ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੱਜ ਨਵੀਂ ਪੀੜੀ ਨੂੰ ਪੰਜਾਬੀ ਵਿਰਸੇ ਅਤੇ ਵਿਰਾਸਤ ਨਾਲ ਜੋੜਣ ਦੇ ਉਪਰਾਲੇ ਹੇਠ ਚਲਾਏ ਜਾ ਰਹੇ ‘ਜੀਤ ਕਲਚਰਲ ਕਲੱਬ’ ਵੱਲੋਂ ਵਿਸਾਖੀ ਦੇ ਜਸ਼ਨਾਂ ਨੂੰ ਮੁੱਖ ਰੱਖਦੇ ਹੋਏ ‘ਵਿਸਾਖੀ ਦੀ ਵਿਰਾਸਤੀ ਸ਼ਾਮ, ਪੰਜਾਬੀਅਤ ਦੇ ਨਾਮ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ …
Read More »Daily Archives: April 12, 2019
ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਪਾਕਿਸਤਾਨ ਜਾਣਗੇ 839 ਸ਼ਰਧਾਲੂ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸੇ ਦੇ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 12 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਹੋਵੇਗਾ। ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਪਾਕਿਸਤਾਨ ਵਿਚਲੇ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। …
Read More »ਸ਼੍ਰੋਮਣੀ ਕਮੇਟੀ ਨੇ ਉਤਰ ਪ੍ਰਦੇਸ਼ ’ਚ ਸਿੱਖ ਟਰੱਕ ਚਾਲਕ ਦੀ ਦਾਹੜੀ ਨੂੰ ਹੱਥ ਪਾਉਣ ਦਾ ਲਿਆ ਸਖ਼ਤ ਨੋਟਿਸ
ਜਮਸ਼ੇਦਪੁਰ ’ਚ ਸਿੱਖ ਵਿਦਿਆਰਥੀ ਨੂੰ ਪੱਗ ਬੰਨ੍ਹ ਕੇ ਕਲਾਸ `ਚ ਬੈਠਣ ਤੋਂ ਰੋਕਣ ਦੀ ਕੀਤੀ ਨਿੰਦਾ ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਤਰ ਪ੍ਰਦੇਸ਼ ਅੰਦਰ ਮੇਰਠ-ਕਰਨਾਲ ਹਾਈਵੇ ’ਤੇ ਸ਼ਾਮਲੀ ਨਜ਼ਦੀਕ ਸਥਾਨਕ ਪੁਲਿਸ ਵੱਲੋਂ ਇਕ ਸਿੱਖ ਨੌਜੁਆਨ ਟਰੱਕ ਚਾਲਕ ਦੀ ਦਾਹੜੀ ਨੂੰ ਹੱਥ ਪਾਉਣ ਦੀ ਸਖ਼ਤ ਸ਼ਬਦਾਂ ਵਿਚ …
Read More »550ਵੇਂ ਪ੍ਰਕਾਸ਼ ਪੁਰਬ ਸਬੰਧੀ ਵੱਖ ਵੱਖ ਸੂਬਿਆਂ ਵਿਚ ਗੁਰਮਤਿ ਸਮਾਗਮ ਜਾਰੀ- ਜੌੜਾਸਿੰਘਾ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸੂਬਿਆਂ ਵਿਚ ਗੁਰਮਤਿ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਉੜੀਸਾ, ਝਾਰਖੰਡ, …
Read More »ਸਵੀਪ ਮੁਹਿੰਮ ਤਹਿਤ ਦਯਾਨੰਦ ਆਈ.ਟੀ.ਆਈ ਵਿਖੇ ਪੋਸਟਰ ਮੇਕਿੰਗ ਤੇ ਸਲੋਗਨ ਮੁਕਾਬਲਾ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲ੍ਹੇ ਵਿਚ ਚੱਲ ਰਹੀ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼੍ਰੀਮਤੀ ਅਨਮਜੋਤ ਕੌਰ ਚੋਣਕਾਰ ਰਜਿਸਟਰੇਸ਼ਨ ਅਫਸਰ 17-ਅੰਮ੍ਰਿਤਸਰ ਕੇਦਰੀ ਵਿਧਾਨ ਸਭਾ ਹਲਕਾ ਦੀ ਅਗਵਾਈ ਹੇਠ ਸਵੀਪ ਨੋਡਲ ਅਫਸਰ ਬਰਿੰਦਰਜੀਤ ਸਿੰਘ ਅਤੇ ਸ਼੍ਰੀਮਤੀ ਰਜਨੀ ਬਾਲਾ ਵਲੋ ਦਯਾਨੰਦ ਆਈ.ਟੀ.ਆਈ ਵਿਖੇ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਸਵੀਪ …
Read More »ਪਤਨੀ ਕਿਡਨੀਆਂ ਵੇਚ ਕੇ ਪ੍ਰੇਸ਼ਾਨ ਪਤੀ ਦਾ ਕਰਜ਼ਾ ਲਾਹੁਣ ਲਈ ਹੋਈ ਤਿਆਰ
ਰਾਈਸ ਸ਼ੈਲਰ ਚਲਾ ਰਹੇ ਵਿਅਕਤੀ ਦੀ ਪਤਨੀ ਨੇ ਮਹਿਕਮੇ `ਤੇ ਲਾਏ ਗੰਭੀਰ ਦੋਸ਼ ਧੂਰੀ, 11 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼ੈਲਰ ਉਦਯੋਗ ਵਿੱਚ ਮਹਿਕਮਾ ਖੁਰਾਕ ਅਤੇ ਸਪਲਾਈ ਵਿਭਾਗ ਦੇ ਡਿਫਾਲਟਰ ਹੋਏ ਧੂਰੀ ਦੇ ਰਹਿਣ ਵਾਲੇ ਇੱਕ ਵਿਅਕਤੀ ਸੁਰੇਸ਼ ਕੁਮਾਰ ਦੀ ਧਰਮ ਪਤਨੀ ਨੇ ਆਪਣੇ ਪ੍ਰੇਸ਼ਾਨ ਪਤੀ ਨੂੰ ਬਚਾਉਣ ਲਈ ਆਪਣੀਆਂ ਦੋਵੇਂ ਕਿਡਨੀਆਂ ਵੇਚਣ ਦੀ ਪੇਸ਼ਕਸ਼ ਕੀਤੀ ਹੈ। …
Read More »ਚੰਗੀ ਸਿਹਤ ਤੇ ਤੰਦਰੁਸਤੀ ਲਈ ਨੁਕਤੇ ਕੀਤੇ ਸਾਂਝੇ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਪੇਂਡੂ ਸਿਹਤ ਸਫਾਈ ਅਤੇ ਖੁਰਾਕ ਕਮੇਟੀ ਦੀ ਮੀਟਿੰਗ ਹੋਈ ਅਤੇ ਮਮਤਾ ਦਿਵਸ ਮਨਾਇਆ ਗਿਆ। ਇਸ ਮੋਕੇ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ।ਗਰਭਵਤੀ ਮਹਿਲਾਵਾਂ ਅਤੇ ਪੇਡੂ ਸਿਹਤ ਸਫਾਈ ਅਤੇ ਖੁਰਾਕ ਕਮੇਟੀ ਦੇ ਮੈਬਰਾਂ ਨੂੰ ਸੰਬੋਧਨ ਕਰਦਿਆਂ ਏ.ਐਨ.ਐਮ ਬਲਜੀਤ ਕੋਰ ਅਤੇ ਮੈਬਰ ਸੈਕਟਰੀ ਆਸ਼ਾ ਜਸਵੀਰ ਕੋਰ ਬੇਗਮ ਨੇ ਦੱਸਿਆ …
Read More »ਅਣਖ ਦੀ ਖਾਤਰ ਕਤਲ – ਮਾਨਸਾ ਦੀ ਅਦਾਲਤ ਵਲੋਂ ਇਕ ਨੂੰ ਫਾਂਸੀ, 6 ਬਰੀ
ਭੀਖੀ/ਮਾਨਸਾ, 11 ਅਪ੍ਰੈਲ (ਪੰਜਾਬ ਪੋਸਟ -ਕਮਲ ਜ਼ਿੰਦਲ) – ਮਾਣਯੋਗ ਜ਼ਿਲ੍ਹਾ ਸ਼ੈਸ਼ਨ ਅਤੇ ਜੱਜ ਮਾਨਸਾ ਦੀ ਅਦਾਲਤ ਵਲੋਂ ਅਣਖ਼ ਲਈ ਕੀਤੇ ਕਤਲ ਕੇਸ ਦੀ ਸੁਣਵਾਈ ਕਰਦਿਆਂ ਇੱਕ ਵਿਅਕਤੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਬਾਕੀ 6 ਵਿਅਕਤੀਆਂ ਨੂੰ ਬਾਇਜ਼ਤ ਬਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਰਦੂਲਗੜ੍ਹ ਵਿਖੇ ਇਕ ਪ੍ਰਈਵੇਟ ਸਕੂਲ ’ਚ ਪੜ੍ਹਾਉਂਦਾ ਨੌਜਵਾਨ ਗੁਰਪਿਆਰ ਸਿੰਘ ਪੁੱਤਰ ਮਿੱਠੂ …
Read More »ਜਲ੍ਹਿਆਂਵਾਲਾ ਬਾਗ ਦੇ ਸਾਕੇ ਲਈ ਮੁਆਫੀ ਮੰਗੇ ਬਰਤਾਨੀਆ ਸਰਕਾਰ- ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਜਲ੍ਹਿਆਂ ਵਾਲੇ ਬਾਗ ਦੇ ਸਾਕੇ ਸਮੇਂ ਬੇਦੋਸ਼ਿਆਂ ਦੇ ਕੀਤੇ ਕਤਲੇਆਮ ਲਈ ਬਰਤਾਨੀਆ ਸਰਕਾਰ ਨੂੰ ਮੁਆਫੀ ਮੰਗਣੀ ਚਾਹੀਦੀ ਹੈ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਰੀ ਬਿਆਨ ਵਿਚ ਬਾਬਾ ਬਲਬੀਰ ਸਿੰਘ ਨੇ ਕਿਹਾ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਲੋਂ ਦਾਖਲਾ ਰੈਲੀ
ਸਰਕਾਰੀ ਸਕੂਲਾਂ `ਚ ਮਿਲਦੀਆਂ ਸਹੂਲਤਾ ਦਾ ਲਾਭ ਉਠਾਉਣ ਲੋਕ -ਪ੍ਰਿੰਸੀਪਲ ਭਾਰਤ ਭੂਸ਼ਨ ਬਟਾਲਾ, 11 ਅਪਰੈਲ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀਆਂ ਹਦਾਇਤਾਂ `ਤੇ ਪ੍ਰਿੰਸੀਪਲ ਭਾਰਤ ਭੂਸ਼ਣ ਦੀ ਅਗਵਾਈ `ਚ ਸਕੂਲ ਵਲੋਂ ਇਕ ਰੈਲੀ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸਰਕਾਰੀ ਰਿਹਾਇਸ਼ੀ ਹੋਸਟਲ ਤੇ ਸੈਕੰਡਰੀ ਸਕੂਲ ਵਿਚ ਦਾਖਲਾ ਵਧਾਉਣ ਤੇ ਸਰਕਾਰੀ ਸਕੂਲ ਵਿਚ ਮਿਲਦੀਆਂ ਸਹੂਲਤਾਂ ਬਾਰੇ ਪਿੰਡ …
Read More »
Punjab Post Daily Online Newspaper & Print Media