ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲਿਆਂ ਦੇ ਚਾਰ ਰੋਜਾ ਚੱਲਣ ਵਾਲੇ ਗੋਲਡਨ ਜੁਬਲੀ ‘ਜਸ਼ਨ-2019 ਦੇ ਦੂਜੇ ਦਿਨ ਵੀ ਵਿਦਿਆਰਥੀਆਂ ਨੇ ਭੰਗੜੇ, ਰਚਨਾਤਿਮਕ ਨਾਚ ਅਤੇ ਵੈਸਟ ਡਾਂਸ ਵਿਚ ਪੂਰੇ ਜੋਰ ਸ਼ੋਰ ਦੇ ਨਾਲ ਆਪਣੀ ਕਲਾ ਦੇ ਜ਼ੌਹਰ ਵਿਖਾਏ।ਅੱਜ ਵੱਖ-ਵੱਖ ਵਿਭਾਗਾਂ ਦੀਆਂ 8 ਭੰਗੜਾ ਟੀਮਾਂ ਨੇ ਖਚਾ-ਖੱਚ …
Read More »Monthly Archives: March 2019
ਵਿਦਿਆਰਥੀਆਂ ਨੂੰ ਪ੍ਰਤੀਯੋਗੀ ਵਾਤਾਵਰਣ ਨਾਲ ਚੰਗੀ ਤਰ੍ਹਾਂ ਜਾਣੂ ਹੋਣ ਦੀ ਲੋੜ – ਪ੍ਰੋ. ਸੰਧੂ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ “ਮੌਜੂਦਾ ਸੰਕਲਪਾਂ ਅਤੇ ਸਪੋਰਟਸ ਮੈਡੀਸਨ ਵਿੱਚ ਅਡਵਾਂਸ” ਵਿਸ਼ੇ `ਤੇ ਦੋ ਦਿਨਾ ਸੀ.ਐਮ.ਈ (ਡਾਕਟਰੀ ਸਿੱਖਿਆ ਪ੍ਰੋਗਰਾਮ) ਦਾ ਉਦਘਾਟਨ ਅੱਜ ਇੱਥੇ ਮਿਆਸ- ਜੀ.ਐਨ.ਡੀ.ਯੂ ਡਿਪਾਟਮੈਟ ਆਫ ਸਪੋਰਟਸ ਸ਼ਇੰਸਜ਼ ਅਤੇ ਮੈਡੀਸ਼ਨ ਵਿਭਾਗ ਵਿਖੇ ਹੋਇਆ।ਇਸ ਵਿੱਚ ਭਾਰਤ ਦੇੇ ਵੱਖ ਵੱਖ ਖੇਤਰਾਂ ਦੇ ਵਿਸ਼ੇ ਨਾਲ ਸੰਬੰਧਤ ਮਸ਼ਹੂਰ ਬੁਲਾਰੇ ਸ਼ਾਮਲ ਹੋਏ ਅਤੇ …
Read More »ਡਾ. ਰਮਿੰਦਰ ਕੌਰ ਨੇ ਹੁਨਰ ਸਿਖਲਾਈ ਕੋਰਸ `ਚ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਗਰੀਬ ਅਤੇ ਜਰੂਰਤਮੰਦ ਔਰਤਾਂ ਵਾਸਤੇ ਚਲ ਰਹੇ ਮੁਫ਼ਤ 3 ਮਹੀਨੇ ਦੇ ਸਰਟੀਫਿਕੇਟ ਕੋਰਸ (ਲਾਈਫ਼ ਲੌਂਗ ਲਰਨਿੰਗ ਪ੍ਰੋਗਰਾਮ) ਮੌਕੇ ਪ੍ਰੋ. (ਡਾ.) ਰਮਿੰਦਰ ਕੌਰ ਮੁੱਖੀ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ …
Read More »ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦਾ ’ਵਰਸਿਟੀ ’ਚ ਦੂਜਾ ਸਥਾਨ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਕਾਮ ਐਲ.ਐਲ.ਬੀ 5 ਸਾਲਾ ਕੋਰਸ ਦੇ ਪਹਿਲਾ ਸਮੈਸਟਰ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ’ਚ ਸ਼ਾਨਦਾਰ ਅੰਕ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ ਕਾਲਜ ਦੀ ਵਿਦਿਆਰਥਣ ਹਰਸ਼ਾ ਨੇ 439 ਅੰਕਾਂ …
Read More »ਖਾਲਸਾ ਕਾਲਜ ਮੈਨੇਜਮੈਂਟ ਦੇ ਵਿੱਦਿਅਕ ਅਦਾਰਿਆਂ ਦੇ ਨਤੀਜੇ ਸ਼ਾਨਦਾਰ ਰਹੇ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਖਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ …
Read More »ਪਾਵਰਕਾਮ ਦੇ ਕੱਚੇ ਕਾਮਿਆਂ ਨੇ ਪੰਜਾਬ ਸਰਕਾਰ ਤੇ ਬਿਜਲੀ ਮੰਤਰੀ ਦਾ ਪੁੱਤਲਾ ਫੂਕਿਆ
ਮੌੜ, 15 ਮਾਰਚ (ਪੰਜਾਬ ਪੋਸਟ – ਵਿੱਕੀ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਮੋਰਚੇ ਦੇ ਸੂਬਾ ਆਗੂਆਂ ਰਾਜੇਸ਼ ਕੁਮਾਰ ਮੌੜ ਸੂਬਾ ਮੀਤ ਪ੍ਰਧਾਨ ਪਾਵਰਕਾਮ ਐਂਡ ਟ੍ਰਾਂਸਕੋ, ਜਗਰੂਪ ਸਿੰਘ ਪ੍ਰਧਾਨ ਜੀ.ਐਚ.ਟੀ.ਪੀ ਕੰਟ੍ਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ, ਗੁਰਵਿੰਦਰ ਸਿੰਘ ਪੰਨੂ ਪ੍ਰਧਾਨ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਜੋਨ (ਬਠਿੰਡਾ) ਦੀ ਅਗਵਾਈ ਵਿੱਚ ਅੱਜ ਰਾਮਪੁਰਫੂਲ ਦੇ ਮੌੜ ਚੌਂਕ ਵਿੱਚ ਪੰਜਾਬ ਸਰਕਾਰ …
Read More »ਭਾਰਤ ਵੱਲੋਂ ਪਾਕਿਸਤਾਨ ਪਾਸੋਂ ਵੀਜ਼ਾ ਮੁਕਤ ਲਾਂਘੇ ਦੀ ਮੰਗ ਦਾ ਲੌਂਗੋਵਾਲ ਵਲੋਂ ਸਵਾਗਤ
ਕਰਤਾਰਪੁਰ ਸਾਹਿਬ ਵਿਖੇ ਸਰਾਂ, ਲੰਗਰ ਤੇ ਹੋਰ ਪ੍ਰਬੰਧ ਕਰਨ ਲਈ ਤਿਆਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਸਬੰਧੀ ਭਾਰਤ-ਪਾਕਿਸਤਾਨ ਸਰਕਾਰਾਂ ਦਰਮਿਆਨ ਬੀਤੇ ਕੱਲ੍ਹ ਹੋਈ ਸਾਂਝੀ ਇਕੱਤਰਤਾ ਦੌਰਾਨ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਲਾਂਘਾ ਮੁਹੱਈਆ ਕਰਵਾਉਣ ਲਈ ਭਾਰਤ ਵੱਲੋਂ ਰੱਖੀ ਗਈ ਮੰਗ …
Read More »ਸ਼ਬਦ ਗੁਰੂ ਯਾਤਰਾ 16 ਤੋਂ 23 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰੇਗੀ ਪੜਾਅ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ ਤੋਂ ਸ਼ੁਰੂ ਕੀਤੀ ਗਈ ਸ਼ਬਦ ਗੁਰੂ ਯਾਤਰਾ 16 ਮਾਰਚ ਨੂੰ ਖਾਲਸੇ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗੀ, ਜਿਥੇ ਕੁੱਝ ਦਿਨ ਵਿਸ਼ਰਾਮ ਕਰਨ ਮਗਰੋਂ 24 …
Read More »ਯੂਨੀਵਰਸਿਟੀ ਆਫ ਰਾਜਿਸਥਾਨ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕੌਮੀ ਸੈਮੀਨਾਰ 16 ਨੂੰ
ਪ੍ਰਸਿੱਧ ਵਿਦਵਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਪੜ੍ਹਨਗੇ ਪਰਚੇ ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਆਫ ਰਾਜਿਸਥਾਨ ਜੈਪੁਰ ਵਿਖੇ ਭਲਕੇ 16 ਮਾਰਚ ਨੂੰ ‘ਗੁਰੂ ਨਾਨਕ ਦੇਵ ਜੀਵਨ ਤੇ ਵਿਰਾਸਤ’ ਵਿਸ਼ੇ ’ਤੇ ਨੈਸ਼ਨਲ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਇਹ ਸੈਮੀਨਾਰ ਯੂਨੀਵਰਸਿਟੀ …
Read More »ਅੰਮ੍ਰਿਤਸਰ ਰੰਗਮੰਚ ਉਤਸਵ 2019 – ਗੁਰਿੰਦਰ ਸਿੰਘ ਨਿਰਦੇਸ਼ਤ ਪੰਜਾਬੀ ਨਾਟਕ ‘ਸਾਬੋ’ ਦਾ ਮੰਚਨ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ) – ਵਿਰਸਾ ਵਿਹਾਰ ਵਿਖੇ ਸ਼ੋ੍ਰਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਵਿਖੇ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 2019 ਦੇ 14ਵੇਂ ਦਿਨ ਰੇਡੀਅਨਸ ਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਰਾਜਿੰਦਰ ਕੁਮਾਰ ਦਾ ਲਿਖਿਆ ਅਤੇ ਗੁਰਿੰਦਰ ਸਿੰਘ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਸਾਬੋ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ …
Read More »
Punjab Post Daily Online Newspaper & Print Media