ਜੰਡਿਆਲਾ ਗੁਰੂ, 1 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਬੇਰਿੰਗ ਸਕੂਲ ਵਿਖੇ ਸਕੂਲ ਸੇਫਟੀ ਵਾਹਨ ਸਕੀਮ ਅਧੀਨ ਸਕੂਲ ਵਲੋਂ ਟ੍ਰੈਫਿਕ ਪੁਲਿਸ ਅਤੇ ਡਰਾਇਵਰਾਂ ਦੀ ਮੀਟਿੰਗ ਕਾਰਵਾਈ ਗਈ।ਜਿਸ ਵਿਚ ਟ੍ਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਦਿਹਾਤੀ ਦੇ ਇੰਚਾਰਜ ਪ੍ਰਭਦਿਆਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਹੈਡ ਕਾਂਸਟੇਬਲ ਇੰਦਰਮੋਹਨ ਸਿੰਘ ਨੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਜਾਣਕਾਰੀ ਦਿਤੀ।ਇਸ ਮੀਟਿੰਗ ਦੀ ਅਗਵਾਈ ਕਾਰਜਕਾਰੀ …
Read More »Monthly Archives: March 2019
ਯੂਨੀਵਰਸਿਟੀ ਵੱਲੋ ਪਲਾਂਟ ਟਿਸ਼ੂੂ ਕਲਚਰ ਟੈਕਨੋਲਜ਼ੀ `ਤੇ 2 ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਆਈ.ਆਈ.ਟੀ ਖੜਗਪੁਰ ਦੇ ਮੇਕਇਟਰਨ ਈ-ਸੈਲ ਦੇ ਸਹਿਯੋਗ ਨਾਲ ਪਲਾਂਟ ਟਿਸ਼ੂ ਕਲਚਰ ਤਕਨਾਲੋਜੀ ਵਿਸ਼ੇ `ਤੇ ਐਮ.ਐਸ.ਬੋਟਨੀ ਦੇ ਵਿਦਿਆਰਥੀਆਂ ਲਈ ਦੋ ਦਿਨਾਂ ਦੀ ਵਰਕਸ਼ਾਪ ਦਾ ਆਯੋਜਿਤ ਕੀਤਾ ਗਿਆ। ਮੇਕਇਟਰਨ ਆਨਲਾਈਨ ਪੋਰਟਲ ਭਾਰਤ ਵਿਚ ਵੱਖ ਵੱਖ ਇੰਟਰਨਸਿ਼ਪ ਮੌਕਿਆਂ ਦੀ ਪੇਸ਼ਕਸ਼ ਕਰਦਾ ਹੈ। ਵਰਕਸ਼ਾਪ ਵਿਚ ਬੰਗਲੌਰ ਦੇ ਮੌਲਸਿਸ ਵਿਗਿਆਨੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਨਤੀਜਿਆਂ ਦਾ ਐਲਾਨ
tਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿਚ: ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨ, ਸੈਮੇਸਟਰ-1, ਬੀ.ਐਸ.ਸੀ (ਇਨਫੋਰਮੇਸ਼ਨ ਤਕਨਾਲੋਜੀ), ਸੈਮੇਸਟਰ -1, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੇਰਕਾ ਕਾਲਜ `ਚ ਸਾਇੰਸ ਦਿਵਸ ਮਨਾਇਆ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂੂਨੀਵਰਸਿਟੀ ਵੇਰਕਾ ਕਾਲਜ ਵਿਚ ਸਾਇੰਸ ਦਿਵਸ ਮਨਾਇਆ ਗਿਆ।ਜਿਸ ਵਿਚ ਭਾਸ਼ਣ ਪ੍ਰਤੀਯੋਗਿਤਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਵਿਚ ਸ਼ਹਿਰ ਦੇ ਵੱਖ ਵੱਖ ਕਾਲਜਾਂ ਨੇ ਹਿੱਸਾ ਲਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ, ਅਲੂਮਨੀ ਦੇ ਡਾ. ਬਿਕਰਮਜੀਤ ਸਿੰਘ ਬਾਜਵਾ, ਮੁੱਖ ਮਹਿਮਾਨ ਸਨ ਅਤੇ ਬਲਾਕ ਅਫਸਰ ਦੇ ਮੁਕੇਸ਼ ਕੁਮਾਰ, ਜੰਗਲਾਤ …
Read More »ਅਕਾਦਮਿਕ ਗਿਆਨ ਤੇ ਵਿਹਾਰਕ ਗਿਆਨ ਨਾਲ ਹੀ ਮਿਲਦਆਂ ਹਨ ਸਫ਼ਲਤਾਵਾਂ – ਡਾ. ਸ਼ਿਨੋਏ
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਮਹਾਂ ਸਿੰਘ ਢੇਸੀ ਯਾਦਗਾਰੀ ਭਾਸ਼ਣ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਪੋਰਟਸ ਸ਼ਾਇੰਸਜ਼ ਐਂਡ ਮੈਡੀਕਲ ਵਿਭਾਗ ਦੇ ਪ੍ਰੋਫੈਸਰ ਤੇ ਮੁਖੀ ਡਾ. ਸ਼ਵੇਤਾ ਸ਼ਿਨੋਏ ਨੇ ਕਿਹਾ ਹੈ ਕਿ ਜ਼ਿੰਦਗੀ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਅਕਾਦਮਿਕ ਗਿਆਨ ਦੇ ਨਾਲ-ਨਾਲ ਜ਼ਿੰਦਗੀ ਦਾ ਵਿਹਾਰਕ ਗਿਆਨ ਪ੍ਰਭਾਵਸ਼ਾਲੀ ਸ਼ਖ਼ਸੀਅਤ ਦੇ ਨਿਰਮਾਣ ਵਿਚ …
Read More »ਕੇਂਦਰੀ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਬਾਦਲ ਨੇ ਬਠਿੰਡਾ ਪ੍ਰੈਸ ਕਲੱਬ ਨੂੰ ਦਿੱਤੇ ਢਾਈ ਲੱਖ
ਬਠਿੰਡਾ, 1 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਕੇਂਦਰੀ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਪ੍ਰੈਸ ਮਿਲਣੀ ਦੋਰਾਨ ਮੀਡੀਆ ਨਾਲ ਗੱਲਬਾਤ ਰਾਹੀਂ ਗਿਲੇ ਸ਼ਿਕਵੇਂ ਕਰਦਿਆਂ ਬਠਿੰਡਾ ਪ੍ਰੈਸ ਕਲੱਬ ਵਿਚ ਆਉਣ `ਤੇ ਆਪਣੇ ਵਲੋਂ ਪਹਿਲਾ ਸਗਨ ਢਾਈ ਲੱਖ ਰੁਪਏ ਪਾਇਆ ਅਤੇ ਆਪਣੇ ਜੀਵਨ ਬਾਰੇ ਖੁੱਲ੍ਹੇ ਵਿਚਾਰ ਪੇਸ਼ ਕੀਤੇ।ਉਨ੍ਹਾਂ ਨਾਲ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਮੇਅਰ ਬਲਵੰਤ ਰਾਏ …
Read More »ਸਾਬਕਾ ਜਾਇੰਟ ਡਾਇਰੈਕਟਰ ਜਗਮੋਹਨ ਸਿੰਘ ਬਰਾੜ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
ਬਠਿੰਡਾ, 1 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਲੋਕ ਸੰਪਰਕ ਵਿਭਾਗ ਦੇ ਸਾਬਕਾ ਜਾਇੰਟ ਡਾਇਰੈਕਟਰ ਜਗਮੋਹਨ ਸਿੰਘ ਬਰਾੜ ਆਪਣੇ ਪਰਿਵਾਰ ਨੂੰ 27 ਫਰਵਰੀ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ, ਜਿਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਡੀ.ਏ.ਵੀ ਕਾਲਜ ਦੇ ਸ਼ਮਸਾਨ ਘਾਟ ਵਿਖੇ ਕੀਤਾ ਗਿਆ।ਰਾਜਸੀ, ਸਮਾਜਿਕ, ਧਾਰਮਿਕ ਜੱਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸ਼ਹਿਰ ਵਾਸੀ ਜਿਨ੍ਹਾਂ ਵਿੱਚ ਸਾਬਕਾ ਮੰਤਰੀ …
Read More »ਪਿੰਡ ਕੈਲੇਵਾਂਦਰ ਵਿਖੇ ਦੂਜੇ ਸਿਲਾਈ ਕਢਾਈ ਸੈਂਟਰ ਦੀ ਸ਼ੁਰੂਆਤ
ਬਠਿੰਡਾ, 1 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਉਘੀ ਸਮਾਜ ਸੇਵੀ ਸੰਸਥਾ ਗਿਆਨਦੀਪ ਸ਼ਿਕਸ਼ਾ ਸੰਮਤੀ ਬਠਿੰਡਾ ਵਲੋਂ ਪੇਂਡੂ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਸ਼ੁਰੂ ਕੀਤੇ ਗਏ ਕਾਰਜਾਂ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਕੈਲੇਵਾਂਦਰ ਵਿਖੇ ਦੁੂਜੇ ਸਿਲਾਈ-ਕਢਾਈ ਸੈਂਟਰ ਦੀ ਸ਼ੁਰੂਆਤ ਪਿੰਡ ਦੀ ਧਰਮਸ਼ਾਲਾ ਵਿਖੇ ਕੀਤੀ ਗਈ।ਸੈਂਟਰ ਦਾ ਉਦਘਾਟਨ ਮਨਪ੍ਰੀਤ ਟਿਵਾਣਾ ਅਤੇ ਹਰਮੀਤ ਸਿਵੀਆਂ ਵਲੋਂ …
Read More »ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਸੋਈ) ਵਲੋਂ ਵਿਸ਼ਾਲ ਰੈਲੀ
ਬਠਿੰਡਾ, 1 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਦਾ ਨੌਜਵਾਨ ਜੇਕਰ ਸਿਆਸੀ ਨੇਤਾਵਾਂ ਨੂੰ ਸੱਤਾ `ਤੇ ਬਿਠਾ ਸਕਦਾ ਹੈ ਤਾਂ ਇਹ ਵਰਗ ਸੱਤਾ ਤੋਂ ਲਾਹ ਵੀ ਸਕਦਾ ਹੈ।ਸਥਾਨਕ ਰਿਜ਼ੋਰਟ ‘ਚ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ ਵਲੋਂ ਕਰਵਾਈ ਗਈ।ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਨੌਜਵਾਨਾਂ ਦੀ ਸ਼ਕਤੀ ਦਾ …
Read More »ਬਾਬਾ ਫ਼ਰੀਦ ਕਾਲਜ ਦੇ 2 ਹੋਰ ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕੀਤੀਆਂ
ਬਠਿੰਡਾ, 1 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਬਠਿੰਡਾ ਨੇ ਮੱਲਾਂ ਮਾਰਦਿਆਂ ਬੀ.ਐਸ.ਸੀ (ਨਾਨ-ਮੈਡੀਕਲ) ਅਤੇ ਬੀ.ਐਸ.ਸੀ (ਮੈਡੀਕਲ) 6ਵਾਂ ਸਮੈਸਟਰ ਦੇ ਨਤੀਜਿਆਂ ਦੀ ਮੈਰਿਟ ਸੂਚੀ ਵਿੱਚ 2 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ।ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਐਸ.ਸੀ. (ਨਾਨ-ਮੈਡੀਕਲ) 6ਵਾਂ ਸਮੈਸਟਰ (ਬੈਚ …
Read More »
Punjab Post Daily Online Newspaper & Print Media