Tuesday, November 24, 2026

Monthly Archives: March 2019

ਜੌੜੇ ਮਾਜਰਾ ਦੇ ਹਮਲਾਵਰਾਂ ਨੂੰ ਗਿ੍ਰਫ਼ਤਾਰ ਕਰਨ ਲਈ ‘ਆਪ‘ ਨੇ ਦਿੱਤਾ 48 ਘੰਟਿਆਂ ਦਾ ਅਲਟੀਮੇਟਮ

ਫਲਾਪ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਤੁਰੰਤ ਦੇਣ ਅਸਤੀਫ਼ਾ -ਹਰਪਾਲ ਸਿੰਘ ਚੀਮਾ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਬਦ ਤੋਂ ਬਦਤਰ ਹੋਈ ਸਥਿਤੀ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੇ ਨਾਲ-ਨਾਲ ਬਤੌਰ ਗ੍ਰਹਿ ਮੰਤਰੀ ਵੀ ਕੈਪਟਨ ਅਮਰਿੰਦਰ ਸਿੰਘ ਬੁਰੀ ਤਰ੍ਹਾਂ ਫਲਾਪ …

Read More »

ਭਾਜਪਾ-ਅਕਾਲੀ ਗਠਜੋੜ ਵਿਸ਼ਵਾਸਘਾਤ ਦਿਨ ਮਨਾ ਕੇ ਲੋਕ ਸਭਾ ਚੋਣਾਂ ਦਾ ਆਗਾਜ਼ ਕਰੇਗਾ ਆਗਾਜ਼

ਅੰਮ੍ਰਿਤਸਰ, ਮਾਰਚ 15 (ਪੰਜਾਬ ਪੋਸਟ ਬਿਊਰੋ) – ਭਾਜਪਾ-ਅਕਾਲੀ ਗਠਜੋੜ ਪੰਜਾਬ ਦੇ ਸਾਰੇ 117 ਵਿਧਾਨ ਸਭਾ ਖੇਤਰਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ `ਚ 16 ਮਾਰਚ ਨੂੰ ਵਿਸ਼ਵਾਸਘਾਤ ਦਿਨ ਮਨਾ ਕੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਆਗਾਜ਼ ਕਰੇਗਾ । ਚੁਗ ਨੇ ਕਿਹਾ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਤਿੰਨ ਚੌਥਾਈ ਬਹੁਮਤ ਨਾਲ ਦੁਬਾਰਾ ਸਰਕਾਰ …

Read More »

ਸੋਸ਼ਲ ਮੀਡੀਆ ਦੀ ਮਦਦ ਨਾਲ ਮਾਪਿਆਂ ਹਵਾਲੇ ਕੀਤੀ ਨੰਨ੍ਹੀ ਪਰੀ

ਭੀਖੀ/ਮਾਨਸਾ, 15 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਥਾਣਾ ਸਿਟੀ ਥਾਣਾ 2 ਦੇ ਇੰਚਾਰਜ ਸਬ ਇੰਸਪੈਕਟਰ ਮੈਡਮ ਸਰਬਜੀਤ ਕੋਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਇੱਕ ਨੰਨ੍ਹੀ ਪਰੀ ਉਨ੍ਹਾਂ ਨੂੰ ਬੱਸ ਸਟੈਡ ਮਾਨਸਾ ਵਿਖੇ ਮਿਲੀ ਸੀ।ਉਸ ਦੀ ਉਮਰ ਛੋਟੀ ਹੋਣ ਕਰਕੇ ਉਹ ਬਹੁਤ ਡਰੀ ਹੋਈ ਤੇ ਆਪਣੇ ਮਾਤਾ ਪਿਤਾ ਦਾ ਨਾਮ ਦੱਸਣ ਤੋਂ ਅਸਮਰੱਥ ਸੀ।ਉਹਨਾ ਕਿਹਾ ਕਿ …

Read More »

Income Tax Department sets up toll free helpline 18001804814

People can register complaints in view of forthcoming Lok Sabha Polls Chandigarh, March 15(Punjab Post Bureau) – Following the directions of the Election Commission of India (ECI) to prevent the undue influence of voters by means of money and materials during the ensuing Lok Sabha polls in the state, the Director General Income Tax (Investigation) has set up a dedicated control …

Read More »

ਪੋਸ਼ਣ ਪਖਵਾੜਾ 22 ਮਾਰਚ ਤੱਕ ਮਨਾਇਆ ਜਾਵੇਗਾ – ਵਧੀਕ ਡਿਪਟੀ ਕਮਿਸ਼ਨਰ (ਜ)

ਭੀਖੀ/ਮਾਨਸਾ, 15 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ ਵਿਚ ਪੋਸ਼ਣ ਪਖਵਾੜਾ 22 ਮਾਰਚ ਤੱਕ ਮਨਾਇਆ ਜਾਵੇਗਾ ਜਿਸ ਤਹਿਤ ਪੰਚਾਇਤ ਮੀਟਿੰਗਾਂ ਅਤੇ ਪ੍ਰਭਾਤ ਫੇਰੀਆਂ ਵੀ ਕੱਢੀਆਂ ਜਾਣਗੀਆਂ।          ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ …

Read More »

ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਤੋਂ ਐਤਵਾਰ ਹੋਣਗੇ ਦਰਸ਼ਕਾਂ ਦੇ ਰੂਬਰੂ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਚਰਚਿਤ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਤੋਂ ਦਰਸ਼ਕਾਂ ਦੇ ਰੂਬਰੂ ਹੋਣਗੇ।ਸ਼ਾਇਰ ਦੇਵ ਦਰਦ, ਹਜਾਰਾ ਸਿੰਘ ਚੀਮਾ ਅਤੇ ਮਨਮੋਹਨ ਢਿੱਲੋਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਦੂਰਦਰਸ਼ਨ ਕੇਂਦਰ ਜਲੰਧਰ ਤੋਂ ਰੋਜ਼ਾਨਾ ਪੇਸ਼ ਹੁੰਦੇ ਪ੍ਰੋਗਰਾਮ “ਗੱਲਾਂ ਤੇ ਗੀਤ” `ਚ ਐਤਵਾਰ ਸਵੇਰੇ 8-30 ਉਹ ਦਰਸ਼ਕਾਂ ਦੇ ਰੂਬਰੂ …

Read More »

ਪੀ.ਐਚ.ਡੀ ਚੈਂਬਰ ਵੱਲੋਂ ਜੀ.ਐਸ.ਟੀ ਦੇ ਮੁੱਦਿਆਂ, ਆਡਿਟ ਅਤੇ ਸਲਾਨਾ ਵਾਪਸੀ `ਤੇ ਸੈਮੀਨਾਰ

 ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੁਆਰਾ ਜੀ.ਐਸ.ਟੀ ਦੇ ਆਡਿਟ ਅਤੇ ਸਲਾਨਾ ਵਾਸਪੀ ਨੂੰ ਲੈ ਕੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਹ ਸੈਮੀਨਾਰ ਇੰਡਸਟਰੀ ਨੇ ਕੋਨਰਾਡ-ਅਡਨੇਔਰ-ਸਟਿਟੰਗ ਜਰਮਨੀ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਪਵਨ ਕੁਮਾਰ ਪਾਹਵਾ ਚੇਅਰਮੈਨ ਟੈਕਸਟੇਸ਼ਨ ਸਬ ਕਮੇਟੀ ਪੰਜਾਬ ਰਾਜ ਨੇ ਸੰਬੋਧਨ ਕਰਦਿਆਂ ਕਿਹਾ ਕਿ …

Read More »

ਜਿਲ੍ਹਾ ਪੱਧਰੀ ਯੁਵਕ ਮੇਲਾ 22 ਤੇ 23 ਮਾਰਚ ਨੂੰ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੀ ਅਗਵਾਈ `ਚ ਨੌਜਵਾਨਾਂ ਵਿੱਚ ਬਹੁਮੁਲੀ ਸਖਸ਼ੀਅਤ ਉਸਾਰੀ ਲਈ ਇੱਕ ਜ਼ਿਲ੍ਹਾ ਪੱਧਰੀ ਯੁਵਕ ਮੇਲਾ 22 ਤੇ 23 ਮਾਰਚ  ਨੂੰ ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਕਰਵਾਇਆ ਜਾ ਰਿਹਾ ਹੈ।ਦਵਿੰਦਰ ਸਿੰਘ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ …

Read More »

ਸੜਕ ਸੁਰਖਿਆ ਸੈਮੀਨਾਰ ’ਚ ਵਿਦਿਆਰਥੀਆਂ ਨੂੰ ਗੁਰ ਸਿਖਾਏ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਸੈਲ ਦੇ ਇੰਸਪੈਕਟਰ ਪਰਮਜੀਤ ਸਿੰਘ ਏ.ਐਸ.ਆਈ ਕੰਵਲਜੀਤ ਸਿੰਘ ਅਤੇ ਐਚ.ਸੀ ਸਲਵੰਤ ਸਿੰਘ ਵੱਲੋ ਇੰਸਟੀਚਿਊਟ ਟੈਕਸਟਾਈਲ ਤਕਨਾਲੋਜੀ ਵਿਖੇ ਸੜਕ ਸੁਰੱਖਿਆ ਸੈਮੀਨਾਰ ਦਾ ਆਯੌਜਨ ਕੀਤਾ ਗਿਆ।ਜਿਸ ਦੋਰਾਨ ਏ.ਡੀ.ਸੀ.ਪੀ ਟ੍ਰੈਫਿਕ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਨੇ ਵਿਸ਼ੇਸ਼ ਤੋਰ ਤੇਰ ਤੇ ਸਿਰਕਤ ਕੀਤੀ।ਉਨਾਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਵਿਦਿਆਰਥੀਆ ਨੂੰ ਨਸ਼ਿਆਂ ਅਤੇ ਹੋਰ …

Read More »

ਮਨਜਿੰਦਰ ਸਿੰਘ ਸਿਰਸਾ ਦਿੱਲੀ ਕਮੇਟੀ ਦੇ ਪ੍ਰਧਾਨ ਤੇ ਹਰਮੀਤ ਸਿੰਘ ਕਾਲਕਾ ਜਨਰਲ ਸਕੱਤਰ ਚੁਣੇ ਗਏ

ਕਮੇਟੀ ਦੇ ਅਹੁੱਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੀ ਚੋਣ ਸੰਪਨ ਨਵੀਂ ਦਿੱਲੀ, 15 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੀ ਚੋਣ ਸ਼ਾਮ 4:30 ਵਜੇ ਕਮੇਟੀ ਦੇ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ਗੁਰੂ ਗੋਬਿੰਦ ਸਿੰਘ ਭਵਨ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਰਦਾਸ ਉਪਰੰਤ ਗੁਰਦੁਆਰਾ ਚੋਣ ਅਧਿਕਾਰੀਆਂ …

Read More »