ਅੰਮ੍ਰਿਤਸਰ 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਸਿੱਖਿਆ ਮੰਤਰੀ ਪੰਜਾਬ ਵਲੋਂ ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੇ ਵਾਰਡ ਨੰ: 57 ਵਿਚ ਗਲੀਅ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਸੋਨੀ ਨੇ ਦੱਸਿਆ ਕਿ ਵਾਰਡ ਨੰ: 57 ਅਧੀਨ ਪੈਦੀਆਂ ਗਲੀਆਂ ਜੋ ਕਿ ਬਣਨ ਤੋ ਰਹਿ ਗਈਆਂ ਸਨ, ਉਨਾਂ੍ਹ ਦੇ ਕੰਮਾਂ ਦੀ ਸ਼ਰੂਆਤ ਕਰ ਦਿੱਤੀ ਗਈ ਹੈ …
Read More »Monthly Archives: March 2019
ਰਾਜਸੀ ਪਾਰਟੀਆਂ ਦੇ ਹੋਰਡਿੰਗ ਤੁਰੰਤ ਹਟਾਉਣ ਦੇ ਆਦੇਸ਼
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਜਿਲ੍ਹਾ ਚੋਣ ਅਧਿਕਾਰੀ ਵੱਲੋਂ ਮਿਲੀਆਂ ਹਦਾਇਤਾਂ ਉਤੇ ਤਰੁੰਤ ਅਮਲ ਕਰਦੇ ਹੋਏ ਸ਼ਹਿਰ ਵਿਚੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਹੋਰਡਿੰਗ ਹਟਾਉਣ ਅਤੇ ਗੱਡੀਆਂ ਦੀ ਜਾਂਚ ਦਾ ਕੰਮ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੁਰੂ ਕਰ ਦਿੱਤਾ ਗਿਆ ਹੈ।ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਹਿਮਾਸ਼ੂੰ ਅਗਰਵਾਲ …
Read More »ਲੋਕ ਸਭਾ ਚੋਣਾਂ ਲਈ ਜਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ – ਜ਼ਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨਰ ਵੱਲੋਂ ਚੋਣਾਂ ਦੇ ਕੀਤੇ ਐਲਾਨ ਨਾਲ ਹੀ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਤੁਰੰਤ ਲਾਗੂ ਹੋ ਗਿਆ ਹੈ, ਜੋ ਕਿ ਚੋਣ ਅਮਲ ਪੂਰਾ ਹੋਣ ਤੱਕ ਲਾਗੂ ਰਹੇਗਾ।ਉਕਤ ਜਾਣਕਾਰੀ ਦਿੰਦੇ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਆਖਰੀ ਗੇੜ 19 ਮਈ …
Read More »‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਲਗਾਇਆ ਮੈਗਾ ਕੈਂਪ
ਅੰਮ੍ਰਿਤਸਰ 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੀ.ਡੀ.ਪੀ.ਓ ਅੰਮ੍ਰਿਤਸਰ ਅਰਬਨ 2 ਵਲੋਂ ਪੁਤਲੀਘਰ ਸਰਕਾਰੀ ਸਕੂਲ ਵਿੱਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਮੈਗਾ ਕੈਂਪ ਲਗਾਇਆ ਗਿਆ।ਵੱਖ-ਵੱਖ ਵਿਭਾਗਾਂ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਸੁਨੇਹਾ, ਮੰਤਵ ਅਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਜਾਗਰੂਕ ਕਰਵਾਇਆ ਗਿਆ ਅਤੇ ਬੇਟੀਆਂ ਦੇ ਸਰਵਪੱਖੀ ਵਿਕਾਸ ਸਬੰਧੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ …
Read More »ਹਿੰਦੂ ਕਾਲਜ `ਚ ਮਨਾਇਆ ਗਿਆ ਜਿਲ੍ਹਾ ਪੱਧਰੀ ਰਾਸ਼ਟਰੀ ਯੁਵਕ ਦਿਵਸ
ਖੂਨਦਾਨ ਕੈਂਪ `ਚ ਇਕੱਤਰ ਕੀਤਾ 45 ਯੂਨਿਟ ਖੂਨ ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮਿ੍ਰਤਸਰ ਦੀ ਅਗਵਾਈ ਵਿੱਚ ‘ਜਿਲ੍ਹਾ ਪੱਧਰੀ ਰਾਸ਼ਟਰੀ ਯੁਵਕ ਦਿਵਸ’ ਸਥਾਨਕ ਹਿੰਦ ਕਾਲਜ ਵਿਖੇ ਮਨਾਇਆ ਗਿਆ।ਪ੍ਰੋਗਰਾਮ ਵਿੱਚ ਜਿਲ੍ਹੇ ਦੇ ਵੱਖ-ਵੱਖ ਕਾਲਜਾਂ ਵਲੋਂ ਖੂਨਦਾਨ ਕੈਂਪ ਵੀ ਲਾਇਆ ਗਿਆ।ਜਿਸ ਦੋਰਾਨ 45 ਯੂਨਿਟ …
Read More »ਜਨਮ ਦਿਨ ਮੁਬਾਰਕ – ਤਣੂ ਸ਼ਰਮਾ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਘਣੂਪੁਰ ਵਾਸੀ ਪਿਤਾ ਰਾਜ ਕੁਮਾਰ ਮਾਤਾ ਕੀਰਤੀ ਤੇ ਪਰਿਵਾਰਕ ਮੈਂਬਰਾਂ ਵਲੋਂ ਬੇਟੀ ਤਣੂ ਸ਼ਰਮਾ ਨੂੰ ਜਨਮ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਹਰੇ-ਭਰੇ ਚੌਗਿਰਦੇ ਲਈ ਸ਼੍ਰੋਮਣੀ ਕਮੇਟੀ ਨੇ ਰੂਫ ਗਾਰਡਨ ਦਾ ਕਾਰਜ ਆਰੰਭਿਆ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨੂੰ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਆਉਂਦੇ ਰਸਤਿਆਂ `ਤੇ ਵਰਟੀਕਲ ਗਾਰਡਨ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਹੁਣ ਇਥੇ ਰੂਫ ਗਾਰਡਨ ਲਈ ਕਾਰਜ ਆਰੰਭਿਆ ਗਿਆ …
Read More »Punjab CM Welcomes fast-tracking of Kartarpur Corridor by Centre
Reiterates demand for `Khule Darshan’ through waiver of Passport & Visa Condition Chandigarh, March 10 (Punjab Post Bureau) – Punjab Chief Minister Captain Amarinder Singh has welcomed the decision of the Union Home Ministry to fast track the development of Kartarpur Corridor, but has reiterated his demand for passport and visa free `khule darshan’ for pilgrims visiting the historic gurdwara …
Read More »Capt Amarinder welcomes EC advisory on use of defence personnel pics in poll campaigns
Warns against politicisation of Armed Forces, which he says is equally wrong Chandigarh, March 10 (Punjab Post Bureau) – Even as he welcomed the Election Commission directive against use of pictures relating to defence personnel for election propaganda or campaigning, Punjab Chief Minister Captain Amarinder Singh on Monday called for an end to politicisation of the armed forces for political …
Read More »Principal Secretary General administration holds meeting with Ministerial Staff Unions
Chandigarh, March 10 (Punjab Post Bureau) – The Punjab Government today held a meeting with representatives of Punjab State Ministerial Unions to resolve the impasse resulting from the strike by government employees and thrash out measures to persuade the employees to immediately resume duties. The meeting was chaired by Principal Secretary General Administration Jaspal Singh, who reassured the employees that …
Read More »
Punjab Post Daily Online Newspaper & Print Media