ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ) – ਏਕਮ ਸਾਹਿਤਕ ਮੰਚ ਅਤੇ ਅਮ੍ਰਿਤਸਰ ਚਿੰਤਕ ਮੰਚ ਵਲੋਂ ਪੰਜਾਬੀ ਸ਼ਾਇਰ ਚੰਨ ਅਮਰੀਕ ਦੀ ਦੂਜੀ ਕਾਵਿ ਪੁਸਤਕ `ਉੱਡਦੇ ਬੋਲ` ਲੋਕ ਅਰਪਿਤ ਕੀਤੀ ਗਈ।ਲਾਰੈਂਸ ਰੋਡ ਸਤਿਥ ਭਾਈ ਵੀਰ ਸਿੰਘ ਨਿਵਾਸ ਤੇ ਹੋਏ ਇਸ ਸਾਹਿਤਕ ਸਮਾਗਮ ਦਾ ਮੰਚ ਸੰਚਾਲਨ ਕਰਦਿਆਂ ਸ਼ਾਇਰਾ ਅਰਤਿੰਦਰ ਸੰਧੂ ਨੇ ਪੁਸਤਕ ਦੀ ਜਾਣ ਪਛਾਣ ਕਰਵਾਈ। ਡਾ. ਦਰਿਆ ਨੇ ਬੋਲਦਿਆਂ ਕਿਹਾ …
Read More »Monthly Archives: March 2019
“Practical Implications of Programming Languages in IT” talk at DAV College
Amritsar, March 11 (Punjab Post Bureau) – The PG Department of Computer Science and Information Technology, DAV College Amritsar organized a talk on “Practical Implications of Programming Languages in IT” on 9 March, 2019. This talk was organized under the guidance of Principal, Dr. Rajesh Kumar and Head Department Prof Vikram Sharma. More than 90 students attended the interactive session. Principal Dr. Rajesh Kumar gave floral welcome …
Read More »ਜ਼ਿਲ੍ਹਾ ਮਾਨਸਾ ਦੇ 577439 ਵੋਟਰ ਪਾਉਣਗੇ ਵੋਟਾਂ, ਸ਼ੋਸ਼ਲ ਮੀਡੀਆ `ਤੇ ਵੀ ਰੱਖੀ ਜਾਵੇਗੀ ਨਜ਼ਰ
ਭੀਖੀ/ਮਾਨਸਾ, 11 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) -19 ਮਈ 2019 ਨੂੰ ਪੰਜਾਬ `ਚ ਕਰਵਾਈਆਂ ਜਾ ਰਹੀਆਂ ਲੋਕ ਸਭਾ ਚੋਣਾਂ-2019 `ਚ ਜ਼ਿਲ੍ਹਾ ਮਾਨਸਾ ਦੇ ਹਰ ਇਕ ਵਿਧਾਨ ਸਭਾ ਖੇਤਰ `ਚ 5-5 ਗੁਲਾਬੀ ਪੋਲਿੰਗ ਬੂਥ ਕੇਵਲ ਔਰਤਾਂ ਲਈ ਬਣਾਏ ਜਾਣਗੇ ਅਤੇ 5-5 ਮਾਡਲ ਪੋਲਿੰਗ ਬੂਥ ਬਣਾਏ ਜਾਣਗੇ।ਇਨ੍ਹਾਂ ਚੋਣਾਂ ਵਿੱਚ ਜ਼ਿਲ੍ਹਾ ਮਾਨਸਾ ਦੇ 577439 ਆਪਣੀ ਵੋਟ ਪਾਉਣਗੇ, ਜਿੰਨ੍ਹਾਂ ਵਿਚੋਂ 149823 ਵੋਟਰ ਸ਼ਹਿਰੀ …
Read More »ਪੋਲਿਓ ਰੋਕੂ ਬੂੰਦਾਂ ਪਿਲਾਈਆਂ
ਭੀਖੀ, 11 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਦੇਸ਼ ਵਿਚੋਂ ਪੋਲਿਓ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸਿਵਲ ਹਸਪਤਾਲ ਭੀਖੀ ਅਧੀਨ ਆਉਂਦੇ ਪਿੰਡਾਂ ਬੀਰ ਖੁਰਦ, ਹੋਡਲਾ ਕਲਾਂ, ਜੱਸੜ ਵਾਲਾ, ਮੋਹਰ ਸਿੰਘ ਵਾਲਾ, ਧਲੇਵਾ ਆਦਿ ਵਿਖੇ ਬੱਚਿਆਂ ਨੂੰ 2 ਪੋਲਓਿ ਬੂੰਦਾਂ ਬੂੰਦਾਂ ਪਿਲਾਈਆਂ ਗਈਆਂ।ਸਿਹਤ ਇੰਸਪੈਕਟਰ ਲੀਲਾ ਰਾਮ ਨੇ ਦੱਸਿਆ ਕਿ ਇਹ ਪ੍ਰੋਗਰਾਮ ਘਰ-ਘਰ ਜਾ ਕੇ ਬੰੂਦਾਂ ਪਿਲਾਉਣ ਤੱਕ …
Read More »ਇਤਿਹਾਸਕ ਅਸਥਾਨ ਬੁਰਜ ਅਕਾਲੀ ਫੂਲਾ ਸਿੰਘ ਕੈਂਪਸ ਦੀ ਪੂਰਨ ਤੌਰ ’ਤੇ ਕਾਇਆ ਕਲਪ ਹੋਵੇਗੀ – ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ- 11 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਤਿਹਾਸਕ ਤੇ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਮੱਲ ਅਖਾੜਾ ਪਾਤਸ਼ਾਹੀ ਛੇਵੀਂ ਤੇ ਗੁਰਦੁਆਰਾ ਬੁਰਜ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਨਿਹੰਗ ਦੇ ਸਮੁੱਚੇ ਕੈਂਪਸ ਦੀ ਕਾਇਆ ਕਲਮ ਕਰਨ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੇ ਇਮਾਰਤੀ ਮਾਹਿਰਾਂ ਵੱਲੋਂ ਨਵੀਆਂ ਤਜਵੀਜਾਂ ਤੇ ਅਮਲ ਕਰਕੇ ਸੰਗਤਾਂ ਨੂੰ ਸਹਲੂਤ ਮਹੱਈਆ ਕਰਵਾਉਣ ਲਈ ਕੁੱਝ ਮਹੱਤਵਪੂਰਨ ਫੈਸਲੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਦੇ ਜਨਮ ਦਿਨ `ਤੇ ਭਾਸ਼ਣ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਦੇ ਜਨਮ ਦਿਨ ਨੂੰ ਸਮਰਪਿਤ ਭਾਸ਼ਣ ਕਰਵਾਇਆ ਗਿਆ।ਜਿਸ ਵਿਚ ਪ੍ਰੋ. (ਡਾ.) ਬੈਜਨਾਥ ਪ੍ਰਸਾਦ ਸਾਬਕਾ ਮੁੱਖੀ ਅਤੇ ਪ੍ਰੋ. ਹਿੰਦੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਮੁੱਖ ਵਕਤਾ ਦੇ ਰੂਪ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਮਹਾਂਰਿਸ਼ੀ ਦਇਆਨੰਦ ਸਰਸਵਤੀ ਦੇ ਸਮਾਜਿਕ ਨਵ-ਜਾਗਰਨ ਅਵਦਾਨ` …
Read More »ਕੁਲਦੀਪ ਨਈਅਰ ਨੂੰ ਮਰਨ ਉਪਰੰਤ ਪਦਮ ਭੂਸ਼ਣ ਐਵਾਰਡ
ਨਵੀਂ ਦਿੱਲੀ, 11 ਮਾਰਚ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਵਿਖੇ ਕੁਲਦੀਪ ਨਈਅਰ ਨੂੰ ਮਰਨ ਉਪਰੰਤ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਵਿਸ਼ੇਸ਼ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਪਾਸੋਂ ਉਨਾਂ ਦੀ ਧਰਮ ਪਤਨੀ ਐਵਾਰਡ ਹਾਸਲ ਕਰਦੀ ਹੋਈ।
Read More »ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ
ਨਵੀਂ ਦਿੱਲੀ, 11 ਮਾਰਚ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ ਐਵਾਰਡ ਦੇ ਕੇ ਸਨਮਾਨਿਤ ਕਰਦੇ ਹੋਏ।
Read More »ਸਿਰੋਪੇ ਦੀ ਹੋ ਰਹੀ ਦੁਰਵਰਤੋਂ ਰੁਕੇ
‘ਸਿਰੋਪਾ’ ਪੜ੍ਹਨ ਤੇ ਸੁਣਨ ਨੂੰ ਸਿਰਫ ਤਿੰਨ ਅੱਖਰਾਂ ਦਾ ਹੀ ਸ਼ਬਦ ਹੈ, ਪਰ ਇਸ ਦੀ ਮਹਾਨਤਾ ਬਹੁਤ ਉਚੀ ਤੇ ਸੁੱਚੀ ਹੈ।ਸਿੱਖ ਧਰਮ ਵਿਚ ਸਿਰੋਪੇ ਦਾ ਖਾਸ ਸਥਾਨ ਹੈ।ਸਿਰੋਪਾ ਗੁਰੂ ਘਰ ਦੀ ਮਹਾਨ ਬਖਸ਼ਿਸ਼ ਹੈ।ਪੁਰਾਤਨ ਸਮੇਂ ਤੋਂ ਹੀ ਸਿਰੋਪਾ ਸਾਡੇ ਨਾਲ ਚੱਲਿਆ ਆ ਰਿਹਾ ਹੈ।ਗੁਰੂ ਕਾਲ ਸਮੇਂ ਦੌਰਾਨ ਜੰਗਾਂ-ਯੁੱਧਾਂ ਨੂੰ ਚੜ੍ਹਨ ਸਮੇਂ ਅਗਵਾਈ ਕਰ ਰਹੇ ਜੱਥੇਦਾਰ ਨੂੰ ਸਿਰੋਪਾ ਭੇਂਟ ਕੀਤਾ …
Read More »ਚਰਚਾ ‘ਚ ਹੈ ਪੰਜਾਬੀ ਫਿਲਮ ਨਿਰਦੇਸ਼ਕ `ਸ਼ਿਵਤਾਰ ਸ਼ਿਵ`
‘ਕੌਮ ਦੇ ਹੀਰੇ’, ‘ਪੱਤਾ ਪੱਤਾ ਸਿੰਘਾਂ ਦਾ ਵੈਰੀ’, ‘ਯਾਰ ਅਨਮੁੱਲੇ-2’,’ਨਿੱਕਾ ਜ਼ੈਲਦਾਰ-2’, ‘ਧਰਮ ਯੁੱਧ ਮੋਰਚਾ’, ‘ਵਨੰਸ ਅਪੋਨ ਟਾਇਮ ਇੰਨ ਅੰਮ੍ਰਿਤਸਰ’, ‘ਸੱਗੀ ਫੁੱਲ’ ਫਿਲਮਾਂ ਨਾਲ ਚਰਚਾ ਵਿੱਚ ਆਇਆ ਸਫ਼ਲ ਸਿਨਮੇਟੋਗ੍ਰਾਫ਼ਰ ਅਤੇ ਨਿਰਦੇਸ਼ਕ ਸ਼ਿਵਤਾਰ ਸ਼ਿਵ ਇੰਨ੍ਹੀ ਦਿਨੀਂ ਆਪਣੀ ਨਵੀਂ ਫ਼ਿਲਮ `ਖਤਰੇ ਦਾ ਘੁੱਗੂ` ਨਾਲ ਮੁੜ ਸਰਗਰਮ ਹੈ।‘ਅਨੰਤਾ ਫ਼ਿਲਮਜ਼’ ਦੇ ਬੈਨਰ ਹੇਠ ਬਣ ਰਹੀ ਇਸ ਫ਼ਿਲਮ ਵਿੱਚ ਜੋਰਡਨ ਸੰਧੂ, ਦਿਲਜੋਤ, ਬੀ.ਐਨ ਸ਼ਰਮਾ, ਅਮਨ, …
Read More »
Punjab Post Daily Online Newspaper & Print Media