Tuesday, November 24, 2026

Monthly Archives: March 2019

ਕੈਪਟਨ ਵੱਲੋਂ ਸ੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਦੀ ਸ਼ੁਭ ਆਰੰਭਤਾ

ਮੰਦਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ, ਹੋਰ ਜ਼ਮੀਨ ਦੇਣ ਦਾ ਵੀ ਦਿੱਤਾ ਭਰੋਸਾ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ਉਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਭਾਈਚਾਰਕ ਸਾਂਝ ਤੇ ਧਾਰਮਿਕ ਸਦਭਾਵਨਾ ਨਾਲ ਤਿਉਹਾਰ ਮਨਾਉਣੇ ਪੰਜਾਬ ਦੀ ਰਿਵਾਇਤ ਹੈ ਅਤੇ ਇਸ ਮੌਕੇ ਸ੍ਰੀ ਦੁਰਗਿਆਣਾ ਮੰਦਰ …

Read More »

Capt. Amarinder performs Kar Sewa at Durgiana Temple Sarovar on Maha Shivratri

Announces One Crore for Temple development, assures consideration of Additional Land Amritsar, March 4 (Punjab Post Bureau) – Exhorting people to celebrate the festival in the true spirit of brotherhood and religious harmony, Punjab Chief Minister Captain Amarinder Singh on Monday performed Kar Sewa at the sacred pool (Sarovar) in the holy Durgiana Temple on the auspicious occasion of Maha …

Read More »

Capt Amarinder launches canal based Water Supply & Sewage Projects worth 197.69 Cr

Announces upgradation of Sub-Tehsil Lopoke – new Degree College for Chogwan Chawinda Kalan (+Amritsar), March 4 (Punjab Post Bureau) – Taking forward his vision to provide the best of civic amenities to the people of the state, Punjab Chief Minister Captain Amarinder Singh on Monday laid the foundation stones of three Surface Water Supply Schemes, in addition to a domestic …

Read More »

Vice President visits National War Memorial

Says he was overwhelmed with emotion, Pays floral tributes to the soldiers New Delhi, Mar. 4 (Punjab Post Bureau) – The Vice President of India  Shri M. Venkaiah Naidu has visited the historic National War Memorial, built in the premises of India Gate here today. The Vice President said that he was overwhelmed with emotion to visit the National War …

Read More »

Prayagraj Kumbha Mela 2019 makes it to the Guinness World Records

Delhi, Mar. 4 (Punjab Post Bureau) – Prayagraj Kumbh Mela 2019 has been placed in the Guinness World Records in three sectors. It includes largest traffic and crowd management plan, the biggest painting exercise of public sites under paint my city scheme and biggest sanitation and waste disposal mechanism. A three member team from Guinness World Records visited the Prayagraj for …

Read More »

ਪ੍ਰਧਾਨ ਮੰਤਰੀ ਮੋਦੀ ਵਲੋਂ ਉੱਤਰ ਪ੍ਰਦੇਸ਼ ਦੇ ਅਮੇਠੀ ਵਿਖੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਉੱਤਰ ਪ੍ਰਦੇਸ਼ `ਚ ਰਾਹੁਲ ਗਾਂਧੀ ਦੇ ਹਲਕੇ ਅਮੇਠੀ ਵਿਖੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਦੇ ਹੋਏ।ਉਨਾਂ ਦੇ ਨਾਲ ਹਨ ਰੱਖਿਆ ਮੰਤਰੀ ਨਿਰਮਲਾ ਸੀਥਾਰਮਨ, ਕੇਂਦਰੀ ਟੈਕਸਟਾਈਲ ਮੰਤਰੀ ਸਮਰਿਤੀ ਇਰਾਨੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ।

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ `ਚ ਕੌਮੀ ਸੁਰੱਖਿਆ ਕੌਂਸਲ ਦੀ ਮੀਟਿੰਗ

ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੀਤੀ ਰਾਤ ਨਵੀਂ ਦਿੱਲੀ ਵਿਖੇ ਕੌਮੀ ਸੁਰੱਖਿਆ ਕੌਂਸਲ  ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।ਇਸ ਮੀਟਿੰਗ ਦੌਰਾਨ ਮੌਜੂਦਾ ਹਾਲਾਤਾਂ `ਚ ਪਾਕਿਸਤਾਨ ਨਾਲ ਪੈਦਾ ਹੋਏ ਤਨਾਅ ਬਾਰੇ ਚਰਚਾ ਕੀਤੀ ਗਈ।ਮੀਟਿੰਗ ਵਿੱਚ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਅਰੁਣ ਜੇਤਲੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਰੱਖਿਆ ਮੰਤਰੀ ਨਿਰਮਲਾ ਸੀਥਾਰਮਨ ਤੋਂ ਇਲਾਵਾ ਸੁਰੱਖਿਆ ਸਲਾਹਕਾਰ …

Read More »

ਪ੍ਰਧਾਨ ਮੰਤਰੀ ਮੋਦੀ ਨੇ ਕੰਨਿਆਕੁਮਾਰੀ `ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੰਨਿਆਕੁਮਾਰੀ ਵਿੱਖ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦੇ ਹੋਏ।ਉਨਾਂ ਦੇ ਨਾਲ ਹਨ ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ, ਤਾਮਿਲਨਾਡੁ ਦੇ ਮੱਖ ਮੰਤਰੀ ਏਡੱਪੀ.ਕੇ ਪਲਾਨੀਸਵਾਮੀ ਤੇ ਹੋਰ।

Read More »

ਸਿੱਖਿਆ ਮੰਤਰੀ ਵਲੋਂ ਹਿੰਦੂ ਕਾਲਜ ਨੂੰ 25 ਲੱਖ ਦੇਣ ਦਾ ਐਲਾਨ

ਕਾਲਜ ਦੇ ਇਨਾਮ ਵੰਡ ਸਮਾਰੋਹ ਵਿਚ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ  ਸੋਨੀ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਓਮ ਪ੍ਰਕਾਸ ਸੋਨੀ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਹਿੰਦੂ ਕਾਲਜ ਵਿਖੇ ਹੋਏ ਇਨਾਮ ਵੰਡ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਇਸ ਮੌਕੇ ਕਾਲਜ ਨੂੰ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ।     ਸਮਾਗਮ …

Read More »

ਕੈਪਟਨ ਅਮਰਿੰਦਰ ਚਵਿੰਡਾ ਕਲਾਂ `ਚ ਰੱਖਣਗੇ 198 ਕਰੋੜ ਦੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ

ਸ੍ਰੀ ਦੁਰਗਿਆਨਾ ਮੰਦਰ ਦੀ ਕਰਨਗੇ ਕਾਰ ਸੇਵਾ ਦਾ ਸ਼ੁਭਆਰੰਭ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅੱਜ ਪਿੰਡ ਚਵਿੰਡਾ ਕਲਾਂ ਬਲਾਕ ਹਰਸ਼ਾ ਛੀਨਾ ਵਿਖੇ ਜ਼ਿਲਾ ਅੰਮ੍ਰਿਤਸਰ ਅਧੀਨ ਆਉਦੇ ਪਿੰਡਾਂ ਦੇ  ਲੋਕਾਂ ਨੂੰ ਆਰਸੈਨਿਕ ਰਹਿਤ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਵਿਭਾਗ ਵਲੋ ਚਲਾਏੋ ਜਾ ਰਹੇ ਪ੍ਰਜੈਕਟ ਦਾ ਨੀਹ ਪੱਥਰ ਰੱਖਣਗੇ।ਇਸ ਪ੍ਰਾਜੈਕਟ …

Read More »