Tuesday, November 24, 2026

Daily Archives: April 2, 2019

ਸ਼ਬਦ ਗੁਰੂ ਯਾਤਰਾ ਗੁ. ਗਰਨਾ ਸਾਹਿਬ ਪਾਤਸ਼ਾਹੀ ਛੇਵੀਂ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗਰਨਾ ਸਾਹਿਬ ਪਾਤਸ਼ਾਹੀ ਛੇਵੀਂ ਬੋਦਲ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ …

Read More »

ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰ ਬਲਵਿੰਦਰ ਸਿੰਘ ਹੋਏ ਸੇਵਾ ਮੁਕਤ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਸਥਿਤ ਸਰਾਂ ਸ੍ਰੀ ਗੁਰੂ ਰਾਮਦਾਸ ਵਿਖੇ ਟਾਕਸ ਫੋਰਸ ਵਜੋਂ ਸੇਵਾ ਨਿਭਾਅ ਰਹੇ ਧਰਮੀ ਫ਼ੌਜੀ ਬਲਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰਨਾਂ ਅਧਿਕਾਰੀਆਂ ਨੇ ਬਲਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਮੁਲਾਜ਼ਮਾਂ ਨੂੰ ਧਰਨਾ ਖ਼ਤਮ ਕਰਨ ਦੀ ਅਪੀਲ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਫ਼ਾਰਗ ਮੁਲਾਜ਼ਮਾਂ ਦੇ ਮਸਲੇ ਲੈ ਕੇ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਅੱਜ ਲੰਮਾ ਸਮਾਂ ਵਿਚਾਰ-ਵਟਾਂਦਰਾਂ ਕੀਤਾ ਗਿਆ।ਇਸ ਦੌਰਾਨ ਧਰਨੇ ’ਤੇ ਬੈਠੇ ਫ਼ਾਰਗ ਮੁਲਾਜ਼ਮਾਂ ਨਾਲ ਵੀ ਗੱਲਬਾਤ ਕਰਕੇ ਧਰਨਾ ਖ਼ਤਮ ਕਰਨ ਦੀ ਅਪੀਲ ਕੀਤੀ ਗਈ।ਸਵੇਰੇ 11.00 ਵਜੇ ਤੋਂ ਸ਼ਾਮ 4.00 ਵਜੇ ਤੱਕ ਲੰਮਾ ਸਮਾਂ ਚੱਲੀ ਬੈਠਕ ਦੌਰਾਨ ਸ਼੍ਰੋਮਣੀ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019- ਕੇਵਲ ਧਾਲੀਵਾਲ ਦਾ ਨਿਰਦੇਸ਼ਤ ਪੰਜਾਬੀ ਨਾਟਕ ‘ਖ਼ੂਨੀ ਵਿਸਾਖੀ’ ਮੰਚਤ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ ਦੇ 30ਵੇਂ ਦਿਨ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਖ਼ੂਨੀ ਵਿਸਾਖੀ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾ ਪੂਰਵਕ …

Read More »