Amritsar, March 15 (Punjab Post Bureau) – Under the initiative taken by district officer Cum Deputy Commissioner, Amritsar, a short videos competition was organized by the NSS Dept of DAV College, Amritsar. On this occasion, Principal Dr. Rajesh Kumar enlightened the students about Right to Vote. In his motivational talk, he invoked the students to make best use of their …
Read More »Monthly Archives: March 2019
ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ `ਚ ਤਿੰਨ ਰੋਜ਼ਾ ਵਰਕਸ਼ਾਪ
ਪ੍ਰਮੁੱਖ ਹਸਤੀਆਂ ਪੰ. ਰਾਜੇਂਦਰ ਵੈਸ਼ਨਵ (ਜੋਧਪੁਰ) ਤੇ ਡਾ. ਪ੍ਰਤੀਕ ਚੌਧਰੀ (ਦਿੱਲੀ) ਨੇ ਕੀਤੀ ਸ਼ਮੂਲੀਅਤ ਪਟਿਆਲਾ, 15 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗੀਤ ਵਿਭਾਗ ਵਲੋਂ ਵਿਭਾਗ ਮੁਖੀ ਡਾ. ਰਾਜਿੰਦਰ ਸਿੰਘ ਗਿੱਲ ਦੀ ਅਗਵਾਈ `ਚ ਸੰਗੀਤ ਦੇ ਵਿਦਿਆਰਥੀਆਂ ਨੂੰ ਸੰਗੀਤ ਕਲਾ ਵਿੱਚ ਨਿਪੁੰਨ ਕਰਨ ਦੇ ਮਕਸਦ ਨਾਲ ਤਿੰਨ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸੰਗੀਤ ਜਗਤ ਦੀਆਂ …
Read More »Amritsar Airport Records 47.6% Growth in International Traffic – AVM
Highest International traffic growth in first ten months of financial year 2018-19 Amritsar, March 14 (Punjab Post Bureau) – Passenger footfall for international and domestic passengers continues to record impressive growth at Sri Guru Ram Das Ji (SGRDJ) International Airport Amritsar. For the month of January 2019, growth of 47.6% was recorded, which is second highest among all the International …
Read More »ਕਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਪਿਤਾ ਕੁੰਦਨ ਸਿੰਘ ਸੱਜਣ ਨੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਕੇਨੇਡਾ ਦੇ ਰੱਖਿਆ ਮੰਤਰੀ ਦੇ ਅਹੁੱਦੇ `ਤੇ ਬਿਰਾਜ਼ਮਾਨ ਹਰਜੀਤ ਸਿੰਘ ਸੱਜਣ ਦੇ ਪਿਤਾ ਕੁੰਦਨ ਸਿੰਘ ਸੱਜਣ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ।ਕੁੰਦਨ ਸਿੰਘ ਸੱਜਣ ਜੋ ਕਿ ਪ੍ਰਧਾਨ ਨਿਰਮਲ ਸਿੰਘ ਦੇ ਕਰੀਬੀ ਰਿਸ਼ਤੇਦਾਰ ਵੀ ਹਨ, ਨੇ ਚੀਫ ਖਾਲਸਾ ਦੀਵਾਨ ਪ੍ਰਧਾਨ ਬਨਣ `ਤੇ ਨਿਰਮਲ ਸਿੰਘ ਨੂੰ ਵਧਾਈ …
Read More »ਖਾਲਸਾ ਕਾਲਜ ਸੀ: ਸੈਕੰ: ਗਰਲਜ਼ ਸਕੂਲ ਧਾਰਮਿਕ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖਾਲਸਾ ਕਾਲਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਵਿਦਿਆਰਥਣਾਂ ਨੇ ਰਸਭਿੰਨਾ ਕੀਰਤਨ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਰਹਿਨੁਮਾਈ ਆਯੋਜਿਤ ਧਾਰਮਿਕ ਸਮਾਗਮ ’ਚ ਉਚੇਚੇ ਤੌਰ ’ਤੇ ਪੁੱਜੇ …
Read More »ਸੰਮਤ ਨਾਨਕਸ਼ਾਹੀ 551 ਦੀ ਆਮਦ ’ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੰਮਤ ਨਾਨਕਸ਼ਾਹੀ 551 ਦੀ ਆਮਦ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਐਡੀਸ਼ਨਲ ਹੈੱਡ …
Read More »ਹਲਕਾ ਧਰਮਕੋਟ ਦੀ ਸੰਗਤ ਨੇ ਸ੍ਰੀ ਗੁਰੂ ਰਾਮਦਾਸ ਲੰਗਰ `ਚ ਕੀਤੀ ਸੇਵਾ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਹਲਕਾ ਧਰਮਕੋਟ (ਮੋਗਾ) ਦੀ ਸੰਗਤ ਨੇ ਲੰਗਰ ਸੇਵਾ ਕੀਤੀ।ਇਸ ਮੌਕੇ ਗੱਲਬਾਤ ਦੌਰਾਨ ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸੇਵਾ ਕਰਨ …
Read More »70 ਸਾਲ ਬਾਅਦ ਕਰੋੜਾਂ ਸਿੱਖਾਂ ਦੀ ਅਰਦਾਸ ਪੂਰੀ ਹੋਣ ਦੀ ਆਸ – ਬੀਬੀ ਹਰਿਸਿਮਰਤ ਬਾਦਲ
ਨਵੀਂ ਦਿੱਲੀ, 14 ਮਾਰਚ (ਪੰਜਾਬ ਪੋਸਟ ਬਿਊਰੋ) – ਨਾਨਕਸ਼ਾਹੀ ਸੰਮਤ 551 ਦੀ ਖੁਸ਼ੀ `ਚ 1 ਚੇਤ ਦਾ ਮਹੀਨਾ ਚੜ੍ਹਨ `ਤੇ ਕੇਂਦਰੀ ਫੁੱਡ ਪ੍ਰੋਸੇਸਿੰਗ ਉਦਯੋਗ ਮੰਤਰੀ ਬੀਬੀ ਹਰਿਸਿਮਰਤ ਕੌਰ ਬਾਦਲ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਨਤਮਸਤਕ ਹੋਣ ਲਈ ਆਏ।ਇਸ ਦੌਰਾਨ ਉਨ੍ਹਾਂ ਨੇ ਸਮੁੱਚੇ ਪੰਥ ਵੱਲੋਂ ਕਰਤਾਰਪੁਰ ਲਾਂਘਾ ਖੋਲਣ ਦੇ ਕਾਰਜ਼ ਦੀ ਸਫਲਤਾ ਲਈ ਅਰਦਾਸ ਵਿੱਚ ਸ਼ਮੂਲੀਅਤ ਕੀਤੀ।ਬੀਬਾ ਹਰਿਸਿਮਰਤ ਕੌਰ ਨੇ ਪੱਤਰਕਾਰਾਂ ਨਾਲ …
Read More »ਪਿੰਡ ਮੋਹਰ ਸਿੰਘ ਵਾਲਾ ਤੇ ਜੱਸੜ ਵਾਲਾ ਵਿਖੇ ਕੋਆਪਰੇਟਿਵ ਸੁਸਾਇਟੀ ਦੇ ਮੈਂਬਰ ਦੀ ਹੋਈ ਚੋਣ
ਭੀਖੀ/ਮਾਨਸਾ, 14 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਸਬਾ ਭੀਖੀ ਦੇ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਤੇ ਜੱਸੜ ਵਾਲਾ ਵਿਖੇ ਕੋਆਪ੍ਰੇਟਿਵ ਸੁਸਾਇਟੀ ਦੇ ਮੈਂਬਰ ਦੀ ਸਰਬਸੰਮਤੀ ਨਾਲ ਚੋਣ ਹੋਈ।ਇਸ ਚੋਣ ਵਿੱਚ ਗੁਰਜੀਵਨ ਸਿੰਘ ਧਾਲੀਵਾਲ ਨੂੰ ਪ੍ਰਧਾਨ ਅਤੇ ਗੁਰਵਿੰਦਰ ਸਿੰਘ ਧਾਲੀਵਾਲ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ।ਇਸ ਸਭਾ ਦੇ 11 ਮੈਂਬਰਾਂ ਹਨ।ਗੁਰਜੰਟ ਸਿੰਘ, ਗੁਰਪਿਆਰ ਸਿੰਘ, ਪਿਆਰਾ ਸਿੰਘ, ਬੇਅੰਤ ਕੂਨਰ, ਪ੍ਰਗਟ ਸਿੰਘ, …
Read More »ਤਿੰਨ ਕੋਨੀ ਚੌਂਕ ਦੀਆਂ ਟਰੈਫ਼ਿਕ ਲਾਈਟਾਂ ਮੁੜ ਤੋਂ ਚਾਲੂ – ਡਿਪਟੀ ਕਮਿਸ਼ਨਰ
ਭੀਖੀ/ਮਾਨਸਾ, 14 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਸ਼ਹਿਰ ਅੰਦਰ ਤਿੰਨ ਕੋਨੀ ਤੇ ਲੱਗੀਆਂ ਟਰੈਫ਼ਿਕ ਲਾਈਟਾਂ ਜੋ ਪਿਛਲੇ ਲੰਮੇ ਕਾਫ਼ੀ ਸਮੇਂ ਤੋਂ ਬੰਦ ਪਈਆਂ ਸਨ, ਮੁੜ ਚਾਲੂ ਕਰ ਦਿੱਤੀਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਦੱਸਿਆ ਕਿ ਸ਼ਹਿਰ ਵਿਚ ਤਿੰਨ ਕੋਨੀ ਤੇ ਲੱਗੀਆਂ ਟਰੈਫਿਕ ਲਾਈਟਾਂ ਲੋਕਾਂ ਦੀ ਮੰਗ ਤੇ ਮੁੜ ਤੋਂ ਚਾਲੂ ਕਰ ਦਿੱਤੀਆਂ …
Read More »
Punjab Post Daily Online Newspaper & Print Media