Tuesday, November 24, 2026

Monthly Archives: March 2019

ਬੀਬੀਆਂ ਦੇ ਜਥੇ ਨੇ ਸ਼੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਕੀਤੀ

ਅੰਮ੍ਰਿਤਸਰ, ਮਾਰਚ 16 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰਸੇਵਾ ਵਿੱਚ ਬੀਬੀਆਂ ਦੇ ਜਥੇ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲਿਆ।ਭਾਜਪਾ ਮਹਿਲਾ ਮੋਰਚਾ ਪ੍ਰਧਾਨ ਅਲਕਾ ਸ਼ਰਮਾ ਦੀ ਅਗਵਾਈ `ਚ ਕਾਰ ਪੁੱਜੀਆਂ ਬੀਬੀਆਂ ਨੇ ਭਾਜਪਾ ਨਾਰੀ ਸ਼ਕਤੀ  ਸੰਸਤਾ ਦੇ ਨਾਲ ਮਿਲ ਕੇ ਸੇਵਾ ਕੀਤੀ। ਇਸ ਮੌਕੇ ਪ੍ਰਦੇਸ਼ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਰੀਨਾ ਜੇਟਲੀ ਨੇ ਵੀ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਪੰਜਾਬੀ ਮਜ਼ਾਹੀਆ ਨਾਟਕ ‘ਗੱਬਰ ਸਿੰਘ ਦਾ ਭੂਤ’ ਨੇ ਹਸਾਇਆ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ `ਚ ਵਿਰਸਾ ਵਿਹਾਰ ਵਿਖੇ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ-2019 ਦੇ 16ਵੇਂ ਦਿਨ ਕੇ.ਪੀ ਥੀਏਟਰ ਅੰਮ੍ਰਿਤਸਰ ਦੀ ਟੀਮ ਵਲੋਂ ਅਮਨ ਭਾਰਦਵਾਜ ਨਿਰਦੇਸ਼ਤ ਪੰਜਾਬੀ ਮਜ਼ਾਹੀਆ ਨਾਟਕ ‘ਗੱਬਰ ਸਿੰਘ ਦਾ ਭੂਤ’ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਖੇਡਿਆ ਗਿਆ।ਇਸ ਹਾਸਰਸ ਨਾਟਕ ’ਚ …

Read More »

ਉਤਰਾਖੰਡ ਦੇ ਸਿਤਾਰਗੰਜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਵਿਖੇ ਗੁਰਦੁਆਰਾ ਦਲ ਪੰਥ ਬਾਬਾ ਬਿਧੀ ਚੰਦ ਵਿਚ ਹੋਏ ਗੁਰਮਤਿ ਸਮਾਗਮ ਦੌਰਾਨ ਸੰਗਤ ਨੇ ਭਰਵੀਂ ਸ਼ਮੂਲੀਅਤ ਕੀਤੀ।ਸ਼੍ਰੋਮਣੀ ਕਮੇਟੀ ਵੱਲੋਂ ਉਤਰ ਪ੍ਰਦੇਸ਼ ਅਤੇ ਉਤਰਾਖੰਡ ਵਿਖੇ ਕਰਵਾਏ ਜਾ ਰਹੇ …

Read More »

ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2019 ਵਿਚ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।ਸ਼ੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ …

Read More »

ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਲਈ ਟੋਲ ਫ੍ਰੀ ਨੰਬਰ ਜਾਰੀ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਾਇਰੈਕਟਰ ਜਨਰਲ ਇਨਕਮ ਟੈਕਸ (ਇਨਵੈਸਟੀਗੇਸ਼ਨ) ਦੁਆਰਾ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਤ ਕਰਨ ਲਈ ਪੈਸਿਆਂ ਅਤੇ ਸਮਾਨ ਵਰਗੇ ਅਸਹਿਜ ਤਰੀਕਿਆਂ ਦੀ ਵਰਤੋਂ ਨੂੰ ਰੋਕਣ ਲਈ ਇਕ ਸਮਰਪਿਤ ਕੰਟਰੋਲ ਰੂਮ ਸੈਂਟਰ ਸਥਾਪਤ ਕੀਤਾ ਗਿਆ ਹੈ।ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ …

Read More »

ਸਿਰਸਾ ਦਾ ਦਾਅਵਾ – ਨਵੰਬਰ ਤੱਕ ਅੱਧੀ ਦਿੱਲੀ ਨੂੰ ਗੁਰਸਿੱਖੀ ਨਾਲ ਜੋੜਾਂਗੇ

ਬਾਲਾ ਸਾਹਿਬ ਹਸਪਤਾਲ ਚਾਲੂ ਕਰਨ ਦੀ ਪਹਿਲੀ ਮੰਗ ਛੇਤੀ ਪੂਰੀ ਕਰਾਂਗੇ – ਕਾਲਕਾ ਨਵੀਂ ਦਿੱਲੀ, 16 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਪਹਿਲੀ ਪ੍ਰੈਸ ਕਾਨਫਰੰਸ ’ਚ ਦਿੱਲੀ ਕਮੇਟੀ ਦੇ 6 ਸਾਲ ਪੂਰੇ ਹੋਣ ਅਤੇ ਰਹਿੰਦੇ 2 ਸਾਲਾਂ ਲਈ ਸਮੂਹ ਇਲੈਕਟ੍ਰੋਨਿਕ, ਅਤੇ ਪਿ੍ਰੰਟ ਮੀਡੀਆ ਦਾ ਧੰਨਵਾਦ ਕਰਦਿਆਂ ਉਨ੍ਹਾਂ ਵੱਲੋਂ ਪੂਰਾ …

Read More »

DAV Students Outshined in the University Exams

Amritsar, March 16 (Punjab Post Bureau) – The students of DAV College bagged various merit positions in the university examinations held in December 2019. In the recent results declared by the Guru Nanak Dev University Amritsar for BSc (I.T) Sem-V,  Harjeet Kaur secured 300/400 marks and  bagged 2nd position in university and 1st position in district, Milanpreet Singh secured 296/400 marks and bagged …

Read More »

ਸ਼੍ਰੋਮਣੀ ਅਕਾਲੀ ਦਲ ਸ਼ਹਿਰੀ-1 ਦੇ ਗੁਲਸ਼ਨ ਮਿੱਤਲ ਤੇ ਰਾਮ ਸਿੰਘ ਚਹਿਲ ਸ਼ਹਿਰੀ-2 ਦੇ ਪ੍ਰਧਾਨ ਬਣੇ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁੱਕਤ ਸ਼ਹਿਰੀ-1 ਪ੍ਰਧਾਨ ਦੇ ਗੁਲਸ਼ਨ ਸਿੰਘ ਮਿੱਤਲ ਅਤੇ ਸ਼ਹਿਰੀ-2 ਦੇ ਪ੍ਰਧਾਨ ਰਾਮ ਸਿੰਘ ਚਹਿਲ ਨੂੰ ਸਨਮਾਨਿਤ ਕਰਨ ਲਈ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਜਗਸੀਰ ਸਿੰਘ ਜੱਗਾ ਦੇ ਨਿਵਾਸ `ਤੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਡੀ ਗਿਣਤੀ `ਚ ਅਕਾਲੀ ਵਰਕਰਾਂ ਨੇ ਸ਼ਿਰਕਤ ਕੀਤੀ।ਨਵਨਿਯੁਕਤ ਪ੍ਰਧਾਨ ਗੁਲਸ਼ਨ ਸਿੰਘ …

Read More »

ਭੀਖੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਮੇਤ 2 ਔਰਤਾਂ ਗ੍ਰਿਫਤਾਰ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਭੀਖੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਭੀਖੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਮੇਤ ਦੋ ਔਰਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਐਸ.ਐਚ.ਓ ਭੀਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਸਮੇਤ ਮਹਿਲਾ ਪੁਲਿਸ ਨੇ ਮੁਖਬਰੀ …

Read More »

ਸਰਕਾਰੀ ਆਈ.ਟੀ.ਆਈ ਵਿਖੇ ਵਿਸ਼ਵ ਕਿਡਨੀ ਦਿਵਸ ਤੇ ਗ੍ਰਾਹਕ ਅਧਿਕਾਰ ਦਿਵਸ ਮਨਾਇਆ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਰਕਾਰੀ ਆਈ.ਟੀ.ਆਈ ਵਿਖੇ ਐਨ.ਐਸ.ਐਸ ਅਤੇ ਬਡੀ ਗਰੁੱਪ ਅਧੀਨ ਵਿਸ਼ਵ ਕਿਡਨੀ ਦਿਵਸ ਅਤੇ ਵਿਸ਼ਵ ਗ੍ਰਾਹਕ ਅਧਿਕਾਰ ਦਿਵਸ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਹਰਵਿੰਦਰ ਕੁਮਾਰ ਨੇ ਦੱਸਿਆ ਕਿ ਵਿਸ਼ਵ ਕਿਡਨੀ ਦਿਵਸ 2006 ਵਿੱਚ 66 ਦੇਸ਼ਾਂ `ਚ ਸ਼ੁਰੂ ਹੋਇਆ ਸੀ ਅਤੇ ਹੁਣ ਇਨ੍ਹਾਂ ਦੀ ਗਿਣਤੀ ਵਧ ਕੇ 88 ਹੋ ਗਈ ਹੈ।     …

Read More »