਕਾਰ ਅੱਜ ਸ਼ਾਮ 5.00 ਵਜੇ ਪਾਂਜੀ ਵਿਖੇ ਪੁਰੇ ਸੁਬਾ ਪੱਧਰੀ ਸਨਮਾਨਾਂ ਨਾਲ ਕੀਤਾ ਜਾਵੇਗਾ।ਉਨਾਂ ਦੀ ਮ੍ਰਿਤਕ ਦੇਹ 11.00 ਵਜੇ ਤੋਂ 4.00 ਵਜੇ ਤੱਕ ਕਲਾ ਅਕੈਡਮੀ `ਚ ਰੱਖੀ ਜਾਵੇਗੀ, ਜਿਥੇ ਆਮ ਲੋਕ ਉਨਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਣਗੇ।63 ਸਾਲਾ ਪਾਰੀਕਰ ਦੀ ਅੰਤਿਮ ਵਿਦਾਇਗੀ ਵਿੱਚ …
Read More »ਓ.ਬੀ.ਸੀ ਵੈਲਫੇਅਰ ਫਰੰਟ ਡੈਮੋਕ੍ਰੇਟਿਕ ਨੇ ਗਰੀਬ ਅਪਾਹਿਜ਼ ਲੜਕੀ ਨੂੰ ਟਰਾਈ ਸਾਈਕਲ ਦਿੱਤਾ
ਮਹਿਦੂਦਾਂ, 17 ਮਾਰਚ (ਪੰਜਾਬ ਪੋਸਟ ਬਿਊਰੋ) – ਓ.ਬੀ.ਸੀ ਵੈਲਫੇਅਰ ਫਰੰਟ ਡੈਮੋਕ੍ਰੇਟਿਕ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਨਾਰੰਗਵਾਲ ਵਲੋਂ ਮਹਿਦੂਦਾਂ ਇੱਕ ਗਰੀਬ ਅਪਾਹਿਜ਼ ਲੜਕੀ ਜਸਵੀਰ ਕੌਰ ਨੂੰ ਟਰਾਈ ਸਾਈਕਲ ਦਿੱਤਾ।ਇਸ ਤੋਂ ਪਹਿਲਾਂ ਉਨ੍ਹਾਂ ਐਸ.ਸੀ, ਓ.ਬੀ.ਸੀ ਅਤੇ ਧਾਰਮਿਕ ਘੱਟਗਿਣਤੀਆਂ ਦੀਆਂ ਸਮੱਸਿਆਵਾਂ ਬਾਰੇੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਫਰੰਟ ਵਲੋਂ 23 ਮਾਰਚ ਨੂੰ ਲੁਧਿਆਣਾ ਸਰਕਟ ਹਾਊਸ ਵਿਖੇ ਮੀਟਿੰਗ `ਚ ਸ਼ਾਮਲ ਹੋਣ ਦਾ ਸੱਦਾ …
Read More »ਰਾਮ ਤੀਰਥ ਵਿਖੇ ਲੱਗਾ ਦਿਮਾਗ ਦੇ ਰੋਗਾਂ ਦਾ ਮੁਫਤ ਚੈਕਅਪ ਕੈਂਪ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਰਾਮ ਤੀਰਥ ਸਥਿਤ ਮੰਦਿਰ ਭਗਵਾਨ ਵਾਲਮੀਕਿ ਤੀਰਥ ਵਿਖੇ ਦਿਮਾਗ ਦੇ ਰੋਗਾਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਜਿਸ ਵਿਚ ਦਿਮਾਗ ਅਤੇ ਰੀੜ ਦੀ ਹੱਡੀ ਦੇ ਆਪਰੇਸ਼ਨਾਂ ਦੇ ਮਾਹਿਰ ਡਾ. ਰਾਘਵ ਵਾਧਵਾ ਨੇ ਲਗਭਗ 300 ਮਰੀਜਾਂ ਦਾ ਮੁਫਤ ਚੈਕਅਪ ਕੀਤਾ ਅਤੇ ਉਨ੍ਹਾਂ ਨੂੰ ਦਵਾਈਆ ਦਿੱਤੀਆਂ।ਬਾਬਾ ਮਲਕੀਤ ਨਾਥ ਦੇ ਆਸ਼ੀਰਵਾਦ ਸਦਕਾ ਸਮਾਜ ਸੇਵਕ …
Read More »ਮੰਨੀਆਂ ਮੰਗਾਂ ਨੂੰ ਪੂਰੀਆਂ ਕਰੇ ਸਰਕਾਰ – ਲਾਹੌਰੀਆ
ਜੰਡਿਆਲਾ ਗੁਰੂ, 17 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ 5 ਮਾਰਚ ਨੂੰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ `ਚ ਮੁੱਖ ਮੰਤਰੀ ਵਲੋਂ ਸੰਘਰਸ਼ ਕਮੇਟੀ ਦੀਆਂ ਜੋ ਮੰਗਾਂ ਮੰਨੀਆਂ ਗਈਆਂ ਸਨ, ਉਹ ਤੁਰੰਤ ਪੂਰੀਆਂ ਕੀਤੀਆਂ ਜਾਣ । …
Read More »ਯੂਨੀਵਰਸਿਟੀ ਦੇ ਆਰਕੀਟੈਕਟ ਵਿਭਾਗ ਨੇ ਜਸ਼ਨ ਦੀ ਜਿੱਤੀ ਓਵਰਆਲ ਚੈਂਪੀਅਨਸ਼ਿਪ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲਿਆਂ ਦੇ ਚਾਰ ਰੋਜਾ ਚੱਲਣ ਵਾਲੇ ਗੋਲਡਨ ਜੁਬਲੀ ‘ਜਸ਼ਨ-2019` ਦਾ ਅੱਜ ਇਥੇ ਯੁੂਨੀਵਰਸਿਟੀ ਦੇ ਹਾਕੀ ਸਟੇਡੀਅਮ ਵਿੱਚ ਗਿੱਧੇ ਦੀ ਧਮਾਲ ਨਾਲ ਸੰਪਨ ਹੋ ਗਿਆ।ਇਸ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ-ਕਲਾਕਾਰਾਂ ਨੇ ਵੱਡੀ ਗਿਣਤੀ `ਚ ਹਿੱਸਾ ਲਿਆ ਹੈ। ਗੋਲਡਨ …
Read More »
Punjab Post Daily Online Newspaper & Print Media