Tuesday, November 24, 2026

Monthly Archives: March 2019

ਮੀਂਹ ਦੇ ਬਾਵਜੂਦ ਵੀ ਨੌਜਵਾਨਾਂ ਨੇ ਦਿੱਤਾ ਸਵੱਛ ਸਮਰਾਲਾ ਦਾ ਸੰਦੇਸ਼

ਸਮਰਾਲਾ, 3 ਮਾਰਚ (ਪੰਜਾਬ ਪੋਸਟ- ਇੰਦਰਜੀਤ ਕੰਗ) – ਹਰ ਸਾਲ ਦੀ ਤਰ੍ਹਾਂ ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ `ਤੇ  ਸਮਰਾਲਾ `ਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ।ਸ਼ਿਵਰਾਤਰੀ ਦੀ ਪੂਰਵ ਸੰਧਿਆ ਮੌਕੇ ਜਿਥੇ ਭਗਵਾਨ ਸ਼ਿਵ ਜੀ ਦੀਆਂ ਝਾਕੀਆ ਨੇ ਭਗਤਾਂ ਨੂੰ ਅਕਰਸ਼ਿਤ ਕੀਤਾ, ਉਥੇ ਹੀ ਸ਼ਹਿਰ ਦੇ ਉਦਮੀ ਨੌਜਵਾਨਾਂ ਨੇ ‘ਸਵੱਛ ਸਮਰਾਲਾ’ ਦਾ ਸੰਦੇਸ਼ ਦਿੰਦੇ ਹੋਏ ਸ਼ੋਭਾ ਯਾਤਰਾ ਦੇ ਦੌਰਾਨ ਸ਼ਹਿਰ …

Read More »

ਨਿਹੰਗ ਸਿੰਘ ਦਲਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ ਹੋਲਾ ਮਹੱਲਾ- ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਵੱਲੋਂ ਸਮੂਹ ਨਿਹੰਗ ਸਿੰਘ ਦਲਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ 19, 20 ਤੇ 21 ਮਾਰਚ ਨੂੰ ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ `ਤੇ ਮਨਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੁਖੀ ਬਾਬਾ ਬਲਬੀਰ ਸਿੰਘ …

Read More »

ਬਾਬਾ ਫ਼ਰੀਦ ਬੀ.ਐਡ ਕਾਲਜ ਵਿਖੇ 8ਵੇਂ ਸਾਲਾਨਾ ਅੰਤਰ-ਕਾਲਜ ਮੁਕਾਬਲੇ ਕਰਵਾਏ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ 8ਵੇਂ ਸਾਲਾਨਾ ਅੰਤਰ-ਕਾਲਜ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਭਾਸ਼ਣ ਕਲਾ, ਕਾਵਿ-ਉਚਾਰਣ, ਫੈਂਸੀ ਡਰੈਸ ਅਤੇ ਗੀਤ /ਗਜ਼ਲ ਦੇ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਬਹੁਤ ਸਾਰੇ ਕਾਲਜਾਂ ਦੀਆਂ ਟੀਮਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਪ੍ਰੋਗਰਾਮ ਦੇ ਸ਼ੁਰੂ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਆਈਆਂ …

Read More »

ਆਮ ਆਦਮੀ ਪਾਰਟੀ ਦੇ ਟਰੇਡ ਐਂਡ ਇੰਡਸਟਰੀ ਵਿੰਗ ਵਲੋਂ ਵਪਾਰੀਆਂ ਨਾਲ ਮੀਟਿੰਗ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) -ਆਮ ਆਦਮੀ ਪਾਰਟੀ ਦੇ ਟਰੇਡ ਐਂਡ ਇੰਡਸਟਰੀ ਵਿੰਗ ਵਲੋਂ ਬਠਿੰਡਾ ਵਿਖੇ ਮੀਟਿੰਗ ਵਿੱਚ ਟਰੇਡ ਐਂਡ ਇੰਡਸਟਰੀ ਵਿੰਗ ਪੰਜਾਬ ਦੀ ਪ੍ਰਧਾਨ ਨੀਨਾ ਮਿੱਤਲ ਵਾਇਸ ਪ੍ਰਧਾਨ ਪੰਜਾਬ ਅਨਿਲ ਠਾਕੁਰ ਨੇ ਸਿਰਕਤ ਕੀਤੀ।ਨੀਨਾ ਮਿੱਤਲ ਤੇ ਅਨਿਲ ਠਾਕੁਰ ਵਲੋਂ ਕੈਪਟਨ ਸਰਕਾਰ ਤੇ ਵਰਦਿਆਂ ਕਿਹਾ ਕਿ ਉਨ੍ਹਾਂ ਚੋਣਾਂ ਤੋਂ ਪਹਿਲਾਂ ਵਪਾਰੀਆਂ ਨਾਲ ਵਾਅਦਾ ਕੀਤਾ ਸੀ ਕਿ …

Read More »

ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਵਿਖੇ 7 ਰੋਜ਼ਾ ਕੈਂਪ ਦੀ ਸ਼ੁਰੂਆਤ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਵਿਖੇ ਅ ਚੱਲ ਰਹੇ 7 ਰੋਜਾ ਕੈਂਪ ਦੇ ਤੀਜੇ ਦਿਨ ਦੀ ਸ਼ੁਰੂਆਤ ਮੋਕੇ ਐਨ.ਐਸ.ਐਸ ਦੇ ਵਲੰਟੀਅਰਾਂ ਨੂੰ ਪ੍ਰੋਗਰਾਮ ਅਫ਼ਸਰ ਰੀਤਿਕਾ ਗਰਗ ਅਤੇ ਰਾਜਵੀਰ ਕੌਰ ਨੇ ਪ੍ਰਾਰਥਨਾ ਅਤੇ ਯੋਗਾ ਕਰਵਾ ਕੇ ਐਨ.ਐਸ.ਐਸ ਕੋਆਰਡੀਨੇਟਰ ਮੈਡਮ ਜਸਵਿੰਦਰ ਕੌਰ ਕਲੇਰ ਨੇ ਅੱਜ ਦੇ ਪ੍ਰੋਜੈਕਟ ਸਫ਼ਾਈ ਮੁਹਿੰਮ ਦੀ …

Read More »

ਆਪ ਦੇ ਆਗੂਆਂ ਵਲੋਂ ਐਸ.ਪੀ.ਓਜ ਦੀ ਬਾਂਹ ਫੜਨ ਲਈ ਸੂਬਾ ਸਰਕਾਰ ਨੂੰ ਅਪੀਲ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਹੋਮਗਾਰਡ ਅਤੇ ਸੂਬੇ ‘ਚ ਕਾਲੇ ਦੌਰ ਦੌਰਾਨ ਭਰਤੀ ਕੀਤੇ ਐਸ.ਪੀ.ਓਜ (ਸਪੈਸ਼ਲ ਪੁਲਿਸ ਆਫ਼ੀਸਰਜ਼) ਦੀ ਬਾਂਹ ਫੜਣ ਲਈ ਸੂਬਾ ਸਰਕਾਰ ਅੱਗੇ ਅਪੀਲ ਕੀਤੀ ਹੈ।‘ਆਪ ਵੱਲੋਂ ਜਾਰੀ ਬਿਆਨ ਰਾਹੀਂ ‘ਆਪ‘ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਬਰਾਬਰ …

Read More »

ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਵੀ ਭੱਜ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ -ਕਿਸਾਨ ਆਗੂ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਚਿਲਡਰਨ ਪਾਰਕ ਬਠਿੰਡਾ ਵਿਖੇ ਬਲਦੇਵ ਸਿੰਘ ਸੰਦੋਹਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਕਿਸਾਨੀ ਮੰਗਾਂ ਤੇ ਮੁਸ਼ਕਿਲਾਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ।ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਸਮੇਂ ਦੀ ਲੋੜ ਹੈ ਕਿ ਕਿਸਾਨ ਇਕੱਠੇ ਹੋ ਕੇ ਕਿਸਾਨੀ ਨੂੰ ਬਚਾਉਣ …

Read More »

ਦੂਰਦਰਸ਼ਨ ਕਲੋਨੀ `ਚ ਆਯੋਜਿਤ ਕੀਤਾ ਸੁਸਾਇਟੀ ਦਾ ਹਫ਼ਤਾਵਾਰੀ ਸਮਾਗਮ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਐਤਵਾਰ ਸ਼ਹਿਰ ਵਿੱਚ ਕਿਸੇ ਨਾ ਕਿਸੇ ਗੁਰੂ ਨਾਨਕ ਨਾਮ ਲੇਵਾ ਦੇ ਗ੍ਰਹਿ ਵਿਖੇ ਅੰਮ੍ਰਿਤ ਵੇਲੇ 6.00 ਵਜੇ ਤੋਂ ਲੈ ਕੇ 9.00 ਵਜੇ ਤੱਕ ਧਾਰਮਿਕ ਸਮਾਗਮ ਕੀਤੇ ਜਾਂਦੇ ਹਨ।ਜਿਸ ਵਿੱਚ ਨਿਤਨੇਮ ਦੀ ਪੰਜ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਸੰਪੂਰਨ …

Read More »

550 ਸਾਲ ਦੇ ਪ੍ਰਕਾਸ਼ ਦਿਹਾੜੇ ਦਾ 16ਵਾਂ ਮਾਸਿਕ ਅਸੀਸ ਸਮਾਗਮ ਕਰਵਾਇਆ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਦੇ ਪ੍ਰਕਾਸ਼ ਦਿਹਾੜੇ ਦਾ 16ਵਾਂ ਮਹੀਨਾਵਾਰੀ ਅਸੀਸ ਸਮਾਗਮ ਅਤੇ ਕਲਗੀਧਰ ਦੇ ਲਾਡਲੇ ਤੇ ਅਨੋਖੇ ਅਮਰ ਸ਼ਹੀਦ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਇਲਾਕੇ ਦੀਆਂ ਸਮੂਹ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ …

Read More »