ਭੀਖੀ, 9 ਮਾਰਚ (ਪੰਜਾਬ ਪੋਸਟ- ਕਮਲ ਜਿੰਦਲ) – ਕਸਬਾ ਭੀਖੀ ਸ਼ਹਿਰ `ਚ ਜਿਲਾ ਕਾਂਗਰਸ ਪ੍ਰਧਾਨ ਮੈੈਡਮ ਮਨੋਜ ਬਾਲਾ ਵਲੋਂ ਵਿਕਾਸ ਕਾਰਜਾਂ ਦਾ ਅਰੰਭ ਗਲੀ ਵਿਚ ਟੱਕ ਲਾ ਕੇ ਕੀਤਾ ਗਿਆ।ਮੈੈਡਮ ਮਨੋਜ ਬਾਲਾ ਨੇ ਇਸ ਸਮੇਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੰਤਰੀ ਨਵਜੋਤ ਸਿੰਘ ਦੀ ਰਹਿਨੁਮਾਈ ਹੇੇਠ ਭੀਖੀ ਦੇ ਵਾਰਡ ਨੰਬਰ 13 ਵਿਚ ਗਲੀ ਪੱਕੀ ਕਾਰਨ ਲਈ ਕੰਮ …
Read More »Monthly Archives: March 2019
ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ 22 ਮਾਰਚ ਨੂੰ ਸਜਾਇਆ ਜਾਵੇਗਾ ਮਹੱਲਾ – ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਪੁਰਾਤਨ ਰਵਾਇਤ ਅਨੁਸਾਰ ਗੁਰੂ ਕੀਆਂ ਲਾਡਲੀਆਂ ਫੌਜਾਂ ਸਮੁੱਚੇ ਨਿਹੰਗ ਸਿੰਘ ਦਲਾਂ ਵੱਲੋਂ ਪੂਰਨਮਾਸ਼ੀ ਤੋਂ ਇੱਕ ਦਿਨ ਬਾਅਦ 22 ਮਾਰਚ ਨੂੰ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕਾ ਬਾਗ ਤੇ ਗੁਰਦੁਆਰਾ ਸ਼ਹੀਦੀ ਬਾਗ ਸ੍ਰੀ ਅਨੰਦਪੁਰ ਸਾਹਿਬ ਤੋਂ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਪੁਰਾਤਨ ਪ੍ਰੰਪਰਾ ਅਨੁਸਾਰ ਮਹੱਲਾ ਅਰੰਭ ਹੋਵੇਗਾ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਉਪ …
Read More »ਮਹਿਲਾ ਦਿਵਸ `ਤੇ ਬੀ.ਬੀ.ਕੇ ਡੀ.ਏ.ਵੀ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸਨਮਾਨਿਤ
ਖੇਡਾਂ ਅਤੇ ਅਕਾਦਮਿਕ ਖੇਤਰ ਵਿੱਚ ਵਡਮੁੱਲੇ ਯੋਗਦਾਨ ਲਈ ਕੀਤਾ ਸਨਮਾਨ ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਉਨ੍ਹਾਂ ਦੇ ਖੇਡਾਂ ਅਤੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਯੋਗਦਾਨ ਪਾਉਣ ਸਦਕਾ ਪੈਂਚਕ ਸੀਲਾਟ ਤੇ ਰਗਬੀ ਐਸੋਸੀਏਸ਼ਨ ਵਲੋਂ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ …
Read More »ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਅੱਖਾਂ ਦਾ ਫ੍ਰੀ ਚੈਕਅਪ ਕੈਂਪ ਅੱਜ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ:) ਵੱਲੋਂ ਸਿਵਲ ਸਰਜਨ ਦੀ ਮਨਜੂਰੀ ਨਾਲ ਅੱਖਾਂ ਦਾ ਫ੍ਰੀ ਚੈਕਅਪ ਕੈਂਪ ਹਰ ਸਾਲ ਦੀ ਤਰਾਂ ਭਾਈ ਘਨ੍ਹਈਆ ਜੀ ਐਲੋਪੈਥਿਕ ਓ.ਪੀ.ਡੀ ਹਸਪਤਾਲ ਨਿਊ ਪਵਨ ਨਗਰ ਵਿਖੇ 10 ਮਾਰਚ 2019 ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਲਗਾਇਆ ਜਾ ਰਿਹਾ ਹੈ।ਇਹ ਕੈਂਪ ਸ੍ਰੀ ਕਰਤਾਰ …
Read More »ਵਿਆਹ ਦੀ 16ਵੀਂ ਵਰ੍ਹੇਗੰਢ ਮੁਬਾਰਕ – ਪੱਤਰਕਾਰ ਗੁਰਿੰਦਰ ਸਿੰਘ ਬਾਠ ਤੇ ਰਾਜਵਿੰਦਰ ਕੌਰ ਬਾਠ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਸੰਧੂ) – ਪੱਤਰਕਾਰ ਗੁਰਿੰਦਰ ਸਿੰਘ ਬਾਠ ਤੇ ਰਾਜਵਿੰਦਰ ਕੌਰ ਬਾਠ ਨੂੰ ਵਿਆਹ ਦੀ 16ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਵਿਆਹ ਦੀ 23ਵੀਂ ਵਰ੍ਹੇਗੰਢ ਮੁਬਾਰਕ – ਗੁਰਜਿੰਦਰ ਸਿੰਘ ਸਾਹਨੀ ਤੇ ਬਲਵਿੰਦਰ ਕੌਰ ਸਾਹਨੀ
ਬਠਿੰਡਾ, 9 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਗੁਰਜਿੰਦਰ ਸਿੰਘ ਸਾਹਨੀ ਤੇ ਬਲਵਿੰਦਰ ਕੌਰ ਸਾਹਨੀ ਨੂੰ ਵਿਆਹ ਦੀ 23ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ `ਚ ਵਿਚਾਰੇ ਕਈ ਪੰਥਕ ਮੁੱਦੇ
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਚੋਣ ਲਈ ਕਮੇਟੀ ਦਾ ਗਠਨ ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵੱਖ-ਵੱਖ ਪੰਥਕ ਮੁੱਦੇ ਵਿਚਾਰੇ ਗਏ।ਇਸ ਇਕੱਰਤਰਤਾ ਬਾਰੇ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਪਹਿਲੇ ਮਤੇ `ਚ ਪਿਛਲੀ …
Read More »ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਸ਼ਿਵਰਾਤਰੀ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ੍ਰੀ ਲਕਸ਼ਮੀ ਨਰਾਇਣ ਮੰਦਰ ਮੋਹਨ ਨਗਰ ਵਿਖੇ ਸ਼ਿਵਰਾਤਰੀ ਦਾ ਤਿਓਹਾਰ ਰਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਵੇਰ ਤੋਂ ਹੀ ਸ਼ਰਧਾਲੂ ਮੰਦਰ ਵਿੱਚ ਪਹੁੰਚਣੇ ਸ਼ੁਰੁ ਹੋ ਗਏ ਅਤੇ ਉਨਾਂ ਨੇ ਭਗਵਾਨ ਸ਼ਿਵ ਨੂੰ ਜਲ ਅਤੇ ਦੁੱਧ ਅਰਪਿਤ ਕਰ ਕੇ ਪਰਿਵਾਰ ਦੀ ਤੰਦਰੁਸਤੀ ਤੇ ਵਿਸ਼ਵ ਵਿੱਚ ਅਮਨ ਸ਼ਾਂਤੀ ਦੀ …
Read More »CM Promises Implementation of Ministers’ Committee Decisions on Govt Employees
Appeals to resume duties immediately Chandigarh, March 8 (Punjab Post Bureau) – Promising to implement the decisions taken by the Committee of Ministers on Employees’ Issues in letter and in spirit, Punjab Chief Minister Captain Amarinder Singh on Friday night appealed to the striking government employees to resume duties immediately in the interests of the people of the state. The Chief Minister …
Read More »Now Students of PU Can get Transcripts & Re-issue of DMC/Degree from Sewa Kendras
Water & Sewerage bills and E-Court Fees Can also be deposited Chandigarh, March 8 (Punjab Post Bureau) – Punjab State e-Governance Society has launched some important new services for the convenience of students and people of Punjab across the state. Divulging the details, Principal Secretary to Department of Governance Reforms and Public Grievances Seema Jain said that in collaboration with …
Read More »
Punjab Post Daily Online Newspaper & Print Media