Sunday, April 28, 2024

Daily Archives: April 10, 2019

ਸ੍ਰੀ ਗੁਰੂ ਹਰਗੋਬਿੰਦ ਕੰਨਿਆ ਪਾਠਸ਼ਾਲਾ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਗੋਬਿੰਦ ਕੰਨਿਆ ਪਾਠਸ਼ਾਲਾ ਸਕੂਲ ਕੋਟ ਆਤਮਾ ਰਾਮ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਇਨਰਵੀਲ ਕਲੱਬ ਅੰਮ੍ਰਿਤਸਰ ਸਾਊਥ ਤੋਂ ਮੈਡਮ ਕੰਵਲਇੰਦਰ ਕੌਰ ਗਿਰਗਿਲਾ ਬਤੌਰ ਮੁੱਖ ਮਹਿਮਾਨ ਤੇ ਮੈਡਮ ਨੀਨੂ ਭਸੀਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਜਿੰਨਾਂ ਨੇ ਵਿਦਿਅਕ, ਖੇਡਾਂ ਤੇ ਹੋਰ ਗਤੀਵਿਧੀਆਂ ਵਿੱਚ ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੇ …

Read More »

ਜਲਿਆਂਵਾਲਾ ਬਾਗ ਸਾਕੇ ਲਈ ਬ੍ਰਿਟਿਸ਼ ਸੰਸਦ ਤੋਂ ਮਾਫੀ ਮੰਗਵਾਉਣ ਦੀ ਕਵਾਇਦ ਹੋਈ ਸ਼ੁਰੂ ਜਲਿਆਂਵਾਲਾ ਬਾਗ ਸਾਕੇ ਲਈ ਬ੍ਰਿਟਿਸ਼ ਸੰਸਦ ਤੋਂ ਮਾਫੀ ਮੰਗਵਾਉਣ ਦੀ ਕਵਾਇਦ ਹੋਈ ਸ਼ੁਰੂ

ਭਾਰਤੀ ਅਤੇ ਅਪ੍ਰਵਾਸੀ ਪੰਬੀਆਂ ਨੇ ਮਿਲਕੇ ਸ਼ਤਾਬਦੀ ਯਾਦਗਾਰੀ ਕਮੇਟੀ ਬਣਾਈ ਨਵੀਂ ਦਿੱਲੀ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬ੍ਰਿਟਿਸ਼ ਸ਼ਾਸਨ ਦੌਰਾਨ 13 ਅਪ੍ਰੈਲ 1919 ਨੂੰ ਅੰਮ੍ਰਿਤਸਰ  ਦੇ ਜਲਿਆਂਵਾਲੇ ਬਾਗ ਵਿੱਚ ਜਨਰਲ ਡਾਇਰ  ਦੇ ਹੁਕਮ ਨਾਲ ਨਿਹੱਥੇ ਲੋਕਾਂ `ਤੇ ਹੋਈ ਗੋਲੀਬਾਰੀ ਦੀ ਸ਼ਤਾਬਦੀ ਮੌਕੇ ਬ੍ਰਿਟਿਸ਼ ਲੋਕਾਂ ਨੂੰ ਉਨ੍ਹਾਂ ਦੀ ਹੁਕੂਮਤ ਵਲੋਂ ਭਾਰਤੀਆਂ `ਤੇ ਕੀਤੇ ਗਏ ਅਤਿਆਚਾਰਾਂ ਬਾਰੇ ਜਾਗਰੂਕ ਕਰਨ ਲਈ ਮੁਹਿੰਮ …

Read More »

ਨਾਗਰਿਕਾਂ ਨੂੰ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੀਆਂ ਮੋਬਾਇਲ ਐਪਲੀਕੇਸ਼ਨਾਂ ਦਾ ਲਾਭ ਲੈਣ ਦੀ ਅਪੀਲ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਬਨਾਉਣ ਅਤੇ ਨਾਗਰਿਕਾਂ ਦੀ ਸਹੂਲਤ ਦੇ ਉਦੇਸ਼ ਨਾਲ ਕਈ ਮੋਬਾਇਲ ਐਪਲੀਕੇਸ਼ਨਾਂ ਤਿਆਰ ਕੀਤੀਆਂ ਹਨ ਅਤੇ ਜ਼ਿਲੇ ਦੇ ਨਾਗਰਿਕਾਂ ਨੂੰ ਇਸ ਸਹੁਲਤ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਿਲ੍ਹਾ ਵਾਸੀਆਂ ਨੂੰ ਇਹਨਾਂ ਅਪਲੀਕੇਸ਼ਨਾਂ ਦਾ …

Read More »

ਸਵੀਪ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਚੁਕਾਈ ਗਈ ਸਹੁੰ

ਗਵਾਲ ਮੰਡੀ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਰੈਲੀ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਸ਼ਿਵਦੁਲਾਰ ਸਿੰਘ ਢਿਲੋਂ ਜਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥੀਆਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਸਹੰੁ ਚੁਕਾਈ ਗਈ ਅਤੇ ਇਸ ਮੌਕੇ ਜੈਨਿਥ ਗਰੁੱਪ ਆਪਣੇ ਕਲਾਕਾਰੀ …

Read More »

ਮੋਬਾਇਲ `ਤੇ ਮਿਲੇਗੀ ਚੋਣ ਸ਼ਿਕਾਇਤਾਂ ਤੇ ਵੋਟ ਸਬੰਧੀ ਹਰ ਜਾਣਕਾਰੀ – ਜ਼ਿਲ੍ਹਾ ਚੋਣ ਅਫ਼ਸਰ

ਭੀਖੀ/ਮਾਨਸਾ, 9 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਨਰਲ ਚੋਣਾਂ 2019 ਸਦਕਾ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਤੋਂ ਲੈ ਕੇ ਵੋਟਰ ਲਿਸਟਾਂ ਦੀਆਂ ਸੂਚੀਆਂ ਅਤੇ ਹੋਰ ਕਈ ਜਾਣਕਾਰੀਆਂ ਭਾਰਤੀ ਚੋਣ ਕਮਿਸ਼ਨ ਵੱਲੋਂ ਮੋਬਾਇਲ ਐਪਲੀਕੇਸ਼ਨਾਂ ਰਾਹੀਂ ਆਮ ਵੋਟਰ ਨੂੰ ਘਰ ਬੈਠੇ ਹੀ ਮੁਹੱਈਆ ਕਰਵਾਈ ਜਾ ਰਹੀਆਂ ਹਨ।ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਬਨਾਉਣ ਅਤੇ ਨਾਗਰਿਕਾਂ …

Read More »

`ਐਕਸਪੈਰੀਮੈਂਟਲ ਫ਼ਿਜ਼ਿਕਸ` ਵਿਸ਼ੇ `ਤੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਫ਼ਿਜ਼ਿਕਸ ਵਿਭਾਗ ਨੇ ਡੀ.ਬੀ.ਟੀ ਵੱਲੋਂ ਸਪਾਂਸਰ `ਐਕਸਪੈਰੀਮੈਂਟਲ ਫ਼ਿਜ਼ਿਕਸ` ਵਿਸ਼ੇ `ਤੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ।ਇਸ ਦੇ ਮੁੱਖ ਬੁਲਾਰੇ ਡਾ. ਮੁਨੀਸ਼ ਦੇਵ ਸ਼ਰਮਾ ਅਸਿਸਟੈਂਟ ਪ੍ਰੋਫ਼ੈਸਰ ਫ਼ਿਜ਼ਿਕਸ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਨ।ਵਰਕਸ਼ਾਪ ਦੇ ਦੌਰਾਨ ਡਾ. ਸ਼ਰਮਾ ਨੇ ਇਲੈਕਟ੍ਰਾਨਿਕ ਸਮੱਗਰੀ ਅਤੇ ਸਰਕਟ ਜਿਵੇਂ ਕਿ ਫਲਿੱਪ ਫਲੌਪਸ, ਪਾਵਰ …

Read More »

ਕੈਬਨਿਟ ਮੰਤਰੀ ਸੋਨੀ ਵਲੋਂ ਕਾਂਗਰਸੀ ਉਮੀਦਵਾਰ ਔਜਲਾ ਦੇ ਪ੍ਰਚਾਰ ਲਈ ਕੌਂਸਲਰਾਂ ਨਾਲ ਮੀਟਿੰਗ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਤੋਂ ਕਾਂਗਰਸੀ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਜਿੱਤ ਯਕੀਨੀ ਬਣਾਉਣ ਲਈ ਕਾਂਗਰਸੀ ਵਰਕਰਾਂ ਤੇ ਆਗੂਆਂ ਦੀਆਂ ਡਿਊਟੀਆਂ ਲਗਾਉਣ ਲਈ ਹਲਕੇ ਦੇ ਕਾਂਗਰਸੀ ਕੌਂਸਲਰਾਂ ਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਵਿਸੇਸ਼ ਮੀਟਿੰਗ ਕੀਤੀ।ਇਸ ਸਮੇਂ ਵਿਸੇਸ਼ ਤੌਰ …

Read More »

ਕਾਂਗਰਸ ਘਰ-ਘਰ ਨੌਕਰੀ ਤੇ ਭਾਜਪਾ 15-15 ਲੱਖ ਦੇਣ ਤੋਂ ਭੱਜੀ – ਧਾਲੀਵਾਲ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਜਪਾ ਦੀ ਗੱਲ ਕਰੀਏ ਤਾਂ ਉਨ੍ਹਾਂ ਕੇਂਦਰ ‘ਚ ਸਰਕਾਰ ਬਣਾੳਣ ਲਈ ਹਰ ਭਾਰਤੀ ਦੇ ਖਾਤੇ ਵਿੱਚ 15-15 ਲੱਖ ਦੇਣ `ਤੇ ਬਾਹਰੀ ਦੇਸ਼ਾਂ ਤੋਂ ਦੇਸ਼ ਦਾ ਕਾਲਾ ਧਨ ਵਾਪਸ ਲਿਆਉਣ ਦਾ ਕੋਝਾ ਮਜ਼ਾਕ ਕੀਤਾ, ਉਥੇ ਹੀ ਕਾਂਗਰਸ ਨੇ ਪੰਜਾਬ ਸੂਬੇ ਵਿਚ ਸਰਕਾਰ ਬਣਾੳਣ ਲਈ ਹਰ ਘਰ ਸਰਕਾਰੀ ਨੌਕਰੀ, ਨੋਜਵਾਨਾਂ ਨੂੰ ਸਮਾਰਟ ਫੋਨ ਆਦਿ …

Read More »

ਬਿਜਲੀ ਸਪਲਾਈ ਬੰਦ ਰਹੇਗੀ

ਲੌਂਗੋਵਾਲ, 9 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪਾਵਰਕਾਮ ਸਬ ਡਵੀਜ਼ਨ ਦਫ਼ਤਰ ਲੌਂਗੋਵਾਲ ਦੇ ਐਸ.ਡੀ.ਓ ਸੁਭਾਸ ਚੰਦਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੌਂਗੋਵਾਲ ਨਗਰ ਦੇ ਨਿਵਾਸੀਆਂ ਨੂੰ ਨਿਰਵਿਘਨ ਸਪਲਾਈ ਦੇਣ ਲਈ ਚੱਲ ਰਹੇ ਸੁਧਾਰ ਦੇ ਕੰਮ ਲਈ 11-04-19 ਨੂੰ ਸੁਨਾਮੀ ਪੱਤੀ, ਝਾੜ ਪੱਤੀ, ਰੰਧਾਵਾ ਪੱਤੀ, ਸ਼ਾਹਪੁਰ ਰੋਡ, ਮੰਡੇਰ ਕਲਾਂ ਰੋਡ, ਅੰਦਰਲਾ ਖੂਹ ਅਤੇ ਪੋਸਟ ਆਫਿਸ ਅਤੇ 12-04-19 ਨੂੰ ਬੱਸ …

Read More »

ਪੱਤਰਕਾਰ ਵਿਜੈ ਸ਼ਰਮਾ ਨੂੰ ਸਦਮਾ ਪਿਤਾ ਧਰਮਪਾਲ ਸ਼ਰਮਾ ਦਾ ਦਿਹਾਂਤ

ਲੌਂਗੋਵਾਲ, 9 ਅਪ੍ਰੈਲ (ਪੰਜਾਬ ਪੋਸਟ- ਲੌਂਗੋਵਾਲ ) – ਸਥਾਨਕ ਕਸਬੇ ਤੋਂ ਪੰਜਾਬੀ ਅਖਬਾਰ ਦੇ ਸੀਨੀਅਰ ਪੱਤਰਕਾਰ ਵਿਜੈ ਸ਼ਰਮਾ ਨੂੰ ਉਸ ਸਮੇਂ ਭਾਰੀਸ ਦਮਾ ਪੁੱਜਾ, ਜਦ ਉਨਾਂ ਦੇ ਪਿਤਾ ਧਰਮਪਾਲ ਸ਼ਰਮਾ ਦਾ ਦਿਹਾਂਤ ਹੋ ਗਿਆ।ਇਸ ਸੋਗ ਦੀ ਘੜੀ ਸਮੇਂ ਪ੍ਰੈਸ ਕਲੱਬ ਲੌਂਗੋਵਾਲ ਦੇ ਚੇਅਰਮੈਨ ਜਸਵੀਰ ਜੱਸੀ, ਪ੍ਰਧਾਨ ਜਗਸੀਰ ਲੌਂਗੋਵਾਲ, ਮੀਤ ਪ੍ਰਧਾਨ ਜੁੰਮਾ ਲੌਂਗੋਵਾਲ, ਸਕੱਤਰ ਸ਼ੇਰ ਸਿੰਘ ਖੰਨਾ, ਖਜ਼ਾਨਚੀ ਨੇਕ ਸਿੰਘ, ਕ੍ਰਿਸ਼ਨ …

Read More »