Tuesday, November 24, 2026

Monthly Archives: March 2019

ਪੰਜਾਬੀ ਸਾਹਿਤ ਸਭਾ ਦੇ ਪੰਜਾਬੀ ਕਵਿਤਾ ਉਚਾਰਣ ਮੁਕਾਬਲਿਆਂ ’ਚ ਪਰਨੀਤ ਸ਼ਰਮਾ ਅੱਵਲ

ਵੱਖ-ਵੱਖ ਕਾਲਜਾਂ ਦੀਆਂ 11 ਟੀਮਾਂ ਨੇ ਲਿਆ ਭਾਗ ਸਮਰਾਲਾ, 4 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਤੇ ਮਾਲਵਾ ਕਾਲਜ ਬੌਂਦਲੀ-ਸਮਰਾਲਾ ਵੱਲੋਂ ਸਾਂਝੇ ਤੌਰ ਤੇ ਕਾਲਜ ਵਿੱਚ ਪੰਜਾਬੀ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਵਿੱਚ ਵੱਖ-ਵੱਖ ਕਾਲਜਾਂ ਦੇ 11 ਪ੍ਰਤੀਯੋਗੀਆਂ ਨੇ ਭਾਗ ਲਿਆ।  ਪੰਜਾਬੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਚੇਅਰਮੈਨ ਡਾ. ਯੋਗਰਾਜ ਤੇ ਬਲਬੀਰ ਸਿੰਘ ਰਾਜੇਵਾਲ …

Read More »

ਸੱਤਿਆਜੀਤ ਮਜੀਠੀਆ ਨੇ ਖਾਲਸਾ ਕਾਲਜ ਵਿਖੇ 1450 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ੁੱਦ ਮੁਖਤਿਆਰ ਸੰਸਥਾ ਖਾਲਸਾ ਕਾਲਜ ਵਿਖੇ ਅੱਜ 113ਵੀਂ ਸਲਾਨਾ ਕਾਨਵੋਕੇਸ਼ਨ ਦੌਰਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਨੂੰ ਰਵਾਇਤੀ ਵਿੱਦਿਆ ਗ੍ਰਹਿਣ ਕਰਨ ਦੇ ਨਾਲ-ਨਾਲ ਨੈਤਿਕ ਸਿੱਖਿਆ ਨੂੰ ਅਪਨਾਉਣ ’ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ …

Read More »

8 ਮਾਰਚ ਨੂੰ ਖਤਮ ਹੋਵੇਗੀ ਗੁਰਨਾਮ ਭੁੱਲਰ ਦੀ ਫ਼ਿਲਮ `ਗੁੱਡੀਆਂ ਪਟੋਲੇ` ਦੀ ਉਡੀਕ

 ਪਟਿਆਲਾ, 5 ਮਾਰਚ (ਪੰਜਾਬ ਪੋਸਟ – ਹਰਜਿੰਦਰ ਜਵੰਦਾ) – ਆਗਾਮੀ 8 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ `ਗੁੱਡੀਆਂ ਪਟੋਲੇ` ਕਈ ਪੱਖਾਂ ਤੋਂ ਪੰਜਾਬੀ ਸਿਨੇਮਾ ਲਈ ਨਵੇਂ ਤਜੱਰਬੇ ਲੈ ਕੇ ਆ ਰਹੀ ਹੈ।ਦੁਨੀਆਂ ਭਰ ਵਿੱਚ ਵੱਸਦੇ ਗੁਰਨਾਮ ਭੁੱਲਰ ਦੇ ਪ੍ਰੇਮੀ ਇਸ ਦੀ ਸ਼ਿੱਦਤ ਨਾਲ ਉਡੀਕ ਕਰ ਰਹੇ ਹਨ।ਨਿਰਦੇਸ਼ਕ ਵਿਜੇ ਕੁਮਾਰ ਅਰੋੜਾ ਦੇ ਨਿਰਦੇਸ਼ਨ ਹੇਠ ਬਣੀ ਇਹ ਫ਼ਿਲਮ `ਵਿਲੇਜ਼ਰ ਸਟੂਡੀਓ` …

Read More »

ਮੱਧ ਪ੍ਰਦੇਸ਼ ਦੇ 4 ਜਿਲਿਆਂ ’ਚ ਸਿੱਖ ਸਿਕਲੀਗਰਾਂ ’ਤੇ ਪੁਲਿਸ ਤਸ਼ੱਦਦ ਜਾਰੀ – ਸਿਰਸਾ

ਨਵੀਂ ਦਿੱਲੀ, 5 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਰਾਜੌਰੀ ਗਾਰਡਨ ਮਨਜਿੰਦਰ ਸਿੰਘ ਸਿਰਸਾ ਨੇ ਜਾਰੀ ਬਿਆਨ ’ਚ ਕਿਹਾ ਕਿ ਦਿੱਲੀ ਕਮੇਟੀ ਸਿਕਲੀਗਰਾਂ ’ਤੇ ਹੋ ਰਹੇ ਪੁਲਿਸ ਤਸ਼ੱਦਦ ਨੂੰ ਰੋਕਣ ਅਤੇ ਇਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਕੇਂਦਰ ਸਰਕਾਰ ਅਤੇ ਮੱਧ ਪ੍ਰਦੇਸ਼ ਸਰਕਾਰ ਤੱਕ ਪਹੁੰਚ ਕਰ ਕੇ ਨਿਸ਼ਚਿਤ ਕਰੇਗੀ ਕਿ ਭਵਿੱਖ ਵਿੱਚ …

Read More »

ਪਾਕਿਸਤਾਨ ਹਾਰ ਨੂੰ ਵੇਖ ਕੇ ਕਰ ਸਕਦਾ ਹੈ ਐਟਮੀ ਹਥਿਆਰਾਂ ਦੀ ਵਰਤੋਂ – ਕੈਪਟਨ ਦੀ ਚਿਤਾਵਨੀ

ਲੋਕ ਸਭਾ ਚੋਣਾਂ ਲਈ ਗਠਜੋੜ ਦੇ ਪੱਖ ਵਿੱਚ ਨਹੀਂ ਕਾਂਗਰਸ ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਜੋਰ ਦੇ ਕੇ ਕਿਹਾ ਕਿ ਕੋਈ ਵੀ ਮੁਲਕ ਲੜਾਈ ਦੇ ਪੱਖ ਵਿੱਚ ਨਹੀਂ ਹੈ, ਪਰ ਉਨ੍ਹਾਂ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਆਪਣੇ ਐਟਮੀ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ ਜੇ ਉਸ ਨੂੰ ਲੱਗਾ ਕਿ ਉਹ …

Read More »

ਸਮਾਜ ਸੇਵੀ ਰਾਜ ਕੁਮਾਰ ਜਿੰਦਲ ਨਮਿਤ ਗਰੁੜ ਪਾਠ ਦਾ ਭੋਗ 7 ਮਾਰਚ ਨੂੰ

ਭੀਖੀ, 5 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਮਾਜ ਸੇਵੀ ਰਾਜ ਕੁਮਾਰ ਜਿੰਦਲ ਜੋ 24 ਫਰਵਰੀ ਨੂੰ ਆਪਣੀ ਜੀਵਨ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗਰੁੜ ਪਾਠ ਦਾ ਭੋਗ 7 ਮਾਰਚ ਦਿਨ ਵੀਰਵਾਰ ਨੂੰ ਸ਼ਿਵ ਮੰਦਿਰ ਭੀਖੀ ਵਿਖੇ ਪਾਇਆ ਜਾਵੇਗਾ।ਇਸ ਦੁਖਦਾਈ ਮੌਕੇ ਸ਼ਹਿਰ ਵਾਸੀਆਂ ਨੇ ਜ਼ਿੰਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ …

Read More »

ਗਿਆਨੀ ਇਕਬਾਲ ਸਿੰਘ `ਤੇ ਲੱਗੇ ਦੋਸ਼ ਸਹੀ ਹੋਏ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤਾ ਜਾਵੇਗਾ ਤਲਬ -ਜਥੇਦਾਰ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ ਹੈ ਕਿ ਉਹਨਾਂ ਵੱਲੋਂ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਉੱਪਰ ਲੱੱਗੇ ਦੋਸ਼ਾਂ ਦੀ ਪੜਤਾਲ ਕਰਨ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।ਇਸ ਪੜਤਾਲੀਆ ਕਮੇਟੀ ਵੱਲੋਂ ਕੀਤੀ ਗਈ ਸਿਫਾਰਸ਼ ਨੂੰ ਪ੍ਰਵਾਨ ਕਰਦਿਆਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ …

Read More »

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਨੇ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ

ਪਟਨਾ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਤਖਤ ਸਾਹਿਬ ਦੇ ਆਦੇਸ਼ `ਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਵਲੋਂ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਕੇ ਉਨਾਂ ਦੀ ਜਗਾ ਪ੍ਰਬੰਧ ਚਲਾਉਣ ਲਈ ਗਿਆਨੀ ਰਜਿੰਦਰ ਸਿੰਘ ਨੂੰ ਤਖਤ ਸਾਹਿਬ ਦੀ ਸੇਵਾ ਸੌਂਪੀ ਗਈ ਹੈ।ਕਮੇਟੀ ਮੈਂਬਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ …

Read More »

ਚੀਫ ਖਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਨਿਰਮਲ ਸਿੰਘ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਖਿਲਾਫ ਕਾਰਵਾਈ ਲਈ ਬਣਾਈ ਗਈ ਉਚ ਪੱਧਰੀ 7 ਮੈਂਬਰੀ ਕਮੇਟੀ ਦੇ ਮੈਂਬਰ ਵਜੋਂ ਸ਼੍ਰੋਮਣੀ ਕਮੇਟੀ ਦੇ ਦਫਤਰ ਮੀਟਿੰਗ ਲਈ ਪੁੱਜੇ ਚੀਫ ਖਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।ਸ਼ੋ੍ਰਮਣੀਸ਼੍ਰੋਮਣੀ ਕਮੇਟੀ ਦੇ ਮੁੱਖ  ਸਕੱਤਰ ਡਾ: ਰੂਪ ਸਿੰਘ ਨੇ …

Read More »

ਸ੍ਰੀ ਦਰਬਾਰ ਸਾਹਿਬ ਕੰਪਲੈਕਸ `ਚ ਛੱਤਾਂ ’ਤੇ ਨਜ਼ਰ ਆਉਣਗੇ ਹਰੇ ਭਰੇ ਬੂਟੇ

ਹਰਿਆਵਲ ਲਈ ਸ਼੍ਰੋਮਣੀ ਕਮੇਟੀ ਦਾ ਇਕ ਹੋਰ ਉਪਰਾਲਾ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਹੁਣ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਕੰਪਲੈਕਸ ਦੀਆਂ ਛੱਤਾਂ ਉਪਰ ਲਗਾਏ ਜਾਣਗੇ।ਇਸ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੀ ਛੱਤ ਉਪਰ ਤਿਆਰ ਕੀਤੀਆਂ ਵਿਸ਼ੇਸ਼ ਕਿਆਰੀਆਂ ਵਿਚ ਬੂਟੇ ਲਗਾ ਕੇ ਕੀਤੀ …

Read More »