Tuesday, November 24, 2026

Daily Archives: April 14, 2019

ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ `ਚ ਵੱਖ-ਵੱਖ ਪਾਰਟੀਆਂ ਦੇ ਕਾਰਕੁੰਨ ਕਾਂਗਰਸ ਵਿੱਚ ਸ਼ਾਮਲ

ਲੌਂਗੋਵਾਲ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਸਾਖੀ ਦੇ ਪਵਿਤਰ ਦਿਹਾੜੇ `ਤੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿਲੋਂ ਨੇ ਆਪਣੇ ਜੱਦੀ ਪਿੰਡ ਟਲੇਵਾਲ ਦੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਆਪਣੀ ਚੋਣ ਮੁਹਿੰਮ ਦਾ ਜੋਰਦਾਰ ਆਗਾਜ਼ ਕੀਤਾ।ਇਸ ਸਮੇਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ …

Read More »

ਵਿਧਾਇਕ ਅਮਨ ਅਰੋੜਾ ਨੇ ਚੋਣ ਤਿਆਰੀਆਂ ਸਬੰਧੀ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਲੌਂਗੋਵਾਲ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਤੇ ‘ਆਪ‘ ਪਾਰਟੀ ਦੇ ਪੰਜਾਬ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਦੀ ਅਗਵਾਈ `ਚ ਸੁਨਾਮ ਵਿਖੇ ਵਿਧਾਨ ਸਭਾ ਖੇਤਰ ਦੇ ਵਰਕਰਾਂ ਦੀ ਮੀਟਿੰਗ ਹੋਈ।ਜਿਸ ਵਿਚ ਸੈਂਕੜੇ ਵਰਕਰਾਂ ਨੇ ਭਾਗ ਲਿਆ।ਅਰੋੜਾ ਨੇ ਵਰਕਰਾਂ ਨੂੰ ਚੋਣਾਂ ਲਈ ਲਾਮਬੰਦ ਕੀਤਾ।ਉਨਾ ਨੇ ਕਿਹਾ ਕਿ ਪੂਰੇ ਪੰਜਾਬ ਵਿਚ …

Read More »

ਯੂ-ਟਿਊਬ `ਤੇ ਪਰਮੀਸ਼ ਵਰਮਾ ਤੇ ਵਾਮਿਕਾ ਗੱਬੀ ਦੀ ਫ਼ਿਲਮ `ਦਿਲ ਦੀਆਂ ਗੱਲਾਂ` ਦਾ ਟ੍ਰੇਲਰ ਰਲੀਜ਼

ਪਟਿਆਲਾ, 14 ਅਪ੍ਰੈਲ (ਪੰਜਾਬ ਪੋਸਟ –  ਹਰਜਿੰਦਰ ਜਵੰਦਾ) – 3 ਮਈ ਨੂੰ ਦੁਨੀਆਂ ਭਰ `ਚ ਰਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ `ਦਿਲ ਦੀਆਂ ਗੱਲਾਂ` ਦਾ ਟ੍ਰੇਲਰ ਬੀਤੇ ਕੱਲ ਰਲੀਜ਼ ਹੋਇਆ ਹੈ।ਜਿਸ ਨੂੰ ਦਰਸ਼ਕਾਂ ਵਲੋਂ ਬੇਹੱਦ ਹੀ ਪਸੰਦ ਕੀਤਾ ਜਾ ਰਿਹਾ ਹੈ।ਫ਼ਿਲਮ ਵਿਚ ਮਸ਼ਹੂਰ ਗਾਇਕ ਤੇ ਨਾਇਕ ਪਰਮੀਸ਼ ਵਰਮਾ ਨਾਲ ਮੁੱਖ ਅਦਾਕਾਰਾ ਵਜੋਂ ਵਾਮਿਕਾ ਗੱਬੀ ਨਜ਼ਰ ਆਵੇਗੀ।ਸਪੀਡ ਰਿਕਾਰਡਜ਼, ਪਿਟਾਰਾ ਟਾਕੀਜ਼ ਅਤੇ …

Read More »

World’s oldest Vancouver Piped Band enthralled the students of GNDU

Amritsar, April 14 ( Punjab Post Bureau) – A spell-bound live performance of about an hour by the world’s oldest non- Military Vancouver Pipe Band was witnessed by a large gathering of Guru Nanak Dev University. Students and people of the city felt proud to be a part of this historic event. Band performed traditionally  tunes of Canada and some religious and …

Read More »

ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਮਨਾਇਆ ਖਾਲਸਾ ਸਾਜਨਾ ਦਿਵਸ

ਹਰ ਧਰਮ ਦੇ ਲੋਕਾਂ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਏਗੀ ਦਿੱਲੀ ਕਮੇਟੀ ਨਵੀਂ ਦਿੱਲੀ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖਾਲਸਾ ਦੇ ਸਾਜਨਾ ਦਿਵਸ ਵੈਸਾਖੀ ਪੁਰਬ ਮੌਕੇ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਲੈ ਕੇ ਦੇਰ ਸ਼ਾਮ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਪੰਥਕ ਰਾਗੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।    …

Read More »

ਡਾ. ਭੀਮ ਰਾਓ ਅੰਬੇਡਕਰ ਜੀ ਦੇ 128ਵੇਂ ਜਨਮ ਦਿਨ `ਤੇ ਸ਼ਰਧਾ ਦੇ ਫੁੱਲ ਕੀਤੇ ਭੇਟ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਪ੍ਰਧਾਨਗੀ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਵਸ `ਤੇ ਡਾ: ਅੰਬੇਡਕਰ ਭਵਨ ਵਿਖੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਡਾ: ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।      ਇਸ ਮੌਕੇ ਡਿਪਟੀ ਕਮਿਸ਼ਨਰ …

Read More »

ਸਵੀਪ ਮੁਹਿੰਮ ਤਹਿਤ ਜਲਿਆਂਵਾਲਾ ਬਾਗ ਵਿਖੇ ਵੋਟਰਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਤਾਬਦੀ ਸਮਾਰੋਹ ਮੌਕੇ ਸਵੀਪ ਮੁਹਿੰਮ ਤਹਿਤ ਜਲਿਆਂਵਾਲਾ ਬਾਗ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲੈਣ ਲਈ ਆਪਣੀਆਂ ਜਾਨਾਂ ਵਾਰੀਆਂ ਸਨ ਅਤੇ ਉਹ ਭਾਰਤ ਨੂੰ ਇਕ ਮਜਬੂਤ ਲੋਕਤੰਤਰ ਦੇ ਰੂਪ ਵਿੱਚ ਦੇਖਣਾ …

Read More »

ਅੱਗਰਵਾਲ ਵੂਮੈਨ ਸਭਾ ਨੇ ਲੋੜਵੰਦਾਂ `ਚ ਜਾ ਕੇ ਮਨਾਇਆ ਰਾਮ ਨੌਵੀਂ ਦਾ ਤਿਓਹਾਰ

ਧੂਰੀ, 14 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਅੱਗਰਵਾਲ ਵੂਮੈਨ ਸਭਾ ਦੀ ਟੀਮ ਵਲੋਂ ਰਾਮ ਨੌਵੀਂ ਦਾ ਤਿਓਹਾਰ ਰੇਲਵੇ ਸਟੇਸ਼ਨ `ਤੇ ਜਾ ਕੇ ਜਰੂਰਤਮੰਦ ਪਰਿਵਾਰਾਂ `ਚ ਜਾ ਕੇ ਮਨਾਇਆ ਗਿਆ।ਸਭਾ ਦੀ ਟੀਮ ਵੱਲੋਂ ਰੇਲਵੇ ਸਟੇਸ਼ਨ `ਤੇ ਬਣੇ ਸ਼ੈਡਾਂ ਹੇਠ ਜ਼ਿੰਦਗੀ ਕੱਟ ਰਹੇ ਲੋੜਵੰਦ ਪਰਿਵਾਰਾਂ ਨੂੰ ਲੰਗਰ ਵਰਤਾਇਆ ਗਿਆ।ਸ਼੍ਰੀਮਤੀ ਪੂਜਾ ਜਿੰਦਲ ਨੇ ਦੱਸਿਆ ਕਿ ਸਮਾਜ ਵਿਚੋਂ ਭੇਦਭਾਵ ਖਤਮ ਕਰਨ ਲਈ …

Read More »

ਸਾਹਿਤ ਸਭਾ ਦੀ ਮਾਸਿਕ ਇਕਤੱਰਤਾ ਹੋਈ

ਧੂਰੀ, 14 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ੳੱਘੇ ਸ਼ਾਇਰ ਜੈ ਰਾਮ ਨਿਰਦੋਸ਼ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ ਕਰਨ ਉਪਰੰਤ ਰਚਨਾਵਾਂ ਦੇ ਦੌਰ ਵਿੱਚ ਰਮੇਸ਼ ਜੈਨ ਕਾਮਰੇਡ, ਰਾਜਦੇਵ ਸ਼ਰਮਾ, ਲਖਵਿੰਦਰ ਸਿੰਘ …

Read More »

ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੁਪਤਾ ਨੇ ਵਿਸਾਖੀ ਦੀਆਂ ਦਿੱਤੀਆਂ ਮੁਬਾਰਕਾਂ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੁਪਤਾ ਨੇ ਵਿਸਾਖੀ ਦੇ ਪਾਵਨ ਤਿਓਹਾਰ `ਤੇ ਸਭ ਨੂੰ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਹਨ।ਇਤਿਹਾਸਕ, ਸਮਾਜਿਕ ਤੇ ਸਭਿਆਚਾਰਕ ਮਹੱਤਵ ਦਾ ਇਹ ਤਿਓਹਾਰ ਵਿਸਾਖੀ ਅਜ਼ਾਦੀ ਦੇ ਅੰਦੋਲਨ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ।ਕਣਕ ਦੀ ਪੱਕੀ ਫਸਲ ਵੇਖ ਕੇ ਕਿਸਾਨਾਂ ਦੇ ਚਿਹਰਿਆਂ `ਤੇ ਖੁਸ਼ੀ ਝਲਕਦੀ ਹੈ ਅਤੇ ਉਹ ਮਿਲ …

Read More »