ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਦਲਬੀਰ ਸਿੰਘ ਛੀਨਾ ਨੇ ਆਪਣੀ ਟੀਮ ਨਾਲ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਜਿਵੇਂ ਕਿ ਵੇਰਕਾ, ਹਰਸ਼ਾ ਛੀਨਾ, ਅਜਨਾਲਾ, ਚੌਗਾਵਾਂ ਆਦਿ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਫਸਲ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਡਾ: ਛੀਨਾ ਨੇ ਦੱਸਿਆ ਕਿ ਇਸ ਸਮੇਂ ਕਣਕ ਦੀ ਫਸਲ ਦੀ ਹਾਲਤ …
Read More »Monthly Archives: March 2019
ਅੰਮ੍ਰਿਤਸਰ ਰੰਗਮੰਚ ਉਤਸਵ 2019 – ਨਾਟਕ ‘ਅੱਧੇ-ਅਧੂਰੇ’ ਦੀ ਹੋਈ ਸਫ਼ਲ ਪੇਸ਼ਕਾਰੀ
ਪਵੇਲ ਸੰਧੂ ਦੀ ਨਿਰਦੇਸ਼ਨਾ ਹੇਠ ਖੇਡਿਆ ਗਿਆ ਨਾਟਕ ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ `ਚ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 2019 ਦੇ 17ਵੇਂ ਦਿਨ `ਦ ਥੀਏਟਰ ਵਰਲਡ ਅੰਮ੍ਰਿਤਸਰ` ਦੀ ਟੀਮ ਵਲੋਂ ਪ੍ਰਸਿੱਧ ਲੇਖਕ ਮੋਹਨ ਰਕੇਸ਼ ਵਲੋਂ ਲਿਖਤ ਅਤੇ ਪਵੇਲ ਸੰਧੂ ਦਾ ਨਿਰਦੇਸ਼ਿਤ …
Read More »5ਵਾਂ ਅਰਦਾਸ ਸਮਾਗਮ ਤੇ ਰੈਣਿ ਸਬਾਈ ਕੀਰਤਨ ਦਰਬਾਰ 30 ਮਾਰਚ ਨੂੰ – ਭਾਈ ਗੁਰਇਕਬਾਲ ਸਿੰਘ
ਆਤਮ ਹੱਤਿਆਵਾਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ 21000 ਦੀ ਮਾਲੀ ਮਦਦ ਅੰਮ੍ਰਿਤਸਰ, ਮਾਰਚ 17 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ ਪੰਜਵਾਂ ਅਰਦਾਸ ਸਮਾਗਮ ਅਤੇ 25ਵਾਂ ਰੈਣਿ ਸਬਾਈ ਕੀਰਤਨ ਦਰਬਾਰ 30 ਮਾਰਚ ਨੂੰ ਆਯੋਜਿਤ ਕੀਤਾ ਜਾਵੇਗਾ।27 ਤੋਂ 29 ਮਾਰਚ ਨੂੰ ਦੁਪਹਿਰ 2.00 ਵਜੇ ਤੋਂ ਸ਼ਾਮ 7.00 ਵਜੇ …
Read More »ਜਨਮ ਦਿਨ ਮੁਬਾਰਕ – ਗੋਰਾਂਸ਼ ਅਰੋੜਾ
ਭੀਖੀ, 17 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਭੀਖੀ ਵਾਸੀ ਗੋਰਾਂਸ਼ ਅਰੋੜਾ ਦੇ ਮਾਤਾ-ਪਿਤਾ ਤੇ ਪਰਿਵਾਰਕ ਮੈਂਬਰਾਂ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪ੍ਰਧਾਨ ਮੰਤਰੀ ਮੋਦੀ ਵਲੋਂ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਮੌਤ `ਤੇ ਦੁੱਖ ਦਾ ਇਜ਼ਹਾਰ
ਨਵੀਂ ਦਿੱਲੀ, 17 ਮਾਰਚ ( ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਮੌਤ `ਤੇ ਅਫਸੋਸ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਜਾਰੀ ਟਵੀਟ `ਚ ਕਿਹਾ ਹੈ ਕਿ ਮਨੋਹਟ ਪਾਰੀਕਰ ਬੇਮਿਸਾਲ ਆਗੂ ਸਨ।ਉਹ ਸੱਚੇ ਦੇਸ਼ ਭਗਤ, ਮੰਨੇ ਹੋਏ ਪ੍ਰਬੰਧਕ ਅਤੇ ਹਰ ਥਾਂ ਸਨਮਾਨੇ ਜਾਂਦੇ ਸਨ।ਉਨਾਂ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ …
Read More »ਰਾਹੁਲ ਗਾਂਧੀ ਨੇ ਮਨੋਹਰ ਪਾਰੀਕਰ ਦੇ ਚਲਾਣੇ `ਤੇ ਦੁੱਖ ਪ੍ਰਗਟਾਇਆ
ਨਵੀਂ ਦਿੱਲੀ, 17 ਮਾਰਚ ( ਪੰਜਾਬ ਪੋਸਟ ਬਿਊਰੋ) – ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਮਨੋਹਰ ਪਾਰੀਕਰ ਦੀ ਮੌਤ `ਤੇ ਦੁੱਖ ਜਤਾਇਆ ਹੈ।ਜਾਰੀ ਟਵੀਟ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਗੋਆ ਦੇ ਮੁੱਖ ਮੰਤਰੀ ਦੀ ਮੌਤ ਦੀ ਖਬਰ ਸੁਣ ਕੇ ਉਨਾਂ ਨੂੰ ਸਦਮਾ ਲੱਗਾ ਹੈ, ਜੋ ਤਕਰੀਬਨ ਇੱਕ ਸਾਲ ਤੱਕ ਬਿਮਾਰੀ ਨਾਲ ਬਹਾਦਰੀ ਨਾਲ ਜੂਝਦੇ ਰਹੇ।ਮਨੋਹਰ ਪਾਰੀਕਰ ਪਾਰਟੀ ਪੱਧਰ ਤੋਂ …
Read More »ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨੋਹਰ ਪਾਰੀਕਰ ਦੇ ਚਲਾਣੇ `ਤੇ ਦੁੱਖ ਜਤਾਇਆ
ਚੰਡੀਗੜ੍ਹ, 17 ਮਾਰਚ ( ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਗੋਆ ਦੇ ਮੁੱਖ ਮੰਤਰੀ ਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦੇ ਚਲਾਣਾ ਕਰ ਜਾਣ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਟਵੀਟ ਵਿੱਚ ਕੈਪਟਨ ਨੇ ਕਿਹਾ ਕਿ ਦੇਸ਼ ਵਾਸੀ ਉਨਾਂ ਨੂੰ ਹਰਮਨ ਪਿਆਰੇ ਆਗੂ ਵਜੋਂ ਹਮੇਸ਼ਾਂ ਯਾਦ ਰੱਖਣਗੇ।ਉਹ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ …
Read More »PM condoles the passing away of Shri Manohar Parrikar
New Delhi, March 17 (Punjab Post Bureau) – The Prime Minister, Shri Narendra Modi has condoled the passing away of the Chief Minister of Goa, Shri Manohar Parrikar. The Prime Minister said, “ Shri Manohar Parrikar was an unparalleled leader. A true patriot and exceptional administrator, he was admired by all. His impeccable service to the nation will be remembered by …
Read More »President of India condoles the passing away of CM Goa Shri Manohar Parrikar
New Delhi, March 17 (Punjab Post Bureau) – The President of India, Shri Ram Nath Kovind has condoled the passing away of the Chief Minister of Goa, Shri Manohar Parrikar. The President said, “Extremely sorry to hear of the passing of Shri Manohar Parrikar, Chief Minister of Goa, after an illness borne with fortitude and dignity. An epitome of integrity …
Read More »Vice President condoles the passing away of Shri Manohar Parrikar
New Delhi, March 17 (Punjab Post Bureau) – The Vice President of India, Shri M. Venkaiah Naidu has condoled the passing away of the Chief Minister of Goa, Shri Manohar Parrikar. In a message, the Vice President said that Shri Parrikar was one of the most lovable and honest senior politicians of our country. He was a dynamic and dedicated …
Read More »
Punjab Post Daily Online Newspaper & Print Media